Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 08, 2025

    11:01:37 PM

  • major accident in pathankot

    ਵੱਡਾ ਹਾਦਸਾ! ਸੈਰ ਕਰਦੀਆਂ ਔਰਤਾਂ ਨੂੰ ਦਰੜਿਆ ਤੇ...

  • 5 lakhs rupees loan without interest

    ਬਿਨਾਂ ਵਿਆਜ ਦੇ 5 ਲੱਖ ਤਕ ਦਾ ਲੋਨ! ਇੰਝ ਚੁੱਕੋ...

  • dhaba owner attacked by motorcycle rider

    ਲੋਹਾ ਨਗਰੀ ਮੰਡੀ ਗੋਬਿੰਦਗੜ੍ਹ 'ਚ ਢਾਬਾ ਮਲਿਕ 'ਤੇ...

  • a young man who was collecting money was attacked

    ਕਲੈਕਸ਼ਨ ਕਰ ਰਹੇ ਨੌਜਵਾਨ 'ਤੇ ਦਾਤਰ ਨਾਲ ਹਮਲਾ, 20...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਦੀਵਾਲੀ ਮੌਕੇ ਪੰਜਾਬ ਸਰਕਾਰ ਦਾ ਤੋਹਫ਼ਾ, ਇਸ ਵੈੱਬ ਸਾਈਟ ’ਤੇ ਰਜਿਸਟਰ ਕਰੋ ਤੇ ਜਿੱਤੋ ਲੱਖਾਂ ਰੁਪਏ

PUNJAB News Punjabi(ਪੰਜਾਬ)

ਦੀਵਾਲੀ ਮੌਕੇ ਪੰਜਾਬ ਸਰਕਾਰ ਦਾ ਤੋਹਫ਼ਾ, ਇਸ ਵੈੱਬ ਸਾਈਟ ’ਤੇ ਰਜਿਸਟਰ ਕਰੋ ਤੇ ਜਿੱਤੋ ਲੱਖਾਂ ਰੁਪਏ

  • Edited By Gurminder Singh,
  • Updated: 16 Oct, 2023 06:56 PM
Chandigarh
register for health insurance plan and win one lakh rupees
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਦੇਸ਼ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਹੇਠ ਰਜਿਸਟਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਦੀਵਾਲੀ ਬੰਪਰ ਡਰਾਅ ਕੱਢਿਆ ਹੈ ਜਿਸ ਤਹਿਤ ਜੇ ਕੋਈ ਵੀ ਵਿਅਕਤੀ 16 ਅਕਤੂਬਰ ਤੋਂ 30 ਨਵੰਬਰ, 2023 ਤੱਕ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੇ ਆਪ ਨੂੰ ਰਜਿਸਟਰ ਕਰਦਾ ਹੈ, ਉਸ ਕੋਲ ਇਕ ਲੱਖ ਰੁਪਏ ਤੱਕ ਦਾ ਇਨਾਮ ਜਿੱਤਣ ਦਾ ਮੌਕਾ ਹੋਵੇਗਾ।

ਇਹ ਵੀ ਪੜ੍ਹੋ : ਆਨੰਦ ਕਾਰਜ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਖ਼ਤ ਹੁਕਮ ਜਾਰੀ

ਡਰਾਅ ਬਾਰੇ ਜਾਣਕਾਰੀ ਦਿੰਦਿਆਂ ਰਾਜ ਸਿਹਤ ਏਜੰਸੀ ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਬਬੀਤਾ ਨੇ ਦੱਸਿਆ ਕਿ ਡਰਾਅ ਦੌਰਾਨ 10 ਜੇਤੂਆਂ ਦੀ ਚੋਣ ਕੀਤੀ ਜਾਵੇਗੀ ਅਤੇ ਇਸ ਲਈ ਪਹਿਲਾ ਇਨਾਮ ਇਕ ਲੱਖ ਰੁਪਏ, ਦੂਜਾ ਇਨਾਮ 50,000 ਰੁਪਏ ਅਤੇ ਤੀਜਾ ਇਨਾਮ 25000 ਰੁਪਏ ਹੋਵੇਗਾ। ਇਸੇ ਤਰ੍ਹਾਂ ਚੌਥਾ ਇਨਾਮ 10000 ਰੁਪਏ ਅਤੇ ਪੰਜਵਾਂ ਇਨਾਮ 8000 ਰੁਪਏ ਰੱਖਿਆ ਗਿਆ ਹੈ ਜਦਕਿ ਛੇਵੇਂ ਤੋਂ ਦਸਵਾਂ ਇਨਾਮ 5000 ਰੁਪਏ ਹੋਵੇਗਾ। ਇਹ ਡਰਾਅ 4 ਦਸੰਬਰ, 2023 ਨੂੰ ਕੱਢਿਆ ਜਾਵੇਗਾ। ਸੀ.ਈ.ਓ. ਬਬੀਤਾ ਨੇ ਕਿਹਾ ਕਿ ਇਹ ਵਿਸ਼ੇਸ਼ ਮੁਹਿੰਮ ਲੋਕਾਂ ਨੂੰ ਆਯੁਸ਼ਮਾਨ ਕਾਰਡ ਬਣਾਉਣ ਉਤਸ਼ਾਹਿਤ ਕਰਦਿਆਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰ ਕਰਨ ਲਈ ਪੰਜਾਬ ਸਰਕਾਰ ਦੀ ਇਕ ਹੋਰ ਪਹਿਲ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਵੱਡੀ ਖ਼ੁਸ਼ਖ਼ਬਰੀ, ਹੁਣ ਨਹੀਂ ਲਗਾਉਣੇ ਪੈਣਗੇ ਸਰਕਾਰੀ ਦਫ਼ਤਰਾਂ ਦੇ ਚੱਕਰ

ਉਨ੍ਹਾਂ ਅੱਗੇ ਦੱਸਿਆ ਕਿ ਲਾਭਪਾਤਰੀ "ਆਯੁਸ਼ਮਾਨ ਐਪ" ਦੀ ਵਰਤੋਂ ਕਰਕੇ, "beneficiary.nha.gov.in" ਵੈਬਸਾਈਟ 'ਤੇ ਜਾ ਕੇ  ਜਾਂ ਆਪਣੇ ਨਜ਼ਦੀਕੀ ਆਸ਼ਾ ਵਰਕਰ ਜਾਂ ਸੂਚੀਬੱਧ ਹਸਪਤਾਲਾਂ ਤੱਕ ਪਹੁੰਚ ਕਰਕੇ ਆਪਣੇ ਕਾਰਡ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ। ਦੱਸਣਯੋਗ ਹੈ ਕਿ ਇਹ ਸਕੀਮ ਸੂਬੇ ਭਰ ਦੇ 800 ਤੋਂ ਵੱਧ ਸਰਕਾਰੀ ਅਤੇ ਨਿੱਜੀ ਸੂਚੀਬੱਧ ਹਸਪਤਾਲਾਂ ਵਿਚ ਹਰੇਕ ਪਰਿਵਾਰ ਲਈ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਪ੍ਰਦਾਨ ਕਰਦੀ ਹੈ। ਸੂਬੇ ਵਿਚ 44 ਲੱਖ ਤੋਂ ਵੱਧ ਪਰਿਵਾਰ ਇਸ ਸਕੀਮ ਦਾ ਲਾਭ ਲੈ ਰਹੇ ਹਨ ਜਿਸ ਵਿਚ ਗੋਡੇ ਬਦਲਣ, ਦਿਲ ਦੀ ਸਰਜਰੀ, ਕੈਂਸਰ ਦੇ ਇਲਾਜ ਆਦਿ ਸਮੇਤ ਲਗਭਗ 1600 ਕਿਸਮਾਂ ਦੇ ਇਲਾਜ ਦੀ ਸੁਵਿਧਾ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਦੀਵਾਲੀ ਮੌਕੇ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਲਈ ਵੱਡਾ ਐਲਾਨ, ਜਾਰੀ ਹੋਏ ਲਿਖਤੀ ਹੁਕਮ

ਇਨ੍ਹਾਂ ਲਾਭਪਾਤਰੀ ਪਰਿਵਾਰਾਂ ਵਿਚ ਐੱਨ. ਐੱਫ. ਐੱਸ. ਏ. ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਰਜਿਸਟਰਡ ਛੋਟੇ ਵਪਾਰੀ, ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਅਤੇ ਸਮਾਜਿਕ-ਆਰਥਿਕ ਜਾਤੀ ਜਨਗਣਨਾ ਡੇਟਾ- 2011 ਦੇ ਤਹਿਤ ਕਵਰ ਪਰਿਵਾਰ ਸ਼ਾਮਲ ਹਨ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦੀ ਖੁੱਲ੍ਹੀ ਬਹਿਸ ਦੇ ਸੱਦੇ ’ਤੇ ਜਾਖੜ ਨੇ ਫਿਰ ਕੀਤਾ ਟਵੀਟ, ਆਖੀ ਇਹ ਵੱਡੀ ਗੱਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Bhagwant Mann
  • Ayushman Bharat Chief Minister Health Insurance Scheme
  • ਭਗਵੰਤ ਮਾਨ
  • ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ

ਨਹੀਂ ਰੁਕ ਰਿਹਾ ਸੋਨੇ ਦੀ ਸਮੱਗਲਿੰਗ ਦਾ ਸਿਲਸਿਲਾ, ਹਵਾਈ ਅੱਡੇ ਦੇ ਵਾਸ਼ਰੂਮ ਬਣ ਰਹੇ ਠਿਕਾਣਾ

NEXT STORY

Stories You May Like

  • student gift government chief minister
    ਵਿਦਿਆਰਥੀਆਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੀ ਸਰਕਾਰ ! CM ਨੇ ਕੀਤਾ 1-1 ਲੱਖ ਰੁਪਏ ਦੇਣ ਦਾ ਐਲਾਨ
  • punjab students summer camp
    ਪੰਜਾਬ 'ਚ ਗਰਮੀ ਦੀਆਂ ਛੁੱਟੀਆਂ 'ਚ ਲੱਖਾਂ ਰੁਪਏ ਜਿੱਤ ਸਕਦੇ ਨੇ ਵਿਦਿਆਰਥੀ! ਇੰਝ ਕਰੋ ਅਪਲਾਈ
  • trump received gift of 13 thousand crore rupees
    Trump ਨੂੰ ਮਿਲਿਆ 13 ਹਜ਼ਾਰ ਕਰੋੜ ਰੁਪਏ ਦਾ ਤੋਹਫ਼ਾ
  • lottery  punjab  ticket
    ਪੰਜਾਬ 'ਚ ਲਾਟਰੀ 'ਚੋਂ ਨਿਕਲਿਆ ਲੱਖਾਂ ਰੁਪਏ ਦਾ ਇਨਾਮ ਪਰ ਲੱਖਪਤੀ ਬਣਨ ਵਾਲਾ...
  • ludhiana by election
    ਲੁਧਿਆਣਾ ਜ਼ਿਮਨੀ ਚੋਣ: 40 ਲੱਖ ਰੁਪਏ ਤਕ ਖ਼ਰਚ ਸਕਦੇ ਨੇ ਉਮੀਦਵਾਰ, ਰਜਿਸਟਰ 'ਚ ਰੱਖਣਾ ਪਵੇਗਾ ਹਿਸਾਬ
  • punjab government announces holiday on june 7
    ਪੰਜਾਬ ਸਰਕਾਰ ਵੱਲੋਂ 7 ਜੂਨ ਨੂੰ ਛੁੱਟੀ ਦਾ ਐਲਾਨ
  • this small share turned rs 1 lakh into rs 24 lakh
    2 ਰੁਪਏ ਤੋਂ 67 ਰੁਪਏ ਤੱਕ! ਇਸ ਛੋਟੇ ਜਿਹੇ ਸ਼ੇਅਰ ਨੇ 1 ਲੱਖ ਨੂੰ  ਬਣਾ ਦਿੱਤਾ 24 ਲੱਖ
  • big revelation about arrested mla raman arora
    ਗ੍ਰਿਫ਼ਤਾਰ MLA ਰਮਨ ਅਰੋੜਾ ਬਾਰੇ ਸਨਸਨੀਖੇਜ਼ ਖ਼ੁਲਾਸਾ, ਫਰਜ਼ੀ ਜਬਰ-ਜ਼ਿਨਾਹ ਕੇਸ ’ਚ ਵੀ ਲਏ ਲੱਖਾਂ ਰੁਪਏ
  • a young man who was collecting money was attacked
    ਕਲੈਕਸ਼ਨ ਕਰ ਰਹੇ ਨੌਜਵਾਨ 'ਤੇ ਦਾਤਰ ਨਾਲ ਹਮਲਾ, 20 ਹਜ਼ਾਰ ਦੀ ਨਕਦੀ ਲੁੱਟੀ
  • heat wave yellow alert issued for 9 districts in punjab
    ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...
  • big blow to congress many big leaders join aap
    ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...
  • man arrested with illegal revolver
    ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਨੂੰ ਨਾਜਾਇਜ਼ ਰਿਵਾਲਵਰ ਸਮੇਤ ਕਾਬੂ
  • vigilance investigates corruption in municipal corporation jalandhar
    ਨਗਰ ਨਿਗਮ ਜਲੰਧਰ ’ਚ ਭ੍ਰਿਸ਼ਟਾਚਾਰ ਦਾ ਕਾਰਨ ਬਣ ਰਹੇ ਨੇ ਕਈ JE ਤੇ SDO,ਚੱਲ ਰਹੀ...
  • punjab dgp announces high tech war against narco terrorism
    ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
  • there will be long power cut in punjab today
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • 132 drug smugglers arrested under   war against drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 1.3 ਕਿੱਲੋ ਹੈਰੋਇਨ, ਡਰੱਗ ਮਨੀ ਸਣੇ 132 ਨਸ਼ਾ...
Trending
Ek Nazar
heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

greta thunberg israel

ਗ੍ਰੇਟਾ ਥਨਬਰਗ ਅਤੇ ਹੋਰ ਕਾਰਕੁਨਾਂ ਨੂੰ ਗਾਜ਼ਾ ਲਿਜਾਣ ਵਾਲੀ ਕਿਸ਼ਤੀ 'ਤੇ ਰੋਕ

fire breaks out in market

ਅਫਗਾਨਿਸਤਾਨ: ਬਾਜ਼ਾਰ 'ਚ ਲੱਗੀ ਭਿਆਨਕ ਅੱਗ

car falls into ravine

ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਮੌਤ

fbi director warns protesters

ਪੁਲਸ 'ਤੇ ਹਮਲਾ ਕੀਤਾ ਤਾਂ ਜਾਓਗੇ ਜੇਲ੍ਹ : FBI ਡਾਇਰੈਕਟਰ ਦੀ ਪ੍ਰਦਰਸ਼ਨਕਾਰੀਆਂ...

major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

us ends nepal tps status

ਅਮਰੀਕਾ ਦਾ ਵੱਡਾ ਕਦਮ, ਨੇਪਾਲ ਦਾ TPS ਦਰਜਾ ਕੀਤਾ ਖਤਮ

italians vote on citizenship

ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ

canadian journalist khalistanis

‘Still shaking’: ਕੈਨੇਡੀਅਨ ਪੱਤਰਕਾਰ ਨੂੰ ਖਾਲਿਸਤਾਨੀਆਂ ਨੇ ਧਮਕਾਇਆ, ਸੁਣਾਈ...

popular tiktoker lam detained in us

ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਪ੍ਰਸਿੱਧ ਟਿਕਟਾਕਰ ਲੈਮ

india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਪੰਜਾਬ ਦੀਆਂ ਖਬਰਾਂ
    • asi moga hooliganism while wearing uniform
      ASI ਨੇ ਵਰਦੀ ਪਾ ਕੇ ਕੀਤੀ 'ਗੁੰਡਾਗਰਦੀ'! ਸਾਬਕਾ ਸਿਪਾਹੀ ਨੂੰ ਡੰਡਿਆਂ ਨਾਲ...
    • cm bhagwant mann s no dues certificate issued to 4727 indebted families
      CM ਭਗਵੰਤ ਮਾਨ ਦਾ ਵੱਡਾ ਤੋਹਫ਼ਾ, 4727 ਕਰਜ਼ਦਾਰ ਪਰਿਵਾਰਾਂ ਨੂੰ  ਜਾਰੀ ਕੀਤੇ  No...
    • major robbery at goldsmith s shop in punjab
      ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ
    • big blow to congress many big leaders join aap
      ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...
    • boy commits suicide by shooting himself in barnala
      ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...
    • an accident happened to a person while setting fire to poisonous
      ਜ਼ਹਿਰੀਲੀਆਂ ਧਮੂੜੀਆਂ ਨੂੰ ਅੱਗ ਲਗਾਉਂਦੇ ਸਮੇਂ ਵਿਅਕਤੀ ਨਾਲ ਵਾਪਰੀ ਅਣਹੋਣੀ,ਘਰ 'ਚ...
    • boy deadbody of unidentified person found
      ਸ੍ਰੀ ਕੀਰਤਪੁਰ ਸਾਹਿਬ ਵਿਖੇ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
    • sunil jakhar s appeal on occasion of sukhdev singh dhindsa antim ardaas
      ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਸੁਨੀਲ ਜਾਖੜ ਦੀ ਅਪੀਲ, ਹਊਮੇ ਨੂੰ ਛੱਡ ਕੇ ਅਕਾਲੀ...
    • major incident in punjab bullets fired in flour mill
      ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ
    • big encounter in patiala
      ਪਟਿਆਲਾ 'ਚ ਵੱਡਾ ਐਨਕਾਊਂਟਰ, ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +