Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    12:35:14 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda
  • ਬਠਿੰਡਾ 'ਚ ਰਿਸ਼ਤੇ ਹੋਏ ਤਾਰ-ਤਾਰ, ਮਾਸੀ ਦਾ ਮੁੰਡਾ ਅੱਠਵੀਂ ਜਮਾਤ 'ਚ ਪੜ੍ਹਦੀ ਭੈਣ ਨੂੰ ਲੈ ਕੇ ਹੋਇਆ ਫ਼ਰਾਰ

MALWA News Punjabi(ਮਾਲਵਾ)

ਬਠਿੰਡਾ 'ਚ ਰਿਸ਼ਤੇ ਹੋਏ ਤਾਰ-ਤਾਰ, ਮਾਸੀ ਦਾ ਮੁੰਡਾ ਅੱਠਵੀਂ ਜਮਾਤ 'ਚ ਪੜ੍ਹਦੀ ਭੈਣ ਨੂੰ ਲੈ ਕੇ ਹੋਇਆ ਫ਼ਰਾਰ

  • Updated: 19 May, 2022 10:52 AM
Bathinda
relationships are strained aunt s son escapes with minor sister
  • Share
    • Facebook
    • Tumblr
    • Linkedin
    • Twitter
  • Comment

ਸੰਗਤ ਮੰਡੀ (ਮਨਜੀਤ) : ਬਲਾਕ ਸੰਗਤ ਅਧੀਨ ਪੈਂਦੇ ਇਕ ਪਿੰਡ ’ਚ ਰਿਸ਼ਤੇ ਉਸ ਸਮੇਂ ਤਾਰ-ਤਾਰ ਹੋ ਗਏ ਜਦੋਂ ਕੰਮ ਕਰਵਾਉਣ ਆਇਆ ਮਾਸੀ ਦਾ ਲੜਕਾ ਅੱਠਵੀਂ ਕਲਾਸ ’ਚ ਪੜ੍ਹਦੀ ਆਪਣੀ ਭੈਣ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਫੁਸਲਾ ਕੇ ਘਰੋਂ ਭਜਾ ਕੇ ਲੈ ਗਿਆ। ਪੁਲਸ ਵੱਲੋਂ ਕੋਈ ਕਾਰਵਾਈ ਨਾ ਕਰਨ ਦੇ ਚੱਲਦਿਆਂ ਰੋਹ ’ਚ ਆਏ ਧੀ ਦੇ ਮਾਪਿਆਂ ਵੱਲੋਂ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਹੇਠ ਬਲਾਕ ਪ੍ਰਧਾਨ ਗੁਰਮੀਤ ਸਿੰਘ ਦੀ ਅਗਵਾਈ ਹੇਠ ਤੰਦੂਰ ਵਾਂਗ ਤਪਦੀ ਦੁਪਹਿਰ ’ਚ ਥਾਣਾ ਸੰਗਤ ਦਾ ਘਿਰਾਓ ਕਰ ਕੇ ਪੁਲਸ ਵਿਰੁੱਧ ਜ਼ੋਰਦਾਰ ਨਾਅਰੇਬਜ਼ੀ ਕੀਤੀ ਗਈ। ਧਰਨੇ ’ਚ ਪਹੁੰਚੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਿੱਠੂ ਸਿੰਘ ਘੁੱਦਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਬਲਾਕ ਦੇ ਪਿੰਡ ’ਚ ਨਿਰਮਲ ਸਿੰਘ ਵਾਸੀ ਨਰ ਸਿੰਘ ਕਾਲੋਨੀ ਆਪਣੀ ਮਾਸੀ ਕੋਲ ਕੰਮ ਕਰਵਾਉਣ ਆਇਆ ਸੀ, ਜਿੱਥੇ ਉਹ ਅੱਠਵੀਂ ਕਲਾਸ ’ਚ ਪੜ੍ਹਦੀ ਆਪਣੀ ਭੈਣ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਵਰਗਲਾ ਫੁਸਲਾ ਕੇ ਆਪਣੇ ਮਾਸੜ ਦੇ ਹੀ ਮੋਟਰਸਾਈਕਲ ’ਤੇ ਲੈ ਗਿਆ। ਪਰਿਵਾਰਕ ਮੈਂਬਰਾਂ ਵੱਲੋਂ ਇਸ ਦੀ ਇਤਲਾਹ ਥਾਣਾ ਸੰਗਤ ’ਚ 23 ਅਪ੍ਰੈਲ ਨੂੰ ਲਿਖਤੀ ਦਰਖਾਸਤ ਦਿੱਤੀ ਗਈ ਪਰ ਪੁਲਸ ਵੱਲੋਂ ਦਰਖਾਸਤ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ : ਬਠਿੰਡਾ 'ਚ ਕਲਯੁੱਗੀ ਪਿਓ ਦਾ ਕਾਰਾ, 4 ਸਾਲਾ ਧੀ ਦੇ ਸਿਰ 'ਚ ਲੋਹੇ ਦੀ ਰਾਡ ਮਾਰ ਕੀਤਾ ਕਤਲ

ਉਨ੍ਹਾਂ ਦੱਸਿਆ ਕਿ ਲੜਕਾ ਜਾਂਦਾ ਹੋਇਆ ਉਸ ਦਾ ਮੋਟਰਸਾਈਕਲ, ਮੋਬਾਇਲ ਤੇ 20 ਹਜ਼ਾਰ ਦੀ ਨਕਦੀ ਵੀ ਘਰੋਂ ਚੁੱਕ ਕੇ ਲੈ ਗਿਆ। ਅਖੀਰ ਪੁਲਸ ਵੱਲੋਂ 4 ਮਈ ਨੂੰ ਉਕਤ ਲੜਕੇ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਪਰ ਲੜਕੇ ਦੀ ਸਾਜਿਸ਼ ’ਚ ਸ਼ਾਮਲ ਉਸ ਦੇ ਪਿਤਾ ਭੋਲਾ ਸਿੰਘ ਤੇ ਮਾਤਾ ਮਨਦੀਪ ਕੌਰ ’ਤੇ ਫਿਰ ਵੀ ਪੁਲਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਪੁਲਸ ’ਤੇ ਦੋਸ਼ ਲਗਾਇਆ ਕਿ ਇਸ ਮਾਮਲੇ ’ਚ ਇਕ ਔਰਤ ਪੁਲਸ ਤੇ ਲੜਕੇ ਦੇ ਸੰਪਰਕ ’ਚ ਹੈ ਜੋ ਕਾਰਵਾਈ ਨਹੀਂ ਹੋਣ ਦੇ ਰਹੀ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਲੜਕੀ ਬਰਾਮਦ ਕਰਵਾ ਕੇ ਮੁਲਜ਼ਮਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਭਰੇ ਲਹਿਜੇ ’ਚ ਕਿਹਾ ਕਿ ਜੇਕਰ ਮੁਲਜ਼ਮਾਂ ਵਿਰੁੱਧ ਸਖਤ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ’ਚ ਸੈਂਕੜਿਆਂ ਦਾ ਵੱਡਾ ਇਕੱਠ ਕਰ ਕੇ ਥਾਣੇ ਦਾ ਮੁਕੰਮਲ ਤੌਰ ’ਤੇ ਘਿਰਾਓ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਵਹਿਸ਼ੀਪੁਣੇ ਦੀ ਹੱਦ! ਪਤਨੀ ਨੂੰ ਲਗਾਇਆ ਹੱਥ ਤਾਂ 12 ਸਾਲਾ ਨਾਬਾਲਗ ਨੂੰ ਨੰਗਾ ਕਰਕੇ ਡੰਡਿਆਂ ਨਾਲ ਕੁੱਟਿਆ

ਧਰਨਾਕਾਰੀਆਂ ਦੀ ਥਾਣਾ ਮੁਖੀ ਨਾਲ ਮੀਟਿੰਗ ਕਰਵਾਉਣ ਤੋਂ ਬਾਅਦ ਉਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਇਕ ਹਫ਼ਤੇ ਦਾ ਸਮਾਂ ਲੈ ਲਿਆ, ਜਿਸ ’ਤੇ ਧਰਨਾਕਾਰੀਆਂ ਨੇ ਸਹਿਮਤ ਹੁੰਦਿਆਂ ਆਪਣਾ ਧਰਨਾ ਸਮਾਪਤ ਕਰ ਦਿੱਤਾ। ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲਾ ਪ੍ਰਧਾਨ ਮਿੱਠੂ ਸਿੰਘ ਘੁੱਦਾ, ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਦਰਸ਼ਨ ਸਿੰਘ ਫੁੱਲੋ ਮਿੱਠੀ, ਜ਼ਿਲ੍ਹਾ ਤਲਵੰਡੀ ਸਾਬੋ ਦੇ ਪ੍ਰਧਾਨ ਮੱਖਣ ਸਿੰਘ ਗੁਰੂਸਰ, ਬਲਾਕ ਪ੍ਰਧਾਨ ਗੁਰਮੀਤ ਸਿੰਘ ਜੈ ਸਿੰਘ ਵਾਲਾ, ਸਿਵਰਾਜ ਸਿੰਘ ਜਗਾ ਰਾਮ ਤੀਰਥ, ਦਰਸ਼ਨ ਸਿੰਘ ਬਾਜਕ, ਹਰਦੇਵ ਸਿੰਘ ਫੁੱਲੋ ਮਿੱਠੀ, ਕਰਨੈਲ ਸਿੰਘ ਜੈ ਸਿੰਘ ਵਾਲਾ ਤੋਂ ਇਲਾਵਾ ਵੱਡੀ ਗਿਣਤੀ ’ਚ ਲੋਕ ਮੌਜੂਦ ਸਨ।

ਕੀ ਕਹਿੰਦੇ ਹਨ ਥਾਣਾ ਮੁਖੀ

ਜਦ ਇਸ ਮਾਮਲੇ ਸਬੰਧੀ ਥਾਣਾ ਮੁਖੀ ਜਸਵਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਲੜਕੇ ਦੀ ਭਾਲ ਜਾਰੀ ਹੈ, ਜਦ ਉਨ੍ਹਾਂ ਤੋਂ ਮਾਮਲਾ ਲੇਟ ਦਰਜ ਕਰਨ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਵੱਲੋਂ ਲੜਕੇ ਦੇ ਨਾਬਾਲਗ ਹੋਣ ਸਬੰਧੀ ਸਾਰਟੀਫਿਕੇਟ ਦੇਣ ’ਚ ਦੇਰੀ ਹੋਈ ਸੀ, ਉਸ ਤੋਂ ਬਾਅਦ ਹੀ ਮਾਮਲਾ ਦਰਜ ਕੀਤਾ ਗਿਆ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

  • Bathinda
  • aunt
  • boy
  • minor
  • absconding
  • ਬਠਿੰਡਾ
  • ਮਾਸੀ
  • ਮੁੰਡਾ
  • ਨਾਬਾਲਗ
  • ਫਰਾਰ

ਖ਼ੁਲਾਸਾ : ਗਰਭਪਾਤ ਲਈ ਔਰਤਾਂ ਤੋਂ ਮੋਟੀ ਰਕਮ ਲੈਂਦੀ ਸੀ ਔਰਤ, ਬਾਅਦ 'ਚ ਗੰਦੇ ਨਾਲੇ 'ਚ ਸੁੱਟਦੀ ਸੀ ਭਰੂਣ (ਤਸਵੀਰਾਂ)

NEXT STORY

Stories You May Like

  • tragic accident in mohali
    ਮੋਹਾਲੀ 'ਚ ਦਰਦਨਾਕ ਹਾਦਸਾ: ਬਾਰਿਸ਼ ਦੇ ਪਾਣੀ 'ਚ ਪਈ ਬਿਜਲੀ ਦੀ ਤਾਰ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ
  • train  photo  electric wire  boy
    ਫੁਕਰੀ ਦੇ ਚੱਕਰ 'ਚ ਗੁਆ ਬੈਠਾ ਜਾਨ ! ਫੋਟੋ ਖਿਚਵਾਉਣ ਲਈ ਟਰੇਨ ਦੀ ਛੱਤ 'ਤੇ ਜਾ ਚੜ੍ਹਿਆ ਮੁੰਡਾ, ਫ਼ਿਰ...
  • delhi police  faridkot  raid  youth  arrested  gurpatwant singh pannu
    ਦਿੱਲੀ ਪੁਲਸ ਦੀ ਫਰੀਦਕੋਟ 'ਚ ਰੇਡ, 3 ਨੌਜਵਾਨ ਗ੍ਰਿਫ਼ਤਾਰ, ਪੰਨੂ ਨਾਲ ਜੁੜੇ ਤਾਰ
  • 4 smugglers arrested in punjab with 27 kg of heroin and weapons
    ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ ਨਾਲ ਜੁੜੇ ਤਾਰ
  • boy dead on road accident
    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
  • gold   silver prices have also fallen
    ਸਸਤਾ ਹੋਇਆ ਸੋਨਾ, ਚਾਂਦੀ ਦੇ ਵੀ ਭਾਅ ਡਿੱਗੇ, ਜਾਣੋ ਕਿੰਨੇ ਹੋਏ ਭਾਅ
  • elderly man dies in dog fight
    ਕੁੱਤੇ ਨੂੰ ਲੈ ਕੇ ਹੋਏ ਝਗੜੇ ’ਚ ਬਜ਼ੁਰਗ ਵਿਅਕਤੀ ਦੀ ਮੌਤ
  • murder case
    ਬਠਿੰਡਾ 'ਚ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਮਾਮਲੇ ਦੀ ਜਾਂਚ 'ਚ ਜੁੱਟੀ ਪੁਲਸ
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • kewal dhillon in war memorial
      ਕੇਵਲ ਸਿੰਘ ਢਿੱਲੋਂ ਅਤੇ ਡਾ. ਸਤੀਸ਼ ਪੂਨੀਆ ਨੇ ਆਸਫਵਾਲਾ ਵਾਰ ਮੈਮੋਰੀਅਲ ਵਿਖੇ...
    • accident on national highway
      ਪੁੱਤ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾ ਰਹੇ ਪਿਓ ਦੀ ਸੜਕ ਹਾਦਸੇ 'ਚ ਮੌਤ! ਮਾਂ...
    • ssp vaibhav chaudhary  police checkpoint
      ਐੱਸਐੱਸਪੀ ਵੈਭਵ ਚੌਧਰੀ ਨੇ ਖੁਦ ਸੰਭਾਲਿਆ ਮੋਰਚਾ, ਰਾਤ ਸਮੇਂ ਪੁਲਸ ਨਾਕਿਆਂ ਦੀ...
    • drug free punjab  bjp  kewal singh dhillon
      ਨਸ਼ਾ ਮੁਕਤ ਪੰਜਾਬ ਯਾਤਰਾ ਨੌਜਵਾਨੀ ਨੂੰ ਬਚਾਉਣ ਲਈ ਲੋਕ ਲਹਿਰ ਬਣੇਗੀ : ਢਿੱਲੋਂ
    • big announcement for powercom employees
      ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡਾ ਐਲਾਨ, ਮੁਆਵਜ਼ੇ ਨੂੰ ਲੈ ਕੇ ਨਵਾਂ ਨੋਟੀਫਿਕੇਸ਼ਨ...
    • theft case
      ਚੋਰੀ ਦੇ ਵਾਹਨਾਂ ਸਮੇਤ 2 ਲੋਕ ਗ੍ਰਿਫ਼ਤਾਰ
    • powerful explosion in fazilka
      ਫਾਜ਼ਿਲਕਾ 'ਚ ਜ਼ੋਰਦਾਰ ਧਮਾਕਾ! ਅਚਾਨਕ ਪਿਆ ਭੜਥੂ
    • youth death case
      ਬੱਸ ਸਟੈਂਡ 'ਤੇ ਨੌਜਵਾਨ ਦੀ ਮੌਤ
    • patwaris  tehsils  government offices
      ਪਟਵਾਰੀਆਂ ਨੇ ਕਰ 'ਤਾ ਵੱਡਾ ਐਲਾਨ, ਲੋਕਾਂ ਦੀ ਵੱਧ ਸਕਦੀ ਹੈ ਪ੍ਰੇਸ਼ਾਨੀ
    • new hassle for free wheat recipients in punjab
      ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲਿਆਂ ਲਈ ਨਵਾਂ ਪੰਗਾ! ਡਿਪੂ ਹੋਲਡਰ ਵੀ ਪਰੇਸ਼ਾਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +