Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    5:00:39 AM

  • strengthen law and order in amritsar

    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ,...

  • engine of a flying plane fails 186 passengers gasp in the air

    ਉੱਡਦੇ ਜਹਾਜ਼ ਦਾ ਹੋ ਗਿਆ ਇੰਜਣ ਫੇਲ੍ਹ ! ਹਵਾ 'ਚ...

  • raja warring met sachin pilot

    ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ...

  • big news for border state

    ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵੱਡੀ ਖ਼ਬਰ : ਪੰਜਾਬ ਸਰਕਾਰ ਵੱਲੋਂ ਫਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਮੁਆਵਜ਼ਾ ਰਾਸ਼ੀ ਜਾਰੀ

PUNJAB News Punjabi(ਪੰਜਾਬ)

ਵੱਡੀ ਖ਼ਬਰ : ਪੰਜਾਬ ਸਰਕਾਰ ਵੱਲੋਂ ਫਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਮੁਆਵਜ਼ਾ ਰਾਸ਼ੀ ਜਾਰੀ

  • Edited By Gurminder Singh,
  • Updated: 22 Aug, 2023 06:13 PM
Chandigarh
release of compensation for crop damage
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਦੀ ਫਸਲ ਦੇ ਨੁਕਸਾਨ ਦੀ ਭਰਪਾਈ ਲਈ 186 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਮਾਲ, ਮੁੜ ਵਸੇਬਾਂ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕੁਦਰਤੀ ਆਫਤ ਰਾਹਤ ਫੰਡ ਵਿਚੋਂ ਫਸਲਾਂ ਦੇ ਹੋਏ ਨੁਕਸਾਨ ਦੀ ਰਾਹਤ ਦੇਣ ਲਈ ਅਗੇਤੇ ਫੰਡ ਜਾਰੀ ਕੀਤੇ ਗਏ ਹਨ। ਜਿੰਪਾ ਨੇ ਦੱਸਿਆ ਕਿ ਜੁਲਾਈ ਅਤੇ ਅਗਸਤ ਮਹੀਨੇ ਵਿਚ ਸੂਬੇ ਦੇ ਕਈ ਇਲਾਕਿਆਂ ਵਿਚ ਹੜ੍ਹਾਂ ਕਾਰਣ ਕਿਸਾਨਾਂ ਦੀ ਫਸਲ ਖਰਾਬ ਹੋਈ ਹੈ। ਸੂਬੇ ਦੇ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਗਿਰਦਾਵਰੀ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਅਗਸਤ ਨੂੰ ਹੜ੍ਹ ਪੀੜਤ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ ਅਤੇ ਮੁਆਵਜ਼ੇ ਦੇ ਚੈੱਕ ਸੌਂਪੇ। 

ਇਹ ਵੀ ਪੜ੍ਹੋ : ਪੰਜਾਬ ਵਿਚ ਫਿਰ ਬਦਲਣ ਜਾ ਰਿਹਾ ਹੈ ਮੌਸਮ, ਅਗਲੇ 5 ਦਿਨਾਂ ਤਕ ਜਾਰੀ ਹੋਇਆ ਅਲਰਟ

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਤੋਂ ਪੀੜਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕੋਲ ਇਸ ਮਨੋਰਥ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਜਿੰਪਾ ਨੇ ਕਿਹਾ ਕਿ ਕਿਸਾਨਾਂ ਅਤੇ ਬਾਕੀ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਆਫਤ ਪ੍ਰਬੰਧਨ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਕਾਰਣ ਫਸਲਾਂ ਦੇ ਨੁਕਸਾਨ ਦੀ ਰਾਹਤ ਦੇਣ ਲਈ ਸੰਗਰੂਰ ਜ਼ਿਲ੍ਹੇ ਨੂੰ 26 ਕਰੋੜ 8 ਲੱਖ 34,400 ਰੁਪਏ, ਫਿਰੋਜ਼ਪੁਰ ਜ਼ਿਲ੍ਹੇ ਨੂੰ 22 ਕਰੋੜ 44 ਲੱਖ ਰੁਪਏ, ਤਰਨਤਾਰਨ ਨੂੰ 26 ਕਰੋੜ 52 ਲੱਖ ਰੁਪਏ, ਪਟਿਆਲਾ ਨੂੰ 59 ਕਰੋੜ 50 ਲੱਖ ਰੁਪਏ ਅਤੇ ਮਾਨਸਾ ਨੂੰ 12 ਕਰੋੜ 92 ਲੱਖ ਰੁਪਏ ਜਾਰੀ ਕੀਤੇ ਗਏ ਹਨ। 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲੀ ਵਿਦਿਆਰਥੀਆਂ ਲਈ ਚੰਗੀ ਖ਼ਬਰ, ਸੂਬਾ ਸਰਕਾਰ ਨੇ ਸ਼ੁਰੂ ਕੀਤੀ ਇਹ ਸਕੀਮ

ਇਸੇ ਤਰ੍ਹਾਂ ਅੰਮ੍ਰਿਤਸਰ ਜ਼ਿਲ੍ਹੇ ਨੂੰ 3 ਕਰੋੜ 73 ਲੱਖ 18, 400 ਰੁਪਏ, ਫਾਜ਼ਿਲਕਾ ਨੂੰ 8 ਕਰੋੜ 77 ਲੱਖ 6,400 ਰੁਪਏ, ਗੁਰਦਾਸਪੁਰ ਨੂੰ 5 ਕਰੋੜ 84 ਲੱਖ 80 ਹਜ਼ਾਰ ਰੁਪਏ, ਜਲੰਧਰ ਨੂੰ 2 ਕਰੋੜ 31 ਲੱਖ 26,800 ਰੁਪਏ, ਲੁਧਿਆਣਾ ਨੂੰ 2 ਕਰੋੜ 31 ਲੱਖ 26,800, ਮੋਗਾ ਨੂੰ 3 ਕਰੋੜ 99 ਲੱਖ 77,200 ਰੁਪਏ, ਰੂਪਨਗਰ ਨੂੰ 18 ਲੱਖ 45,520 ਰੁਪਏ, ਪਠਾਨਕੋਟ ਨੂੰ 64 ਲੱਖ 60 ਹਜ਼ਾਰ ਰੁਪਏ, ਐੱਸ. ਬੀ. ਐੱਸ. ਨਗਰ ਨੂੰ 1 ਕਰੋੜ 25 ਲੱਖ 52,800 ਰੁਪਏ, ਫਤਹਿਗੜ੍ਹ ਸਾਹਿਬ ਨੂੰ 1 ਕਰੋੜ 59 ਲੱਖ 98,700 ਰੁਪਏ ਅਤੇ ਐੱਸ. ਏ. ਐੱਸ. ਨਗਰ ਨੂੰ 1 ਕਰੋੜ 73 ਲੱਖ 40 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ, 26 ਤਾਰੀਖ਼ ਤੱਕ ਬੰਦ ਰੱਖਣ ਦੇ ਹੁਕਮ

ਜਿੰਪਾ ਨੇ ਦੱਸਿਆ ਕਿ ਇਹ ਕੁੱਲ ਰਾਸ਼ੀ 186 ਕਰੋੜ 12 ਲੱਖ 63,020 ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਪਤਾ ਲੈਂਦੇ ਰਹੇ ਹਨ ਅਤੇ ਹੁਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਲੋਕਾਂ ਦੀ ਮਦਦ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਵੱਲੋਂ ਰਾਹਤ ਸਬੰਧੀ ਅਤੇ ਲੋਕਾਂ ਦੀ ਫੀਡਬੈਕ ਬਾਬਤ ਜ਼ਿਲ੍ਹਾ ਪੱਧਰ ’ਤੇ ਡਿਪਟੀ ਕਮਿਸ਼ਨਰਾਂ ਤੋਂ ਸਮੇਂ ਸਮੇਂ ਉੱਤੇ ਲਗਾਤਾਰ ਰਿਪੋਰਟ ਲਈ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਫਸਲਾਂ, ਜਾਨਵਰ, ਘਰ ਜਾਂ ਹੋਰ ਨੁਕਸਾਨ ਨੂੰ ਵਿਸ਼ੇਸ਼ ਗਿਰਦਾਵਰੀ ਹੇਠ ਲਿਆਂਦਾ ਗਿਆ ਹੈ ਤਾਂ ਜੋ ਇਸ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਨੂੰ ਇਹ ਭਰੋਸਾ ਵੀ ਦੇ ਚੁੱਕੇ ਹਨ ਕਿ ਉਨ੍ਹਾਂ ਦੀ ਸਰਕਾਰ ਪੀੜਤ ਲੋਕਾਂ ਨੂੰ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ। 

ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਤੇ ਪਨਬਸ ਨੂੰ ਲੈ ਕੇ ਆਈ ਵੱਡੀ ਖ਼ਬਰ, ਵਿਭਾਗ ਦਾ ਨਵਾਂ ਬਿਆਨ ਆਇਆ ਸਾਹਮਣੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab Government
  • Crops
  • Compensation
  • ਪੰਜਾਬ ਸਰਕਾਰ
  • ਫਸਲਾਂ
  • ਮੁਆਵਜ਼ਾ

ਖੇਡਾਂ ਵਤਨ ਪੰਜਾਬ ਦੀਆਂ-2023 : ਪ੍ਰਸ਼ਾਸਨ ਨੇ ਮਸ਼ਾਲ ਮਾਰਚ ਤੇ ਸੂਬਾ ਪੱਧਰੀ ਮੈਚਾਂ ਲਈ ਤਿਆਰੀਆਂ ਵਿੱਢੀਆਂ

NEXT STORY

Stories You May Like

  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • punjab  arms holders  new licenses banned
    ਪੰਜਾਬ ਦੇ ਅਸਲਾ ਧਾਰਕਾਂ ਲਈ ਖ਼ਾਸ ਖ਼ਬਰ, ਨਵੇਂ ਲਾਇਸੈਂਸ ਜਾਰੀ ਕਰਨ ’ਤੇ ਲੱਗੀ ਰੋਕ
  • indian origin residents of texas missing
    ਨੇਪਾਲ ਹੜ੍ਹ: ਭਾਰਤੀ ਮੂਲ ਦੇ ਟੈਕਸਾਸ ਦੇ 4 ਨਿਵਾਸੀ ਲਾਪਤਾ, ਰਾਹਤ ਕਾਰਜਾਂ ਲਈ 100,000 ਡਾਲਰ ਦੀ ਰਾਸ਼ੀ ਜਾਰੀ
  • electricity consumers powercom instructions
    ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਸਿੱਧਾ ਬੈਂਕ ਖ਼ਾਤਿਆਂ 'ਚ ਆਏ ਕਰੋੜਾਂ ਰੁਪਏ
  • big news for punjab students
    ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, PSEB ਨੇ 1 ਤੋਂ 12ਵੀਂ ਜਮਾਤ ਤੱਕ ਕਿਤਾਬਾਂ ਨੂੰ ਲੈ ਕੇ...
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab weather imd alert
      ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
    • punjab police head constable video
      ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਜਿਸ ਥਾਣੇ 'ਚ ਤਾਇਨਾਤ ਉਸੇ 'ਚ...
    • army indian army soldier
      ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ ਜਾਣ ਉਡਣਗੇ ਹੋਸ਼
    • farmers protest ends in chandigarh
      ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ...
    • bjp hindu leader punjab police
      RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ ਤੋਂ ਬਾਅਦ ਪੁਲਸ ਨੇ ਜਾਰੀ...
    • punjab and haryana highcourt gets new chief justice
      ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ...
    • fear of long power cuts in punjab
      ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ...
    • accident in zirakpur
      ਚਾਰ ਟਰੱਕਾਂ ਵਿਚਾਲੇ ਹੋਈ ਟੱਕਰ! ਸਟੇਅਰਿੰਗ ਜਾਮ ਹੋਣ ਕਾਰਨ ਵਾਪਰਿਆ ਹਾਦਸਾ
    • fazilka news students
      ਸਕੂਲ ਤੋਂ ਪਰਤਦੇ ਬੱਚਿਆਂ ਨੂੰ ਲੱਭੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
    • example of honesty  iphone  diamond earrings
      ਇਮਾਨਦਾਰੀ ਦੀ ਮਿਸਾਲ, ਹੀਰੇ ਦੀਆਂ ਵਾਲੀਆਂ ਤੇ ਆਈਫੋਨ ਦੇਖ ਵੀ ਨਾ ਡੋਲਿਆ ਇਮਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +