Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    12:37:11 PM

  • summer vacations announced  new schedule released

    ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਰੀ ਹੋਇਆ ਨਵਾਂ...

  • petrol diesel tension over travel will be cheaper govt issues draft

    ਪੈਟਰੋਲ-ਡੀਜ਼ਲ ਦੀ ਟੈਂਸ਼ਨ ਖ਼ਤਮ! ਸਸਤਾ ਹੋਵੇਗਾ...

  • warning of rain thunderstorm and lightning in punjab

    ਪੰਜਾਬ 'ਚ ਮੀਂਹ-ਤੂਫ਼ਾਨ ਤੇ ਬਿਜਲੀ ਚਮਕਣ ਦੀ...

  • pakistan opens 6 land trade routes to iran

    ਟਰੰਪ ਦੀ ਨਾਕਾਬੰਦੀ ਨੂੰ ਪਾਕਿਸਤਾਨ ਨੇ ਦਿੱਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਜਾਰੀ ਕਰ ਚੁੱਕੀ ਹੈ 285 ਕਰੋੜ ਰੁਪਏ, ਜਾਣੋ ਕਿਸ ਜ਼ਿਲ੍ਹੇ ਨੂੰ ਮਿਲੇ ਕਿੰਨੇ

CHANDIGARH News Punjabi(ਚੰਡੀਗੜ੍ਹ)

ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਜਾਰੀ ਕਰ ਚੁੱਕੀ ਹੈ 285 ਕਰੋੜ ਰੁਪਏ, ਜਾਣੋ ਕਿਸ ਜ਼ਿਲ੍ਹੇ ਨੂੰ ਮਿਲੇ ਕਿੰਨੇ

  • Updated: 02 Sep, 2023 05:57 PM
Chandigarh
released 285 crore rupees for the flood victims
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 31 ਅਗਸਤ ਤੱਕ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਨੂੰ ਹੜ੍ਹਾਂ ਦੇ ਨੁਕਸਾਨ ਦੀ ਪੂਰਤੀ ਲਈ 285.32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਰਾਹਤ ਰਾਸ਼ੀ ਹੱਕਦਾਰ ਲੋਕਾਂ ਨੂੰ ਪੂਰੀ ਪਾਰਦਰਸ਼ੀ ਅਤੇ ਖੱਜਲ-ਖੁਆਰੀ ਰਹਿਤ ਵੰਡੀ ਜਾਵੇ। ਇਸ ਤੋਂ ਇਲਾਵਾ ਮੁਆਵਜ਼ਾ ਦੇਣ ਸਬੰਧੀ ਕੋਈ ਸਿਫਾਰਸ਼ ਜਾਂ ਪ੍ਰਭਾਵਸ਼ਾਲੀ ਲੋਕਾਂ ਦਾ ਪੱਖ ਨਾ ਪੂਰਿਆ ਜਾਵੇ ਅਤੇ ਸਿਰਫ਼ ਸਹੀ ਬੰਦੇ ਨੂੰ ਮੈਰਿਟ ਦੇ ਆਧਾਰ 'ਤੇ ਮੁਆਵਜ਼ਾ ਦਿੱਤਾ ਜਾਵੇ। 

ਇਹ ਵੀ ਪੜ੍ਹੋ : ਕੇਂਦਰ ਵੱਲੋਂ ਗੁਰੂ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ, ਕਪੂਰਥਲਾ ਜ਼ਿਲ੍ਹੇ ਦੀ ਵੀ ਹੋਈ ਚੋਣ

ਜਿੰਪਾ ਨੇ ਕਿਹਾ ਕਿ ਜੁਲਾਈ ਮਹੀਨੇ ਵਿਚ ਹੜ੍ਹਾਂ ਦੇ ਖ਼ਤਰੇ ਦੀਆਂ ਰਿਪੋਰਟਾਂ ਮਿਲਦੇ ਸਾਰ ਹੀ 33.50 ਕਰੋੜ ਰੁਪਏ ਅਗੇਤੀ ਰਾਹਤ ਵਜੋਂ ਜਾਰੀ ਕਰ ਦਿੱਤੇ ਗਏ ਸਨ। ਇਸ ਤੋਂ ਬਾਅਦ ਸਮੇਂ-ਸਮੇਂ 'ਤੇ ਪ੍ਰਭਾਵਿਤ ਜ਼ਿਲ੍ਹਿਆਂ ਅਤੇ ਕੁਝ ਵਿਭਾਗਾਂ ਨੂੰ ਰਾਹਤ ਰਾਸ਼ੀ ਜਾਰੀ ਹੁੰਦੀ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਖ਼ਰਾਬ ਹੋਈ ਪਨੀਰੀ ਲਈ ਕਿਸਾਨਾਂ ਨੂੰ ਰਾਹਤ ਰਾਸ਼ੀ ਵਜੋਂ ਦੇਣ ਲਈ 21 ਅਗਸਤ ਨੂੰ 186 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਜਾਰੀ ਕੀਤੀ। ਇਹ ਪਹਿਲੀ ਵਾਰ ਹੈ ਜਦੋਂ ਕੋਈ ਸਰਕਾਰ ਝੋਨੇ ਦੀ ਖ਼ਰਾਬ ਹੋਈ ਪਨੀਰੀ ਲਈ ਪ੍ਰਤੀ ਏਕੜ 6800 ਰੁਪਏ ਮੁਆਵਜ਼ਾ ਰਾਸ਼ੀ ਦੇ ਰਹੀ ਹੈ। ਇਸ ਤੋਂ ਇਲਾਵਾ ਮਨੁੱਖੀ ਜਾਨਾਂ, ਪਸ਼ੂਆਂ ਅਤੇ ਘਰਾਂ ਦੇ ਨੁਕਸਾਨ ਲਈ ਵੀ ਰਾਹਤ ਰਾਸ਼ੀ ਦਿੱਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਐਕਵਾਇਰ ਜ਼ਮੀਨ ਬਦਲੇ ਵੱਧ ਮੁਆਵਜ਼ਾ ਅਦਾ ਕਰਨ 'ਤੇ ਸ਼ੱਕ ਦੇ ਘੇਰੇ 'ਚ ਵੱਡੇ ਅਧਿਕਾਰੀ

ਆਫਤ ਪ੍ਰਬੰਧਨ ਮੰਤਰੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗਿਰਦਾਵਰੀ ਰਿਪੋਰਟਾਂ ਦੇ ਹਿਸਾਬ ਨਾਲ ਰਾਹਤ ਰਾਸ਼ੀ ਪ੍ਰਭਾਵਿਤ ਲੋਕਾਂ ਨੂੰ ਵੰਡ ਰਹੇ ਹਨ। ਜ਼ਿਕਰਯੋਗ ਹੈ ਕਿ ਪਟਿਆਲਾ ਨੂੰ 76.15 ਕਰੋੜ ਰੁਪਏ, ਅੰਮ੍ਰਿਤਸਰ ਜ਼ਿਲ੍ਹੇ ਨੂੰ 5.23 ਕਰੋੜ ਰੁਪਏ, ਫਿਰੋਜ਼ਪੁਰ ਨੂੰ 25.59 ਕਰੋੜ ਰੁਪਏ, ਫਾਜ਼ਿਲਕਾ ਨੂੰ 10.27 ਕਰੋੜ ਰੁਪਏ, ਫਤਹਿਗੜ੍ਹ ਸਾਹਿਬ ਨੂੰ 4.74 ਕਰੋੜ ਰੁਪਏ, ਗੁਰਦਾਸਪੁਰ ਨੂੰ 8.34 ਕਰੋੜ ਰੁਪਏ, ਹੁਸ਼ਿਆਰਪੁਰ ਨੂੰ 4.50 ਕਰੋੜ ਰੁਪਏ, ਜਲੰਧਰ ਨੂੰ 11.08 ਕਰੋੜ ਰੁਪਏ ਅਤੇ ਕਪੂਰਥਲਾ ਜ਼ਿਲ੍ਹੇ ਨੂੰ 2.50 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਸੇ ਤਰ੍ਹਾਂ ਰੂਪਨਗਰ ਨੂੰ 10.83 ਕਰੋੜ ਰੁਪਏ, ਸੰਗਰੂਰ ਨੂੰ 31.48 ਕਰੋੜ ਰੁਪਏ, ਲੁਧਿਆਣਾ ਨੂੰ 5.31 ਕਰੋੜ ਰੁਪਏ, ਮੋਗਾ ਨੂੰ 5.49 ਕਰੋੜ ਰੁਪਏ, ਮਾਨਸਾ ਨੂੰ 15.92 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ ਨੂੰ 2 ਕਰੋੜ ਰੁਪਏ, ਮੋਹਾਲੀ ਨੂੰ 7.48 ਕਰੋੜ ਰੁਪਏ, ਸ਼ਹੀਦ ਭਗਤ ਸਿੰਘ ਨਗਰ ਨੂੰ 3.40 ਕਰੋੜ ਰੁਪਏ ਅਤੇ ਤਰਨ ਤਾਰਨ ਨੂੰ 28.52 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਜਦਕਿ ਬਠਿੰਡਾ, ਬਰਨਾਲਾ, ਮਾਲੇਰਕੋਟਲਾ ਤੇ ਫਰੀਦਕੋਟ ਜ਼ਿਲ੍ਹਿਆਂ ਨੂੰ 1-1 ਕਰੋੜ ਰੁਪਏ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਿਹਤ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸਕੂਲ ਸਿੱਖਿਆ ਵਿਭਾਗਾਂ ਨੂੰ ਵੀ 20.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਜਲੰਧਰ ਦੇ ਇਸ ਮਸ਼ਹੂਰ ਸ਼ਾਪਿੰਗ ਮਾਲ 'ਚ ਚੱਲ ਰਿਹੈ 'ਗੰਦਾ ਧੰਦਾ', ਅੰਦਰ ਦੀ ਵੀਡੀਓ ਵਾਇਰਲ

ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਰਾਹਤ ਰਾਸ਼ੀ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਸੂਬੇ ਦੇ ਆਫ਼ਤ ਪ੍ਰਬੰਧਨ ਲਈ ਸਥਾਪਤ ਕੀਤੇ ਰਿਲੀਫ ਫੰਡ ਵਿਚ ਕਾਫ਼ੀ ਪੈਸਾ ਪਿਆ ਹੈ ਪਰ ਕੇਂਦਰ ਸਰਕਾਰ ਵੱਲੋਂ ਨਿਯਮਾਂ ਵਿਚ ਕੋਈ ਢਿੱਲ ਨਾ ਦਿੱਤੇ ਜਾਣ ਕਰਕੇ ਸਿਰਫ਼ ਓਨੀ ਰਾਸ਼ੀ ਹੀ ਪ੍ਰਭਾਵਿਤ ਲੋਕਾਂ ਨੂੰ ਦਿੱਤੀ ਜਾ ਰਹੀ ਹੈ ਜਿੰਨੀ ਕੇਂਦਰ ਸਰਕਾਰ ਦੇ ਨਿਯਮ ਆਗਿਆ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਬਾਬਤ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖ ਚੁੱਕੇ ਹਨ ਪਰ ਹਾਲੇ ਤੱਕ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ ਹੈ। 

ਇਹ ਵੀ ਪੜ੍ਹੋ :  15 ਸਾਲ ਪੁਰਾਣੇ ਡੀਜ਼ਲ/ਪੈਟਰੋਲ ਆਟੋਜ਼ ਦੇ ਚੱਲਣ ’ਤੇ ਲੱਗੀ ਪੂਰਨ ਪਾਬੰਦੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Flood Victims
  • Punjab Government
  • Relief Amount
  • ਹੜ੍ਹ ਪੀੜਤ
  • ਪੰਜਾਬ ਸਰਕਾਰ
  • ਰਾਹਤ ਰਾਸ਼ੀ

ਸਟਾਰਟਅਪ ਪਾਲਿਸੀ-2023 ਦਾ ਐਲਾਨ ਕਰਨ ਦੀ ਤਿਆਰੀ ’ਚ ਚੰਡੀਗੜ੍ਹ ਪ੍ਰਸ਼ਾਸਨ , ਜਾਣੋ ਕੀ ਹੋਣਗੇ ਫ਼ਾਇਦੇ

NEXT STORY

Stories You May Like

  • 15 banks get approval for import of gold and silver
    ਸੋਨੇ-ਚਾਂਦੀ ਦੀ ਦਰਾਮਦ ਲਈ 15 ਬੈਂਕਾਂ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
  • gratuity new rules
    ਗ੍ਰੈਚੁਟੀ ਨਿਯਮਾਂ 'ਚ ਵੱਡਾ ਬਦਲਾਅ! ਜਾਣੋ ਕਿਸ ਨੂੰ ਕਦੋਂ ਤੇ ਕਿੰਨੇ ਪੈਸੇ ਮਿਲਣਗੇ
  • indians spend rs 3 350 crore every year on mosquito repellent
    ਮੱਛਰਾਂ ਤੋਂ ਬਚਾਅ ਲਈ ਹਰ ਸਾਲ 3,350 ਕਰੋੜ ਰੁਪਏ ਖਰਚ ਕਰ ਰਹੇ ਭਾਰਤੀ, 2033 ਤੱਕ ਵਧ ਸਕਦਾ ਹੈ ਅੰਕੜਾ
  • big clash between punjab kings and lsg today
    ਪੰਜਾਬ ਕਿੰਗਜ਼ ਅਤੇ LSG ਵਿਚਾਲੇ ਅੱਜ 'ਮਹਾਂ-ਮੁਕਾਬਲਾ'; ਜਾਣੋ ਕਿਸ ਦਾ ਪਲੜਾ ਹੈ ਭਾਰੀ
  • enforcement directorate can take big action in punjab
    ED ਪੰਜਾਬ 'ਚ ਕਰ ਸਕਦੀ ਹੈ ਵੱਡੀ ਕਾਰਵਾਈ! ਮਿਲੇ ਕਈ ਸੰਕੇਤ, ਬੁਕੀਆਂ ਦੇ ਛੁੱਟੇ ਪਸੀਨੇ
  • raghav chadha resigns from aap joins bjp with 7 mps
    'ਆਪ' ਨੂੰ ਛੱਡ ਗਏ 7 MPs, ਜਾਣੋ ਕਿਸ-ਕਿਸ ਨੇ ਛੱਡਿਆ ਪਾਰਟੀ ਦਾ ਸਾਥ
  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • indians spending 3 350 crore every year for protection
    ਮੱਛਰ ਦਾ ‘ਮਹਿੰਗਾ ਡੰਗ’, ਬਚਾਅ ਲਈ ਹਰ ਸਾਲ 3,350 ਕਰੋੜ ਰੁਪਏ ਖਰਚ ਕਰ ਰਹੇ ਭਾਰਤੀ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
Trending
Ek Nazar
buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਚੰਡੀਗੜ੍ਹ ਦੀਆਂ ਖਬਰਾਂ
    • india is not just a country  but an idea  culture and world view
      ਭਾਰਤ ਸਿਰਫ਼ ਇੱਕ ਦੇਸ਼ ਨਹੀਂ ਹੈ, ਸਗੋਂ ਇੱਕ ਵਿਚਾਰ, ਸੱਭਿਆਚਾਰ ਤੇ ਵਿਸ਼ਵ...
    • machhiwara mandi  wheat theft  cctv video
      ਲਿਫਟਿੰਗ ਨਾ ਹੋਣ ਕਾਰਨ ਮਾਛੀਵਾੜਾ ਮੰਡੀ ’ਚੋਂ ਕਣਕ ਦੀਆਂ ਬੋਰੀਆਂ ਹੋਣ ਲੱਗੀਆਂ ਚੋਰੀ
    • rain alert in 27 states
      ਪੈ ਗਏ ਮੋਟੋ-ਮੋਟੇ ਗੜ੍ਹੇ! ਪੰਜਾਬ ਸਣੇ ਕਈ ਸੂਬਿਆਂ ਮੀਂਹ-ਹਨ੍ਹੇਰੀ ਦਾ ਅਲਰਟ
    • strict orders
      ਜ਼ਿਲ੍ਹੇ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ
    • ashwani sharma on mps
      ਹਰਭਜਨ ਸਿੰਘ ਦਾ ਅਪਮਾਨ ਸਾਰੇ ਖਿਡਾਰੀਆਂ ਦਾ ਅਪਮਾਨ: ਅਸ਼ਵਨੀ ਸ਼ਰਮਾ
    • sukhbir badal strongly condemns the blast on shambhu railway track
      ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ...
    • accident case
      ਤੇਜ਼ ਰਫ਼ਤਾਰ ਫਾਰਚੂਨਰ ਦੀ ਟੱਕਰ ਨਾਲ ਬਜ਼ੁਰਗ ਦੀ ਮੌਤ
    • highcourt decision
      ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿ ਰਹੀਆਂ ਦੋ ਔਰਤਾਂ ਨੂੰ ਹਾਈਕੋਰਟ ਨੇ ਦਿੱਤੀ ਸੁਰੱਖਿਆ
    • delhi bound trains cancelled after blast in punjab
      ਪੰਜਾਬ 'ਚ ਧਮਾਕੇ ਮਗਰੋਂ ਦਿੱਲੀ ਜਾਣ ਵਾਲੀਆਂ ਟਰੇਨਾਂ ਰੱਦ! ਰੇਲਵੇ ਨੇ ਲਿਆ ਅਹਿਮ...
    • law the court sunil jakhar
      ਖੁਦ ਨੂੰ ਕਾਨੂੰਨ ਤੇ ਅਦਾਲਤ ਤੋਂ ਉਪਰ ਸਮੱਝਣ ਲੱਗੇ ਕੇਜਰੀਵਾਲ: ਸੁਨੀਲ ਜਾਖੜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +