Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    5:08:22 AM

  • 7 year old boy dies at prominent hospital in jalandhar

    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ...

  • minor punjabi youth dies in road accident in london

    ਲੰਡਨ 'ਚ ਦਰਦਨਾਕ ਸੜਕ ਹਾਦਸਾ: ਨਾਬਾਲਗ ਪੰਜਾਬੀ...

  • jathedar gargajj stopped  kartarpur sahib corridor

    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ...

  • nri in ludhiana

    ਇੰਗਲੈਂਡ ਤੋਂ ਪਰਤੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਰਾਹਤ : GST ਰਿਟਰਨ ਸਕਰੂਟਨੀ ਨੂੰ ਲੈ ਕੇ ਸੀ. ਬੀ. ਆਈ. ਸੀ. ਦੇ ਨਵੇਂ ਨਿਰਦੇਸ਼

PUNJAB News Punjabi(ਪੰਜਾਬ)

ਰਾਹਤ : GST ਰਿਟਰਨ ਸਕਰੂਟਨੀ ਨੂੰ ਲੈ ਕੇ ਸੀ. ਬੀ. ਆਈ. ਸੀ. ਦੇ ਨਵੇਂ ਨਿਰਦੇਸ਼

  • Updated: 02 Jun, 2023 12:47 AM
Ludhiana
relief  regarding gst return scrutiny  cbic new directions
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਜ. ਬ.)-ਸੈਂਟ੍ਰਲ ਬੋਰਡ ਆਫ ਇਨਡਾਇਰੈਕਟ ਟੈਕਸਿਜ਼ ਐਂਡ ਕਸਟਮ ਵੱਲੋਂ ਜਾਰੀ ਨਵੇਂ ਨਿਰਦੇਸ਼ਾਂ ਮੁਤਾਬਕ ਜੀ. ਐੱਸ. ਟੀ. ਰਿਟਰਨ ਦੀ ਸਕਰੂਟਨੀ ਹੁਣ ਆਰਟੀਫੀਸ਼ੀਅਲ ਇੰਟੈਲੀਜੈਂਸੀ ਵਲੋਂ ਆਨਲਾਈਨ ਢੰਗ ਨਾਲ ਕੀਤੀ ਜਾਵੇਗੀ। ਵਿਭਾਗ ਮੁਤਾਬਕ ਇਸ ਨਾਲ ਵਪਾਰੀਆਂ ਅਤੇ ਰਿਟਰਨ ਦਾਖ਼ਲ ਕਰਨ ਵਾਲਿਆਂ ਨੂੰ ਆਸਾਨੀ ਹੋਵੇਗੀ ਅਤੇ ਵਿਭਾਗ ਅਤੇ ਵਪਾਰੀ ਦੇ ਸਮੇਂ ਦੀ ਵੀ ਬੱਚਤ ਹੋਵੇਗੀ। ਆਨਲਾਈਨ ਸਕਰੂਟਨੀ ਸਿਸਟਮ ਲਾਗੂ ਹੋਣ ਨਾਲ ਵਪਾਰੀਆਂ ਨੂੰ ਪਰਸਨਲ ਤੌਰ ’ਤੇ ਸਕਰੂਟਨੀ ਕਰਨ ਵਾਲੇ ਅਧਿਕਾਰੀ ਦੇ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ ਅਤੇ ਉਹ ਕਮੀਆਂ ਨੂੰ ਆਨਲਾਈਨ ਹੀ ਪੂਰਾ ਕਰ ਸਕੇਗਾ।

ਇਹ ਖ਼ਬਰ ਵੀ ਪੜ੍ਹੋ : ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ : ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਹੋਈ ਮੌਤ

ਇਸ ਤੋਂ ਇਲਾਵਾ ਵਿਭਾਗ ਦੇ ਉੱਚਿਤ ਅਧਿਕਾਰੀ ਵੱਲੋਂ ਰਿਟਰਨ ਦੀ ਸਕਰੂਟਨੀ ਕੀਤੀ ਜਾਵੇਗੀ ਅਤੇ ਰਿਟਰਨ ਦੀਆਂ ਕਮੀਆਂ ਪੂਰੀਆਂ ਕਰਨ ਲਈ ਰਜਿਸਟਰਡ ਪਾਰਟੀ ਵੱਲੋਂ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਅਤੇ ਉੱਚ ਅਧਿਕਾਰੀ ਨੂੰ ਸਿਸਟਮ ’ਤੇ ਉਚਿਤ ਜਾਣਕਾਰੀ ਦਿੱਤੀ ਜਾਵੇਗੀ, ਜੋ ਵੱਖ-ਵੱਖ ਰਿਟਰਨ, ਸਟੇਟਮੈਂਟਸ ਰਜਿਸਟਰਡ ਵਿਅਕਤੀ ਵੱਲੋਂ ਪੂਰੀ ਕੀਤੀ ਜਾਵੇਗੀ ਅਤੇ ਵੱਖ-ਵੱਖ ਸਰੋਤਾਂ, ਜਿਵੇਂ ਡੀ. ਜੀ. ਏ. ਆਰ. ਐੱਮ., ਏ. ਡੀ. ਵੀ. ਏ. ਆਈ. ਟੀ. ਦੇ ਜ਼ਰੀਏ ਮੁਹੱਈਆ ਕਰਵਾਇਆ ਗਿਆ ਡਾਟਾ, ਜਾਣਕਾਰੀ, ਜੀ. ਐੱਸ. ਟੀ. ਐੱਨ., ਈ. ਵੇ. ਬਿੱਲ, ਪੋਰਟਲ ਤੋਂ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇਗੀ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਦਾ ਸਿੱਖਿਆ ਦੇ ਖੇਤਰ ’ਚ ਵੱਡਾ ਫ਼ੈਸਲਾ, ਲਾਰੈਂਸ ਬਿਸ਼ਨੋਈ ਗੈਂਗ ਦੇ 10 ਸ਼ੂਟਰ ਗ੍ਰਿਫ਼ਤਾਰ, ਪੜ੍ਹੋ Top 10

ਸਾਲ 2019-20 ਤੋਂ ਬਾਅਦ ਦਾਖ਼ਲ ਕੀਤੀਆਂ ਰਿਟਰਨਾਂ ’ਤੇ ਹੀ ਲਾਗੂ ਹੋਣਗੇ ਨਿਰਦੇਸ਼

ਵਿਭਾਗ ਮੁਤਾਬਕ ਇਹ ਨਿਰਦੇਸ਼ ਸਾਲ 2019-20 ਤੋਂ ਬਾਅਦ ਦਾਖ਼ਲ ਕੀਤੀਆਂ ਗਈਆਂ ਰਿਟਰਨਾਂ ’ਤੇ ਹੀ ਲਾਗੂ ਹੋਣਗੇ, ਜਦਕਿ ਇਸ ਤੋਂ ਪਹਿਲਾਂ ਦਾਖ਼ਲ ਕੀਤੀਆਂ ਰਿਟਰਨਾਂ ਲਈ 2022 ’ਚ ਜਾਰੀ ਕੀਤੇ ਨਿਯਮਾਂ ਮੁਤਾਬਕ ਹੀ ਕਾਰਵਾਈ ਹੋਵੇਗੀ। ਟੈਕਸ ਮਾਹਿਰ ਹਿਤੇਸ਼ ਗਰਗ ਦਾ ਕਹਿਣਾ ਹੈ ਕਿ ਸੇਲ ਦੀ ਡਿਟੇਲ, ਟੈਕਸ, ਇਨਪੁੱਟ ਟੈਕਸ ਕ੍ਰੈਡਿਟ ’ਚ ਕਿਸੇ ਵੀ ਤਰ੍ਹਾਂ ਦੀ ਕਮੀ ਹੋਣ ’ਤੇ ਸਬੰਧਤ ਵਿਅਕਤੀ ਨੂੰ ਮੁੜ ਦਸਤਾਵੇਜ਼ ਜਮ੍ਹਾ ਕਰਵਾਉਣ ਲਈ ਕਿਹਾ ਜਾਂਦਾ ਸੀ ਪਰ ਨਵੀਂ ਵਿਵਸਥਾ ਮੁਤਾਬਕ ਇਨਕਮ ਟੈਕਸ ਵਿਭਾਗ, ਬੈਂਕ ਅਤੇ ਹੋਰ ਸਬੰਧਤ ਵਿਭਾਗਾਂ ਤੋਂ ਜਾਣਕਾਰੀ ਪ੍ਰਾਪਤ ਕਰ ਕੇ ਰਿਟਰਨ ਦੀ ਸਕਰੂਟਨੀ ਪੂਰੀ ਕੀਤੀ ਜਾਵੇਗੀ। ਵਿਭਾਗ ਮੁਤਾਬਕ ਅਧਿਕਾਰੀ ਸਕਰੂਟਨੀ ਦੇ ਨਵੇਂ ਨਿਰਦੇਸ਼ ਵਿਚ ਇਸ ਵਾਰ ਜੀ. ਐੱਸ. ਟੀ. ਦੇ ਡਾਟਾ ਵਿਸ਼ਲੇਸ਼ਣ ਵਿਭਾਗ ਨਾਲ ਨਵੇਂ ਪੈਰਾਮੀਟਰ ਵੀ ਜੋੜੇ ਗਏ ਹਨ।

 
 

  • GST
  • Returns
  • Scrutiny
  • CBIC
  • New Instructions
  • ਜੀ ਐੱਸ ਟੀ
  • ਰਿਟਰਨ
  • ਸਕਰੂਟਨੀ
  • ਸੀ ਬੀ ਆਈ ਸੀ
  • ਨਵੇਂ ਨਿਰਦੇਸ਼

ਵਿਜੀਲੈਂਸ ਨੇ 2 ਲੱਖ ਰੁਪਏ ਰਿਸ਼ਵਤ ਲੈਂਦਾ ਦੁਕਾਨਦਾਰ ਰੰਗੇ ਹੱਥੀਂ ਕੀਤਾ ਕਾਬੂ

NEXT STORY

Stories You May Like

  • cbi arrests three including a sub divisional agriculture officer
    ਸੀ. ਬੀ. ਆਈ. ਨੇ ਰਿਸ਼ਵਤ ਦੇ ਮਾਮਲੇ ’ਚ ਸਬ-ਡਿਵੀਜ਼ਨਲ ਖੇਤੀਬਾੜੀ ਅਧਿਕਾਰੀ ਸਮੇਤ 3 ਨੂੰ ਕੀਤਾ ਗ੍ਰਿਫ਼ਤਾਰ
  • cbi raids in several areas of kolkata
    ਕੋਲਕਾਤਾ ਦੇ ਕਈ ਇਲਾਕਿਆਂ ’ਚ ਸੀ. ਬੀ. ਆਈ. ਦੇ ਛਾਪੇ, ਜਾਣੋ ਮਾਮਲਾ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • sgpc delegation reaches nepal four trucks of relief material for flood victims
    ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ
  • shiromani committee delegation relief material for flood victims
    ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ
  • new ration cards beneficiaries
    ਪੰਜਾਬ : ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ, ਦਰਖਾਸਤਾਂ ਦੀ ਪੜਤਾਲ ਹੋਈ ਸ਼ੁਰੂ
  • ameesha patel breaks silence on dating rumors with ਮ
    ਪੰਡਯਾ ਨਾਲ ਡੇਟਿੰਗ ਦੀਆਂ ਅਫਵਾਹਾਂ ਨੂੰ ਲੈ ਕੇ ਅਮੀਸ਼ਾ ਪਟੇਲ ਨੇ ਤੋੜੀ ਚੁੱਪੀ, ''ਕਿਹਾ ਸੱਚ 'ਚ ਉਹ ਰੋਮਾਂਟਿਕ...
  • ram mandir trust responds to questions raised regarding the ceo
    ਰਾਮ ਮੰਦਰ : ਸੀ. ਈ. ਓ. ਚੋਣ ’ਤੇ ਉੱਠ ਰਹੇ ਸਵਾਲਾਂ ਨੂੰ ਲੈ ਕੇ ਟਰੱਸਟ ਨੇ ਦਿੱਤਾ ਜਵਾਬ
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gurdaspur ardas
      ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਭਾਰਤ-ਪਾਕਿਸਤਾਨ ਦੀ ਸੰਗਤ ਨੇ ਜ਼ੀਰੋ ਲਾਈਨ ’ਤੇ...
    • punjab shocking incident
      ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ! ਸਿੱਖ ਜਥੇਬੰਦੀਆਂ ਨੇ ਚੁੱਕ ਲਿਆ...
    • interview with raman kumar news anchor at jalandhar doordarshan
      ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
    • major statement by amarjit chawla after being excommunicated from the panth
      ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ
    • motorists traffic police punjab vehicles
      ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ ਨਹੀਂ ਬਖਸ਼ੇ ਜਾਣਗੇ ਇਹ ਵਹੀਕਲ
    • kewal singh dhillon s statement drug free punjab yatra
      'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ ਢਿੱਲੋਂ, ਸਿਰਫ਼ ਭਾਜਪਾ ਹੀ ਪੰਜਾਬ...
    • petrol pump upi
      ਪੰਜਾਬ: UPI 'ਤੇ ਵਾਧੂ ਖਰਚੇ ਦੇ ਫ਼ੈਸਲੇ ਮਗਰੋਂ ਪੈਟਰੋਲ ਪੰਪ ਐਸੋਸੀਏਸ਼ਨ ਨੇ ਵੀ...
    • nayab singh saini statement
      ਸਾਡੀ ਨਸ਼ਿਆਂ ਖ਼ਿਲਾਫ ਲੜਾਈ ਨਸ਼ਾ ਪੀੜਤਾਂ ਨਾਲ ਨਹੀਂ, ਨਸ਼ੇ ਦੇ ਸੌਦਾਗਰਾਂ ਨਾਲ ਹੈ :...
    • punjab weather imd
      ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
    • suspended dig harcharan singh bhullar
      ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਨਵੀਂ ਅਪਡੇਟ! ਸ਼ਿਕਾਇਤ ਕਰਤਾ ਆਕਾਸ਼ ਬੱਟਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +