Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 01, 2026

    6:00:58 PM

  • punjab congress  disciplinary committee

    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ,...

  • latest on punjab weather  department gives new indications

    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ...

  • punjab police  officer transfers  police transfers

    ਪੰਜਾਬ ਪੁਲਸ ਅਫ਼ਸਰਾਂ ਦੇ ਤਬਾਦਲੇ, ਸਾਹਮਣੇ ਆਈ...

  • the stage in front of raja warring echoed with channi s slogans

    ਰਾਜਾ ਵੜਿੰਗ ਸਾਹਮਣੇ ਚੰਨੀ ਦੇ ਨਾਅਰਿਆਂ ਨਾਲ ਗੂੰਜਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪਸ਼ੂ ਪਾਲਕਾਂ ਲਈ ਰਾਹਤ : ਸ਼ਹਿਰ ’ਚ ਮੁਫ਼ਤ ਟੈਲੀਮੈਡੀਸਨ ਸੇਵਾ ਦੀ ਸ਼ੁਰੂਆਤ

PUNJAB News Punjabi(ਪੰਜਾਬ)

ਪਸ਼ੂ ਪਾਲਕਾਂ ਲਈ ਰਾਹਤ : ਸ਼ਹਿਰ ’ਚ ਮੁਫ਼ਤ ਟੈਲੀਮੈਡੀਸਨ ਸੇਵਾ ਦੀ ਸ਼ੁਰੂਆਤ

  • Edited By Babita,
  • Updated: 28 Mar, 2026 09:48 AM
Chandigarh
relief for livestock farmers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਮਨਪ੍ਰੀਤ) : ਚੰਡੀਗੜ੍ਹ ਪ੍ਰਸ਼ਾਸਨ ਦੇ ਪਸ਼ੂ ਪਾਲਣ ਤੇ ਮੱਛੀ ਪਾਲਣ ਵਿਭਾਗ ਵੱਲੋਂ ਸ਼ਹਿਰ ਦੇ ਪਸ਼ੂ ਪਾਲਕਾਂ ਲਈ ਮੁਫ਼ਤ ਟੈਲੀਮੈਡੀਸਨ ਸਲਾਹਕਾਰ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦਾ ਉਦਘਾਟਨ ਪਸ਼ੂ ਪਾਲਣ ਵਿਭਾਗ ਸਕੱਤਰ ਪ੍ਰਦੀਪ ਕੁਮਾਰ ਨੇ ਕੀਤਾ। ਇਸ ਨਵੀਂ ਪਹਿਲ ਕਦਮੀ ਨਾਲ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਿਹਤ ਸੰਬੰਧੀ ਮਾਹਰਾਂ ਦੀ ਸਲਾਹ ਘਰ ਬੈਠੇ ਹੀ ਮਿਲ ਸਕੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨੀਤੀ ਆਯੋਗ ਦੀ ਅਗਵਾਈ ਹੇਠ ‘ਵਨ ਨੇਸ਼ਨ ਵਨ ਹੈਲਥ’ ਮੁਹਿੰਮ ਤਹਿਤ ਪਸ਼ੂਆਂ ਦੀ ਸਿਹਤ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦੇਸ਼ ਭਰ ’ਚ ਟੈਲੀਮੈਡੀਸਨ ਸੇਵਾਵਾਂ ਲਾਗੂ ਕੀਤੀਆਂ ਗਈਆਂ ਹਨ।

ਵਿਭਾਗ ਦੇ ਡਾਇਰੈਕਟਰ ਨਵੀਨ ਨੇ ਦੱਸਿਆ ਕਿ ਹੁਣ ਪਸ਼ੂ ਪਾਲਕਾਂ ਨੂੰ ਸਰਜਰੀ ਤੋਂ ਬਾਅਦ ਦੀ ਦੇਖ਼ਭਾਲ, ਆਮ ਸਲਾਹ, ਨਿਗਰਾਨੀ ਤੇ ਹੈਲਥ ਕੈਲੰਡਰ ਵਰਗੀਆਂ ਲੋੜਾਂ ਲਈ ਪਸ਼ੂਆਂ ਨੂੰ ਹਸਪਤਾਲ ਲਿਆਉਣ ਦੀ ਲੋੜ ਨਹੀਂ ਪਵੇਗੀ। ਇਸ ਪਹਿਲਕਦਮੀ ਦਾ ਮੁੱਖ ਮਕਸਦ ਪਸ਼ੂਆਂ, ਉਨ੍ਹਾਂ ਦੇ ਮਾਲਕਾਂ ਤੇ ਵੈਟਰਨਰੀ ਕਾਮਿਆਂ ਨੂੰ ਜਾਨਵਰਾਂ ਤੋਂ ਇਨਸਾਨਾਂ ’ਚ ਫ਼ੈਲਣ ਵਾਲੀਆਂ ਛੂਤ ਦੀਆਂ (ਜ਼ੂਨੋਟਿਕ) ਬੀਮਾਰੀਆਂ ਤੋਂ ਬਚਾਉਣਾ ਹੈ। ਵਿਭਾਗ ਦੇ ਜੁਆਇੰਟ ਡਾਇਰੈਕਟਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਇਹ ਟੈਲੀਮੈਡੀਸਨ ਸੇਵਾ ਬਿਲਕੁਲ ਮੁਫ਼ਤ ਹੈ ਅਤੇ ਪਸ਼ੂ ਪਾਲਕ ਟੋਲ-ਫਰੀ ਨੰਬਰ 1800-180-2206 ’ਤੇ ਕਾਲ ਕਰਕੇ ਇਸ ਦਾ ਲਾਭ ਉਠਾ ਸਕਦੇ ਹਨ। ਇਹ ਸਹੂਲਤ ਵੈਟਰਨਰੀ ਸੈਂਟਰਾਂ ਦੇ ਬੰਦ ਹੋਣ ਤੋਂ ਬਾਅਦ ਵਿਸ਼ੇਸ਼ ਤੌਰ ’ਤੇ ਦੁਪਹਿਰ 2 ਵਜੇ ਤੋਂ ਰਾਤ 8 ਵਜੇ ਤੱਕ ਉਪਲੱਬਧ ਰਹੇਗੀ ਤੇ ਐਤਵਾਰ ਨੂੰ ਇਹ ਸੇਵਾ ਬੰਦ ਰਹੇਗੀ।

  • Animal Husbandry
  • Relief
  • Free Telemedicine Service
  • Start up
  • ਪਸ਼ੂ ਪਾਲਕ
  • ਰਾਹਤ
  • ਮੁਫ਼ਤ ਟੈਲੀਮੈਡੀਸਨ ਸੇਵਾ
  • ਸ਼ੁਰੂਆਤ

ਵੱਡੀ ਧੋਖਾਦੇਹੀ: ਜਾਅਲੀ ਦਸਤਾਵੇਜ਼ਾਂ ਰਾਹੀਂ 116 ਗਜ ਦਾ ਪਲਾਟ ਵੇਚ ਕੇ ਮਾਰੀ 25 ਲੱਖ ਦੀ ਠੱਗੀ

NEXT STORY

Stories You May Like

  • 34 buffaloes die in sakki nallah
    ਸੱਕੀ ਨਾਲੇ 'ਚ 34 ਮੱਝਾਂ ਦੀ ਦਰਦਨਾਕ ਮੌਤ, ਪਸ਼ੂ ਪਾਲਕਾਂ ਨੂੰ 40 ਲੱਖ ਤੋਂ ਵੱਧ ਦਾ ਝਟਕਾ
  • punjab government schools students free school bags
    ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ: ਮਿਲਣਗੇ ਮੁਫ਼ਤ ਸਕੂਲ ਬੈਗ
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • farmers made the dappar toll plaza free for three hours
    ਕਿਸਾਨਾਂ ਨੇ ਦੱਪਰ ਟੋਲ ਪਲਾਜ਼ਾ ਕੀਤਾ ਤਿੰਨ ਘੰਟੇ ਲਈ ਮੁਫ਼ਤ, ਬਿਨਾਂ ਟੋਲ ਦਿੱਤੇ ਲੰਘ ਰਹੇ ਵਾਹਨ
  • india  s new beginning with vikram 1
    Vikram-1 ਨਾਲ ਭਾਰਤ ਦੀ ਨਵੀਂ ਸ਼ੁਰੂਆਤ : ਵੱਡੀ ਸਫ਼ਲਤਾ ਲਈ ਵਿਦੇਸ਼ੀ ਨਿਵੇਸ਼ ਅਤੇ ਖੁੱਲ੍ਹੇਪਣ ਦੀ ਲੋੜ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ ਪਾਠ, ਸ਼ਰਧਾਲੂਆਂ ਲਈ ਮੁਫਤ ਬੱਸ ਸੇਵਾ
  • short circuit in nakte
    ਕਰੰਟ ਲੱਗਣ ਨਾਲ 8 ਪਸ਼ੂਆਂ ਦੀ ਮੌਤ! ਪਸ਼ੂ ਪਾਲਕ ਨੂੰ ਲੱਖਾਂ ਰੁਪਏ ਦਾ ਨੁਕਸਾਨ
  • punjab congress  disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • latest on punjab weather  department gives new indications
    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
  • punjab governor gulab chand kataria interview
    ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਨ ਅੰਦੋਲਨ ਸਣੇ ਕਿੱਤਾਮੁਖੀ ਸਿੱਖਿਆ ਦੀ...
  • big action in punjab hi tech knock off racket running from bhiwani busted
    ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ...
Trending
Ek Nazar
abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sri kartarpur sahib corridor keeping in mind sikh sentiments advocate dhami
      ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ 'ਚ ਰੱਖ...
    • demand letters will be given against the land pooling policy on august 5th
      5 ਅਗਸਤ ਨੂੰ ਭਾਰਤ-ਅਮਰੀਕਾ ਵਪਾਰ ਸਮਝੌਤੇ ਤੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਦਿੱਤੇ...
    • leopards cause panic in village khera kalmot advisory issued for people
      ਪੰਜਾਬ ਦੇ ਇਸ ਪਿੰਡ 'ਚ ਪਈਆਂ ਭਾਜੜਾਂ! ਲੋਕਾਂ ਲਈ ਅਚਾਨਕ ਜਾਰੀ ਹੋਈ ਐਡਵਾਈਜ਼ਰੀ
    • flood threat in punjab
      ਪੰਜਾਬ 'ਚ ਹੜ੍ਹ ਦਾ ਖ਼ਤਰਾ! ਉਝ ਦਰਿਆ 'ਚ ਵੱਧ ਰਿਹਾ ਪਾਣੀ ਪੱਧਰ ਲਿਆ ਸਕਦਾ ਵੱਡੀ...
    • holy kalash yatra welcomed with devotion and enthusiasm in derabassi
      ਡੇਰਾਬੱਸੀ 'ਚ ਪਵਿੱਤਰ ਕਲਸ਼ ਸ਼ੋਭਾ ਯਾਤਰਾ ਦਾ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ
    • youth missing  missing in canal  youth from moga
      ਪੰਜਾਬ ਦੁਖਦ ਘਟਨਾ, ਨਹਿਰ 'ਚ ਨਹਾਉਂਦਿਆਂ ਲਾਪਤਾ ਹੋਇਆ ਮੁੰਡਾ
    • lawyer shoots dead woman in chandigarh
      ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰ 'ਤੀ ਗੋਲੀ! ਲਾਇਸੈਂਸੀ ਦੋਨਾਲੀ ਨਾਲ ਕੀਤੀ...
    • woman arrested with one gram of heroin  booked
      ਇਕ ਗ੍ਰਾਮ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ, ਨਾਮਜ਼ਦ
    • punjab one accused arrested with 20 kg heroin
      ਪੰਜਾਬ: 20 ਕਿਲੋ ਹੈਰੋਇਨ ਸਣੇ ਇਕ ਮੁਲਜ਼ਮ ਕਾਬੂ, ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ...
    • fir case
      ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +