Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    5:50:36 PM

  • nihang jasdeep  s post went viral

    'ਨਿਹੰਗ' ਜਸਦੀਪ ਦੀ ਪੋਸਟ ਹੋਈ ਵਾਇਰਲ, ਕਿਹਾ-...

  • shiromani akali dal supports women s reservation bill

    BJP ਦਾ ਇਸ ਮੁੱਦੇ 'ਤੇ ਸਮਰਥਨ ਕਰੇਗਾ ਸ਼੍ਰੋਮਣੀ...

  • canada jail van incident

    ਕੈਨੇਡਾ 'ਚ ਪੰਜਾਬੀ ਜੇਲ੍ਹ ਅਧਿਕਾਰੀ ਦੀ ਦਰਦਨਾਕ ਮੌਤ...

  • police raid grand spa center in jalandhar

    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਟੀ. ਬੀ. ਦੇ ਮਰੀਜ਼ਾਂ ਨੂੰ ਮਿਲੀ ਰਾਹਤ, ਹੁਣ ਮੁਫ਼ਤ ਮਿਲੇਗੀ ਇਹ ਮਦਦ

PUNJAB News Punjabi(ਪੰਜਾਬ)

ਟੀ. ਬੀ. ਦੇ ਮਰੀਜ਼ਾਂ ਨੂੰ ਮਿਲੀ ਰਾਹਤ, ਹੁਣ ਮੁਫ਼ਤ ਮਿਲੇਗੀ ਇਹ ਮਦਦ

  • Edited By Babita,
  • Updated: 12 Sep, 2025 12:22 PM
Chandigarh
relief for tb patients
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਪਾਲ) : ਟੀ. ਬੀ. ਵਰਗੀ ਗੰਭੀਰ ਬਿਮਾਰੀ ਨਾਲ ਲੜਨਾ ਹੁਣ ਆਸਾਨ ਹੋਣ ਜਾ ਰਿਹਾ ਹੈ। ਚੰਡੀਗੜ੍ਹ ਪ੍ਰਸ਼ਾਸਨ ਦੇ ਸਿਹਤ ਵਿਭਾਗ ਨੇ ਰਾਸ਼ਟਰੀ ਟੀ. ਬੀ. ਖ਼ਾਤਮੇ ਪ੍ਰੋਗਰਾਮ ਟੀ. ਬੀ. ਮੋਬਾਇਲ ਕੇਅਰ ਕੰਪੈਨੀਅਨ ਸਰਵਿਸ ਦੇ ਤਹਿਤ ਇੱਕ ਨਵੀਂ ਡਿਜੀਟਲ ਸੇਵਾ ਸ਼ੁਰੂ ਕੀਤੀ ਹੈ। ਇਹ ਐਪ ਯੋਸੈਦ ਇਨੋਵੇਸ਼ਨ ਫਾਊਂਡੇਸ਼ਨ ਦੇ ਸਹਿਯੋਗ ਨਾਲ ਲਾਂਚ ਕੀਤੀ ਗਈ ਹੈ। ਇਹ ਪ੍ਰੋਗਰਾਮ ਜੀ. ਐੱਮ. ਐੱਸ. ਐੱਚ.-16 ਵਿਖੇ ਸ਼ੁਰੂ ਹੋਇਆ, ਜਿੱਥੇ ਮੁੱਖ ਸਕੱਤਰ ਅਤੇ ਸਿਹਤ ਸਕੱਤਰ ਦੀ ਅਗਵਾਈ ਹੇਠ ਇਸ ਪਹਿਲ ਨੂੰ ਹਰੀ ਝੰਡੀ ਦਿਖਾਈ। ਸਿਹਤ ਨਿਰਦੇਸ਼ਕ ਡਾ. ਸੁਮਨ ਸਿੰਘ ਅਤੇ ਰਾਜ ਟੀ. ਬੀ. ਅਧਿਕਾਰੀ ਡਾ. ਨਵਨੀਤ ਨੇ ਕਿਹਾ ਕਿ ਇਹ ਪਲੇਟਫਾਰਮ ਪੂਰੀ ਤਰ੍ਹਾਂ ਮਰੀਜ਼-ਅਨੁਕੂਲ ਅਤੇ ਮੁਫ਼ਤ ਹੈ। ਇਹ ਸੇਵਾ ਵਟਸਐਪ ਅਤੇ ਆਈ. ਵੀ. ਆਰ. ਐੱਸ. (ਫੋਨ ਕਾਲ) ਰਾਹੀਂ ਟੀ. ਬੀ. ਦੇ ਮਰੀਜ਼ਾਂ ਨੂੰ ਨਿਰੰਤਰ ਸਹਾਇਤਾ ਪ੍ਰਦਾਨ ਕਰੇਗੀ।

ਇਹ ਵੀ ਪੜ੍ਹੋ : ਸਕੂਲਾਂ 'ਚ ਸ਼ਨੀਵਾਰ ਦੀ ਛੁੱਟੀ ਹੋ ਗਈ ਰੱਦ! ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ORDER

ਸਮੇਂ ਸਿਰ ਇਲਾਜ ਯਾਦ-ਪੱਤਰ, ਪੋਸ਼ਣ ਅਤੇ ਸਿਹਤ ਸੁਝਾਅ, ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ, ਅਤੇ ਨਾਲ ਹੀ ਮਾਹਿਰਾਂ ਤੋਂ ਸਵਾਲ-ਜਵਾਬ ਦੀ ਸਹੂਲਤ ਵੀ ਹੈ। ਸਭ ਤੋਂ ਵਿਲੱਖਣ ਗੱਲ ਇਹ ਹੈ ਕਿ ਇਸ ਵਿਚ ਦੋ ਡਿਜੀਟਲ ਪਾਤਰ ਬਣਾਏ ਗਏ ਹਨ-ਵਿਜੇਤਾ (ਟੀ. ਬੀ. ਯੋਧਾ) ਅਤੇ ਉਨ੍ਹਾਂ ਦਾ ਸਾਥੀ ਵਿਕਰਮ। ਇਹ ਦੋਵੇਂ ਮਰੀਜ਼ਾਂ ਨੂੰ ਪ੍ਰੇਰਿਤ ਕਰਨਗੇ, ਉਨ੍ਹਾਂ ਦਾ ਮਾਰਗ ਦਰਸ਼ਨ ਕਰਨਗੇ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਉਣਗੇ ਕਿ ਕੋਈ ਵੀ ਇਕੱਲਾ ਟੀ. ਬੀ. ਖ਼ਿਲਾਫ਼ ਲੜਾਈ ਨਹੀਂ ਲੜ ਰਿਹਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਟੀ. ਬੀ. ਦਾ ਇਲਾਜ ਲੰਬਾ ਹੁੰਦਾ ਹੈ ਅਤੇ ਕਈ ਵਾਰ ਮਰੀਜ਼ ਇਲਾਜ ਨੂੰ ਵਿਚਕਾਰ ਛੱਡ ਦਿੰਦੇ ਹਨ, ਜਿਸ ਕਾਰਨ ਬਿਮਾਰੀ ਦੁਬਾਰਾ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਇਲਾਜ ਦੌਰਾਨ ਨਿਰੰਤਰ ਸਹਾਇਤਾ ਅਤੇ ਨਿਗਰਾਨੀ ਬਹੁਤ ਮਹੱਤਵਪੂਰਨ ਹੈ। ਇਹ ਡਿਜੀਟਲ ਸੇਵਾ ਮਰੀਜ਼ ਅਤੇ ਉਸਦੇ ਪਰਿਵਾਰ ਨੂੰ ਹਰ ਸਮੇਂ ਸਹੀ ਜਾਣਕਾਰੀ ਅਤੇ ਉਤਸ਼ਾਹ ਪ੍ਰਦਾਨ ਕਰੇਗੀ। ਡਾ. ਨਵਨੀਤ ਨੇ ਕਿਹਾ ਕਿ ਹੁਣ ਮਰੀਜ਼ਾਂ ਨੂੰ ਵਾਰ-ਵਾਰ ਹਸਪਤਾਲ ਜਾਣ ਦੀ ਜ਼ਰੂਰਤ ਨਹੀਂ ਪਵੇਗੀ। ਇਲਾਜ ਨਾਲ ਸਬੰਧਤ ਅਪਡੇਟਸ ਮੋਬਾਇਲ ’ਤੇ ਹੀ ਉਪਲੱਬਧ ਹੋਣਗੇ। ਇਸ ਦੇ ਨਾਲ ਸਰਕਾਰੀ ਸਹਾਇਤਾ ਯੋਜਨਾਵਾਂ ਬਾਰੇ ਜਾਣਕਾਰੀ ਵੀ ਸਮੇਂ ਸਿਰ ਪਹੁੰਚੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਚੜ੍ਹਦੀ ਸਵੇਰ ਚੱਲ ਗਈਆਂ ਗੋਲੀਆਂ, ਬੰਬੀਹਾ ਗੈਂਗ ਦੇ ਗੁਰਗੇ ਦਾ ਕਰ 'ਤਾ ENCOUNTER
ਭਾਈਚਾਰਕ ਤਾਕਤ ਨਾਲ ਟੀ. ਬੀ.-ਮੁਕਤ ਭਾਰਤ
ਇਹ ਕਦਮ ਨਾ ਸਿਰਫ਼ ਮਰੀਜ਼ਾਂ ਨੂੰ ਸਸ਼ਕਤ ਬਣਾਏਗਾ, ਸਗੋਂ ਪੂਰੇ ਸਮਾਜ ਨੂੰ ਟੀ. ਬੀ. ਦੇ ਖ਼ਿਲਾਫ਼ ਇੱਕਜੁੱਟ ਕਰੇਗਾ। ਪਰਿਵਾਰ-ਕੇਂਦ੍ਰਿਤ ਦੇਖਭਾਲ, ਨਿਯਮਤ ਫਾਲੋ-ਅਪ ਅਤੇ ਇਲਾਜ ਦੀ ਪਾਲਣਾ ਨੂੰ ਉਤਸ਼ਾਹਿਤ ਕਰਕੇ, ਇਹ ਸੇਵਾ ਰਾਸ਼ਟਰੀ ਟੀਚਾ-2025 ਤੱਕ ਟੀ.ਬੀ.-ਮੁਕਤ ਭਾਰਤ ਵੱਲ ਵੱਡਾ ਯੋਗਦਾਨ ਪਾਵੇਗੀ। ਚੰਡੀਗੜ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਪਹਿਲ ਪੂਰੇ ਦੇਸ਼ ਲਈ ਇੱਕ ਰੋਲ ਮਾਡਲ ਬਣ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8 
 

  • TB Patients
  • Relief
  • Free Help
  • ਟੀਬੀ ਮਰੀਜ਼
  • ਰਾਹਤ
  • ਮੁਫ਼ਤ ਮਦਦ

ਸ਼ਰਾਬ ਦੇ ਲਾਲਚ ਪਿੱਛੇ ਬਜ਼ੁਰਗ ਨੇ ਲਾ ਲਾਈ ਸ਼ਰਤ, ਤੈਰ ਕੇ ਛੱਪੜ ਪਾਰ ਕਰਦਿਆਂ ਹੋਇਆ...

NEXT STORY

Stories You May Like

  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • women free travel on roadways buses
    ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਹੁਣ ਇਹ ਔਰਤਾਂ, ਯੋਗੀ ਸਰਕਾਰ ਦਾ ਵੱਡਾ ਐਲਾਨ
  • bhupesh baghel  supreme court  no relief
    ਪਾਟਨ ਵਿਧਾਨ ਸਭਾ ਸੀਟ ਚੋਣ ਮਾਮਲਾ : ਭੂਪੇਸ਼ ਬਘੇਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
  • relief news for thousands of electricity consumers
    ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...
  • msme bill passed in rajya sabha  business will be easy with free registration
    ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ
  • msmes  free registration  digital platform  bill approval
    MSMEs ਦੀ ਮੁਫ਼ਤ ਰਜਿਸਟਰੇਸ਼ਨ ਲਈ ਡਿਜੀਟਲ ਮੰਚ ਦੇ ਪ੍ਰਬੰਧ ਵਾਲੇ ਬਿੱਲ ਨੂੰ ਸੰਸਦ ਦੀ ਮਨਜ਼ੂਰੀ
  • team india suffers setback captain shubman gill suffers injury
    ਟੀਮ ਇੰਡੀਆ ਨੂੰ ਝਟਕਾ! ਕਪਤਾਨ ਸ਼ੁਭਮਨ ਗਿੱਲ ਦੇ ਲੱਗੀ ਸੱਟ, ਹੁਣ ਇਸ ਖਿਡਾਰੀ ਨੂੰ ਮਿਲੀ ਕਪਤਾਨੀ
  • these 3 zodiac signs will start having good days in terms of love relationships
    ਪ੍ਰੇਮ ਸਬੰਧਾਂ ਨੂੰ ਲੈ ਕੇ ਇਨ੍ਹਾਂ 3 ਰਾਸ਼ੀਆਂ ਦੇ ਸ਼ੁਰੂ ਹੋਣਗੇ 'ਚੰਗੇ ਦਿਨ' ! ਆਰਿਥਕ ਪੱਖੋਂ ਵੀ ਮਿਲੇਗੀ ਰਾਹਤ
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
  • students clash at apeejay mun in jalandhar
    ਜਲੰਧਰ ਦੇ ਮਸ਼ਹੂਰ ਕਾਲਜ 'ਚ ਭਿੜੇ ਵਿਦਿਆਰਥੀ, ਚੱਲੇ ਲੱਤਾਂ-ਮੁੱਕੇ
  • thieves target house jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
  • commissionerate police takes action against drug smugglers
    ਕਮਿਸ਼ਨਰੇਟ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ, 24,48,032 ਰੁਪਏ ਮੁੱਲ...
  • digitization of enumeration forms of 14 64 lakh voters complete
    14.64 ਲੱਖ ਵੋਟਰਾਂ ਦੇ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਪੂਰੀ, 13 ਅਗਸਤ ਨੂੰ...
Trending
Ek Nazar
iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • beaten case
      ਮਾਂ-ਪੁੱਤ ਨੂੰ ਕੁੱਟ-ਕੁੱਟ ਕੇ ਜ਼ਖਮੀ ਕਰਨ ਦੇ ਦੋਸ਼ 'ਚ 6 ਲੋਕਾਂ ਖ਼ਿਲਾਫ਼ ਮਾਮਲਾ...
    • a big gift from the center to the people of punjab
      ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673 ਕਰੋੜ ਦੀ ਅਲਾਟਮੈਂਟ ਨਾਲ...
    • red alert in punjab police force deployed blockade campaign
      ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ...
    • boy taken into police custody goes missing under suspicious circumstances
      ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ ਮਾਰ ਕੇ ਭੱਜਿਆ! ਪਈਆਂ ਭਾਜੜਾਂ
    • sukhbir badal calls a big meeting after meeting pm modi
      PM ਮੋਦੀ ਨੂੰ ਮਿਲਣ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਵੱਡੀ ਬੈਠਕ, ਕੀ ਮੁੜ ਹੋਵੇਗਾ...
    • the atmosphere in the congress meeting became tense again
      ਕਾਂਗਰਸ ਦੀ ਮੀਟਿੰਗ 'ਚ ਫਿਰ ਭਖ ਗਿਆ ਮਾਹੌਲ, ਰਾਜਾ ਵੜਿੰਗ ਨੂੰ ਸਟੇਜ ਤੋਂ ਉਤਰਨਾ...
    • third accused in batala grenade attack arrested
      ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
    • ex soldier dies under suspicious circumstances in mansa
      ਮਾਨਸਾ 'ਚ ਸਾਬਕਾ ਫ਼ੌਜੀ ਦੀ ਸ਼ੱਕੀ ਹਾਲਾਤ 'ਚ ਮੌਤ, ਪਤਨੀ ਨੂੰ ਲਿਆ ਗਿਆ ਹਿਰਾਸਤ...
    • attack over block samiti election dispute
      ਬਲਾਕ ਸੰਮਤੀ ਚੋਣ ਰੰਜਿਸ਼ ਨੂੰ ਲੈ ਕੇ ਹਮਲਾ, 14 ਵਿਅਕਤੀਆਂ ਖ਼ਿਲਾਫ਼ ਕੇਸ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +