Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    9:48:16 AM

  • drought affected farmers input subsidy rs 2500

    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ...

  • bjp nitin nabin general secretary appointed

    ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ...

  • patiala 12th class student bhakra river

    ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ...

  • jalandhar hospital pregnant woman child

    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਸਾਨਾਂ ਲਈ ਰਾਹਤ ਭਰੀ ਖ਼ਬਰ, ਮੁੱਖ ਮੰਤਰੀ ਨੇ ਬਕਾਇਆ ਮਸਲਿਆਂ ਦੇ ਹੱਲ ਲਈ ਬਣਾਈ ਕਮੇਟੀ

PUNJAB News Punjabi(ਪੰਜਾਬ)

ਕਿਸਾਨਾਂ ਲਈ ਰਾਹਤ ਭਰੀ ਖ਼ਬਰ, ਮੁੱਖ ਮੰਤਰੀ ਨੇ ਬਕਾਇਆ ਮਸਲਿਆਂ ਦੇ ਹੱਲ ਲਈ ਬਣਾਈ ਕਮੇਟੀ

  • Edited By Anuradha,
  • Updated: 19 Dec, 2023 06:00 PM
Chandigarh
relief news for farmers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ੇ ਤੇ ਨੌਕਰੀਆਂ ਸਮੇਤ ਹੋਰ ਲਟਕਦੇ ਮਸਲਿਆਂ ਦੇ ਹੱਲ ਲਈ ਇਕ ਕਮੇਟੀ ਦਾ ਗਠਨ ਕਰ ਦਿੱਤਾ। ਇੱਥੇ ਪੰਜਾਬ ਭਵਨ ’ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਮੇਟੀ ਦੀ ਅਗਵਾਈ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਰਨਗੇ, ਜਦੋਂ ਕਿ ਸੀਨੀਅਰ ਆਈ. ਏ. ਐੱਸ. ਅਧਿਕਾਰੀ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਤੇ ਖੇਤੀਬਾੜੀ ਮਾਹਰ ਮੈਂਬਰਾਂ ਵਜੋਂ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਲਦੀ ਤੋਂ ਜਲਦੀ ਪੂਰੀਆਂ ਕਰਨੀਆਂ ਯਕੀਨੀ ਬਣਾਉਣ ਲਈ ਇਹ ਕਮੇਟੀ 31 ਮਾਰਚ 2024 ਤੱਕ ਆਪਣੀ ਰਿਪੋਰਟ ਨੂੰ ਅੰਤਿਮ ਰੂਪ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅੰਨਦਾਤਿਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਕ ਹੋਰ ਏਜੰਡੇ ਬਾਰੇ ਚਰਚਾ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਕੋਲ ਹੋਰ ਰਾਜਾਂ ਲਈ ਪਾਣੀ ਦੀ ਇਕ ਬੂੰਦ ਵੀ ਵਾਧੂ ਨਾ ਹੋਣ ਦੀ ਗੱਲ ਦੁਹਰਾਉਂਦਿਆਂ ਕਿਹਾ ਕਿ ਉਹ 28 ਦਸੰਬਰ ਨੂੰ ਕੇਂਦਰੀ ਜਲ ਸਰੋਤ ਮੰਤਰੀ ਵੱਲੋਂ ਸੱਦੀ ਮੀਟਿੰਗ ’ਚ ਜ਼ਰੂਰ ਸ਼ਾਮਲ ਹੋਣਗੇ।

PunjabKesari

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੀਟਿੰਗ ’ਚ ਉਹ ਪੰਜਾਬ ਦਾ ਪੱਖ ਪੁਖ਼ਤਗੀ ਨਾਲ ਕੇਂਦਰ ਸਰਕਾਰ ਅੱਗੇ ਰੱਖਣਗੇ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਰਾਜ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਅਤੇ ਮੀਟਿੰਗ ’ਚ ਇਹ ਗੱਲ ਜ਼ੋਰਦਾਰ ਢੰਗ ਨਾਲ ਰੱਖੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ

ਉਨ੍ਹਾਂ ਕਿਹਾ ਕਿ ਉਹ ਕਿਸੇ ਤੋਂ ਡਰਦੇ ਨਹੀਂ ਹਨ ਅਤੇ ਕੇਂਦਰ ਸਰਕਾਰ ਵੱਲੋਂ ਸੱਦੀ ਮੀਟਿੰਗ ਦੌਰਾਨ ਉਹ ਸੂਬੇ ਦੇ ਹਿੱਤਾਂ ਦੀ ਰਾਖੀ ਕਰਨਗੇ। ਮੁੱਖ ਮੰਤਰੀ ਨੇ ਪਹਿਲੀ ਜਨਵਰੀ ਤੋਂ 13 ਅਪ੍ਰੈਲ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ, ਜਿਸ ਦੌਰਾਨ ਜ਼ਮੀਨ ਦੀ ਸਹਿਮਤੀ ਨਾਲ ਤਕਸੀਮ ਕਰਨ ਲਈ ਪਿੰਡਾਂ ’ਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਜੇ ਕਿਸਾਨਾਂ ਦਾ ਜ਼ਮੀਨ ਦੀ ਮਾਲਕੀ ਬਾਰੇ ਕੋਈ ਵਿਵਾਦ ਨਹੀਂ ਹੋਵੇਗਾ, ਉੱਥੇ ਜ਼ਮੀਨ ਦੀ ਮਲਕੀਅਤ ਕਬਜ਼ੇ ਦੇ ਆਧਾਰ ’ਤੇ ਕਰ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਹੜੇ ਕਿਸਾਨ ਸਹਿਮਤੀ ਨਾਲ ਜ਼ਮੀਨ ਦੀ ਤਕਸੀਮ ਕਰਵਾਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਨਾਲ ਕਾਫ਼ੀ ਲਾਭ ਹੋਵੇਗਾ। ਇਕ ਹੋਰ ਕਿਸਾਨ ਪੱਖੀ ਫੈਸਲੇ ’ਚ ਮੁੱਖ ਮੰਤਰੀ ਨੇ ਪਿੰਡਾਂ ’ਚ ਸਹਿਕਾਰੀ ਸਭਾਵਾਂ ’ਚ ਨਵੇਂ ਖਾਤੇ ਖੋਲ੍ਹਣ ਉਤੇ ਲੱਗੀ ਰੋਕ ਹਟਾਉਣ ਦਾ ਐਲਾਨ ਕੀਤਾ।

PunjabKesari

ਉਨ੍ਹਾਂ ਕਿਹਾ ਕਿ ਹੁਣ ਕਿਸਾਨ ਇਨ੍ਹਾਂ ਸਭਾਵਾਂ ’ਚ ਆਪਣੇ ਖਾਤੇ ਖੋਲ੍ਹ ਸਕਦੇ ਹਨ ਜਿਸ ਨਾਲ ਉਨ੍ਹਾਂ ਨੂੰ ਵੱਡਾ ਲਾਭ ਮਿਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੇ ਅੰਤ ਤੱਕ ਕਿਸਾਨਾਂ ਦਾ ਹਰ ਤਰ੍ਹਾਂ ਦਾ ਬਕਾਇਆ ਮੁਆਵਜ਼ਾ ਜਾਰੀ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਹਿੰਦ ਫੀਡਰ ਦੀਆਂ ਟੇਲਾਂ ’ਤੇ ਪਾਣੀ ਮੁਹੱਈਆ ਕਰਵਾਉਣ ਲਈ ਲਾਏ ਗਏ 242 ਲਿਫ਼ਟ ਪੰਪਾਂ ਨੂੰ ਇਕ ਜਨਵਰੀ ਤੋਂ ਮੁਫ਼ਤ ਬਿਜਲੀ ਮਿਲਣੀ ਸ਼ੁਰੂ ਹੋ ਜਾਵੇਗੀ।

ਇਹ ਵੀ ਪੜ੍ਹੋ : ਭਾਜਪਾ ਦੇ 3 ਨਵੇਂ ਮੁੱਖ ਮੰਤਰੀਆਂ ਸਮੇਤ ਕਈ ਕੇਂਦਰੀ ਮੰਤਰੀ ਏ. ਬੀ. ਵੀ. ਪੀ. ’ਚੋਂ

ਉਨ੍ਹਾਂ ਕਿਹਾ ਕਿ ਅਵਾਰਾ ਅਤੇ ਜੰਗਲੀ ਜਾਨਵਰਾਂ ਨਾਲ ਨਜਿੱਠਣ ਲਈ ਸਰਕਾਰ ਕਿਸਾਨਾਂ ਨੂੰ ਪਰਮਿਟ ਦੇਣ ’ਤੇ ਵਿਚਾਰ ਕਰ ਰਹੀ ਹੈ ਕਿਉਂ ਜੋ ਇਹ ਜਾਨਵਰ ਕਿਸਾਨਾਂ ਦੀਆਂ ਫਸਲਾਂ ਦਾ ਉਜਾੜਾ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਸਹਿਕਾਰੀ ਬੈਂਕਾਂ ਦੇ ਕਰਜ਼ੇ ਦੇ ਯਕਮੁਸ਼ਤ ਨਿਪਟਾਰੇ ਦੇ ਮਸਲੇ ਨੂੰ ਨਾਬਾਰਡ ਕੋਲ ਵਿਚਾਰੇਗੀ। ਇਕ ਹੋਰ ਮਸਲੇ ਉਤੇ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬੇ ’ਚ ਬਿਜਲੀ ਦੀ ਵੰਡ ਦਾ ਕੰਮ ਕਿਸੇ ਪ੍ਰਾਈਵੇਟ ਏਜੰਸੀ ਨੂੰ ਨਹੀਂ ਦਿੱਤਾ ਜਾਵੇਗਾ। ਇਕ ਹੋਰ ਮਾਮਲੇ ’ਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਕਿਸਾਨਾਂ ਦਾ ਹੱਕ ਹੈ ਅਤੇ ਸੂਬਾ ਸਰਕਾਰ ਕਿਸਾਨਾਂ ਦੀ ਮਦਦ ਲਈ ਹਰੇਕ ਕਦਮ ਚੁੱਕੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਲਈ ਫਸਲ ਦਾ ਸਮਰਥਨ ਮੁੱਲ ਯਕੀਨੀ ਬਣਾਉਣ ਲਈ ਕਾਨੂੰਨੀ, ਪ੍ਰਸ਼ਾਸਕੀ ਅਤੇ ਸਾਰੇ ਢੰਗ-ਤਰੀਕਿਆਂ ਰਾਹੀਂ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੇਗੀ।

ਇਹ ਵੀ ਪੜ੍ਹੋ : ਈ-ਰਿਕਸ਼ਾ ਚਾਲਕਾਂ ਅਤੇ ਰੇਹੜੀ-ਫੜ੍ਹੀ ਲਾਉਣ ਵਾਲਿਆਂ ’ਤੇ ਪੁਲਸ ਕਮਿਸ਼ਨਰ ਵਲੋਂ ਲਿਆ ਸਖ਼ਤ ਐਕਸ਼ਨ 

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Chief Minister
  • Farmers
  • Committee
  • Bhagwant Mann
  • ਮੁੱਖ ਮੰਤਰੀ
  • ਕਿਸਾਨਾਂ
  • ਕਮੇਟੀ
  • ਭਗਵੰਤ ਸਿੰਘ ਮਾਨ

ਕਪੂਰਥਲਾ ’ਚ ਵੱਡੀ ਵਾਰਦਾਤ, ਮੰਦਰ ’ਚ ਸੇਵਾ ਕਰ ਰਹੀ 26 ਸਾਲਾ ਕੁੜੀ ਦਾ ਕਤਲ

NEXT STORY

Stories You May Like

  • shiromani committee delegation relief material for flood victims
    ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ
  • nepal  flood victims  relief materials
    ਨੇਪਾਲ ’ਚ ਹੜ੍ਹ ਪੀੜਤਾਂ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਟਰੱਕ ਰਵਾਨਾ
  • sgpc delegation reaches nepal four trucks of relief material for flood victims
    ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ
  • sgpc dispatches four trucks of relief material to flood affected people in nepal
    ਨੇਪਾਲ ’ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਟਰੱਕ ਰਵਾਨਾ
  • sukhbir singh badal has constituted a 9 member manifesto
    ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 9 ਮੈਂਬਰੀ ਮੈਨੀਫੈਸਟੋ ਕਮੇਟੀ ਬਣਾਈ
  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • sports minister sets up task force for f1  s return to india
    ਖੇਡ ਮੰਤਰੀ ਨੇ ਭਾਰਤ ਵਿੱਚ ਐਫ-1 ਦੀ ਵਾਪਸੀ ਲਈ ਬਣਾਈ ਟਾਸਕ ਫੋਰਸ
  • nagaland chief minister met amit shah
    ਨਾਗਾਲੈਂਡ ਦੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • congress burned sikhs alive using tires
      ਕਾਂਗਰਸ ਨੇ ਟਾਇਰ ਪਾ ਕੇ ਸਿੱਖਾਂ ਨੂੰ ਜਿਊਂਦਾ ਸਾੜਿਆ, ‘ਆਪ’ ਚਿੱਟਾ ਖਵਾ ਕੇ...
    • bjp will transform udta punjab into ubharda punjab
      ਭਾਜਪਾ ‘ਉੜਤਾ ਪੰਜਾਬ’ ਨੂੰ ‘ਉੱਭਰਦਾ ਪੰਜਾਬ’ ਵਿੱਚ ਬਦਲੇਗੀ : ਤਰੁਣ ਚੁੱਘ
    • aap should face the ed probe instead of panicking
      ਘਬਰਾਉਣ ਦੀ ਥਾਂ ਈਡੀ ਦੀ ਜਾਂਚ ਦਾ ਸਾਹਮਣਾ ਕਰੇ 'ਆਪ' : ਕੇਵਲ ਸਿੰਘ ਢਿੱਲੋਂ
    • uproar in gurdaspur jail two groups of inmates clash
      ਗੁਰਦਾਸਪੁਰ ਜੇਲ੍ਹ 'ਚ ਹੰਗਾਮਾ: ਕੈਦੀਆਂ ਦੇ ਦੋ ਧੜੇ ਆਪਸ 'ਚ ਭਿੜੇ, ਜੇਲ੍ਹ ਅੰਦਰ...
    • shiromani akali dal ps
      ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)...
    • virsa valtoha notice
      ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ
    • mundia gave a reply to bittu by holding a press conference
      ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਬਿੱਟੂ ਨੂੰ ਦਿੱਤਾ ਜਵਾਬ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +