Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    8:52:18 PM

  • major incident in ferozepur

    ਫਿਰੋਜ਼ਪੁਰ 'ਚ ਵੱਡੀ ਵਾਰਦਾਤ! ਕੱਪੜਿਆਂ ਦੇ ਸ਼ੋਅਰੂਮ...

  • viral video case  gurugram police registers fir

    ਵਾਇਰਲ ਵੀਡੀਓ ਮਾਮਲਾ : ਗੁਰੂਗ੍ਰਾਮ ਪੁਲਸ ਵੱਲੋਂ FIR...

  • gurugram police action confirms congress claims khaira

    ਗੁਰੂਗ੍ਰਾਮ ਪੁਲਸ ਦੀ ਕਾਰਵਾਈ ਨਾਲ ਹੋਈ ਕਾਂਗਰਸ ਦੇ...

  • gold and silver prices fell  etf also broke  know why

    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ, ETF ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਲਈ ਰਾਹਤ ਭਰੀ ਖ਼ਬਰ, ਕੇਂਦਰ ਸਰਕਾਰ ਨੇ ਲਿਆ ਇਹ ਵੱਡਾ ਫ਼ੈਸਲਾ

PUNJAB News Punjabi(ਪੰਜਾਬ)

ਪੰਜਾਬ ਲਈ ਰਾਹਤ ਭਰੀ ਖ਼ਬਰ, ਕੇਂਦਰ ਸਰਕਾਰ ਨੇ ਲਿਆ ਇਹ ਵੱਡਾ ਫ਼ੈਸਲਾ

  • Edited By Gurminder Singh,
  • Updated: 20 Jun, 2025 11:29 AM
Chandigarh
relief news for punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਕੇਂਦਰ ਸਰਕਾਰ ਨੇ ਅਹਿਮ ਫ਼ੈਸਲਾ ਲੈਂਦਿਆਂ ਕਰਜ਼ਾ ਹੱਦ ’ਤੇ ਲਾਏ ਕੁੱਲ ਕੱਟ ’ਚੋਂ ਪੰਜਾਬ ਦੀ ਕਰੀਬ ਚਾਰ ਹਜ਼ਾਰ ਕਰੋੜ ਰੁਪਏ ਦੀ ਕਟੌਤੀ ਬਹਾਲ ਕਰ ਦਿੱਤੀ ਹੈ। ਕੇਂਦਰ ਦੇ ਇਸ ਫ਼ੈਸਲੇ ਨਾਲ ਸੁਭਾਵਕ ਹੈ ਕਿ ਪੰਜਾਬ ਨੂੰ ਕੁੱਝ ਰਾਹਤ ਮਿਲੇਗੀ। ਕੇਂਦਰ ਨੇ ਸੂਬੇ ਨੂੰ ਚਾਰ ਹਜ਼ਾਰ ਕਰੋੜ ਦੀ ਕਰਜ਼ਾ ਹੱਦ ਦੀ ਬਹਾਲੀ ’ਚੋਂ ਕਰੀਬ ਤਿੰਨ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਥੇ ਇਹ ਖਾਸ ਤੌਰ "ਤੇ ਦੱਸਣਯੋਗ ਹੈ ਕਿ ਕੇਂਦਰ ਨੇ ਪਿਛਲੇ ਮਹੀਨੇ ਪੰਜਾਬ ਦੀ ਕਰਜ਼ਾ ਹੱਦ ’ਤੇ 16,477 ਕਰੋੜ ਰੁਪਏ ਦਾ ਕੱਟ ਲਗਾ ਦਿੱਤਾ ਸੀ। ਸੂਬਾ ਸਰਕਾਰ ਨੇ ਕੇਂਦਰੀ ਵਿੱਤ ਮੰਤਰਾਲੇ ਨੂੰ ਪੱਤਰ ਭੇਜ ਕੇ 16,477 ਕਰੋੜ ਦੇ ਕੱਟ ’ਚੋਂ 11,500 ਕਰੋੜ ਰੁਪਏ ਦੀ ਕਟੌਤੀ ਨੂੰ ਤੱਥ ਪੇਸ਼ ਕਰਕੇ ਝੁਠਲਾ ਦਿੱਤਾ ਸੀ।

ਇਹ ਵੀ ਪੜ੍ਹੋ : ਮਾਲ ਵਿਭਾਗ ਨੂੰ ਜਾਰੀ ਹੋਏ ਸਖ਼ਤ ਹੁਕਮ, ਵਿਸ਼ੇਸ਼ ਕਦਮ ਚੁੱਕਣ ਦੀਆਂ ਹਦਾਇਤਾਂ ਜਾਰੀ

ਮੀਡੀਆ ਰਿਪੋਰਟਾਂ ਮੁਤਾਬਕ ਕੇਂਦਰੀ ਵਿੱਤ ਮੰਤਰਾਲੇ ਨੇ ਹੁਣ ਚਾਲੂ ਵਰ੍ਹੇ 2025-26 ਲਈ ਚਾਰ ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਹੱਦ ਬਹਾਲ ਕਰ ਦਿੱਤੀ ਹੈ ਜਿਸ ’ਚੋਂ 3080 ਕਰੋੜ ਰੁਪਏ ਦਾ ਕਰਜ਼ਾ ਪੰਜਾਬ ਸਰਕਾਰ ਚਾਲੂ ਵਿੱਤੀ ਸਾਲ ਦੇ ਪਹਿਲੇ ਨੌਂ ਮਹੀਨਿਆਂ ਦੌਰਾਨ ਚੁੱਕ ਸਕੇਗੀ ਜਦਕਿ ਬਾਕੀ ਦੇ 920 ਕਰੋੜ ਰੁਪਏ ਦਾ ਕਰਜ਼ਾ ਚਾਲੂ ਵਿੱਤੀ ਵਰ੍ਹੇ ਦੀ ਆਖ਼ਰੀ ਤਿਮਾਹੀ ਵਿਚ ਮਿਲੇਗਾ। ਕੇਂਦਰੀ ਵਿੱਤ ਮੰਤਰਾਲੇ ਨੇ ਬਾਕੀ 7500 ਕਰੋੜ ਰੁਪਏ ਦੀ ਕਰਜ਼ਾ ਹੱਦ ਬਹਾਲੀ ਦਾ ਮਾਮਲਾ ਵਿਚਾਰ ਅਧੀਨ ਰੱਖ ਲਿਆ ਹੈ। ਪੰਜਾਬ ਸਰਕਾਰ ਨੇ ਚਾਰ ਹਜ਼ਾਰ ਕਰੋੜ ਦੀ ਕਰਜ਼ਾ ਹੱਦ ਦੀ ਬਹਾਲੀ ਲਈ ਤਰਕ ਪੇਸ਼ ਕੀਤਾ ਸੀ ਕਿ ਪਾਵਰਕੌਮ ਨੂੰ ਸਮੇਂ ਸਿਰ ਬਿਜਲੀ ਸਬਸਿਡੀ ਤਾਰ ਦਿੱਤੀ ਗਈ ਹੈ ਅਤੇ ਇਸ ਦੇ ਸਬੂਤ ਵੀ ਕੇਂਦਰ ਨੂੰ ਭੇਜੇ ਸਨ। ਇਨ੍ਹਾਂ ਸਬੂਤਾਂ ਦੀ ਨਜ਼ਰਸਾਨੀ ਮਗਰੋਂ ਕੇਂਦਰੀ ਮੰਤਰਾਲੇ ਨੇ ਚਾਰ ਹਜ਼ਾਰ ਕਰੋੜ ਦੀ ਕਰਜ਼ਾ ਹੱਦ ਬਹਾਲ ਕਰ ਦਿੱਤੀ ਹੈ। ਹਾਲਾਂਕਿ ਕੁੱਲ ਕਰਜ਼ਾ ਹੱਦ ਵਿਚ 16,477 ਕਰੋੜ ਦੀ ਕਟੌਤੀ ਕੀਤੀ ਗਈ ਸੀ। 

ਇਹ ਵੀ ਪੜ੍ਹੋ : ਪੰਜਾਬ ਦੇ ਆਂਗਨਵਾੜੀ ਸੈਂਟਰਾਂ ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

ਦੱਸਣਯੋਗ ਹੈ ਕਿ ਕੇਂਦਰੀ ਵਿੱਤ ਮੰਤਰਾਲੇ ਨੇ ਪੰਜਾਬ ਲਈ ਸਾਲ 2025-26 ਵਾਸਤੇ ਸਮੁੱਚੀ ਕਰਜ਼ਾ ਹੱਦ ਦਾ ਹਿਸਾਬ-ਕਿਤਾਬ ਤਿਆਰ ਕੀਤਾ ਸੀ ਜਿਸ ਅਨੁਸਾਰ ਪੰਜਾਬ ਚਾਲੂ ਵਿੱਤੀ ਸਾਲ ਦੌਰਾਨ 51,176.40 ਕਰੋੜ ਰੁਪਏ ਦੀ ਕਰਜ਼ਾ ਹੱਦ ਬਣਦੀ ਸੀ। ਚਲੰਤ ਵਿੱਤੀ ਵਰ੍ਹੇ ਦੇ ਪਹਿਲੇ ਨੌਂ ਮਹੀਨਿਆਂ ਦੀ ਕਰਜ਼ਾ ਹੱਦ 38,382 ਕਰੋੜ ਰੁਪਏ ਬਣਦੀ ਹੈ ਪ੍ਰੰਤੂ ਮਈ ’ਚ ਪੱਤਰ ਜਾਰੀ ਕਰਕੇ ਕੇਂਦਰੀ ਵਿੱਤ ਮੰਤਰਾਲੇ ਨੇ 21,905 ਕਰੋੜ ਦੀ ਕਰਜ਼ਾ ਹੱਦ ਨੂੰ ਪ੍ਰਵਾਨਗੀ ਦਿੱਤੀ ਸੀ। ਕੇਂਦਰ ਸਰਕਾਰ ਨੇ ਇਸ ਲਿਹਾਜ਼ ਨਾਲ ਤਾਂ ਪੰਜਾਬ ਦੀ ਪਹਿਲੇ ਨੌਂ ਮਹੀਨੇ ਦੀ ਕਰਜ਼ਾ ਹੱਦ ’ਤੇ 16,477 ਕਰੋੜ ਦਾ ਕੱਟ ਲਗਾ ਦਿੱਤਾ ਹੈ। ਕੇਂਦਰੀ ਵਿੱਤ ਮੰਤਰਾਲੇ ਨੇ ਬਿਜਲੀ ਸੁਧਾਰਾਂ ਦੇ ਹਵਾਲੇ ਨਾਲ ਇਹ ਕਟੌਤੀ ਕੀਤੀ ਸੀ। ਪੰਜਾਬ ਦੀ ਵਿੱਤੀ ਸਿਹਤ ਡਾਵਾਂਡੋਲ ਹੈ ਅਤੇ ਕਰਜ਼ਾ ਹੱਦ ਵਿਚ ਕੋਈ ਵੀ ਕਟੌਤੀ ਪੰਜਾਬ ਨੂੰ ਇਨ੍ਹਾਂ ਹਾਲਾਤ ਵਿਚ ਵਾਰਾ ਨਹੀਂ ਖਾਂਦੀ ਹੈ। ਸੂਬਾ ਸਰਕਾਰ ਵੱਲੋਂ ਕਰਜ਼ਾ ਹੱਦ ’ਚ ਕੀਤੀ ਕਟੌਤੀ ਦੀ ਬਹਾਲੀ ਲਈ ਯਤਨ ਸ਼ੁਰੂ ਕੀਤੇ ਗਏ ਸਨ ਜਿਸ ’ਚੋਂ ਹੁਣ ਚਾਰ ਹਜ਼ਾਰ ਕਰੋੜ ਦੀ ਕਰਜ਼ਾ ਹੱਦ ਦੀ ਬਹਾਲੀ ਹੋ ਗਈ ਹੈ।

ਇਹ ਵੀ ਪੜ੍ਹੋ : 25 ਤੋਂ 29 ਜੂਨ ਤੱਕ ਪੂਰੇ ਪੰਜਾਬ ’ਚ ਦੁਕਾਨਾਂ ਬੰਦ ਰੱਖਣ ਦਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

 

  • Central Government
  • Punjab
  • Debt
  • Finance Department
  • ਕੇਂਦਰ ਸਰਕਾਰ
  • ਪੰਜਾਬ
  • ਕਰਜ਼ਾ
  • ਵਿੱਤ ਵਿਭਾਗ

ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀਆਂ ਦੇਣ ਵਾਲਾ ਇਕ ਹੋਰ ਨੌਜਵਾਨ ਗ੍ਰਿਫਤਾਰ

NEXT STORY

Stories You May Like

  • center  s big decision regarding punjab  s borders
    ਪੰਜਾਬ ਦੀਆਂ ਸਰਹੱਦਾਂ ਨੂੰ ਲੈ ਕੇ ਕੇਂਦਰ ਦਾ ਵੱਡਾ ਫ਼ੈਸਲਾ, ਸੂਬਾ ਵਾਸੀਆਂ ਨੂੰ ਮਿਲੇਗਾ ਫ਼ਾਇਦਾ
  • punjab haryana highcourt s big decision for live in relationship
    ਘਰੋਂ ਭੱਜ ਕੇ ਲਿਵ-ਇਨ 'ਚ ਰਹਿਣ ਵਾਲਿਆਂ ਲਈ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ
  • train passengers irctc website will be updated ashwini vaishnav announcement
    ਰੇਲ ਯਾਤਰੀਆਂ ਲਈ ਵੱਡੀ ਖ਼ਬਰ: IRCTC ਦੀ ਵੈੱਬਸਾਈਟ ਕਦੋਂ ਹੋਵੇਗੀ ਅੱਪਡੇਟ, ਅਸ਼ਵਨੀ ਵੈਸ਼ਨਵ ਨੇ ਕੀਤਾ ਵੱਡਾ ਐਲਾਨ
  • central government  delhi  jaipur polo ground  occupied
    ਕੇਂਦਰ ਸਰਕਾਰ ਨੇ ਦਿੱਲੀ 'ਚ ਜੈਪੁਰ ਪੋਲੋ ਗਰਾਊਂਡ ਦਾ ਲਿਆ ਕਬਜ਼ਾ
  • bihar government  s big decision
    ਬਿਹਾਰ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਸਰਕਾਰੀ ਅਧਿਆਪਕ ਨਹੀਂ ਪੜ੍ਹਾ ਸਕਣਗੇ ਪ੍ਰਾਈਵੇਟ ਟਿਊਸ਼ਨ
  • new on government bus strike in punjab
    ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਨੂੰ ਲੈ ਕੇ ਨਵੀਂ ਅਪਡੇਟ, ਰੋਡਵੇਜ਼ ਮੁਲਾਜ਼ਮਾਂ ਨੇ ਲਿਆ ਵੱਡਾ ਫ਼ੈਸਲਾ
  • relief news regarding the electricity connections of these consumers
    ਇਨ੍ਹਾਂ ਖ਼ਪਤਕਾਰਾਂ ਦੇ ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਰਾਹਤ ਭਰੀ ਖ਼ਬਰ, ਪਾਵਰਕਾਮ ਨੇ ਸ਼ੁਰੂ ਕੀਤੀ ਕਾਰਵਾਈ
  • historic decision of punjab school education board
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਇਤਿਹਾਸਕ ਫ਼ੈਸਲਾ, ਵਿਦਿਆਰਥੀਆਂ ਨੂੰ ਮਿਲੀ ਵੱਡੀ ਰਾਹਤ, ਸਾਲਾਂ ਪੁਰਾਣਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
  • markets will remain closed for 4 days
    ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
Trending
Ek Nazar
zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • maharashtra government sri hazur sahib
      ਮਹਾਰਾਸ਼ਟਰ ਸਰਕਾਰ ਵੱਲੋਂ Sikh Gurdwara Act ਰੱਦ, ਨਵੇਂ ਕਾਨੂੰਨ ਦੀ ਤਿਆਰੀ,...
    • nihang singhs return from uttarakhand gurdwara sahib
      ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ ਪਰਤੇ ਨਿਹੰਗ ਸਿੰਘ! CM ਧਾਮੀ ਨਾਲ ਮੁਲਾਕਾਤ...
    • bricks in punjab  price of bricks
      ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ...
    • all districts of punjab police checkpoints punjab police
      ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
    • rain will occur in punjab alert in punjab
      ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
    • center s big decision regarding punjab s borders
      ਪੰਜਾਬ ਦੀਆਂ ਸਰਹੱਦਾਂ ਨੂੰ ਲੈ ਕੇ ਕੇਂਦਰ ਦਾ ਵੱਡਾ ਫ਼ੈਸਲਾ, ਸੂਬਾ ਵਾਸੀਆਂ ਨੂੰ...
    • doni bal gang jalandhar police
      ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
    • ludhiana clash fir
      ਸ਼ਿਵ ਸੈਨਾ ਆਗੂ ਦੀ ਗੱਡੀ ਦਾ ਸ਼ੀਸ਼ਾ ਤੋੜਣ ਵਾਲਿਆਂ ਵਿਰੁੱਧ ਮਾਮਲਾ ਦਰਜ
    • punjab young boy dies due to scorching heat
      ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ
    • kewal singh dhillon statement
      ਪੰਜਾਬ ਦੇ ਨੌਜਵਾਨਾਂ ਦੀ ਆਰਥਿਕ ਅਸੁਰੱਖਿਆ ਵੱਲ ਤੁਰੰਤ ਧਿਆਨ ਦੇਣ ਦੀ ਲੋੜ : ਕੇਵਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +