Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    1:57:00 PM

  • summer curfew in jalandhar  mercury reaches 42 degrees  advisory issued

    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42...

  • a big danger bell for punjab

    ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾਉਣ ਵਾਲੀ...

  • e85 fuel launched then petrol know in which vehicles it can be used

    ਪੈਟਰੋਲ ਤੋਂ 20 ਰੁਪਏ ਸਸਤਾ ਲਾਂਚ ਹੋਇਆ E85 ਈਂਧਣ,...

  • patiala residents  alarm bell  patiala city

    ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਅਜੇ ਵੀ ਸੰਭਲਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • New Delhi
  • ਲੋਕ ਸਭਾ 'ਚ ਉੱਠਿਆ ਧਰਮ ਪਰਿਵਰਤਨ ਦਾ ਮੁੱਦਾ, ਇਸ ਵਜ੍ਹਾ ਕਾਰਨ ਪੈਂਡੂ ਖੇਤਰਾਂ 'ਚ ਰੁਝਾਨ ਵੱਧ

PUNJAB News Punjabi(ਪੰਜਾਬ)

ਲੋਕ ਸਭਾ 'ਚ ਉੱਠਿਆ ਧਰਮ ਪਰਿਵਰਤਨ ਦਾ ਮੁੱਦਾ, ਇਸ ਵਜ੍ਹਾ ਕਾਰਨ ਪੈਂਡੂ ਖੇਤਰਾਂ 'ਚ ਰੁਝਾਨ ਵੱਧ

  • Updated: 08 Dec, 2021 12:58 PM
New Delhi
religion change issue raised lok sabha
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) : ਢਾਲ ਸਿੰਘ ਬਿਸੇਨ ਨੇ ਲੋਕ ਸਭਾ ’ਚ ਧਰਮ ਪਰਿਵਤਰਨ ਦਾ ਮੁੱਦਾ ਚੁੱਕਦਿਆਂ ਮੰਗ ਕੀਤੀ ਕਿ ਪੇਂਡੂ ਖੇਤਰਾਂ ’ਚ ਪੈਸੇ ਦਾ ਲਾਲਚ ਦੇ ਕੇ ਤੇਜ਼ੀ ਨਾਲ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਹੈ। ਧਰਮ ਤਬਦੀਲੀ ਤੋਂ ਬਾਅਦ ਵਿਅਕਤੀ ਨਾਂ ਨਹੀਂ ਬਦਲਦਾ ਅਤੇ ਦੂਜਾ ਧਰਮ ਸਵੀਕਾਰ ਕਰਨ ’ਤੇ ਵੀ ਪਹਿਲੇ ਧਰਮ ਦੀ ਵਿਵਸਥਾ ਦਾ ਲਾਭ ਲੈਂਦਾ ਹੈ, ਜਦ ਕਿ ਉਸ ਨੂੰ ਇਹ ਲਾਭ ਨਹੀਂ ਦਿੱਤੇ ਜਾਣੇ ਚਾਹੀਦੇ। ਜੋ ਸਹੂਲਤ ਉਸ ਨੂੰ ਪਹਿਲਾਂ ਮਿਲਦੀ ਸੀ, ਉਹੀ ਸਹੂਲਤ ਧਰਮ ਤਬਦੀਲੀ ਤੋਂ ਬਾਅਦ ਵੀ ਮਿਲ ਰਹੀ ਹੈ। ਭਾਰਤੀ ਜਨਤਾ ਪਾਰਟੀ ਦੇ ਢਾਲ ਸਿੰਘ ਬਿਸੇਨ ਨੇ ਪ੍ਰਸ਼ਨਕਾਲ ’ਚ ਇਹ ਮਾਮਲਾ ਚੁੱਕਿਆ। ਉਨ੍ਹਾਂ ਕਿਹਾ ਕਿ ਇਸ ਲਈ ਸਰਕਾਰ ਨੂੰ ਇਸ ਮਾਮਲੇ ’ਚ ਦਖ਼ਲ ਦੇਣਾ ਚਾਹੀਦਾ ਹੈ ਤੇ ਧਰਮ ਤਬਦੀਲ ਕਰਾਉਣ ਵਾਲਿਆਂ ਨੂੰ ਸਜ਼ਾ ਦੇਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਕਿਸਾਨ ਮੋਰਚੇ ਦਾ ਦਾਅਵਾ, 6 ਕਰੋੜ ਤੋਂ ਵਧੇਰੇ ਦਾ ਮਿਲਿਆ ਫੰਡ, ਪੜ੍ਹੋ ਖ਼ਰਚਿਆਂ ਦਾ ਹਿਸਾਬ-ਕਿਤਾਬ

ਜ਼ਿਕਰਯੋਗ ਹੈ ਕਿ ਭਾਰਤ ਵਿੱਚ ਅਤੇ ਖ਼ਾਸ ਤੌਰ 'ਤੇ ਪੰਜਾਬ ਵਿੱਚ ਵੀ ਧਰਮ ਪਰਿਵਰਤਨ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ।ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਚਿੰਤਾ ਜ਼ਾਹਿਰ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਪਾਕਿਸਤਾਨ ਦੇ ਨਾਲ ਲੱਗਦੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਧਰਮ ਪਰਿਵਰਤਨ ਦੀਆਂ ਵਧ ਰਹੀਆਂ ਘਟਨਾਵਾਂ ਬੜਾ ਚਿੰਤਾ ਦਾ ਵਿਸ਼ਾ ਹਨ। ਕੁਝ ਈਸਾਈ ਪ੍ਰਚਾਰਕ ਡੇਰਾਵਾਦ ਦੀ ਤਰ੍ਹਾਂ ਸਰਹੱਦੀ ਖੇਤਰਾਂ ਦੇ ਗ਼ਰੀਬ ਸਿੱਖ ਅਤੇ ਹੋਰਨਾਂ ਧਰਮਾਂ ਦੇ ਲੋਕਾਂ ਨੂੰ ਈਸਾਈ ਬਣਾ ਰਹੇ ਹਨ। ਉਨ੍ਹਾਂ ਕਿਹਾ ਸੀ ਕਿ ਸਿੱਖ ਸੰਸਥਾਵਾਂ ਨੂੰ ਸੁਚੇਤ ਹੋਣ ਦੀ ਲੋੜ ਹੈ ਤੇ ਨਾਲ ਹੀ ਜ਼ਰੂਰਤ ਹੈ ਕਿ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਲੋੜਵੰਦ ਸਿੱਖ ਪਰਿਵਾਰਾਂ ਦੀ ਮਦਦ ਲਈ ਹੱਥ ਅੱਗੇ ਵਧਾਇਆ ਜਾਵੇ। 

ਇਹ ਵੀ ਪੜ੍ਹੋ:ਪ੍ਰਕਾਸ਼ ਸਿੰਘ ਬਾਦਲ ਦੇ ਇਸ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦੇ ਚਰਚੇ

ਮਿਸ਼ਨਰੀ ਸਕੂਲ 'ਚ ਧਰਮ ਪਰਿਵਰਤਨ ਨੂੰ ਲੈ ਕੇ ਹੰਗਾਮਾ
ਮੱਧ ਪ੍ਰਦੇਸ਼ ਦੇ ਵਿਦਿਸ਼ਾ ਜ਼ਿਲ੍ਹੇ ਦੇ ਇਕ ਮਿਸ਼ਨਰੀ ਸਕੂਲ 'ਚ 8 ਵਿਦਿਆਰਥੀਆਂ ਦਾ ਧਰਮ ਪਰਿਵਰਤਨ ਕਰਾ ਕੇ ਈਸਾਈ ਬਣਾਉਣ ਦੇ ਦੋਸ਼ਾਂ ਸਬੰਧੀ ਕੱਟੜਪੰਥੀ ਸੰਗਠਨਾਂ ਦੇ ਵਰਕਰਾਂ ਨੇ ਸਕੂਲ 'ਚ ਭੰਨਤੋੜ ਕੀਤੀ ਤੇ ਹੰਗਾਮਾ ਕੀਤਾ। ਇਸ ਧਰਮ ਪਰਿਵਰਤਨ ਖ਼ਿਲਾਫ਼ ਪਿਛਲੇ ਇਕ ਹਫ਼ਤੇ ਤੋਂ ਕਈ ਸੰਗਠਨ ਵਿਰੋਧ ਕਰ ਰਹੇ ਹਨ ਤੇ ਇਸ ਦੀ ਜਾਂਚ ਦੀ ਮੰਗ ਕਰ ਰਹੇ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਦੂਜੇ ਸੂਬਿਆਂ ਤੋਂ ਲਿਆਂਦੇ ਗਏ ਗ਼ਰੀਬ ਵਿਦਿਆਰਥੀਆਂ ਦਾ ਧਰਮ ਪਰਿਵਰਤਨ ਕੀਤਾ ਜਾ ਰਿਹਾ ਹੈ। ਇਸ ਮਾਮਲੇ 'ਚ ਪੁਲਸ ਨੇ 4 ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਉਥੇ ਹੀ ਸਕੂਲ ਨੇ ਧਰਮ ਪਰਿਵਰਤਨ ਤੋਂ ਇਨਕਾਰ ਕੀਤਾ ਹੈ।

ਨੋਟ : ਕੀ ਧਰਮ ਪਰਿਵਰਤਨ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਸਖ਼ਤ ਕਾਨੂੰਨ ਬਣਾਉਣਾ ਚਾਹੀਦਾ ਹੈ?

  • religion change
  • Lok Sabha
  • Dhal Singh Bisen
  • ਲੋਕ ਸਭਾ
  • ਧਰਮ ਪਰਿਵਰਤਨ

ਕੈਪਟਨ-ਭਾਜਪਾ ਵਿਚਾਲੇ ਗਠਜੋੜ ਦੀਆਂ ਕਿਆਸਰਾਈਆਂ ਤੇਜ਼, ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾ ਦੀ ਸੰਭਾਵਨਾ

NEXT STORY

Stories You May Like

  • famous folk singer passes away
    ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ ਤੋੜਿਆ ਦਮ
  • divorced widowed people second marriages trends
    ਤਲਾਕਸ਼ੁਦਾ ਤੇ ਵਿਧਵਾ ਲੋਕਾਂ 'ਚ ਵਧਿਆ ਦੂਜੇ ਵਿਆਹ ਦਾ ਰੁਝਾਨ, 10 ਸਾਲਾਂ 'ਚ 43% ਦਾ ਉਛਾਲ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਨਾਜਾਇਜ਼ ਸਬੰਧਾਂ ਕਾਰਨ ਕਤਲ ਕਰਕੇ ਬਿਆਸ ਦਰਿਆ 'ਚ ਸੁੱਟਿਆ ਨੌਜਵਾਨ
  • israeli attack on lebanon
    ਜੰਗਬੰਦੀ ਦੇ ਬਾਵਜੂਦ ਕਰ'ਤੀ ਸਟ੍ਰਾਈਕ! ਇਜ਼ਰਾਈਲੀ ਹਮਲਿਆਂ 'ਚ ਮਾਰੇ ਗਏ 30 ਤੋਂ ਵੱਧ ਲੋਕ
  • people deported in one day
    ਇਕ ਦਿਨ 'ਚ 1800 ਤੋਂ ਵੱਧ ਲੋਕ ਡਿਪੋਰਟ! ਤਾਲਿਬਾਨ ਨੇ ਜਾਰੀ ਕੀਤੇ ਅੰਕੜੇ
  • sabzi mandi as traders shut shops
    ਜਲੰਧਰ ਦੀ ਇਸ ਮੰਡੀ 'ਚ ਦੁਕਾਨਾਂ ਹੋਈਆਂ ਬੰਦ! ਪਸਰਿਆ ਸੰਨਾਟਾ, ਜਾਣੋ ਕੀ ਰਹੀ ਵਜ੍ਹਾ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • tribal struggle to protect religion  culture intensifies
    ਧਰਮ, ਸੰਸਕ੍ਰਿਤੀ ਰੱਖਿਆ ਦਾ ਜਨਜਾਤੀ ਸੰਘਰਸ਼ ਤੇਜ਼
  • summer curfew in jalandhar  mercury reaches 42 degrees  advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ...
  • new twist in the case of selling newborn baby in jalandhar
    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ ਕੀਤਾ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
  • government buses will not run in punjab on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • drug addicts stole iron benches
    ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
Trending
Ek Nazar
famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • celebrations on the occasion of guru hargobind sahib ji s guruship anniversary
      ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਪੁਰਬ ਮੌਕੇ ਸਜਾਏ ਗਏ ਜਲੌਅ, ਜਥੇਦਾਰ...
    • new twist in the case of selling newborn baby in jalandhar
      ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ ਕੀਤਾ...
    • punjab politics news
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਵੇਗਾ...
    • viral video of punjab police asi taking bribe on nurmahal bypass suspended
      ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
    • dimple mohali incident protest in patiala
      ਡਿੰਪਲ ਦੇ ਹੱਕ 'ਚ ਪਟਿਆਲਾ 'ਚ ਵੱਡਾ ਪ੍ਰਦਰਸ਼ਨ, ਮੁਲਜ਼ਮ ਨੂੰ ਮਿਸਾਲੀ ਸਜ਼ਾ ਦੇਣ ਦੀ...
    • punjab teachers  education minister  protests in punjab
      11 ਜੂਨ ਨੂੰ ਲੈ ਕੇ ਅਧਿਆਪਕਾਂ ਨੇ ਕੀਤਾ ਵੱਡਾ ਐਲਾਨ, ਪੰਜਾਬ ਭਰ 'ਚ ਵਿੱਢੀ ਤਿਆਰੀ
    • municipal corporation ludhiana
      ਹਫ਼ਤੇ 'ਚ 3 ਦਿਨ ਸੜਕਾਂ 'ਤੇ ਦਿਖਣਗੇ ਅਫ਼ਸਰ! ਲੁਧਿਆਣਾ 'ਚ ਦਿਸਿਆ ਨਵੇਂ...
    • 4 people arrested with heroin and drug pills
      ਹੈਰੋਇਨ ਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ 4 ਲੋਕ ਗ੍ਰਿਫ਼ਤਾਰ
    • government holiday declared in punjab on june 18
      ਪੰਜਾਬ 'ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਵਿੱਦਿਅਕ...
    • bullets were fired at the house
      ਦੇਰ ਰਾਤ ਕੰਬਿਆ ਪੰਜਾਬ ਦਾ ਇਹ ਇਲਾਕਾ, ਘਰ 'ਤੇ ਚੱਲੀਆਂ ਗੋਲੀਆਂ, 20 ਹਮਲਾਵਰਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +