Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    3:22:30 PM

  • bajwa raised the issue of rights with the speaker

    ਪੰਜਾਬ ਵਿਧਾਨ ਸਭਾ 'ਚ ਬੋਲੇ ਬਾਜਵਾ, ਕਿਹਾ- 'ਕਾਨੂੰਨ...

  • israel offers ceasefire

    'ਖ਼ਤਮ ਹੋ ਜਾਏਗੀ ਜੰਗ, ਬਸ ਇਰਾਨ ਮੰਨ ਲਵੇ ਆਹ...

  • moga rally is the biggest rally in the history of punjab anil sarin

    ਮੋਗਾ ਵਿਖੇ ਅਮਿਤ ਸ਼ਾਹ ਦੀ ਰੈਲੀ ਨੇ ਵਿਰੋਧੀ ਦੀਆਂ...

  • sukhbir singh badal statement

    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੰਗਰੂਰ ਵਿਖੇ ਲਹਿਰਾਇਆ ਕੌਮੀ ਝੰਡਾ

PUNJAB News Punjabi(ਪੰਜਾਬ)

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੰਗਰੂਰ ਵਿਖੇ ਲਹਿਰਾਇਆ ਕੌਮੀ ਝੰਡਾ

  • Edited By Gurminder Singh,
  • Updated: 26 Jan, 2024 04:50 PM
Sangrur-Barnala
republic day  laljit singh bhullar  cabinet minister
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਦੇਸ਼ ਦੇ 75ਵੇਂ ਗਣਤੰਤਰ ਦਿਵਸ ਦੇ ਮੌਕੇ ਸੰਗਰੂਰ ਦੇ ਪੁਲਸ ਲਾਈਨ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੁੰਦਿਆਂ ਪੰਜਾਬ ਦੇ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸੰਗਰੂਰ ਵਾਸੀਆਂ ਦੇ ਨਾਂ ਆਪਣਾ ਸੰਦੇਸ਼ ਦੌਰਾਨ ਕੈਬਨਿਟ ਮੰਤਰੀ ਨੇ ਦੇਸ਼ ਦੀਆਂ ਤਿੰਨੇ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਵੀਰਾਂ ਨੂੰ ਸਲਾਮ ਕਰਦਿਆਂ ਕਿਹਾ ਕਿ ਇਹ ਯੋਧੇ ਸਾਡੇ ਦੇਸ਼ ਦੀ ਪ੍ਰਭੂਸੱਤਾ ਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ। ਉਨ੍ਹਾਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵਡਮੁੱਲੇ ਯੋਗਦਾਨ ਨੂੰ ਵੀ ਸਿਜਦਾ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਦਿਹਾੜਾ ਆਜ਼ਾਦੀ ਘੁਲਾਟੀਆਂ ਅਤੇ ਸੰਵਿਧਾਨ ਘਾੜਿਆਂ ਵੱਲੋਂ ਭਾਰਤ ਦੇ ਸੁਨਹਿਰੀ ਭਵਿੱਖ ਬਾਰੇ ਲਏ ਸੁਫ਼ਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ।

PunjabKesari

ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕੀਤੀਆ ਜਾ ਰਹੀਆ ਵੱਖ-ਵੱਖ ਲੋਕ ਪੱਖੀ ਪਹਿਲਕਦਮੀਆਂ ਬਾਰੇ ਸਾਂਝ ਪਾਉਂਦੇ ਹੋਏ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਅਤੇ ਸਰਕਾਰ ਨੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਪਣੇ ਮਹਿਜ਼ 22 ਮਹੀਨਿਆਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 39 ਹਜ਼ਾਰ 406 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ 12 ਹਜ਼ਾਰ 710 ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ ਅਤੇ ਸਮੁੱਚੀ ਭਰਤੀ ਨਿਰੋਲ ਮੈਰਿਟ ਦੇ ਆਧਾਰ 'ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਵਾ ਸੌ ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਤਿਆਰੀ ਹੈ ਅਤੇ ਅੱਜ ਤੋਂ ਬਾਅਦ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫਤ ਦਵਾਈਆਂ ਦੇ ਨਾਲ ਮੁਫਤ ਐਕਸ ਰੇ ਅਤੇ ਅਲਟਰਾ ਸਾਊਂਡ ਦੀ ਸਹੂਲਤ ਮਿਲੇਗੀ।

PunjabKesari

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਕਾਰੀ ਬੱਸਾਂ ਵਿਚ ਔਰਤਾਂ ਲਈ ਮੁਫ਼ਤ ਸਫ਼ਰ ਸਹੂਲਤ ਨੂੰ ਜਾਰੀ ਰੱਖਦਿਆਂ ਮਾਰਚ 2022 ਤੋਂ ਦਸੰਬਰ 2023 ਤੱਕ ਕੁੱਲ 25 ਕਰੋੜ 79 ਲੱਖ ਮਹਿਲਾਵਾਂ ਨੂੰ 1202.49 ਕਰੋੜ ਰੁਪਏ ਦੀ ਲਾਗਤ ਨਾਲ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ। ਇਸ ਦੇ ਨਾਲ ਹੀ ਮਾਨ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਯੋਗ ਵਾਰਸਾਂ ਨੂੰ ਵੀ ਮੁਫ਼ਤ ਸਫ਼ਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ ਜਿਸ ਤਹਿਤ ਹੁਣ ਤੱਕ 2000 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ ਕਰੀਬ 12,316 ਏਕੜ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਸੰਗਰੂਰ ਜ਼ਿਲ੍ਹੇ ਦੀਆ ਅਹਿਮ ਪਹਿਲਕਦਮੀਆਂ ਦਾ ਵਿਸ਼ੇਸ਼ ਜ਼ਿਕਰ ਕੀਤਾ ਜਿਸ ਵਿਚ 26 ਪਿੰਡਾਂ ਵਿਚ ਸਥਾਪਤ ਕੀਤੀਆਂ ਅਤਿ-ਆਧੁਨਿਕ ਪੇਂਡੂ ਲਾਇਬ੍ਰੇਰੀਆਂ, ਪੇਂਡੂ ਔਰਤਾਂ ਦੀ ਵਿੱਤੀ ਖੁਸ਼ਹਾਲੀ ਲਈ ਹਰੇਕ ਘਰ ਨੂੰ ਉਤਪਾਦਨ ਇਕਾਈ ਬਣਾਉਣ ਲਈ ਸੰਗਰੂਰ ਜ਼ਿਲ੍ਹੇ ਵਿਚ ਚੱਲ ਰਹੀ ‘ਪਹਿਲ’ ਸਕੀਮ, ਸਰਕਾਰੀ ਸਕੂਲਾਂ ਵਿਚ ਪੜ੍ਹਦੇ ਅਤੇ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਵਿਦਿਆਰਥੀਆਂ ਦੀ ਪ੍ਰਤਿਭਾ ’ਚ ਨਿਖਾਰ ਲਿਆਉਣ ਲਈ ‘ਮਿਸ਼ਨ ਐਕਸੀਲੈਂਸ’, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਸਥਾਪਤ ‘ਪ੍ਰਸ਼ਾਸਨਿਕ ਸੁਧਾਰ ਕੇਂਦਰ’ ਅਤੇ ਪਿੰਡਾਂ ਵਿਚ 425 ਏਕੜ ਰਕਬੇ ਵਿਚ ਰਵਾਇਤੀ ਰੁੱਖਾਂ ਦੇ 138 ਅੰਮ੍ਰਿਤ ਵਣ ਪ੍ਰਫੁਲਤ ਹੋਣ ਸਬੰਧੀ ਅਹਿਮ ਕਾਰਜ ਸ਼ਾਮਲ ਹਨ।

PunjabKesari

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੁਲਸ ਲਾਈਨ ਵਿਖੇ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ, ਵਿਧਾਇਕ ਲਹਿਰਾ ਬਰਿੰਦਰ ਕੁਮਾਰ ਗੋਇਲ ਸਮੇਤ ਸ਼ਹੀਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਸਮੇਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਐੱਸ. ਐੱਸ. ਪੀ ਸਰਤਾਜ ਸਿੰਘ ਚਹਿਲ ਵੀ ਉਨ੍ਹਾਂ ਦੇ ਨਾਲ ਸਨ। ਪੁਲਸ ਲਾਈਨ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤਹਿਤ ਵੱਖ-ਵੱਖ ਟੁਕੜੀਆਂ ਤੋਂ ਸਲਾਮੀ ਲਈ। ਇਸ ਦੌਰਾਨ ਪੰਜਾਬ ਸਰਕਾਰ ਦੇ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਦਰਸਾਉਂਦੀਆਂ ਵੱਖ-ਵੱਖ ਝਾਕੀਆਂ ਵੀ ਖਿੱਚ ਦਾ ਕੇਂਦਰ ਬਣੀਆਂ। ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਆਜ਼ਾਦੀ ਸੰਗਰਾਮੀਆਂ ਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ। ਇਸ ਉਪਰੰਤ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਪ੍ਰੋਗਰਾਮ ਤਹਿਤ ਕੋਰੀਓਗ੍ਰਾਫੀ, ਗੱਤਕੇ, ਸਭਿਆਚਾਰਕ ਨਾਚਾਂ, ਜਿਮਨਾਸਟਿਕ ਦੀ ਪੇਸ਼ਕਾਰੀ ਕੀਤੀ ਗਈ ਜਿਸ ਦਾ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ। ਕੈਬਨਿਟ ਮੰਤਰੀ ਵੱਲੋਂ ਸਕੂਲਾਂ ਦੇ ਵਿਦਿਆਰਥੀਆਂ ਦੀ ਪੇਸ਼ਕਾਰੀ ਤੋਂ ਪ੍ਰਭਾਵਿਤ ਹੁੰਦਿਆਂ ਮਿਤੀ 27 ਜਨਵਰੀ ਨੂੰ ਉਨ੍ਹਾਂ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਜਿਨ੍ਹਾਂ ਵਲੋਂ ਅੱਜ ਦੇ ਸਮਾਗਮ ਵਿੱਚ ਹਿੱਸਾ ਲਿਆ ਗਿਆ ਸੀ। ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐੱਸਐੱਸਪੀ ਸਰਤਾਜ ਸਿੰਘ ਚਹਿਲ ਵੱਲੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਵਿਸ਼ੇਸ ਤੌਰ ’ਤੇ ਸਨਮਾਨਿਤ ਕੀਤਾ ਗਿਆ।

  • Republic Day
  • Laljit Singh Bhullar
  • Cabinet Minister
  • ਗਣਤੰਤਰ ਦਿਵਸ
  • ਲਾਲਜੀਤ ਸਿੰਘ ਭੁੱਲਰ
  • ਕੈਬਨਿਟ ਮੰਤਰੀ

8 ਸਾਲਾ ਬੱਚੀ ਨਾਲ ਜ਼ਬਰ-ਜਿਨਾਹ ਕਰ ਕੇ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ

NEXT STORY

Stories You May Like

  • us flag raised again in venezuela after 7 years
    ਵੇਨੇਜ਼ੁਏਲਾ 'ਚ 7 ਸਾਲਾਂ ਬਾਅਦ ਮੁੜ ਲਹਿਰਾਇਆ ਅਮਰੀਕੀ ਝੰਡਾ
  • hola mohalla celebrated at sri anandpur sahib
    ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਗਏ 3 ਰੋਜ਼ਾ ਕੌਮੀ ਤਿਉਹਾਰ ਹੋਲਾ-ਮਹੱਲਾ ਦੀ ਹੋਈ ਸਮਾਪਤੀ
  • hola mohalla to begin today at guru nagari sri anandpur sahib
    ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਤੋਂ ਆਰੰਭ ਹੋਵੇਗਾ ਕੌਮੀ ਤਿਉਹਾਰ ਹੋਲਾ ਮਹੱਲਾ
  • mid day meal workers surrounded cabinet minister sanjeev arora  s office
    ਮਿਡ-ਡੇ ਮੀਲ ਵਰਕਰਾਂ ਨੇ ਘੇਰਿਆ ਕੈਬਨਿਟ ਮੰਤਰੀ ਸੰਜੀਵ ਅਰੋੜਾ ਦਾ ਦਫ਼ਤਰ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
  • 10 420 cases disposed of on the spot in national lok adalat
    ਜ਼ਿਲ੍ਹਾ ਕੋਰਟ ਕੰਪਲੈਕਸ ’ਚ ਲੱਗੀ ਕੌਮੀ ਲੋਕ ਅਦਾਲਤ 'ਚ 10,420 ਕੇਸਾਂ ਦਾ ਮੌਕੇ ’ਤੇ ਹੋਇਆ ਨਿਪਟਾਰਾ
  • indian golfer bhullar wins his fourth title
    ਭਾਰਤੀ ਗੋਲਫਰ ਭੁੱਲਰ ਨੇ ਆਪਣਾ ਚੌਥਾ ਖਿਤਾਬ ਜਿੱਤਿਆ
  • national sanitation commission pays obeisance at sri harmandir sahib
    ਕੌਮੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ
  • hola mohalla begins at sri anandpur sahib
    ਸ੍ਰੀ ਅਨੰਦਪੁਰ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ 'ਚ ਕੌਮੀ ਤਿਉਹਾਰ ਹੋਲਾ-ਮਹੱਲਾ ਦਾ ਦੂਜਾ ਪੜਾਅ ਸ਼ੁਰੂ
  • fire breaks dress guru cloth house jalandhar punjabi singer s outfit damaged
    ਜਲੰਧਰ ਦੇ ਮਸ਼ਹੂਰ ਕਲੋਥ ਹਾਊਸ 'ਚ ਲੱਗੀ ਭਿਆਨਕ ਅੱਗ, ਪੰਜਾਬੀ ਗਾਇਕ ਕੁਲਵਿੰਦਰ...
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
  • train delays become a problem during the   rainy season
    ਮੀਂਹ ਦੇ ਮੌਸਮ ’ਚ ਟਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸੱਚਖੰਡ ਐਕਸਪ੍ਰੈੱਸ ਸਣੇ ਇਹ...
  • new orders issued by dc himanshu aggarwal regarding gas cylinders
    ਜਲੰਧਰ ਵਾਸੀ ਦੇਣ ਧਿਆਨ! ਗੈਸ ਸਿਲੰਡਰਾਂ ਨੂੰ ਲੈ ਕੇ DC ਹਿਮਾਂਸ਼ੂ ਵੱਲੋਂ ਨਵੇਂ...
  • sukhpal singh khaira statement
    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
  • jalandhar schools delhi train and assembly receive bomb threats
    ਵੱਡੀ ਖ਼ਬਰ: ਜਲੰਧਰ ਦੇ ਕਈ ਸਕੂਲਾਂ ਸਣੇ ਦਿੱਲੀ ਟਰੇਨ ਤੇ ਵਿਧਾਨ ਸਭਾ ਨੂੰ ਬੰਬ ਨਾਲ...
  • punjab bjp rally in moga
    ਛੋਟੇ ਭਰਾ ਤੋਂ ਹੁਣ ਵੱਡੇ ਭਰਾ ਦੀ ਭੂਮਿਕਾ! ਮੋਗਾ ਤੋਂ ਭਾਜਪਾ ਨੇ 'ਇਕ ਤੀਰ ਨਾਲ ਕਈ...
  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਪ੍ਰਤਾਪ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
Trending
Ek Nazar
order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • jalandhar schools delhi train and assembly receive bomb threats
      ਵੱਡੀ ਖ਼ਬਰ: ਜਲੰਧਰ ਦੇ ਕਈ ਸਕੂਲਾਂ ਸਣੇ ਦਿੱਲੀ ਟਰੇਨ ਤੇ ਵਿਧਾਨ ਸਭਾ ਨੂੰ ਬੰਬ ਨਾਲ...
    • punjab bjp rally in moga
      ਛੋਟੇ ਭਰਾ ਤੋਂ ਹੁਣ ਵੱਡੇ ਭਰਾ ਦੀ ਭੂਮਿਕਾ! ਮੋਗਾ ਤੋਂ ਭਾਜਪਾ ਨੇ 'ਇਕ ਤੀਰ ਨਾਲ ਕਈ...
    • a big blow to aam aadmi party
      ਆਮ ਆਦਮੀ ਪਾਰਟੀ ਨੂੰ ਵੱਡਾ ਝੱਟਕਾ, ਮੌਜੂਦਾ ਬਲਾਕ ਪ੍ਰਧਾਨ ਨੇ ਸਾਥੀਆਂ ਸਮੇਤ...
    • punjab vidhan sabha session
      ਪੰਜਾਬ ਵਿਧਾਨ ਸਭਾ 'ਚ ਪ੍ਰਤਾਪ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
    • firing at former sarpanch s house
      ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ
    • schools in punjab  schools in moga
      ਪੰਜਾਬ 'ਚ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੇਪਰ ਰੱਦ
    • raja warring raises questions on aap s education
      'ਆਪ' ਦੇ ਸਿੱਖਿਆ ਮਾਡਲ 'ਤੇ ਰਾਜਾ ਵੜਿੰਗ ਨੇ ਚੁੱਕੇ ਸਵਾਲ, 'ਆਪ' ਵਿਧਾਇਕਾਂ ਦੇ...
    • ludhiana sbi bank atm robbery
      ਲੁਧਿਆਣਾ 'ਚ SBI ਬੈਂਕ ਦਾ ATM ਲੁੱਟਣ ਦੀ ਕੋਸ਼ਿਸ਼
    • rains in punjab dash farmers hopes
      ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ ਵਿੱਛੀ...
    • hopes of 4 63 lakh ration card holders shattered
      4.63 ਲੱਖ ਰਾਸ਼ਨ ਕਾਰਡ ਧਾਰਕਾਂ ਦੀ ਟੁੱਟੀ ਆਸ! 1 ਸਾਲ ਬਾਅਦ ਵੀ ਨਹੀਂ ਮਿਲੀ ਕਣਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +