ਜਲਾਲਾਬਾਦ (ਸੇਤੀਆ, ਨਿਖੰਜ) : ਸਥਾਨਕ ਮਲਟੀਪਰਪਜ਼ ਸਟੇਡੀਅਮ ਵਿਚ ਅੱਜ ਗਣਤੰਤਰ ਦਿਵਸ ਮੌਕੇ ਸੱਭਿਆਚਾਰ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸਭ ਤੋਂ ਪਹਿਲਾਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸ. ਡੀ. ਐੱਮ. ਪਿਰਥੀ ਸਿੰਘ ਵਲੋਂ ਸਲਾਮੀ ਲੈ ਕੇ ਅਦਾ ਕੀਤੀ ਗਈ। ਇਸ ਮੌਕੇ ਡੀ. ਐਸ. ਪੀ. ਅਮਰਜੀਤ ਸਿੰਘ ਸਿੱਧੂ ਤੇ ਹੋਰ ਅਧਿਕਾਰੀ ਮੌਜੂਦ ਸਨ।
ਇਸ ਮੌਕੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗਾਇਨ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਐੱਸ. ਡੀ. ਐੱਮ. ਵਲੋਂ ਰਾਸ਼ਟਰ ਦੇ ਨਾਂ ਸੰਦੇਸ਼ ਪੜ੍ਹਿਆ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਕੋਰਿਓਗ੍ਰਾਫੀ, ਸਕਿੱਟਾਂ ਅਤੇ ਝਲਕੀਆਂ ਪੇਸ਼ ਕੀਤੀਆਂ ਗਈਆਂ।
ਬਾਘਾਪੁਰਾਣਾ ਵਿਖੇ ਗਣਤੰਤਰ ਦਿਵਸ ਮਨਾਇਆ
NEXT STORY