Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    5:25:29 AM

  • death toll at funeral in gaza

    ਗਾਜ਼ਾ 'ਚ ਜਨਾਜ਼ੇ 'ਤੇ ਵਰ੍ਹਿਆ ਮੌਤ ਦਾ ਕਹਿਰ:...

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਬਿੱਲ ਨੂੰ ਵਾਪਸ ਕਰਾਉਣ ਲਈ ਪਾਏ ਗਏ ਮਤੇ

PUNJAB News Punjabi(ਪੰਜਾਬ)

ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਬਿੱਲ ਨੂੰ ਵਾਪਸ ਕਰਾਉਣ ਲਈ ਪਾਏ ਗਏ ਮਤੇ

  • Edited By Harinder Kaur,
  • Updated: 18 Sep, 2020 05:38 PM
Sangrur
resolutions passed to withdraw the agriculture bill
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਕਾਂਸਲ) - ਪੰਜਾਬ ਦੇ ਭਵਾਨੀਗੜ੍ਹ ਬਲਾਕ ਅੰਦਰ ਪਿੰਡ ਫੱਗੂਵਾਲਾ ਅਤੇ ਜੌਲੀਆਂ ਵਿਖੇ ਗਰਾਮ ਸਭਾ ਦੇ ਇਜਲਾਸ ਦੌਰਾਨ ਖੇਤੀਬਾੜੀ ਸੰਬੰਧੀ ਦੇਸ਼ ਦੀ ਪਾਰਲੀਮੈਂਟ ਵਿਚ ਪਾਸ ਕੀਤੇ ਖੇਤੀਬਾੜੀ ਆਰਡੀਨੈਂੱਸਾਂ ਅਤੇ ਬਿਜਲੀ ਸੋਧ ਬਿੱਲ 2020 ਨੂੰ ਵਾਪਸ ਕਰਾਉਣ ਲਈ ਮਤਾ ਪਾਸ ਕੀਤਾ ਗਿਆ।

ਪਿੰਡਾਂ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ 'ਪਿੰਡ ਬਚਾਓ ਪੰਜਾਬ ਬਚਾਓ' ਪੰਜਾਬ ਦੇ ਆਗੂ ਕਰਨੈਲ ਸਿੰਘ ਜਖੇਪਲ, ਤਰਲੋਚਨ ਸਿੰਘ ਸੂਲਰ ਘਰਾਟ, ਤਾਰਾ ਸਿੰਘ ਫੱਗੂਵਾਲਾ ਅਤੇ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀਬਾੜੀ ਨਾਲ ਸਬੰਧਿਤ ਤਿੰਨ ਆਰਡੀਨੈਂੱਸਾਂ ਨੂੰ ਪਾਰਲੀਮੈਂਟ ਅੰਦਰ ਪਾਸ ਕਰਨ ਅਤੇ ਬਿਜਲੀ ਸੋਧ ਬਿੱਲ 2020 ਨੂੰ ਪਾਸ ਕਰਨ ਦੇ ਰਾਹ ਪੈ ਕੇ ਰਾਜ ਸਰਕਾਰਾਂ ਦੇ ਸੰਵਿਧਾਨਕ ਹੱਕਾਂ ਨੂੰ ਖਤਮ ਕਰਨ ਦੇ ਰਾਹ ਪੈ ਗਈ ਹੈ। ਜਿਸ ਸਬੰਧੀ ਜਨਤਕ ਇਕੱਠ ਅੰਦਰ ਇਨ੍ਹਾਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਖੇਤੀਬਾੜੀ ਦੇ ਮੰਡੀਕਰਨ, ਠੇਕਾ ਪ੍ਰਣਾਲੀ ਲਾਗੂ ਕਰਨ ਅਤੇ ਅਨਾਜ ਦੇ ਭੰਡਾਰਨ ਸਬੰਧੀ ਕੀਤੇ ਫੈਸਲੇ ਪਿੰਡਾਂ ਨੂੰ ਤਬਾਹੀ ਵੱਲ ਲੈ ਜਾਣਗੇ।

PunjabKesari

ਬਿਜਲੀ ਸੋਧ ਬਿੱਲ 2020 ਸਬੰਧੀ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਨੂੰ ਮਿਲਦੀਆਂ ਸਬਸਿਡੀਆਂ ਖਤਮ ਕਰਕੇ ਪਹਿਲਾਂ ਤੋਂ ਹੀ ਸੰਕਟ ਵਿੱਚੋਂ ਲੰਘ ਰਹੇ ਲੋਕਾਂ ਦੀ ਪਰੇਸ਼ਾਨੀ ਵਿਚ ਵਾਧਾ ਕੀਤਾ ਜਾ ਰਿਹਾ ਹੈ। ਪਹਿਲਾਂ ਹੀ ਕਰਜੇ ਵਿਚ ਡੁੱਬੇ ਕਿਸਾਨਾਂ ਅਤੇ ਮਜਦੂਰਾਂ ਨੂੰ ਖੁਦਕੁਸੀਆਂ ਦੇ ਰਾਹ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਫੌਰੀ ਤੌਰ 'ਤੇ ਕਿਸਾਨਾਂ ਅਤੇ ਮਜਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ, ਖੁਦਕੁਸ਼ੀ ਪੀੜਤ ਪਰਿਵਾਰਾਂ ਦੇ ਕੇਸਾਂ ਦੇ ਨਬੇੜੇ, ਸਭ ਲਈ ਰੁਜ਼ਗਾਰ ਦੀ ਨੀਤੀ ਅਤੇ ਬੱਚਿਆਂ ਦੀ ਮੁਫਤ ਪੜ੍ਹਾਈ ਅਤੇ ਲੋੜੀਦੀਆਂ ਸਿਹਤ ਸਹੂਲਤਾਂ ਯਕੀਨੀ ਬਣਾਈਆਂ ਜਾਣੀਆਂ ਜਰੂਰੀ ਹਨ।  ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਗੰਭੀਰ ਸੰਕਟ ’ਚੋਂ ਗੁਜਰ ਰਿਹਾ ਹੈ, ਪੰਜਾਬ ਦਾ ਪਾਣੀ ਖੋਹਿਆ ਜਾ ਰਿਹਾ ਹੈ, ਸੰਵਿਧਾਨ ਨਾਲ ਖਿਲਵਾੜ ਕਰਕੇ ਲੋਕਾਂ ਨੂੰ ਮਿਲੇ ਹੱਕਾਂ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਿੱਖਿਆ, ਸਿਹਤ ਅਤੇ ਕਾਨੂੰਨ ਵਿਵਸਥਾ ’ਚ ਸਿੱਧਾ ਦਖਲ ਦੇ ਕੇ ਫੈਡਰਲਿਜਮ ਦੀ ਸੰਵਿਧਾਨਕ ਵਿਦਵਤਾ ਤੇ ਹਮਲਾ ਕੀਤਾ ਜਾ ਰਿਹਾ ਹੈ।

ਬੁਲਾਰਿਆਂ ਨੇ ਕਿਹਾ ਕਿ ਪੰਜਾਬ ਨੂੰ ਤਬਾਹੀ ਤੋਂ ਬਚਾਉਣ ਲਈ ਖੇਤੀ ਦਾ ਬਦਲਵਾਂ ਮਾਡਲ ਅਪਣਾਕੇ, ਗਰਾਮ ਸਭਾ ਰਾਹੀਂ ਲੋਕਾਂ ਨੂੰ ਤਾਕਤਵਰ ਬਣਾਉਣ, ਮਗਨਰੇਗਾ ਕਾਨੂੰਨ ਦੇ ਤਹਿਤ 100 ਦਿਨ ਦਾ ਰੋਜ਼ਗਾਰ ਹਾਸਲ ਕਰਨ, ਸਮਾਜਕ ਸੁਰੱਖਿਆ ਦੀ ਗਾਰੰਟੀ ਕਰਨ, ਦਲਿਤਾਂ ਅਤੇ ਔਰਤਾਂ ਨੂੰ ਫੈਸਲਿਆਂ ਅੰਦਰ ਭਾਗੀਦਾਰ ਬਣਾਉਣ ਅਤੇ ਚੋਣ ਪ੍ਰਕਿਰਿਆ ਅੰਦਰ ਸੁਧਾਰ ਲਾਗੂ ਕਰਨ ਦੀ  ਸਖਤ ਜਰੂਰਤ ਹੈ। ਇਹਨਾਂ ਇਕੱਠਾਂ ’ਚ ਹਰਜੀਤ ਸਿੰਘ ਫੱਗੂਵਾਲਾ, ਕਿਸਾਨ ਆਗੂ ਬਲਜੀਤ ਸਿੰਘ ਜੌਲੀਆ, ਗੁਰਚਰਨ ਸਿੰਘ ਪੰਨਵਾਂ ਅਤੇ ਪਵਿੱਤਰ ਸਿੰਘ ਸਰਪੰਚ ਜੌਲੀਆ ਨੇ ਵਿਸ਼ੇਸ਼ ਤੌਰ ਤੇ ਸਮੂਲੀਅਤ ਕੀਤੀ।  

  • Punjab
  • Bhavanigarh
  • Block
  • Village Phaguwala
  • Gram Sabha
  • Session
  • Resolutions
  • ਪੰਜਾਬ
  • ਭਵਾਨੀਗੜ੍ਹ
  • ਬਲਾਕ
  • ਪਿੰਡ ਫੱਗੂਵਾਲਾ
  • ਗਰਾਮ ਸਭਾ
  • ਇਜਲਾਸ
  • ਮਤੇ

ਨਾਜਾਇਜ਼ ਮਾਈਨਿੰਗ ਤਹਿਤ ਤਿੰਨ ਟਰੱਕ ਕਾਬੂ, 1 ਚਾਲਕ ਗ੍ਰਿਫ਼ਤਾਰ, 2 ਫਰਾਰ

NEXT STORY

Stories You May Like

  • big decisions in sgpc  s internal meeting
    SGPC ਦੀ ਅੰਤ੍ਰਿੰਗ ਇਕੱਤਰਤਾ ’ਚ ਵੱਡੇ ਫੈਸਲੇ; ਸਿੱਖ ਨੌਜਵਾਨੀ ਦੇ ਘਾਣ ਤੇ ਸਰਕਾਰੀ ਅੱਤਿਆਚਾਰ ਵਿਰੁੱਧ ਪਾਸ ਕੀਤੇ ਮਤੇ
  • maharashtra government s big decision
    ਮਹਾਰਾਸ਼ਟਰ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਔਰਤਾਂ ਵੀ ਕਹਾਉਣਗੀਆਂ 'ਕਿਸਾਨ', ਦੇਸ਼ 'ਚ ਇਤਿਹਾਸਕ ਬਿੱਲ ਪਾਸ
  • rbi launches 3 major surveys for monetary policy
    ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ
  • rajkot demolition drive officers workers refreshment bill
    ਗੁਜਰਾਤ 'ਚ ਨਾਜਾਇਜ਼ ਕਬਜ਼ੇ ਹਟਾਉਣ ਗਏ ਅਧਿਕਾਰੀ ਡਕਾਰ ਗਏ 27,00,000 ਰੁਪਏ ਦੇ ਸਨੈਕਸ
  • agricultural extension services will get new momentum
    ਖੇਤੀ ਪ੍ਰਸਾਰ ਸੇਵਾਵਾਂ ਨੂੰ ਮਿਲੇਗੀ ਨਵੀਂ ਰਫ਼ਤਾਰ: ਮੁੱਖ ਖੇਤੀਬਾੜੀ ਅਫਸਰ ਡਾ. ਸ਼ਾਹਬਾਜ਼ ਚੀਮਾ ਨੇ ਜਾਰੀ ਕੀਤੇ...
  • panthic gathering called by the shiromani committee have begun
    ਸ਼੍ਰੋਮਣੀ ਕਮੇਟੀ ਵਲੋਂ ਸੱਦੇ ਗਏ ਵਿਸ਼ਾਲ ਪੰਥਕ ਇਕੱਠ ਦੀ ਕਾਰਵਾਈ ਸ਼ੁਰੂ
  • 54 injections for snake bite
    ਸੱਪ ਦੇ ਡੰਗਣ 'ਤੇ ਲੱਗੇ 54 ਇੰਜੈਕਸ਼ਨ; ਜਾਨ ਤਾਂ ਬਚ ਗਈ, ਪਰ ਬਿੱਲ ਦੇਖ ਉੱਡ ਗਏ ਹੋਸ਼
  • russia ukraine conflict
    ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ  ਮਾਰੇ ਗਏ 11 ਲੋਕ
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • prime minister narendra modi speech
      ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
    • italy work visa
      ਇਟਲੀ ਦੇ ਵਰਕ ਵੀਜ਼ਾ ਦਾ ਝਾਂਸਾ ਦੇ ਕੇ 13.50 ਲੱਖ ਰੁਪਏ ਦੀ ਠੱਗੀ
    • akali leader  gangster encounter
      ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ
    • ludhiana cp checking
      ਪੁਲਸ ਕਮਿਸ਼ਨਰ ਵੱਲੋਂ ਥਾਣੇ ਦਾ ਅਚਣਚੇਤ ਦੌਰਾ! ਮੁਲਾਜ਼ਮਾਂ ਨਾਲ ਬਹਿ ਕੇ ਖਾਧੀ ਰੋਟੀ
    • central government  bjp leader  harjit grewal
      ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
    • modi ji comes to punjab he never comes empty handed kewal singh dhillon
      PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
    • pm narendra modi reached jalandhar jalandhar cantt railway station
      ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • narendra modi  cantt railway station  ravneet bittu
      PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
    • sunil jakhar in jalandhar
      ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +