Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    10:19:33 AM

  • india reached the semi finals without defeating afghanistan

    ਏਸ਼ੀਅਨ ਖੇਡਾਂ 2026 : ਅਫਗਾਨਿਸਤਾਨ ਨੂੰ ਵਗੈਰ ਹਰਾਏ...

  • incident in usa

    ਅਮਰੀਕਾ 'ਚ ਮਾਮੂਲੀ ਝਗੜੇ ਤੋਂ ਬਾਅਦ ਹੋਈ ਗੋਲੀਬਾਰੀ...

  • bjp leader incident

    ਭਾਜਪਾ ਆਗੂ ਦਾ ਗੋਲੀ ਮਾਰ ਕੇ ਕਤਲ, ਪੱਛਮੀ ਬੰਗਾਲ...

  • borewell 3 year girl rescue operation

    ਫਰੀਦਾਬਾਦ : ਜ਼ਿੰਦਗੀ ਦੀ ਜੰਗ ਹਾਰੀ 3 ਸਾਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur
  • ਜ਼ੀਰਾ ’ਚ ਵੱਡੀ ਵਾਰਦਾਤ, ਦਿਨ-ਦਿਹਾੜੇ ਰੈਸਟੋਰੈਂਟ ’ਚ ਦਾਖਲ ਹੋ ਕੇ ਨੌਜਵਾਨ ਨੂੰ ਗੋਲ਼ੀਆਂ ਨਾਲ ਭੁੰਨਿਆ

PUNJAB News Punjabi(ਪੰਜਾਬ)

ਜ਼ੀਰਾ ’ਚ ਵੱਡੀ ਵਾਰਦਾਤ, ਦਿਨ-ਦਿਹਾੜੇ ਰੈਸਟੋਰੈਂਟ ’ਚ ਦਾਖਲ ਹੋ ਕੇ ਨੌਜਵਾਨ ਨੂੰ ਗੋਲ਼ੀਆਂ ਨਾਲ ਭੁੰਨਿਆ

  • Edited By Gurminder Singh,
  • Updated: 01 Mar, 2022 08:39 PM
Firozpur
restaurant youth murder
  • Share
    • Facebook
    • Tumblr
    • Linkedin
    • Twitter
  • Comment

ਜ਼ੀਰਾ (ਸਤੀਸ਼) : ਜ਼ੀਰਾ ਦੇ ਨਵੀਂ ਤਲਵੰਡੀ ਰੋਡ ’ਤੇ ਸਥਿਤ ਹੋਕਰ ਫੂਡ ਪੁਆਇੰਟ ਵਿਚ ਅੱਜ ਇਕ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦੇਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਾਕਰ ਫੂਡ ਪੁਆਇੰਟ ਵਿਚ ਡਿਊਟੀ ’ਤੇ ਤਾਇਨਾਤ ਮੁਲਾਜ਼ਮਾਂ ਨੇ ਦੱਸਿਆ ਕਿ ਦੋ ਨੌਜਵਾਨ ਕਰੀਬ 12 ਵਜੇ ਉਨ੍ਹਾਂ ਦੇ ਫੂਡ ਪੁਆਇੰਟ ’ਤੇ ਆਏ ਅਤੇ ਪੀਜ਼ਾ ਆਰਡਰ ਕੀਤਾ। ਇਸ ਤੋਂ ਥੋੜ੍ਹੀ ਦੇਰ ਬਾਅਦ ਦੋ ਨੌਜਵਾਨ ਹੋਰ ਆ ਗਏ ਜੋ ਉਨ੍ਹਾਂ ਨਾਲ ਅੰਦਰ ਕੈਬਿਨ ਵਿਚ ਬੈਠ ਗਏ। ਇਸ ਤੋਂ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਪਟਾਕਿਆਂ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ, ਉਨ੍ਹਾਂ ਨੇ ਸਮਝਿਆ ਕਿ ਸ਼ਾਇਦ ਬਿਜਲੀ ਦਾ ਸ਼ਾਰਟ-ਸਰਕਟ ਹੋਇਆ ਹੈ।

ਇਹ ਵੀ ਪੜ੍ਹੋ : ਮਜੀਠਾ ’ਚ ਵੱਡੀ ਵਾਰਦਾਤ, ਜੇਠ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਭਰਜਾਈ ਦਾ ਗਲ਼ਾ

PunjabKesari

ਇਸ ਦੌਰਾਨ ਦੋ ਨੌਜਵਾਨ ਜਿਨ੍ਹਾਂ ਦੇ ਹੱਥ ਵਿਚ ਪਿਸਤੌਲ ਸਨ, ਉਹ ਬਾਹਰ ਨਿਕਲੇ ਅਤੇ ਫੂਡ ਪੁਆਇੰਟ ਤੋਂ ਫ਼ਰਾਰ ਹੋ ਗਏ ਜਦੋਂ ਮੁਲਾਜ਼ਮਾਂ ਨੇ ਅੰਦਰ ਜਾ ਕੇ ਦੇਖਿਆ ਤਾਂ ਇਕ ਨੌਜਵਾਨ ਖੂਨ ਨਾਲ ਲਥਪਥ ਹੋ ਕੇ ਜ਼ਮੀਨ ’ਤੇ ਡਿੱਗਾ ਸੀ ਅਤੇ ਇਸ ਦੌਰਾਨ ਉਕਤ ਨੌਜਵਾਨ ਦਾ ਸਾਥੀ ਵੀ ਮੌਕੇ ਤੋਂ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ : ਪੁੱਤ ਤੋਂ ਫੋਨ ਕਰਵਾ ਕੇ ਪਹਿਲਾਂ ਸਹੁਰੇ ਘਰ ਬੁਲਾਇਆ ਪਤੀ, ਫਿਰ ਕਤਲ ਕਰਕੇ ਸ਼ਮਸ਼ਾਨਘਾਟ ’ਚ ਦੱਬ ਦਿੱਤੀ ਲਾਸ਼

ਉਧਰ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਡੀ. ਮਨਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਕਰ ਫੂਡ ਪੁਆਇੰਟ ’ਤੇ ਗੋਲ਼ੀ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਸੀ ਅਤੇ ਉਹ ਤੁਰੰਤ ਮੌਕੇ ’ਤੇ ਆਏ ਅਤੇ ਮਾਮਲੇ ਦੀ ਜਾਂਚ ਕਰ ਰਹੇ ਹਨ। ਇਸ ਮਾਮਲੇ ਸਬੰਧੀ ਜੋ ਵੀ ਤੱਥ ਨਿਕਲ ਕੇ ਸਾਹਮਣੇ ਆਉਣਗੇ ਉਹ ਮੀਡੀਆ ਨਾਲ ਸਾਂਝੇ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਅਜੇ ਤਕ ਨਾ ਤਾਂ ਮ੍ਰਿਤਕ ਦਾ ਪਤਾ ਲੱਗ ਸਕਿਆ ਹੈ ਅਤੇ ਨਾ ਹੀ ਮ੍ਰਿਤਕ ਨੂੰ ਮੌਤ ਦੇ ਘਾਟ ਉਤਾਰਨ ਵਾਲਿਆਂ ਦਾ ਪੁਲਸ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਭਰਾ ਦੀਆਂ ਸ਼ਰਮਨਾਕ ਕਰਤੂਤਾਂ ਤੋਂ ਦੁਖੀ ਭੈਣ ਨੇ ਅੰਤ ਚੁੱਕਿਆ ਦਿਲ ਕੰਬਾਉਣ ਵਾਲਾ ਕਦਮ

  • Restaurant
  • Youth
  • Murder
  • ਰੈਸਟੋਰੈਂਟ
  • ਨੌਜਵਾਨ
  • ਕਤਲ

ਜ਼ਿਲ੍ਹਾ ਜਲੰਧਰ ਨਾਲ ਸਬੰਧਿਤ 51 ਵਿਦਿਆਰਥੀ ਯੂਕ੍ਰੇਨ ’ਚ ਫਸੇ, ਵਾਪਸੀ ਲਈ ਮੰਗੀਆਂ ਜਾ ਰਹੀਆਂ ਦੁਆਵਾਂ

NEXT STORY

Stories You May Like

  • major incident in punjab
    ਪੰਜਾਬ 'ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦਾ ਕਰ 'ਤਾ ਕਤਲ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • youth police station punjab police
    ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
  • major incident in chandigarh head constable shot
    ਚੰਡੀਗੜ੍ਹ 'ਚ ਵੱਡੀ ਵਾਰਦਾਤ! ਹੈੱਡ ਕਾਂਸਟੇਬਲ ਦਾ ਗੋਲ਼ੀ ਮਾਰ ਕੇ ਕਤਲ, ਬੈੱਡ ਤੋਂ ਮਿਲੀ ਲਾਸ਼
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ ਚੇਨ ਲੁੱਟ ਕੇ ਲੁਟੇਰੇ ਫ਼ਰਾਰ
  • shots fired in broad daylight in batala
    ਬਟਾਲਾ 'ਚ ਦਿਨ-ਦਿਹਾੜੇ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖਮੀ
  • major incident in abohar veterinary doctor murdered
    ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ ਮਿਲੀ ਲਾਸ਼
  • major incident in tanda
    ਟਾਂਡਾ 'ਚ ਵੱਡੀ ਵਾਰਦਾਤ! ਬੁਲੇਟ ਦੇ ਪਟਾਕਿਆਂ ਪਿੱਛੇ ਮੁੰਡੇ ਦਾ ਕਰ 'ਤਾ ਕਤਲ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
Trending
Ek Nazar
the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy police presence at lpu
      LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
    • tensions flared up outside lpu
      LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
    • the atmosphere in lpu became tense
      LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
    • lpu students protest mig 23 aircraft
      MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
    • lpu registrar dr monica gulati s big revelation video of girls released
      LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ...
    • delhi amritsar national highway blocked
      LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
    • punjab poltiics bjp
      ਪੰਜਾਬ 'ਚ ਭਾਜਪਾ ਨੇ ਬਦਲੀ ਰਣਨੀਤੀ! ਅਕਾਲੀ ਦਲ ਨਾਲ ਗੱਠਜੋੜ ਨਹੀਂ ਤਾਂ...
    • punjab vapar mandal upi
      UPI ਨੂੰ ਲੈ ਕੇ ਪੰਜਾਬ ਵਪਾਰ ਮੰਡਲ ਦਾ ਵੱਡਾ ਐਲਾਨ
    • change in the weather of punjab
      ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
    • giani raghbir singh big statement regarding meeting held on sacrilege law
      ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +