Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 03, 2026

    5:26:35 PM

  • shiromani akali dal  sukhbir singh badal

    ਪੰਜਾਬ ਕਰਜ਼ਾਈ, ਕਾਨੂੰਨ ਵਿਵਸਥਾ ਤਬਾਹ-ਹੁਣ ਰੰਗ...

  • miscreants opened fire on a police party

    ਪੰਜਾਬ: ਬਦਮਾਸ਼ਾਂ ਨੇ ਪੁਲਸ ਪਾਰਟੀ 'ਤੇ ਕਰ'ਤੀ...

  • big blow to usa

    ਇਰਾਨ ਖ਼ਿਲਾਫ਼ ਜੰਗ 'ਚ ਅਮਰੀਕਾ ਨੂੰ ਵੱਡਾ ਝਟਕਾ !...

  • 50 rupees lottery in punjab

    50 ਰੁਪਏ ਨੇ ਬਣਾ ਦਿੱਤਾ 21 ਲੱਖ ਰੁਪਏ ਦਾ ਮਾਲਕ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਵਿਚ ਲਗਾਈਆਂ ਗਈਆਂ ਸਖ਼ਤ ਪਾਬੰਦੀਆਂ, ਸੀ. ਪੀ. ਨੇ ਜਾਰੀ ਕੀਤੇ ਹੁਕਮ

PUNJAB News Punjabi(ਪੰਜਾਬ)

ਜਲੰਧਰ ਵਿਚ ਲਗਾਈਆਂ ਗਈਆਂ ਸਖ਼ਤ ਪਾਬੰਦੀਆਂ, ਸੀ. ਪੀ. ਨੇ ਜਾਰੀ ਕੀਤੇ ਹੁਕਮ

  • Edited By Gurminder Singh,
  • Updated: 29 Oct, 2024 11:11 AM
Jalandhar
restrictions in jalandhar city  jalandhar  cp
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੁਧੀਰ) : ਪੁਲਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਭਾਰਤੀ ਸਿਵਲ ਡਿਫੈਂਸ ਕੋਡ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਮੂਹ ਰੈਸਟੋਰੈਂਟਾਂ, ਕਲੱਬਾਂ ਅਤੇ ਅਜਿਹੀਆਂ ਹੋਰ ਲਾਇਸੈਂਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਨੂੰ ਅੱਧੀ ਰਾਤ 12 ਵਜੇ ਤੱਕ ਪੂਰੀ ਤਰ੍ਹਾਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ : ਪੰਜਾਬ ਵਿਚ ਵੱਡਾ ਧਮਾਕਾ, ਕੰਬ ਗਿਆ ਪੂਰਾ ਇਲਾਕਾ

ਸੀ. ਪੀ. ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪੁਲਸ ਕਮਿਸ਼ਨਰੇਟ ਦੀ ਹਦੂਦ ਅੰਦਰ ਕਿਸੇ ਵੀ ਰੈਸਟੋਰੈਂਟ, ਕਲੱਬ ਜਾਂ ਹੋਰ ਲਾਇਸੈਂਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ’ਤੇ ਰਾਤ 11.30 ਵਜੇ ਤੋਂ ਬਾਅਦ ਖਾਣ-ਪੀਣ ਦੀਆਂ ਵਸਤੂਆਂ ਆਦਿ ਦਾ ਕੋਈ ਆਰਡਰ ਨਹੀਂ ਲਿਆ ਜਾਵੇਗਾ ਅਤੇ ਕਿਸੇ ਵੀ ਨਵੇਂ ਗਾਹਕ ਨੂੰ ਰਾਤ 11.30 ਵਜੇ ਤੋਂ ਬਾਅਦ ਰੈਸਟੋਰੈਂਟ, ਕਲੱਬਾਂ ਜਾਂ ਹੋਰ ਲਾਇਸੈਂਸਸ਼ੁਦਾ ਖਾਣ ਪੀਣ ਵਾਲੀਆਂ ਥਾਵਾਂ ’ਤੇ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸ਼ਰਾਬ ਦੀਆਂ ਦੁਕਾਨਾਂ ਦੇ ਨਾਲ ਲੱਗਦੇ ਅਹਾਤੇ ਰਾਤ 12 ਵਜੇ ਜਾਂ ਲਾਇਸੈਂਸ ਦੀਆਂ ਸ਼ਰਤਾਂ ਅਨੁਸਾਰ ਪੂਰੀ ਤਰ੍ਹਾਂ ਬੰਦ ਹੋ ਜਾਣੇ ਚਾਹੀਦੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਵਿਚ ਵੱਡਾ ਬਦਲਾਅ, ਪਿਛਲੇ 54 ਸਾਲ ਦਾ ਰਿਕਾਰਡ ਟੁੱਟਾ

ਹੁਕਮਾਂ ਵਿਚ ਸਾਰੀਆਂ ਸੰਸਥਾਵਾਂ ਨੂੰ ਆਵਾਜ਼ ਦੇ ਪੱਧਰ ਨੂੰ 10 ਡੀ. ਬੀ. ਤੱਕ ਸੀਮਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਹੁਕਮਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਡੀ. ਜੇ., ਲਾਈਵ ਆਰਕੈਸਟਰਾ/ਗਾਇਕਾਂ ਸਮੇਤ ਸਾਰੇ ਸਾਊਂਡ ਸਿਸਟਮ ਰਾਤ 10 ਵਜੇ ਬੰਦ ਕਰ ਦਿੱਤੇ ਜਾਣ ਜਾਂ ਉਨ੍ਹਾਂ ਦੀ ਆਵਾਜ਼ ਘੱਟ ਹੋਣੀ ਚਾਹੀਦੀ ਹੈ। ਰਾਤ 10 ਵਜੇ ਤੋਂ ਬਾਅਦ ਕਿਸੇ ਵੀ ਇਮਾਰਤ ਜਾਂ ਕੈਂਪਸ ਦੇ ਅੰਦਰ ਪੈਦਾ ਹੋਣ ਵਾਲੀ ਕੋਈ ਵੀ ਆਵਾਜ਼ ਚਾਰਦੀਵਾਰੀ ਤੋਂ ਬਾਹਰ ਨਹੀਂ ਸੁਣਾਈ ਦੇਣੀ ਚਾਹੀਦੀ। ਮਿਊਜ਼ਿਕ ਸਿਸਟਮ ਵਾਲੇ ਵਾਹਨਾਂ ਦੇ ਮਾਮਲੇ ਵਿਚ ਦਿਨ ਦੇ ਕਿਸੇ ਵੀ ਸਮੇਂ ਵਾਹਨ ਦੇ ਬਾਹਰ ਮਿਊਜ਼ਿਕ ਸਿਸਟਮ ਦੀ ਆਵਾਜ਼ ਨਹੀਂ ਸੁਣਾਈ ਦੇਣੀ ਚਾਹੀਦੀ। ਇਹ ਹੁਕਮ 23 ਦਸੰਬਰ 2024 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਲਈ ਸੂਬਾ ਸਰਕਾਰ ਨੇ ਕੀਤਾ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Restrictions in Jalandhar City
  • Jalandhar
  • Commissioner of Police
  • ਜਲੰਧਰ ਸ਼ਹਿਰ
  • ਜਲੰਧਰ ਵਿਚ ਪਾਬੰਦੀਆਂ
  • ਪੁਲਸ ਕਮਿਸ਼ਨਰ

ਡੂੰਘੇ ਪਾਣੀ ਤੇ ਸੰਘਣੀਆਂ ਝਾੜੀਆਂ ’ਚੋਂ 50 ਹਜ਼ਾਰ ਲੀਟਰ ਨਾਜਾਇਜ਼ ਸ਼ਰਾਬ ਦਾ ਜ਼ਖ਼ੀਰਾ ਬਰਾਮਦ

NEXT STORY

Stories You May Like

  • dgca  new airline rules  passenger ban  flight safety
    ਫਲਾਈਟ 'ਚ ਹੁਣ ਕੀਤਾ ਇਹ ਕੰਮ ਤਾਂ ਨਹੀਂ ਹੋਵੇਗੀ ਖ਼ੈਰ ! DGCA ਨੇ ਜਾਰੀ ਕੀਤੇ ਸਖ਼ਤ ਹੁਕਮ
  • former caribbean presidents pm condemn us economic sanctions on cuba
    ਸਾਬਕਾ ਕੈਰੇਬੀਆਨ ਰਾਸ਼ਟਰਪਤੀਆਂ ਤੇ ਪ੍ਰਧਾਨ ਮੰਤਰੀਆਂ ਵੱਲੋਂ ਕਿਊਬਾ 'ਤੇ US ਆਰਥਿਕ ਪਾਬੰਦੀਆਂ ਦੀ ਸਖ਼ਤ ਨਿੰਦਾ
  • liquor shops will remain open on holi
    ਹੋਲੀ ਵਾਲੇ ਦਿਨ ਖੁੱਲ੍ਹੇ ਰਹਿਣਗੇ ਸ਼ਰਾਬ ਦੇ ਠੇਕੇ ! ਰੇਖਾ ਸਰਕਾਰ ਨੇ ਜਾਰੀ ਕੀਤੇ ਹੁਕਮ
  • prohibitory orders issued within 100 meters of examination centers
    ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ
  • orders issued to impose section 144 around examination centers
    ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਾਗੂ ਕਰਨ ਦੇ ਹੁਕਮ ਜਾਰੀ
  • summons issued to cp dhanpreet kaur in atishi case
    ਆਤਿਸ਼ੀ ਵੀਡੀਓ ਮਾਮਲਾ: ਜਲੰਧਰ ਪੁਲਸ ਕਮਿਸ਼ਨਰ ਨੂੰ ਸੰਮਨ ਜਾਰੀ
  • important news for passport holders old passports will no longer be issued
    ਪਾਸਪੋਰਟ ਨੂੰ ਲੈ ਕੇ ਵਿਦੇਸ਼ ਮੰਤਰਾਲੇ ਦਾ ਵੱਡਾ ਫ਼ੈਸਲਾ! ਜਾਰੀ ਕੀਤੇ ਨਵੇਂ ਹੁਕਮ
  • horrific accident in moga district
    ਮੋਗਾ ਜ਼ਿਲ੍ਹੇ ਵਿਚ ਭਿਆਨਕ ਹਾਦਸਾ, ਸੀ. ਸੀ. ਟੀ. ਵੀ. ਦੇਖ ਉਡਣਗੇ ਹੋਸ਼
  • punjab feels the heat in march itself
    ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ...
  • punjab government wasting crores of rupees on advertisements sukhpal khaira
    ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
  • sukhpal khaira s big allegations against the punjab government
    'ਸੁੱਖਵਿਲਾਸ ਤਾਂ ਢੱਠਾ ਨਹੀਂ, ਖਹਿਰਾ ਦੀ ਕੰਧ ਢਾਹ ਗਏ', ਸੁਖਪਾਲ ਖਹਿਰਾ ਦੇ...
  • firing at doctor s house in jalandhar
    ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ...
  • a girl driving a high speed scorpio hit an alto hard
    ਜਲੰਧਰ: ਤੇਜ਼ ਰਫ਼ਤਾਰ ਸਕਾਰਪੀਓ ਚਲਾ ਰਹੀ ਕੁੜੀ ਨੇ ਆਲਟੋ ਨੂੰ ਮਾਰੀ ਜ਼ੋਰਦਾਰ...
  • revenue collected from ticket checking in february is rs 2 crore
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ ਵਸੂਲਿਆ 2.51 ਕਰੋੜ ਜੁਰਮਾਨਾ,...
  • prtc buses being painted in blue and yellow colour
    ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
  • wearing of turban governor
    ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ :...
Trending
Ek Nazar
t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ...

former cm charanjit singh channi shares pictures with singer nirvair pannu

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਾਇਕ ਨਿਰਵੈਰ ਪੰਨੂ ਨਾਲ ਕੀਤੀ ਮੁਲਾਕਾਤ

bb 16 contestant manya singh stranded in dubai amid middle east tensions

'ਹੋਟਲ ਦੇ ਨੇੜੇ ਹੋ ਰਹੇ ਨੇ ਧਮਾਕੇ, ਬਹੁਤ ਡਰ ਲੱਗ ਰਿਹੈ'; ਦੁਬਈ 'ਚ ਫਸੀ Bigg...

elnaaz naoroji

'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ...

big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

t20 world cup

T20 WC ਵਿਚਾਲੇ TEAM INDIA ਲਈ ਆਈ ਵੱਡੀ ਖ਼ੁਸ਼ਖਬਰੀ! BCCI ਨੇ ਇਸ ਧਾਕੜ ਨੂੰ...

ind vs eng semifinal t20 world cup

IND vs ENG ਸੈਮੀਫਾਈਨਲ ਮੈਚ ਰੱਦ ਹੋ ਗਿਆ ਤਾਂ ਕਿਸ ਨੂੰ ਮਿਲੇਗੀ ਫਾਈਨਲ ਦੀ ਟਿਕਟ?...

bsnl holi offer

BSNL ਦਾ ਧਮਾਕੇਦਾਰ ਹੋਲੀ ਆਫ਼ਰ! ਇਸ ਰਿਚਾਰਜ ਪਲਾਨ 'ਤੇ ਮਿਲ ਰਿਹਾ ਹੈ ਵੱਡਾ ਫਾਇਦਾ

strait of hormuz should not be allowed to close

'ਹੋਰਮੁਜ਼ ਜਲਡਮਰੂ ਨੂੰ ਬੰਦ ਨਹੀਂ ਹੋਣ ਦੇਣਾ ਚਾਹੀਦਾ'

esha gupta assures fans she is safe in abu dhabi amid us israel iran conflict

'ਬੰਬਾਂ ਦੇ ਮੀਂਹ' ਵਿਚਾਲੇ ਆਬੂ-ਧਾਬੀ 'ਚ ਫਸੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ !...

nepal president extends greetings on holi

ਨੇਪਾਲ ਦੇ ਰਾਸ਼ਟਰਪਤੀ ਨੇ ਦਿੱਤੀਆਂ ਹੋਲੀ ਦੀਆਂ ਵਧਾਈਆਂ

india canada tension

ਭਾਰਤ ਅਜੇ ਵੀ ਕੈਨੇਡਾ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਅਤੇ ਜਾਸੂਸੀ ਦਾ ਮੁੱਖ ਦੋਸ਼ੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • partap bajwa reaction on prtc buses new color
      PRTC ਬੱਸਾਂ ਦਾ ਰੰਗ ਬਦਲਣ 'ਤੇ ਪ੍ਰਤਾਪ ਸਿੰਘ ਬਾਜਵਾ ਦਾ ਤੰਜ!
    • punjabis put a stop to dubai s real estate investment
      ਪੰਜਾਬੀਆਂ ਨੇ ਦੁਬਈ ਦੇ ਰੀਅਲ ਅਸਟੇਟ ਨਿਵੇਸ਼ 'ਤੇ ਲਾਈ ਰੋਕ, ਜੰਗ ਦੇ ਡਰ ਕਾਰਨ...
    • murder case
      ਕਤਲ ਕਰਕੇ ਲਾਸ਼ ਨਹਿਰ 'ਚ ਸੁੱਟੀ, ਜੀਜਾ-ਸਾਲਾ ਗ੍ਰਿਫ਼ਤਾਰ
    • harsimrat kaur badal calls changing bus colours in punjab a fake revolution
      ਬੱਸਾਂ ਦੇ ਰੰਗ ਬਦਲਣ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ 'ਆਪ' ਸਰਕਾਰ 'ਤੇ ਵੱਡਾ...
    • instagram star fight
      NRI ਨੂੰ ਮਹਿੰਗੀ ਪੈ ਗਈ INSTAGRAM STAR ਨਾਲ ਯਾਰੀ! ਤੇਜ਼ਧਾਰ ਹਥਿਆਰਾਂ ਨਾਲ...
    • fir case
      ਰੇਤਾ ਨਾਲ ਭਰੀ ਟਰੈਕਟਰ-ਟਰਾਲੀ ਬਰਾਮਦ, ਮਾਮਲਾ ਦਰਜ
    • 3 people arrested with 7 grams of heroin
      7 ਗ੍ਰਾਮ ਹੈਰੋਇਨ ਸਣੇ 3 ਵਿਅਕਤੀ ਗ੍ਰਿਫ਼ਤਾਰ, ਮੁਕੱਦਮਾ ਦਰਜ
    • embryo found in ludhiana
      ਲੁਧਿਆਣਾ ਕਲਯੁਗੀ ਮਾਂ ਨੇ ਸੀਵਰੇਜ 'ਚ ਸੁੱਟਿਆ 'ਜਿਗਰ ਦਾ ਟੋਟਾ'!
    • punjab government wasting crores of rupees on advertisements sukhpal khaira
      ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
    • accident case
      ਮੋਟਰਸਾਈਕਲ ਦੀ ਟੱਕਰ ਵੱਜਣ ਕਾਰਨ ਮਿਸਤਰੀ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +