Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    9:24:08 PM

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • heavy rain and storm in punjab alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

  • banks collect rs 26 100 crore penalty for minimum balance  hdfc earns most

    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਜਲੰਧਰ ’ਚ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਨਤੀਜਿਆਂ ਦਾ ਐਲਾਨ, ‘ਆਪ’ ਨੇ ਮਾਰੀ ਬਾਜ਼ੀ

PUNJAB News Punjabi(ਪੰਜਾਬ)

ਜਲੰਧਰ ’ਚ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਨਤੀਜਿਆਂ ਦਾ ਐਲਾਨ, ‘ਆਪ’ ਨੇ ਮਾਰੀ ਬਾਜ਼ੀ

  • Edited By Inder Prajapati,
  • Updated: 18 Dec, 2025 01:37 AM
Punjab
results of zilla parishad and panchayat samiti elections announced
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ) – ਜਲੰਧਰ ਜ਼ਿਲੇ ਵਿਚ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਨਤੀਜਿਆਂ ਨੇ ਪੇਂਡੂ ਸਿਆਸਤ ਦੀ ਤਸਵੀਰ ਸਾਫ ਕਰ ਦਿੱਤੀ ਹੈ। ਬੁੱਧਵਾਰ ਸਵੇਰੇ 8 ਵਜੇ ਤੋਂ ਜ਼ਿਲੇ ਦੇ 11 ਗਿਣਤੀ ਕੇਂਦਰਾਂ ’ਤੇ ਸਖ਼ਤ ਸੁਰੱਖਿਆ ਵਿਵਸਥਾ ਦੌਰਾਨ ਵੋਟਾਂ ਦੀ ਗਿਣਤੀ ਸ਼ੁਰੂ ਹੋਈ, ਜੋ ਦੇਰ ਰਾਤ ਤਕ ਜਾਰੀ ਰਹੀ। 14 ਦਸੰਬਰ ਨੂੰ ਹੋਈ ਵੋਟਿੰਗ ਵਿਚ ਕੁੱਲ 44.6 ਫੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਸੀ। ਇਨ੍ਹਾਂ ਚੋਣਾਂ ਵਿਚ ਕੁੱਲ 669 ਉਮੀਦਵਾਰਾਂ ਦਾ ਸਿਆਸੀ ਭਵਿੱਖ ਵੋਟ ਬਕਸਿਆਂ ਵਿਚ ਬੰਦ ਹੋਇਆ, ਜਿਸ ਦਾ ਫੈਸਲਾ ਬੁੱਧਵਾਰ ਦੇਰ ਰਾਤ ਸਾਹਮਣੇ ਆਇਆ।

ਜ਼ਿਲਾ ਪ੍ਰੀਸ਼ਦ ਦੇ ਕੁੱਲ 21 ਜ਼ੋਨਾਂ ਵਿਚੋਂ ਆਮ ਆਦਮੀ ਪਾਰਟੀ ਨੇ 10 ਜ਼ੋਨਾਂ ’ਤੇ ਜਿੱਤ ਦਰਜ ਕਰ ਕੇ ਸਭ ਤੋਂ ਵੱਡੀ ਪਾਰਟੀ ਵਜੋਂ ਉੱਭਰਨ ਵਿਚ ਸਫਲਤਾ ਹਾਸਲ ਕੀਤੀ। ਉਥੇ ਹੀ ਕਾਂਗਰਸ 7 ਜ਼ੋਨਾਂ ਨਾਲ ਦੂਸਰੇ ਸਥਾਨ ’ਤੇ ਰਹੀ। ਬਹੁਜਨ ਸਮਾਜ ਪਾਰਟੀ ਨੇ 3 ਜ਼ੋਨਾਂ ਵਿਚ ਜਿੱਤ ਦਰਜ ਕਰ ਕੇ ਮਜ਼ਬੂਤ ਮੌਜੂਦਗੀ ਦਿਖਾਈ, ਜਦਕਿ ਸ਼੍ਰੋਮਣੀ ਅਕਾਲੀ ਦਲ ਸਿਰਫ ਇਕ ਜ਼ੋਨ ਤਕ ਹੀ ਸਿਮਟ ਕੇ ਰਹਿ ਗਿਆ। ਇਨ੍ਹਾਂ ਨਤੀਜਿਆਂ ਤੋਂ ਸਪੱਸ਼ਟ ਹੈ ਕਿ ਜ਼ਿਲਾ ਪ੍ਰੀਸ਼ਦ ਪੱਧਰ ’ਤੇ ‘ਆਪ’ ਅਤੇ ਕਾਂਗਰਸ ਵਿਚ ਸਿੱਧਾ ਅਤੇ ਸਖ਼ਤ ਮੁਕਾਬਲਾ ਰਿਹਾ।

ਪੰਚਾਇਤ ਸੰਮਤੀ ’ਚ ਵੀ ‘ਆਪ’ ਨੂੰ ਬੜ੍ਹਤ
ਜ਼ਿਲੇ ਦੀਆਂ 11 ਪੰਚਾਇਤ ਸੰਮਤੀਆਂ ਅਧੀਨ ਆਉਣ ਵਾਲੇ ਕੁੱਲ 188 ਜ਼ੋਨਾਂ ਦੇ ਨਤੀਜੇ ਵੀ ਦਿਲਚਸਪ ਰਹੇ। ਇਥੇ ਵੀ ਆਮ ਆਦਮੀ ਪਾਰਟੀ ਨੇ 74 ਜ਼ੋਨਾਂ ਵਿਚ ਜਿੱਤ ਦਰਜ ਕਰ ਕੇ ਬੜ੍ਹਤ ਬਣਾਈ। ਕਾਂਗਰਸ 59 ਜ਼ੋਨਾਂ ਨਾਲ ਦੂਜੇ ਸਥਾਨ ’ਤੇ ਰਹੀ। ਸ਼੍ਰੋਮਣੀ ਅਕਾਲੀ ਦਲ ਨੂੰ 18 ਜ਼ੋਨਾਂ ਵਿਚ ਜਿੱਤ ਮਿਲੀ, ਜਦਕਿ ਬਹੁਜਨ ਸਮਾਜ ਪਾਰਟੀ ਨੇ 19 ਜ਼ੋਨਾਂ ’ਤੇ ਕਬਜ਼ਾ ਜਮਾਇਆ। ਇਸ ਤੋਂ ਇਲਾਵਾ 12 ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਲ ਕਰ ਕੇ ਇਹ ਸੰਕੇਤ ਦਿੱਤਾ ਕਿ ਸਥਾਨਕ ਪੱਧਰ ’ਤੇ ਨਿੱਜੀ ਪਕੜ ਅਤੇ ਜਨਸੰਪਰਕ ਹਾਲੇ ਵੀ ਫੈਸਲਾਕੁੰਨ ਭੂਮਿਕਾ ਨਿਭਾਅ ਰਿਹਾ ਹੈ।

ਮੁੱਖ ਮੁਕਾਬਲਾ ‘ਆਪ’ ਬਨਾਮ ਕਾਂਗਰਸ ਵਿਚ ਰਿਹਾ
ਚੋਣ ਨਤੀਜਿਆਂ ਵਿਚ ਸਭ ਤੋਂ ਅਹਿਮ ਗੱਲ ਇਹ ਰਹੀ ਕਿ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਦੋਵਾਂ ਪੱਧਰਾਂ ’ਤੇ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚ ਹੀ ਸੀਮਤ ਰਿਹਾ। ਕਈ ਜ਼ੋਨਾਂ ਵਿਚ ਵੋਟਾਂ ਦਾ ਫਰਕ ਬੇਹੱਦ ਘੱਟ ਰਿਹਾ, ਜਿਸ ਨਾਲ ਕਾਂਟੇ ਦੀ ਟੱਕਰ ਦੇਖਣ ਨੂੰ ਮਿਲੀ। ਬਸਪਾ ਨੇ ਤੀਜੇ ਸਥਾਨ ’ਤੇ ਰਹਿੰਦੇ ਹੋਏ ਦਲਿਤ ਵੋਟ ਬੈਂਕ ਵਿਚ ਆਪਣੀ ਪਕੜ ਦਾ ਪ੍ਰਦਰਸ਼ਨ ਕੀਤਾ, ਜਦਕਿ ਅਕਾਲੀ ਦਲ ਚੌਥੇ ਸਥਾਨ ’ਤੇ ਰਿਹਾ। ਇਸ ਦੇ ਇਲਾਵਾ ਭਾਰਤੀ ਜਨਤਾ ਪਾਰਟੀ ਦਾ ਪ੍ਰਦਰਸ਼ਨ ਨਿਰਾਸ਼ਾਜਨਕ ਰਿਹਾ ਅਤੇ ਪਾਰਟੀ ਇਕ ਵੀ ਜ਼ੋਨ ਵਿਚ ਜਿੱਤ ਦਰਜ ਨਹੀਂ ਕਰ ਸਕੀ, ਜਿਸ ਨਾਲ ਭਾਜਪਾ ਦਾ ਸੂਪੜਾ ਸਾਫ ਹੋ ਗਿਆ।

ਵੋਟਿੰਗ ਫੀਸਦੀ ਅਤੇ ਸੁਰੱਖਿਆ ਵਿਵਸਥਾ
ਚੋਣਾਂ ਦੌਰਾਨ ਕੁੱਲ 44.6 ਫੀਸਦੀ ਵੋਟਿੰਗ ਦਰਜ ਕੀਤੀ ਗਈ, ਜਿਸ ਨੂੰ ਔਸਤ ਮੰਨਿਆ ਜਾ ਰਿਹਾ ਹੈ। ਵੋਟਾਂ ਦੀ ਗਿਣਤੀ ਦੌਰਾਨ ਸਾਰੇ ਕੇਂਦਰਾਂ ’ਤੇ ਪੁਲਸ ਬਲ ਦੀ ਤਾਇਨਾਤੀ ਰਹੀ ਅਤੇ ਪ੍ਰਸ਼ਾਸਨ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਖਤਾ ਇੰਤਜ਼ਾਮ ਕੀਤੇ। ਅਧਿਕਾਰੀਆਂ ਅਨੁਸਾਰ ਵੋਟਿੰਗ ਪ੍ਰਕਿਰਿਆ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਹੋਈ ਅਤੇ ਕਿਸੇ ਵੀ ਵੱਡੇ ਵਿਵਾਦ ਦੀ ਸੂਚਨਾ ਨਹੀਂ ਮਿਲੀ।

ਆਜ਼ਾਦ ਉਮੀਦਵਾਰਾਂ ਦੀ ਭੂਮਿਕਾ
ਪੰਚਾਇਤ ਸੰਮਤੀ ਚੋਣਾਂ ਵਿਚ 12 ਆਜ਼ਾਦ ਉਮੀਦਵਾਰਾਂ ਦੀ ਜਿੱਤ ਨੇ ਇਹ ਸਾਬਿਤ ਕਰ ਦਿੱਤਾ ਕਿ ਪੇਂਡੂ ਖੇਤਰਾਂ ਵਿਚ ਪਾਰਟੀ ਤੋਂ ਜ਼ਿਆਦਾ ਵਿਅਕਤੀ ਵਿਸ਼ੇਸ਼ ਦਾ ਅਕਸ, ਕੰਮ ਅਤੇ ਸਥਾਨਕ ਪ੍ਰਭਾਵ ਮਾਅਨੇ ਰੱਖਦਾ ਹੈ। ਕਈ ਸਥਾਨਾਂ ’ਤੇ ਆਜ਼ਾਦ ਉਮੀਦਵਾਰਾਂ ਨੇ ਵੱਡੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਪਿੱਛੇ ਛੱਡ ਕੇ ਹੈਰਾਨੀਜਨਕ ਨਤੀਜੇ ਿਦੱਤੇ।

ਸਿਆਸੀ ਸੰਕੇਤ ਅਤੇ ਭਵਿੱਖ ਦੀ ਰਾਹ
ਇਨ੍ਹਾਂ ਚੋਣ ਨਤੀਜਿਆਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਾਜਨੀਤੀ ਦਾ ਸੈਮੀਫਾਈਨਲ ਮੰਨਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਨੇ ਜਿਥੇ ਆਪਣੀ ਸੰਗਠਨਾਤਮਕ ਮਜ਼ਬੂਤੀ ਅਤੇ ਸਰਕਾਰ ਵਿਚ ਹੋਣ ਦਾ ਲਾਭ ਦਿਖਾਇਆ, ਉਥੇ ਹੀ ਕਾਂਗਰਸ ਨੇ ਵੀ ਮਜ਼ਬੂਤ ਟੱਕਰ ਦੇ ਕੇ ਇਹ ਸੰਦੇਸ਼ ਦਿੱਤਾ ਕਿ ਉਹ ਹਾਲੇ ਵੀ ਪੇਂਡੂ ਸਿਆਸਤ ਵਿਚ ਪ੍ਰਭਾਵੀ ਹੈ। ਬਸਪਾ ਅਤੇ ਅਕਾਲੀ ਦਲ ਲਈ ਇਹ ਨਤੀਜੇ ਆਤਮਮੰਥਨ ਅਤੇ ਰਣਨੀਤੀ ਸੁਧਾਰ ਦਾ ਸੰਕੇਤ ਹਨ, ਜਦਕਿ ਭਾਜਪਾ ਲਈ ਇਹ ਨਤੀਜੇ ਗੰਭੀਰ ਚਿਤਾਵਨੀ ਮੰਨੇ ਜਾ ਰਹੇ ਹਨ।

ਕੁੱਲ ਮਿਲਾ ਕੇ ਜਲੰਧਰ ਦੇ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਨਤੀਜਿਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜ਼ਿਲੇ ਦੀ ਪੇਂਡੂ ਸਿਆਸਤ ਵਿਚ ਮੁਕਾਬਲਾ ਦਿਲਚਸਪ, ਬਹੁਕੋਣੀ ਅਤੇ ਭਵਿੱਖ ਲਈ ਫੈਸਲਾਕੁੰਨ ਰਹਿਣ ਵਾਲਾ ਹੈ।

ਪੰਚਾਇਤ ਸੰਮਤੀ         ‘ਆਪ’     ਕਾਂਗਰਸ     ਸ਼੍ਰੋਅਦ     ਬਸਪਾ     ਆਜ਼ਾਦ     ਕੁੱਲ

ਜਲੰਧਰ ਈਸਟ -            10            5           0            0            0            15

ਜਲੰਧਰ ਵੈਸਟ-             15            3           0            1            0            19

ਲੋਹੀਆਂ -                    3              6           5            0            1            15

ਮਹਿਤਪੁਰ-                  3            12           0            0            0            15

ਨੂਰਮਹਿਲ -               3              5             2            4            1            15

ਫਿਲੌਰ-                    1              3              3            9            4            20

ਰੁੜਕਾ ਕਲਾਂ -            3              2               4            2            4            15

ਸ਼ਾਹਕੋਟ -                7              7               1            0            0            15

ਭੋਗਪੁਰ -                 8              5              2            0            0            15

ਆਦਮਪੁਰ -            14            2               1            1            0            25

ਨਕੋਦਰ -                6               8              0            2            2            19
 

  • Zilla Parishad
  • Panchayat Samiti
  • elections result
  • Jalandhar

ਟਾਂਡਾ 'ਚ ਐਲਾਨੇ ਗਏ ਚੋਣ ਨਤੀਜਿਆਂ 'ਚ ਹੁਣ ਤੱਕ 10 'ਤੇ 'ਆਪ' ਅਤੇ 4 'ਤੇ ਕਾਂਗਰਸ ਜੇਤੂ

NEXT STORY

Stories You May Like

  • ban on stay of migrant workers in punjab s moonak khurd village
    ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ
  • shwini vaishnav announced eight structural reforms under sudhar express
    ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੁਧਾਰ ਐਕਸਪ੍ਰੈਸ ਦੇ ਤਹਿਤ ਅੱਠ ਢਾਂਚਾਗਤ ਸੁਧਾਰਾਂ ਦਾ ਕੀਤਾ ਐਲਾਨ
  • nta announces neet ug 2026 results
    NTA ਨੇ ਐਲਾਨੇ NEET UG 2026 ਦੇ ਨਤੀਜੇ, 11.21 ਲੱਖ ਉਮੀਦਵਾਰਾਂ ਨੇ ਮਾਰੀ ਬਾਜ਼ੀ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
  • america and china were left watching india won
    ਅਮਰੀਕਾ-ਚੀਨ ਦੇਖਦੇ ਰਹਿ ਗਏ ! ਭਾਰਤ ਨੇ ਮਾਰੀ ਬਾਜ਼ੀ, ਪਰਮਾਣੂ ਤਕਨੀਕ ਨਾਲ ਰਚਿਆ ਨਵਾਂ ਇਤਿਹਾਸ
  • 12th uk gatka championship
    12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ: ਵੂਲਿਚ ਦੇ ਜ਼ੋਰਾ ਸਿੰਘ ਨੇ ਮਾਰੀ ਬਾਜ਼ੀ, ਬੀਬੀਆਂ 'ਚੋਂ ਕਮਲਪ੍ਰੀਤ ਕੌਰ ਰਹੀ ਮੋਹਰੀ
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ ਮੁਸੀਬਤ
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sacrilege law government submits letter to akal takht
      ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ...
    • recruitment exam congress protest protest in faridkot
      ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ...
    • amritsar village  rajasansi village  boys and girls
      ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
    • punjab bandh trade union
      ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • raid in hotels
      ਪੰਜਾਬ: ਹੋਟਲਾਂ 'ਤੇ ਪੈ ਗਈ RAID! ਪ੍ਰੇਮੀ ਜੋੜਿਆਂ ਨੂੰ ਥਾਣੇ ਲੈ ਗਈ ਪੁਲਸ
    • new regarding jalandhar bandh call
      ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
    • police arrest one accused with illegal liquor
      ਪੁਲਸ ਨੇ ਗੈਰ-ਕਾਨੂੰਨੀ ਸ਼ਰਾਬ ਸਮੇਤ ਇੱਕ ਦੋਸ਼ੀ ਨੂੰ ਕੀਤਾ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +