Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 19, 2026

    1:38:58 PM

  • bike riders fired shots at an nri s home in jalandhar

    ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ! NRI ਘਰ ਨੂੰ...

  • orders for schools dc orders in ludhiana

    ਪੰਜਾਬ : ਸਕੂਲਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ...

  • 5 5 magnitude earthquake

    5.5 ਤੀਬਰਤਾ ਦਾ ਜ਼ਬਰਦਸਤ ਭੂਚਾਲ, ਘਰਾਂ 'ਚੋਂ ਬਾਹਰ...

  • bjp leader demands to change punjab cm

    'ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਜ਼ਿਲ੍ਹੇ 'ਚ ਚੋਣਾਂ ਦੇ ਨਤੀਜੇ ਆਉਣ ਲੱਗੇ ਸਾਹਮਣੇ, ਜਾਣੋ ਕਿਹੜੀ ਪਾਰਟੀ ਨੂੰ ਕਿੰਨੀਆਂ ਮਿਲੀਆਂ ਸੀਟਾਂ

PUNJAB News Punjabi(ਪੰਜਾਬ)

ਜਲੰਧਰ ਜ਼ਿਲ੍ਹੇ 'ਚ ਚੋਣਾਂ ਦੇ ਨਤੀਜੇ ਆਉਣ ਲੱਗੇ ਸਾਹਮਣੇ, ਜਾਣੋ ਕਿਹੜੀ ਪਾਰਟੀ ਨੂੰ ਕਿੰਨੀਆਂ ਮਿਲੀਆਂ ਸੀਟਾਂ

  • Edited By Shivani Attri,
  • Updated: 17 Dec, 2025 08:45 PM
Jalandhar
results zila parishad and block samiti elections awaited in jalandhar district
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ, ਚੋਪੜਾ, ਰਾਣਾ, ਗੁਲਸ਼ਨ)–ਜਲੰਧਰ ਜ਼ਿਲ੍ਹੇ ਵਿਚ 14 ਦਸੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਲਗਾਤਾਰ ਜਾਰੀ ਹੈ। ਜਲੰਧਰ ਵਿਖੇ ਉਮੀਦਵਾਰਾਂ ਵੱਲੋਂ ਨਤੀਜਿਆਂ ਦੀ ਲਗਾਤਾਰ ਉਡੀਕ ਕੀਤੀ ਜਾ ਰਹੀ ਹੈ। ਚੱਲ ਰਹੀ ਗਿਣਤੀ ਵਿਚਾਲੇ ਬਲਾਕ ਸੰਮਤੀ ਭੋਗਪੁਰ ਜ਼ੋਨ ਨੰਬਰ ਇਕ ਤੋਂ ਮਹਿਲਾ ਕਾਂਗਰਸੀ ਉਮੀਦਵਾਰ ਜੇਤੂ ਕਰਾਰ ਦਿੱਤੇ ਗਏ ਹਨ। ਬਲਾਕ ਸੰਮਤੀ ਚੋਣਾਂ ਵਿਚ ਬਲਾਕ ਭੋਗਪੁਰ ਦੇ ਜ਼ੋਨ ਨੰਬਰ ਇਕ ਤੋਂ ਕਾਂਗਰਸੀ ਉਮੀਦਵਾਰ ਬੀਬੀ ਪ੍ਰਭਾ ਮੰਡੇਰ ਜੇਤੂ ਕਰਾਰ ਦਿੱਤੇ ਗਏ ਹਨ। ਹੋਰ ਬਲਾਕ ਸੰਮਤੀ ਜ਼ੋਨਾਂ ਤੋਂ ਵੀ ਵੋਟਾਂ ਦੀ ਗਿਣਤੀ ਚੱਲ ਰਹੀ ਹੈ। 
ਜ਼ਿਲ੍ਹਾ ਪ੍ਰੀਸ਼ਦ ਜਲੰਧਰ 
ਕੁੱਲ੍ਹ ਸੀਟਾਂ-21 
'ਆਪ'-9
ਕਾਂਗਰਸ-8
ਸ਼੍ਰੋਮਣੀ ਅਕਾਲੀ-1 
ਬਸਪਾ-3 
ਭਾਜਪਾ-0
ਆਜ਼ਾਦ-0
ਬਲਾਕ ਸੰਮਤੀ ਜਲੰਧਰ ਦੀਆਂ ਚੋਣਾਂ ਦੇ ਨਤੀਜੇ 
ਕੁੱਲ੍ਹ ਜ਼ੋਨ-188 ਹਨ ਅਤੇ ਹੁਣ ਤੱਕ 119 ਨਤੀਜੇ ਸਾਹਮਣੇ ਆਏ
'ਆਪ'-40
ਕਾਂਗਰਸ-31
ਸ਼੍ਰੋਮਣੀ ਅਕਾਲੀ-20 
ਬਸਪਾ-14
ਭਾਜਪਾ-2
ਆਜ਼ਾਦ-12

ਬਲਕਾ ਸੰਮਤੀ ਹਲਕਾ  ਕਰਤਾਰਪੁਰ
ਕੁੱਲ੍ਹ ਸੀਟਾਂ: 19

ਰੁਝਾਨ-19
'ਆਪ'- 12
'ਕਾਂਗਰਸ'- 5
ਸ਼੍ਰੋਮਣੀ ਅਕਾਲੀ ਦਲ- 0
ਭਾਜਪਾ-0
ਬਸਪਾ- 2
ਸ਼੍ਰੋਮਣੀ ਅਕਾਲੀ ਦਲ (ਅ)-0
ਆਜ਼ਾਦ-0


ਬਲਾਕ ਸੰਮਤੀ ਲੋਹੀਆਂ ਦੀਆਂ 15 ਸੀਟਾਂ ਦਾ ਕੁੱਲ ਰਿਜਲਟ 
ਕਾਂਗਰਸ 6
ਸ਼੍ਰੋਮਣੀ ਅਕਾਲੀ ਦਲ 5 
ਆਪ 3
ਆਜ਼ਾਦ 1

ਉਥੇ ਹੀ ਬਲਾਕ ਸੰਮਤੀ ਆਦਮਪੁਰ ਦੇ ਜ਼ੋਨ ਨੰਬਰ ਤਿੰਨ ਤੋਂ ਆਮ ਆਦਮੀ ਪਾਰਟੀ ਦੀ ਜੋਤੀ ਬਾਲਾ ਜੇਤੂ ਰਹੀ ਹੈ। ਬਲਾਕ ਆਦਮਪੁਰ ਦੇ ਜ਼ੋਨ 2 ਦੋਲੀਕੇ ਸੁੰਦਰਪੁਰ ਤੋਂ ਕਮਲਜੀਤ ਸਿੰਘ ਸਲਾਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ। 
ਹੁਣ ਤੱਕ ਦੇ ਸਾਹਮਣੇ ਆਏ ਜਲੰਧਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਦੇ ਨਤੀਜਿਆਂ ਵਿਚ 21 ਜ਼ਿਲ੍ਹਾ ਪ੍ਰੀਸ਼ਦ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਉਥੇ ਹੀ ਹੁਣ ਤੱਕ ਬਲਾਕ ਸੰਮਤੀ ਦੀਆਂ 188 ਸੀਟਾਂ ਵਿਚੋਂ 119 ਦੇ ਨਤੀਜੇ ਸਾਹਮਣੇ ਆਏ ਹਨ। 

ਇਹ ਵੀ ਪੜ੍ਹੋ: ਦਸੂਹਾ 'ਚ 3 ਬਲਾਕ ਸੰਮਤੀ ਜ਼ੋਨਾਂ ਦੇ ਨਤੀਜੇ ਆਏ, ਦੋ 'ਤੇ 'ਆਪ' ਤੇ ਇਕ ਜ਼ੋਨ 'ਤੇ ਕਾਂਗਰਸ ਜੇਤੂ

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਾਈਆਂ ਗਈਆਂ ਵੋਟਾਂ ਦੀ ਗਿਣਤੀ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਵਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਮੰਗਲਵਾਰ ਜ਼ਿਲ੍ਹੇ ਵਿਚ ਬਣਾਏ ਗਏ ਗਿਣਤੀ ਕੇਂਦਰਾਂ ਦਾ ਦੌਰਾ ਕੀਤਾ ਸੀ। ਮੁਆਇਨੇ ਦੌਰਾਨ ਦੋਵਾਂ ਅਧਿਕਾਰੀਆਂ ਨੇ ਗਿਣਤੀ ਪ੍ਰਕਿਰਿਆ ਨਾਲ ਜੁੜੇ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਮੁਆਇਨੇ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਪੱਸ਼ਟ ਕੀਤਾ ਕਿ ਸਟੇਟ ਚੋਣ ਕਮਿਸ਼ਨ ਵੱਲੋਂ ਜਾਰੀ ਸਾਰੇ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਰਿਟਰਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗਿਣਤੀ ਦੀ ਪੂਰੀ ਪ੍ਰਕਿਰਿਆ ਕ੍ਰਮਬੱਧ, ਸਮਾਂਬੱਧ ਅਤੇ ਨਿਯਮਾਂ ਅਨੁਸਾਰ ਪੂਰੀ ਕੀਤੀ ਜਾਵੇ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਤਰੁੱਟੀ ਜਾਂ ਵਿਵਾਦ ਦੀ ਗੁੰਜਾਇਸ਼ ਨਾ ਰਹੇ।

ਇਸੇ ਤਰ੍ਹਾਂ ਸ਼ਾਹਕੋਟ ਬਲਾਕ ਸੰਮਤੀ ਦੀਆਂ 15 ਸੀਟਾਂ ਵਿਚੋਂ 7 'ਤੇ ਕਾਂਗਰਸ, 7 'ਤੇ ਆਮ ਆਦਮੀ ਪਾਰਟੀ, 1 ਸੀਟ 'ਤੇ ਅਕਾਲੀ ਦਲ ਜੇਤੂ ਰਿਹਾ। ਇਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਚਾਰੇ ਸੀਟਾਂ ਕਾਂਗਰਸ ਦੇ ਖਾਤੇ ਗਈਆਂ।

ਦੱਸ ਦੇਈਏ ਕਿ ਜ਼ਿਲ੍ਹੇ ਵਿਚ ਕੁੱਲ੍ਹ 11 ਗਿਣਤੀ ਕੇਂਦਰ ਬਣਾਏ ਗਏ ਹਨ। ਇਨ੍ਹਾਂ ਵਿਚ ਬਲਾਕ ਆਦਮਪੁਰ ਲਈ ਸਕੂਲ ਆਫ਼ ਐਮੀਨੈਂਸ, ਬਲਾਕ ਭੋਗਪੁਰ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਲੋਹਾਰਾਂ ਚਾਹੜਕੇ ਰੋਡ ਭੋਗਪੁਰ, ਬਲਾਕ ਜਲੰਧਰ ਈਸਟ ਲਈ ਦੋਆਬਾ ਕਾਲਜ ਅਤੇ ਬਲਾਕ ਜਲੰਧਰ ਵੈਸਟ ਲਈ ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ, ਕੈਂਟ ਰੋਡ ਸ਼ਾਮਲ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਚੱਲ ਗਈਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਸਹਿਮੇ ਲੋਕ

ਇਸ ਤੋਂ ਇਲਾਵਾ ਬਲਾਕ ਲੋਹੀਆਂ ਖਾਸ ਲਈ ਸਰਕਾਰੀ ਆਈ. ਟੀ. ਆਈ. ਲੋਹੀਆਂ ਖਾਸ, ਬਲਾਕ ਮਹਿਤਪੁਰ ਅਤੇ ਬਲਾਕ ਨਕੋਦਰ ਲਈ ਗੁਰੂ ਨਾਨਕ ਨੈਸ਼ਨਲ ਕਾਲਜ ਨਕੋਦਰ, ਬਲਾਕ ਨੂਰਮਹਿਲ ਲਈ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਨੂਰਮਹਿਲ, ਬਲਾਕ ਫਿਲੌਰ ਲਈ ਕਮਿਊਨਿਟੀ ਹਾਲ ਫਿਲੌਰ, ਬਲਾਕ ਰੁੜਕਾ ਕਲਾਂ ਲਈ ਗੁਰੂ ਨਾਨਕ ਖਾਲਸਾ ਕਾਲਜ ਸੰਗਢੇਸੀਆਂ ਅਤੇ ਬਲਾਕ ਸ਼ਾਹਕੋਟ ਲਈ ਸਰਕਾਰੀ ਆਰਟਸ ਐਂਡ ਸਾਇੰਸ ਕਾਲਜ ਸ਼ਾਹਕੋਟ ਨੂੰ ਗਿਣਤੀ ਕੇਂਦਰ ਵਜੋਂ ਨਿਰਧਾਰਿਤ ਕੀਤਾ ਗਿਆ ਹੈ, ਜਿੱਥੇ ਵੋਟਾਂ ਦੀ ਗਿਣਤੀ ਚੱਲ ਰਹੀ ਹੈ। ਗਿਣਤੀ ਕੇਂਦਰਾਂ ’ਤੇ ਤਾਇਨਾਤ ਸਟਾਫ, ਉਮੀਦਵਾਰਾਂ, ਉਨ੍ਹਾਂ ਦੇ ਅਧਿਕਾਰਤ ਪ੍ਰਤੀਨਿਧੀਆਂ ਅਤੇ ਅਧਿਕਾਰੀਆਂ ਦੇ ਅੰਦਰ ਦਾਖ਼ਲ ਹੋਣ ਅਤੇ ਬਾਹਰ ਜਾਣ ਲਈ ਤੈਅ ਕੀਤੀ ਗਈ ਪ੍ਰਕਿਰਿਆ ਦਾ ਸਖ਼ਤੀ ਨਾਲ ਪਾਲਣ ਕੀਤਾ ਜਾ ਰਿਹਾ ਹੈ। ਡਾ. ਅਗਰਵਾਲ ਨੇ ਡਿਊਟੀ ’ਤੇ ਤਾਇਨਾਤ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਲਗਨ, ਮਿਹਨਤ, ਨਿਰਪੱਖਤਾ ਅਤੇ ਈਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਲੋਕਤੰਤਰ ਦੀ ਰੀੜ੍ਹ ਹੁੰਦੀ ਹੈ ਅਤੇ ਇਸ ਦੀ ਭਰੋਸੇਯੋਗਤਾ ਗਿਣਤੀ ਪ੍ਰਕਿਰਿਆ ਦੀ ਪਾਰਦਰਸ਼ਿਤਾ ’ਤੇ ਨਿਰਭਰ ਕਰਦੀ ਹੈ।

ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿਚ ਬਣਾਏ ਗਏ 11 ਸਟ੍ਰਾਂਗ ਰੂਮਾਂ ਵਿਚ ਬੈਲੇਟ ਪੇਪਰਾਂ ਦੀ ਸੁਰੱਖਿਆ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਗਿਣਤੀ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਮੁਕੰਮਲ ਕਰਵਾਉਣ ਲਈ ਸਾਰੇ ਸਟ੍ਰਾਂਗ ਰੂਮਾਂ ਨੂੰ ਹਾਈ ਲੈਵਲ ਸੁਰੱਖਿਆ ਘੇਰੇ ਵਿਚ ਰੱਖਿਆ ਗਿਆ ਹੈ। ਸਟ੍ਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਢੁੱਕਵੀਂ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਮੰਦਭਾਗੀ ਘਟਨਾ ਤੋਂ ਬਚਿਆ ਜਾ ਸਕੇ। ਸੀ. ਸੀ. ਟੀ. ਵੀ. ਨਿਗਰਾਨੀ, ਦਾਖਲਾ ਪਾਸ ਪ੍ਰਣਾਲੀ ਅਤੇ ਨਿਯਮਿਤ ਗਸ਼ਤ ਜ਼ਰੀਏ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਭਰੋਸਾ ਪ੍ਰਗਟਾਇਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਪਈਆਂ ਵੋਟਾਂ ਦੀ ਗਿਣਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋਵੇਗੀ ਅਤੇ ਵੋਟਰਾਂ ਅਤੇ ਉਮੀਦਵਾਰਾਂ ਦਾ ਭਰੋਸਾ ਲੋਕਤੰਤਰਿਕ ਪ੍ਰਕਿਰਿਆ ’ਤੇ ਹੋਰ ਮਜ਼ਬੂਤ ਹੋਵੇਗਾ। ਇਸ ਦੌਰਾਨ ਐਡੀਸ਼ਨਲ ਡਿਪਟੀ ਕਮਿਸ਼ਨਰ (ਅਰਬਨ ਡਿਵੈੱਲਪਮੈਂਟ) ਜਸਬੀਰ ਸਿਘ, ਐਡੀਸ਼ਨਲ ਡਿਪਟੀ ਕਮਿਸ਼ਨਰ (ਰੂਰਲ ਡਿਵੈੱਲਪਮੈਂਟ) ਨਵਦੀਪ ਕੌਰ, ਐੱਸ. ਡੀ. ਐੱਮ.-1 ਰਣਦੀਪ ਸਿੰਘ ਹੀਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ।

ਇਹ ਵੀ ਪੜ੍ਹੋ: ਰੂਪਨਗਰ ਦੇ ਘਨੌਲਾ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਅਮਨਦੀਪ ਸਿੰਘ ਜੇਤੂ ਕਰਾਰ

  • results Zila Parishad
  • Block Samiti elections
  • Jalandhar district
  • ਜਲੰਧਰ
  • ਬਲਾਕ ਸੰਮਤੀ
  • ਜ਼ਿਲ੍ਹਾ ਪ੍ਰੀਸ਼ਦ

ਵਣੀਏਕੇ ਤੋਂ ਬਲਾਕ ਸੰਮਤੀ 'ਆਪ' ਦੀ ਉਮੀਦਵਾਰ ਸਰਬਜੀਤ ਕੌਰ ਜੇਤੂ

NEXT STORY

Stories You May Like

  • pollution control board officials are being harassed for sour seats
    ਪ੍ਰਦੂਸ਼ਣ ਬੋਰਡ ਦੇ ਅਧਿਕਾਰੀਆਂ ਨੂੰ 'ਮਲਾਈਦਾਰ ਸੀਟਾਂ' ਦਾ ਚਸਕਾ, ਵਾਰ-ਵਾਰ ਕਰਵਾਉਂਦੇ ਹਨ ਲੁਧਿਆਣਾ ’ਚ ਪੋਸਟਿੰਗ
  • voting begins for general elections in japan
    ਜਾਪਾਨ 'ਚ ਆਮ ਚੋਣਾਂ ਲਈ ਵੋਟਿੰਗ ਸ਼ੁਰੂ, 465 ਸੀਟਾਂ ਲਈ 1284 ਉਮੀਦਵਾਰ ਅਜ਼ਮਾ ਰਹੇ ਨੇ ਕਿਸਮਤ
  • dera beas  baba gurinder singh dhillon
    ਕਿਹੜੀ ਪਾਰਟੀ 'ਚ ਜਾਣਗੇ ਡੇਰਾ ਬਿਆਸ ਮੁਖੀ, ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਰ 'ਤਾ ਵੱਡਾ ਖ਼ੁਲਾਸਾ
  • tarique rahman wins dhaka bogra bangladesh election results
    ਤਾਰਿਕ ਰਹਿਮਾਨ ਦੀ 17 ਸਾਲ ਬਾਅਦ ਧਮਾਕੇਦਾਰ ਵਾਪਸੀ, ਬੰਗਲਾਦੇਸ਼ ਚੋਣਾਂ 'ਚ ਦੋਵਾਂ ਸੀਟਾਂ ਜਿੱਤੇ
  • know under which section governor yadav has been jailed fine provision
    ਜਾਣੋ ਕਿਹੜੀ ਧਾਰਾ ਤਹਿਤ ਰਾਜਪਾਲ ਯਾਦਵ ਨੂੰ ਹੋਈ ਹੈ ਜੇਲ੍ਹ,  ਕੀ ਹੁੰਦੀ ਹੈ ਸਜ਼ਾ ਅਤੇ ਜੁਰਮਾਨੇ ਦੀ ਵਿਵਸਥਾ
  • big revelation in lucky oberoi murder case  who was shot dead in jalandhar
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਵੱਡੀ ਅਪਡੇਟ! ਹੁਣ ਪਰਿਵਾਰ ਨੂੰ...
  • voting begins in bangladesh
    ਬੰਗਲਾਦੇਸ਼ 'ਚ ਵੋਟਿੰਗ ਸ਼ੁਰੂ: 299 ਸੰਸਦੀ ਸੀਟਾਂ ਲਈ ਪੈਣਗੀਆਂ ਵੋਟਾਂ, BNP ਤੇ ਜਮਾਤ 'ਚ ਸਖ਼ਤ ਮੁਕਾਬਲਾ
  • rto office jalandhar has once again come under controversy
    ਵਿਵਾਦਾਂ 'ਚ ਘਿਰਿਆ ਜਲੰਧਰ ਦਾ RTO ਦਫ਼ਤਰ! ਹੋਇਆ ਹੰਗਾਮਾ, ਅਧਿਕਾਰੀਆਂ 'ਤੇ ਲੱਗੇ ਗੰਭੀਰ ਦੋਸ਼
  • bike riders fired shots at an nri s home in jalandhar
    ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ! NRI ਘਰ ਨੂੰ ਬਣਾਇਆ ਨਿਸ਼ਾਨਾ, ਕੰਬਿਆ ਇਹ ਇਲਾਕਾ
  • chief minister  s health insurance scheme
    ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਵੱਡਾ ਖੁਲਾਸਾ, ਅੱਜ 3 ਵਜੇ ਦੇਖੋ...
  • tsunami of police encounters in punjab
    ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ ਦੇ ਐਨਕਾਊਂਟਰ, 3 ਮਹੀਨਿਆਂ 'ਚ ਹੋਏ 34 ਪੁਲਸ...
  • video of drunk woman goes viral
    Punjab: ਨਸ਼ੇ 'ਚ ਝੂਮਦੀ ਔਰਤ ਦੀ ਵੀਡੀਓ ਵਾਇਰਲ, 'ਯੁੱਧ ਨਸ਼ਿਆਂ ਵਿਰੁੱਧ'...
  • claims of providing relief to traders failed gaggi
    ਵਪਾਰੀਆਂ ਨੂੰ ਰਾਹਤ ਦੇਣ ਦੇ ਦਾਅਵੇ ਫੇਲ੍ਹ, ਜਲੰਧਰ ਦੀ ਮੀਟਿੰਗ ’ਚ ਸੰਨਾਟਾ : ਗੱਗੀ
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • shiromani akali dal urban district president iqbal singh dhindsa
    ਸਰਕਾਰ ਦੀ ਡਰਾਮੇਬਾਜ਼ੀ ਬੇਨਕਾਬ! ਵਪਾਰੀਆਂ ਨੇ ਮੀਟਿੰਗ ਦਾ ਕੀਤਾ ਪੂਰਾ ਬਾਇਕਾਟ :...
  • aap remembered traders in the last year
    'ਆਪ' ਨੂੰ ਆਖਰੀ ਸਾਲ ’ਚ ਵਪਾਰੀਆਂ ਦੀ ਆਈ ਯਾਦ, ਜਦੋਂ ਦੁਕਾਨਾਂ ’ਤੇ ਹੁੰਦੀ ਸੀ ਰੇਡ...
Trending
Ek Nazar
train travel mistake jail

Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ

this famous actress got pregnant before marriage

ਵਿਆਹ ਤੋਂ ਪਹਿਲਾਂ ਹੀ Pregnant ਹੋ ਗਈ ਸੀ ਇਹ ਮਸ਼ਹੂਰ ਅਦਾਕਾਰਾ, ਮਾਪਿਆਂ ਨੇ...

ganga boating reel selfie guidelines

ਕਾਸ਼ੀ ਵਿਖੇ ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ!...

cricket match  bee attack  umpire died  player injured

ਚੱਲਦੇ ਮੈਚ 'ਚ ਮਧੂਮੱਖੀਆਂ ਨੇ ਕੀਤਾ ਹਮਲਾ ! ਅੰਪਾਇਰ ਦੀ ਹੋਈ ਦਰਦਨਾਕ ਮੌਤ, ਕਈ...

indian students to get visa

UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ !...

ed attaches property worth rs 39 lakh belonging to malayalam actor jayasurya

ED ਦੇ ਸ਼ਿਕੰਜੇ 'ਚ ਫਸਿਆ ਮਸ਼ਹੂਰ ਅਦਾਕਾਰ, ਮਲਿਆਲਮ ਫ਼ਿਲਮ ਇੰਡਸਟਰੀ 'ਚ ਮਚੀ...

blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • claims of providing relief to traders failed gaggi
      ਵਪਾਰੀਆਂ ਨੂੰ ਰਾਹਤ ਦੇਣ ਦੇ ਦਾਅਵੇ ਫੇਲ੍ਹ, ਜਲੰਧਰ ਦੀ ਮੀਟਿੰਗ ’ਚ ਸੰਨਾਟਾ : ਗੱਗੀ
    • madam zehar arrested
      ਸਿੱਧੂ ਮੂਸੇਵਾਲਾ ਕਤਲਕਾਂਡ 'ਚ ਸ਼ਾਮਲ 'ਕਬੂਤਰ' ਦੀ ਗਰਲਫ੍ਰੈਂਡ 'ਲੇਡੀ ਡਾਨ' ਚੜ੍ਹੀ...
    • woman brutally murdered in hoshiarpur
      ਪੰਜਾਬ 'ਚ ਫਿਰ ਕਤਲ! ਬਜ਼ੁਰਗ ਔਰਤ ਨਾਲ ਪਾਰ ਕੀਤੀਆਂ ਦਰਿੰਦਗੀ ਦੀਆਂ ਹੱਦਾਂ, ਪੇਟੀ...
    • ludhiana factory fire
      ਲੁਧਿਆਣਾ 'ਚ ਨਾਜਾਇਜ਼ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਜਿਉਂਦਾ ਸੜਿਆ ਵਿਅਕਤੀ
    • lawrence bishnoi acquitted in murder case
      ਕਤਲ ਮਾਮਲੇ 'ਚ ਲਾਰੈਂਸ ਬਿਸ਼ਨੋਈ ਬਰੀ! ਚੰਡੀਗੜ੍ਹ ਅਦਾਲਤ ਦਾ 7 ਸਾਲ ਪੁਰਾਣੇ ਕੇਸ 'ਚ...
    • shiromani akali dal urban district president iqbal singh dhindsa
      ਸਰਕਾਰ ਦੀ ਡਰਾਮੇਬਾਜ਼ੀ ਬੇਨਕਾਬ! ਵਪਾਰੀਆਂ ਨੇ ਮੀਟਿੰਗ ਦਾ ਕੀਤਾ ਪੂਰਾ ਬਾਇਕਾਟ :...
    • threat to blow up punjab secretariat with bomb
      ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ...
    • aap remembered traders in the last year
      'ਆਪ' ਨੂੰ ਆਖਰੀ ਸਾਲ ’ਚ ਵਪਾਰੀਆਂ ਦੀ ਆਈ ਯਾਦ, ਜਦੋਂ ਦੁਕਾਨਾਂ ’ਤੇ ਹੁੰਦੀ ਸੀ ਰੇਡ...
    • secretary general of youth akali dal tajinder singh nijjar statement
      ਲੋਕਤੰਤਰ ਦਾ ਗਲਾ ਘੁੱਟਿਆ, ਸ਼੍ਰੀ ਰਾਮ ਚੌਂਕ ’ਤੇ ਜਬਰਨ ਮੀਟਿੰਗ ਕਰਕੇ ਸੜਕਾਂ ਜਾਮ,...
    • aap s politics has disturbed the public
      'ਆਪ' ਦੀ ਸਿਆਸਤ ਨੇ ਪਰੇਸ਼ਾਨ ਕੀਤੀ ਜਨਤਾ, ਜਲੰਧਰ 'ਚ ਲੱਗਿਆ ਲੰਬਾ ਟ੍ਰੈਫਿਕ ਜਾਮ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +