Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    5:23:47 PM

  • lok sabha passes the bankers books evidence bill 2026

    ਲੋਕ ਸਭਾ 'ਚ 135 ਸਾਲ ਪੁਰਾਣਾ ਕਾਨੂੰਨ ਰੱਦ ਕਰਕੇ...

  • 10 kg heroin seized in amritsar

    ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ...

  • pramila jayapal wins

    ਵਾਸ਼ਿੰਗਟਨ ਪ੍ਰਾਇਮਰੀ 'ਚ ਪ੍ਰਮਿਲਾ ਜੈਪਾਲ ਦੀ ਆਸਾਨ...

  • gurdwara sahib  announcement  pathi singh

    ਗੁਰਦੁਆਰੇ ਤੋਂ ਹੋਈ ਅਨਾਊਂਸਮੈਂਟ ਮਗਰੋਂ ਵਿਅਕਤੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ ਖ਼ੁਦਕੁਸ਼ੀ, ਵਜ੍ਹਾ ਕਰੇਗੀ ਹੈਰਾਨ

DOABA News Punjabi(ਦੋਆਬਾ)

ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ ਖ਼ੁਦਕੁਸ਼ੀ, ਵਜ੍ਹਾ ਕਰੇਗੀ ਹੈਰਾਨ

  • Edited By Shivani Attri,
  • Updated: 13 Mar, 2026 01:40 PM
Jalandhar
retired municipal corporation supervisor commits self immolation
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ, ਮਹੇਸ਼)- ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਦੇ ਗੁਰੂ ਨਾਨਕ ਪੁਰਾ ਈਸਟ ਵਿਚ ਪੈਂਦੇ ਮੁਹੱਲਾ ਅਵਤਾਰ ਨਗਰ ਵਿਚ ਰਹਿੰਦੇ ਨਗਰ ਨਿਗਮ ਦੇ ਰਿਟਾਇਰਡ ਸੁਪਰ ਵਾਈਜ਼ਰ ਨੇ ਖ਼ੁਦ ਨੂੰ ਅੱਗ ਲਗਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸੋਹਨ ਲਾਲ (65) ਪੁਤਰ ਦੇਵਰਾਜ ਵਜੋਂ ਹੋਈ ਹੈ।  ਜਾਣਕਾਰੀ ਮੁਤਾਬਕ ਮ੍ਰਿਤਕ ਆਪਣੇ ਘਰ ਦੀ ਤੀਜੀ ਮੰਜ਼ਿਲ 'ਤੇ ਰਹਿੰਦਾ ਸੀ ਅਤੇ ਅੱਜ ਸਵੇਰੇ ਲਗਭਗ ਸਾਢੇ ਤਿੰਨ ਵਜੇ ਉਸ ਨੇ ਪਹਿਲਾਂ ਆਪਣੇ ਕਮਰੇ ਵਿੱਚ ਆਪਣੇ ਸਾਮਾਨ ਨੂੰ ਅੱਗ ਲਗਾਈ ਅਤੇ ਫਿਰ ਖ਼ੁਦ ਅੱਗ ਵਿਚ ਜਾ ਕੇ ਬੈਠ ਗਏ ਅਤੇ ਜੀਵਨਲੀਲਾ ਖ਼ਤਮ ਕਰ ਲਈ।  ਮ੍ਰਿਤਕ ਦੇ ਪੁੱਤਰ ਬੱਬੀ ਨੇ ਕਿਹਾ ਕਿ ਉਨ੍ਹਾਂ ਦੀ ਪਤਨੀ ਨੇ ਉਨ੍ਹਾਂ ਨੂੰ ਅਚਾਨਕ ਅੱਗ ਲੱਗਣ ਬਾਰੇ ਸੂਚਿਤ ਕੀਤਾ ਅਤੇ ਉਹ ਪਹਿਲੀ ਮੰਜ਼ਿਲ ਵੱਲ ਭੱਜੇ। 

PunjabKesari

ਇਹ ਵੀ ਪੜ੍ਹੋ: ਰੇਲ ਯਾਤਰੀਆਂ ਲਈ Good News! ਰੇਲਵੇ ਸਟੇਸ਼ਨਾਂ 'ਤੇ ਮਿਲੇਗੀ ਇਹ ਵੱਡੀ ਸਹੂਲਤ

ਇਸ ਸਮੇਂ ਦੌਰਾਨ ਉਨ੍ਹਾਂ ਵੇਖਿਆ ਕਿ ਅੱਗ ਨਾਲ ਸੋਹਨ ਲਾਲ ਕਾਫ਼ੀ ਝੁਲਸ ਚੁੱਕੇ ਸਨ ਅਤੇ ਹਾਦਸੇ 'ਚ ਉਨ੍ਹਾਂ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਕਰਜ਼ੇ ਕਾਰਨ ਲੋਕ ਉਨ੍ਹਾਂ ਦੇ ਘਰ ਆਉਂਦੇ ਸਨ ਅਤੇ ਉਨ੍ਹਾਂ ਨੂੰ ਤੰਗ ਕਰਦੇ ਸਨ, ਜਿਸ ਤੋਂ ਪਰੇਸ਼ਾਨ ਹੋ ਕੇ ਉਨ੍ਹਾਂ ਨੇ ਖ਼ੁਦਕੁਸ਼ੀ ਕਰ ਲਈ।  ਪੁੱਤਰ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਨਗਰ ਨਿਗਮ ਵਿੱਚ ਕੰਮ ਕਰਦੇ ਸਨ ਅਤੇ ਹੁਣ ਸੇਵਾਮੁਕਤ ਹੋ ਚੁੱਕੇ ਸਨ। ਮੌਕੇ 'ਤੇ ਪਹੁੰਚੇ ਏ. ਐੱਸ. ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਵਿਅਕਤੀ ਨੇ ਆਪਣੇ ਆਪ ਨੂੰ ਅੱਗ ਲਗਾ ਲਈ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ: 'ਬਲੈਕ' 'ਚ ਗੈਸ ਸਿਲੰਡਰ ਵੇਚਣ 'ਤੇ ਹੋਵੇਗਾ ਸਖ਼ਤ ਐਕਸ਼ਨ, ਸਾਰੇ ਜ਼ਿਲ੍ਹਿਆਂ ਲਈ ਹੁਕਮ ਜਾਰੀ

ਪੁਲਸ ਨੇ ਦੱਸਿਆ ਕਿ ਲਾਸ਼ ਦੀ ਹਾਲਤ ਕਾਫ਼ੀ ਖ਼ਰਾਬ ਹੋ ਚੁੱਕੀ ਸੀ, ਜਿਸ ਕਾਰਨ ਉਨ੍ਹਾਂ ਦੀ ਪਛਾਣ ਕਰਨਾ ਮੁਸ਼ਕਿਲ ਹੋ ਗਿਆ ਸੀ। ਪਰਿਵਾਰਕ ਮੈਂਬਰਾਂ ਮੁਤਾਬਕ ਵਿਅਕਤੀ ਨੇ ਕਰਜ਼ੇ ਕਾਰਨ ਆਪਣੀ ਜਾਨ ਲੈ ਲਈ। ਪਰਿਵਾਰਕ ਮੈਂਬਰਾਂ ਨੇ ਕੁਝ ਵਿਅਕਤੀਆਂ ਦੇ ਨਾਮ ਲਏ ਹਨ, ਇਸ ਲਈ ਉਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਢੁੱਕਵੀਂ ਕਾਰਵਾਈ ਕੀਤੀ ਜਾ ਰਹੀ ਹੈ। ਇਕ ਗੁਆਂਢੀ ਨੇ ਕਿਹਾ ਕਿ ਵਿਅਕਤੀ ਕਰਜ਼ੇ ਤੋਂ ਬਹੁਤ ਪਰੇਸ਼ਾਨ ਸੀ। ਉਨ੍ਹਾਂ ਨੇ ਨਗਰ ਨਿਗਮ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਦੋਬਾਰਾ ਕੰਮ 'ਤੇ ਜਾਣਾ ਸ਼ੁਰੂ ਕਰ ਦਿੱਤਾ ਸੀ। ਮ੍ਰਿਤਕ ਦੇ ਦੋ ਬੱਚੇ ਹਨ। ਉਨ੍ਹਾਂ ਦਾ ਕਦੇ ਵੀ ਆਂਢ-ਗੁਆਂਢ ਵਿੱਚ ਕਿਸੇ ਨਾਲ ਕੋਈ ਝਗੜਾ ਨਹੀਂ ਹੋਇਆ। ਵਿਅਕਤੀ ਨੇ ਕਰਜ਼ੇ ਕਾਰਨ ਆਪਣੀ ਜੀਵਨਲਾਲੀ ਖ਼ਤਮ ਕਰ ਲਈ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਬੇਅਦਬੀ ਦੀ ਘਟਨਾ! ਖਾਲੀ ਪਲਾਟ 'ਚੋਂ ਕਰੇਟ 'ਚ ਪਏ ਮਿਲੇ ਗੁਟਕਾ ਸਾਹਿਬ ਦੇ ਸਰੂਪ

PunjabKesari

PunjabKesari

ਮ੍ਰਿਤਕ ਦੇ ਬੇਟੇ ਬੱਬੀ ਤੇ ਇਕਲਵਿਆ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਉਦੋਂ ਤੋਂ ਕਾਫ਼ੀ ਪਰੇਸ਼ਾਨ ਰਹਿੰਦੇ ਸਨ ਜਦੋਂ ਤੋਂ ਉਨ੍ਹਾਂ ਦੀ ਮਾਂ ਮਹਿੰਦਰ ਕੌਰ ਮਿੰਦੋ ਦੀ ਮੌਤ ਹੋ ਗਈ ਸੀ। ਇਸ ਦੇ ਇਲਾਵਾ ਉਨ੍ਹਾਂ ਦਾ ਲੋਕਾਂ ਤੋਂ ਪੈਸਿਆਂ ਦਾ ਵੀ ਲੈਣ-ਦੇਣ ਸੀ। ਥਾਣਾ ਰਾਮਾ ਮੰਡੀ ਦੀ ਪੁਲਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ 18 ਮਾਰਚ ਤੇ 1 ਅਪ੍ਰੈਲ ਨੂੰ ਲੈ ਕੇ ਹੋਇਆ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Retired Municipal Corporation Supervisor
  • Self Immolation
  • suicide
  • ਨਗਰ ਨਿਗਮ
  • ਰਿਟਾਇਰਡ ਸੁਪਰਵਾਈਜ਼ਰ
  • ਅੱਗ ਲਗਾ ਕੀਤੀ ਖ਼ੁਦਕੁਸ਼ੀ

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ

NEXT STORY

Stories You May Like

  • husband commits suicide after being upset with wife
    ਪਤਨੀ ਤੋਂ ਦੁਖ਼ੀ ਹੋ ਕੇ ਪਤੀ ਨੇ ਕੀਤੀ ਖ਼ੁਦਕੁਸ਼ੀ
  • major incident in punjab retired soldier shoots shopkeeper
    ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ
  • husband commits suicide upset over wife  s affair
    ਪਤਨੀ ਦੇ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਪਤੀ ਨੇ ਕੀਤੀ ਖ਼ੁਦਕੁਸ਼ੀ
  • farmer commits suicide due to debt
    ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ ਕੁਰਕ
  • suicide case
    ਹੋਟਲ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ
  • boat incident
    ਇੰਡੋਨੇਸ਼ੀਆ ਤੋਂ ਵੱਡੀ ਖ਼ਬਰ :  271 ਲੋਕਾਂ ਨੂੰ ਲਿਜਾ ਰਹੀ ਕਿਸ਼ਤੀ 'ਚ ਲੱਗੀ ਅੱਗ, 41 ਹੋਏ ਲਾਪਤਾ
  • doctor commits suicide in a major hospital in chandigarh
    ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, 6ਵੀਂ ਮੰਜ਼ਿਲ ਤੋਂ ਮਾਰੀ ਛਾਲ
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼...
Trending
Ek Nazar
schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • woman dies under suspicious circumstances in alawalpur
      ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
    • piles of garbage in maqsudan sabji mandi jalandhar
      ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
    • security increased in punjab special instructions issued to police officers
      ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼...
    • minor thief arrested in jalandhar
      ਨਿਰਮਾਣ ਅਧੀਨ ਬਿਲਡਿੰਗ 'ਚੋਂ ਤਾਰਾਂ ਤੇ AC ਪਾਈਪਾਂ ਚੋਰੀ ਕਰਕੇ ਭੱਜ ਰਿਹਾ...
    • 3 robbers who robbed gold chain at gun point arrested
      ਗਨ ਪੁਆਇੰਟ ’ਤੇ ਸੋਨੇ ਦੀ ਚੇਨ ਤੇ ਮੰਗਲਸੂਤਰ ਲੁੱਟਣ ਵਾਲੇ 3 ਲੁਟੇਰੇ ਗ੍ਰਿਫ਼ਤਾਰ
    • heavy waterlogging in phagwara
      ਫਗਵਾੜਾ ’ਚ ਭਾਰੀ ਜਲਭਰਾਅ ਕਾਰਨ ਹਾਲਾਤ ਬੇਹੱਦ ਚਿੰਤਾਜਨਕ! ਵਿਦਿਆਰਥੀਆਂ ਹੋਏ...
    • flood like water suddenly entered the gorge
      ਖੱਡ ’ਚ ਅਚਾਨਕ ਆਇਆ ਹੜ੍ਹ ਵਰਗਾ ਪਾਣੀ, ਟਰੈਕਟਰ-ਟਰਾਲੀ 'ਚ ਲੱਦੀ ਲੱਖਾਂ ਦੀ ਲੱਕੜ...
    • big news from jalandhar
      ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
    • jalandhar bus stand video
      ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
    • big regarding weather in punjab
      ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +