Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    9:12:47 AM

  • student visa rules in britain have become stricter

    ਬ੍ਰਿਟੇਨ 'ਚ ਸਟੂਡੈਂਟ ਵੀਜ਼ਾ ਨਿਯਮ ਹੋਏ ਹੋਰ ਸਖ਼ਤ,...

  • punjab bandh parvinder jhota today

    ਪਰਵਿੰਦਰ ਝੋਟਾ ਕਤਲ ਮਾਮਲੇ ’ਚ ਅੱਜ ਪੰਜਾਬ ਬੰਦ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਆਪਣੇ ਵਿਦਿਆਰਥੀਆਂ ਨੂੰ ਕਾਮਯਾਬ ਹੁੰਦਾ ਵੇਖ ਫੁੱਲੇ ਨਹੀਂ ਸਮਾਉਂਦੇ ਰਿਟਾ. ਅਧਿਆਪਕ ਡਾ. ਅਵਿਨਾਸ਼ ਸ਼ਰਮਾ

PUNJAB News Punjabi(ਪੰਜਾਬ)

ਆਪਣੇ ਵਿਦਿਆਰਥੀਆਂ ਨੂੰ ਕਾਮਯਾਬ ਹੁੰਦਾ ਵੇਖ ਫੁੱਲੇ ਨਹੀਂ ਸਮਾਉਂਦੇ ਰਿਟਾ. ਅਧਿਆਪਕ ਡਾ. ਅਵਿਨਾਸ਼ ਸ਼ਰਮਾ

  • Edited By Shivani Attri,
  • Updated: 19 Jan, 2025 04:08 PM
Jalandhar
retired principal dr  avinash sharma interview
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਿਸ਼ੇਸ਼)- 1995 ਵਿਚ ਬੈਸਟ ਅਧਿਆਪਕ ਦੇ ਰੂਪ ਵਿਚ ਚੁਣੇ ਗਏ ਰਿਟਾਇਰਡ ਪ੍ਰਿੰਸੀਪਲ ਡਾ. ਅਵਿਨਾਸ਼ ਸ਼ਰਮਾ ਆਪਣੀਆਂ ਸੇਵਾਵਾਂ ਨੂੰ ਲੈ ਕੇ ਕਾਫ਼ੀ ਜਾਣੇ ਜਾਂਦੇ ਹਨ। ਪੰਜਾਬ ਦੇ ਨੂਰਪੁਰਬੇਦੀ ਦੇ ਰਹਿਣ ਵਾਲੇ ਡਾ. ਅਵਿਨਾਸ਼ ਸ਼ਰਮਾ ਵੱਲੋਂ ਪੜ੍ਹਾਏ ਗਏ ਬੱਚੇ ਅੱਜ ਦੇਸ਼ ਦੇ ਬਹੁਤ ਵੱਡੇ ਅਹੁਦਿਆਂ 'ਤੇ ਪਹੁੰਚੇ ਹੋਏ ਹਨ। ਕਈ ਬੱਚੇ ਆਈ. ਏ. ਐੱਸ. ਅਤੇ ਪੀ. ਸੀ. ਐੱਸ. ਬਣੇ ਹਨ ਤਾਂ ਕਈਆਂ ਨੇ ਰਾਜਨੀਤੀ ਦੇ ਖੇਤਰ ਵਿਚ ਵੱਡਾ ਮੁਕਾਮ ਹਾਸਲ ਕੀਤਾ ਹੈ।  ਡਾ. ਅਵਿਨਾਸ਼ ਸ਼ਰਮਾ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਹਿੰਦੀ ਸਾਹਿਤ ਅਕਾਦਮੀ ਵੱਲੋਂ ਸਨਮਾਨਤ ਵੀ ਕੀਤਾ ਗਿਆ ਹੈ। ਇਹ ਸਨਮਾਨ ਉਨ੍ਹਾਂ ਨੂੰ ਸਾਬਕਾ ਰਾਸ਼ਟਰਪਤੀ ਸਵ. ਗਿਆਨੀ ਜੈਲ ਸਿੰਘ ਨੇ ਦਿੱਤਾ ਸੀ। ਉਸ ਦੌਰਾਨ ਇਸ ਸਨਮਾਨ ਲਈ 11 ਲੋਕਾਂ ਦੀ ਚੋਣ ਕੀਤੀ ਗਈ ਸੀ, ਜਿਨ੍ਹਾਂ ਵਿੱਚ ਡਾ. ਸ਼ਰਮਾ ਦਾ ਨਾਮ ਵੀ ਸ਼ਾਮਲ ਸੀ।

ਇਹ ਵੀ ਪੜ੍ਹੋ : ਸੰਘਣੀ ਧੁੰਦ ਕਾਰਨ ਪੰਜਾਬ 'ਚ ਵੱਡਾ ਹਾਦਸਾ, ਇਕ ਨੌਜਵਾਨ ਦੀ ਦਰਦਨਾਕ ਮੌਤ

ਪੰਜਾਬ ਕੇਸਰੀ ਨਾਲ ਗੱਲਬਾਤ ਕਰਦਿਆਂ ਡਾ. ਅਵਿਨਾਸ਼ ਸ਼ਰਮਾ ਨੇ ਕਿਹਾ ਕਿ ਅੱਜ ਉਨ੍ਹਾਂ ਦਾ ਦਿਲ ਮਾਣ ਨਾਲ ਭਰ ਜਾਂਦਾ ਹੈ ਜਦੋਂ ਉਨ੍ਹਾਂ ਨੂੰ ਪਤਾ ਲੱਗਦਾ ਹੈ ਕਿ ਉਨ੍ਹਾਂ ਵੱਲੋਂ ਪੜ੍ਹਾਏ ਗਏ ਵਿਦਿਆਰਥੀ ਦੇਸ਼ ਵਿੱਚ ਬਹੁਤ ਉੱਚੇ ਅਹੁਦਿਆਂ 'ਤੇ ਪਹੁੰਚੇ ਹਨ। ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੁੰਦੀ ਹੈ ਕਿ ਵਿਦਿਆਰਥੀ ਉਨ੍ਹਾਂ ਵੱਲੋਂ ਦਿੱਤੀਆਂ ਗਈਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਲਾਗੂ ਕਰ ਰਹੇ ਹਨ।

ਇਹ ਵੀ ਪੜ੍ਹੋ : ਅਸਥੀਆਂ ਲੈ ਕੇ ਬਿਆਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਭੈਣ-ਭਰਾ ਦੀ ਦਰਦਨਾਕ ਮੌਤ

ਉਨ੍ਹਾਂ ਦੱਸਿਆ ਕਿ 1995 ਵਿੱਚ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਸਰਵੋਤਮ ਅਧਿਆਪਕ ਵਜੋਂ ਸਟੇਟ ਐਵਾਰਡ ਲਈ ਚੁਣਿਆ ਗਿਆ ਸੀ। ਉਨ੍ਹਾਂ ਦਾ ਪਾਲਣ-ਪੋਸ਼ਣ ਬੇਹੱਦ ਗ਼ਰੀਬੀ ਵਿਚ ਹੋਇਆ। ਜਦੋਂ ਉਹ 2 ਸਾਲ ਦੇ ਸਨ ਤਾਂ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਮਾਂ ਨੇ ਉਨ੍ਹਾਂ ਦਾ ਪਾਲਣ-ਪੋਸ਼ਣ ਕੀਤਾ। ਉਸ ਦੇ ਬਾਅਦ ਵੱਖ-ਵੱਖ ਭਾਸ਼ਾਵਾਂ ਹਿੰਦੀ, ਪੰਜਾਬੀ ਅਤੇ ਅੰਗਰੇਜ਼ੀ ਵਿਚ ਪੋਸਟ ਗਰੈਜੁਏਟ ਦੀ ਡਿਗਰੀ ਹਾਸਲ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਇੰਦਰਨਾਥ ਮਦਾਨ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਸਮੇਂ ਦੌਰਾਨ ਸਿਰਫ਼ 7 ਅਧਿਆਪਕ ਹੀ ਸਟੇਟ ਐਵਾਰਡ ਲਈ ਚੁਣੇ ਜਾਂਦੇ ਸਨ। ਉਨ੍ਹਾਂ ਨੇ ਹਾਲ ਹੀ ਵਿਚ ਪੰਜਾਬ ਲਈ ਸੱਭਿਆਚਾਰਕ ਕਿਤਾਬ ਲਿਖੀ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਡੱਲੇਵਾਲ ਦੀ ਹਮਾਇਤ 'ਚ ਬੈਠੇ 121 ਕਿਸਾਨਾਂ ਵੱਲੋਂ ਮਰਨ ਵਰਤ ਖ਼ਤਮ

ਉਨ੍ਹਾਂ ਦੱਸਿਆ ਕਿ ਸਿਆਸਤਦਾਨ ਇਕਬਾਲ ਸਿੰਘ ਲਾਲਪੁਰਾ ਉਨ੍ਹਾਂ ਦੇ ਵਿਦਿਆਰਥੀ ਸਨ ਅਤੇ ਅੱਜ ਜਦੋਂ ਉਹ ਉਨ੍ਹਾਂ ਨੂੰ ਮਿਲਦੇ ਹਨ ਤਾਂ ਉਨ੍ਹਾਂ ਨੂੰ ਬਹੁਤ ਮਾਣ ਮਹਿਸੂਸ ਹੁੰਦਾ ਹੈ। ਇਸੇ ਤਰ੍ਹਾਂ ਬਹੁਤ ਸਾਰੇ ਵਿਦਿਆਰਥੀ ਹਨ, ਜੋ ਚੰਗੇ ਅਹੁਦਿਆਂ 'ਤੇ ਪਹੁੰਚੇ ਹਨ, ਜਿਨ੍ਹਾਂ ਨੂੰ ਮਿਲ ਕੇ ਬਹੁਤ ਖ਼ੁਸ਼ੀ ਹੁੰਦੀ ਹੈ।  ਸਿੱਖਿਆ ਪ੍ਰਣਾਲੀ ਵਿੱਚ ਤਬਦੀਲੀਆਂ ਬਾਰੇ ਚਰਚਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੁਰਾਣੀ ਸਿੱਖਿਆ ਪ੍ਰਣਾਲੀ ਵੀ ਆਪਣੇ ਸਿਖ਼ਰ 'ਤੇ ਸੀ ਪਰ ਅੱਜ ਦੇ ਯੁੱਗ ਵਿੱਚ ਵਿਗਿਆਨ ਨੇ ਬਹੁਤ ਤਰੱਕੀ ਕਰ ਲਈ ਹੈ। ਸਾਨੂੰ ਇਸ ਬਦਲਦੇ ਮਾਹੌਲ ਵਿੱਚ ਆਪਣੇ ਆਪ ਨੂੰ ਬਦਲਦੇ ਰਹਿਣਾ ਚਾਹੀਦਾ ਹੈ। ਅੱਜ ਦੀ ਨਵੀਂ ਸਿੱਖਿਆ ਪ੍ਰਣਾਲੀ ਸਾਡੇ ਲਈ ਬਹੁਤ ਫਾਇਦੇਮੰਦ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰਹਿਣ, ਸਰੀਰਕ ਤੌਰ 'ਤੇ ਸਿਹਤਮੰਦ ਰਹਿਣ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਦੀ ਸਲਾਹ ਵੀ ਦਿੱਤੀ। ਅੱਜ ਵੀ 80 ਸਾਲ ਦੀ ਉਮਰ ਵਿੱਚ ਡਾ. ਸ਼ਰਮਾ ਸਮਾਜ ਸੇਵਾ ਵਿੱਚ ਲੱਗੇ ਹੋਏ ਹਨ।

ਇਹ ਵੀ ਪੜ੍ਹੋ : ਹਾਈ ਅਲਰਟ 'ਤੇ ਪੰਜਾਬ, ਸਰਹੱਦਾਂ ਹੋ ਗਈਆਂ ਸੀਲ, DGP ਵੱਲੋਂ ਸਖ਼ਤ ਹੁਕਮ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Retired Principal
  • Dr. Avinash Sharma
  • interview
  • teacher
  • ਵਿਦਿਆਰਥੀ
  • ਅਧਿਆਪਕ ਡਾ ਅਵਿਨਾਸ਼ ਸ਼ਰਮਾ

ਕਿਸਾਨਾਂ ਦਾ ਫ਼ਿਰ ਪੈ ਗਿਆ ਰਿਲਾਇੰਸ ਵਾਲਿਆਂ ਨਾਲ ਪੰਗਾ! ਲੱਗ ਗਿਆ ਧਰਨਾ

NEXT STORY

Stories You May Like

  • no proposal to allow stock exchanges to trade in their own shares  sebi
    ਸ਼ੇਅਰ ਬਾਜ਼ਾਰਾਂ ਨੂੰ ਆਪਣੇ ਸ਼ੇਅਰ ’ਚ ਖੁਦ ਕਾਰੋਬਾਰ ਦੀ ਇਜਾਜ਼ਤ ਦੇਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ : ਸੇਬੀ
  • avinash rai khanna corners the aap government over the deteriorating law
    ਪੰਜਾਬ 'ਚ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਅਵਿਨਾਸ਼ ਰਾਏ ਖੰਨਾ ਨੇ ‘ਆਪ’ ਸਰਕਾਰ ਨੂੰ ਘੇਰਿਆ
  • punjab teachers to take mass leave for two days
    ਪੰਜਾਬ ਦੇ ਅਧਿਆਪਕ 2 ਦਿਨ ਲੈਣਗੇ ਸਮੂਹਿਕ ਛੁੱਟੀ, ਸਕੂਲਾਂ 'ਚ ਕੰਮਕਾਜ ਹੋਵੇਗਾ ਪ੍ਰਭਾਵਿਤ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ, ਪਤਨੀ ਨਾਲ ਕੀਤੀ ਮੁਲਾਕਾਤ
  • students drown at diveagar beach
    ਪਿਕਨਿਕ 'ਤੇ ਗਏ 8 ਵਿਦਿਆਰਥੀਆਂ ਨਾਲ ਵਾਪਰ ਗਿਆ ਭਾਣਾ, ਬੀਚ 'ਚ ਨਹਾਉਣ ਗਏ ਨਹੀਂ ਮੁੜੇ
  • jail sentence not mandatory for conviction under gst law council approved
    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ ਇਨ੍ਹਾਂ ਬਦਲਾਅ ਨੂੰ ਦਿੱਤੀ ਮਨਜ਼ੂਰੀ
  • nushrratt bharuccha
    ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ ਵਧਾਈ ਚਿੰਤਾ
  • rajbir ghumman gets no relief from the high court
    ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota punjab government bhagwant mann
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
    • snatching in gurdaspur
      ਸਕੂਟਰੀ 'ਤੇ ਬੈਠੀ ਔਰਤ ਦੇ ਕੰਨ ਦੀ ਵਾਲੀ ਲਾਹ ਕੇ ਫ਼ਰਾਰ ਹੋਇਆ ਸਕੂਟਰੀ ਸਵਾਰ
    • october 15 punjab bandh
      15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ...
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • theft in ludhiana
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਈਆਂ ਕੁੜੀਆਂ, ਐਕਟਿਵਾ ਦੀ ਡਿੱਗੀ ਵਿਚੋਂ ਪਰਸ...
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +