Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    12:26:03 PM

  • case registered against four travel agents including two women

    ਪੰਜਾਬ: ਇਨ੍ਹਾਂ ਟਰੈਵਲ ਏਜੰਟਾਂ ਦੀ ਆ ਗਈ ਸ਼ਾਮਤ! ਲਿਆ...

  • heavy fine imposed on eureka forbes  after receiving 5008 complaints

    Eureka Forbes 'ਤੇ ਲੱਗਾ ਭਾਰੀ ਜੁਰਮਾਨਾ, 5008...

  • ben stokes creates history

    ਬੈਨ ਸਟੋਕਸ ਨੇ ਤੋੜ'ਤੇ ਸਾਰੇ ਰਿਕਾਰਡ ! ਬਣ ਗਿਆ...

  • us strike hits wedding in iran

    ਈਰਾਨ 'ਚ ਵਿਆਹ ਸਮਾਰੋਹ 'ਤੇ ਅਮਰੀਕਾ ਨੇ ਕਰ'ਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ : ਰਿਟਾਇਰਡ ਸੂਬੇਦਾਰ ਦੇ ਦੋ ਜਵਾਨ ਪੁੱਤਾਂ ਦੀ ਇਕੱਠਿਆਂ ਮੌਤ

PUNJAB News Punjabi(ਪੰਜਾਬ)

ਪੰਜਾਬ : ਰਿਟਾਇਰਡ ਸੂਬੇਦਾਰ ਦੇ ਦੋ ਜਵਾਨ ਪੁੱਤਾਂ ਦੀ ਇਕੱਠਿਆਂ ਮੌਤ

  • Edited By Gurminder Singh,
  • Updated: 15 Jun, 2026 04:21 PM
Ludhiana-Khanna
retired subedar young son two brothers
  • Share
    • Facebook
    • Tumblr
    • Linkedin
    • Twitter
  • Comment

ਦੋਰਾਹਾ (ਵਿਨਾਇਕ) : ਦਿੱਲੀ-ਲੁਧਿਆਣਾ ਮਾਰਗ ’ਤੇ ਮੰਡੀ ਗੋਬਿੰਦਗੜ੍ਹ ਨੇੜੇ ਦੇਰ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਦੋਰਾਹਾ ਦੱਖਣੀ ਬਾਈਪਾਸ ’ਤੇ ਪੈਂਦੇ ਪਿੰਡ ਰਾਮਪੁਰ ਦੇ ਦੋ ਸਕੇ ਭਰਾਵਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਭਰਾ ਟੱਕਰ ਲੱਗਣ ਤੋਂ ਬਾਅਦ ਫਲਾਈਓਵਰ ਤੋਂ ਹੇਠਾਂ ਸਰਵਿਸ ਰੋਡ ’ਤੇ ਜਾ ਡਿੱਗੇ ਅਤੇ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਹਰਜੀਤ ਸਿੰਘ (30) ਅਤੇ ਜਗਦੇਵ ਸਿੰਘ (28) ਪੁੱਤਰ ਰਿਟਾਇਰਡ ਸੂਬੇਦਾਰ ਮੇਜਰ ਅਵਤਾਰ ਸਿੰਘ, ਵਾਸੀ ਪਿੰਡ ਰਾਮਪੁਰ, ਥਾਣਾ ਦੋਰਾਹਾ, ਜ਼ਿਲਾ ਲੁਧਿਆਣਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ : CM ਮਾਨ ਦੀ ਵਾਇਰਲ ਵੀਡੀਓ ਅਸਲੀ ਹੈ Ai ਨਹੀਂ,  ਜਥੇਦਾਰ ਗੜਗੱਜ ਨੇ ਕੀਤੀ ਪੁਸ਼ਟੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਪਟਨ ਜਸਵੰਤ ਸਿੰਘ ਰਾਮਪੁਰ ਨੇ ਦੱਸਿਆ ਕਿ ਹਰਜੀਤ ਸਿੰਘ ਰਾਜਪੁਰਾ ਤੋਂ ਆਪਣੇ ਛੋਟੇ ਹਾਥੀ ਵਾਹਨ ਦੇ ਪਿੱਛੇ ਪਾਣੀ ਵਾਲੀ ਟੈਂਕੀ ਲੈ ਕੇ ਘਰ ਪਰਤ ਰਿਹਾ ਸੀ। ਰਾਤ ਕਰੀਬ 11.30 ਵਜੇ ਮੰਡੀ ਗੋਬਿੰਦਗੜ੍ਹ ਨੇੜੇ ਫਲਾਈਓਵਰ ’ਤੇ ਉਸ ਦੇ ਵਾਹਨ ਦੀ ਬੈਟਰੀ ਅਚਾਨਕ ਡੈੱਡ ਹੋ ਗਈ, ਜਿਸ ਕਾਰਨ ਉਸ ਨੇ ਆਪਣੇ ਛੋਟੇ ਭਰਾ ਜਗਦੇਵ ਸਿੰਘ ਨੂੰ ਨਵੀਂ ਬੈਟਰੀ ਲੈ ਕੇ ਮੌਕੇ ’ਤੇ ਆਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਜਦੋਂ ਜਗਦੇਵ ਸਿੰਘ ਮਾਰੂਤੀ ਸੁਜ਼ੂਕੀ ਬ੍ਰੇਜ਼ਾ ਕਾਰ ਰਾਹੀਂ ਬੈਟਰੀ ਲੈ ਕੇ ਮੌਕੇ ’ਤੇ ਪਹੁੰਚਿਆ ਅਤੇ ਦੋਵੇਂ ਭਰਾ ਵਾਹਨ ਨੂੰ ਚਾਲੂ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਇਸ ਦੌਰਾਨ ਪਿੱਛੋਂ ਆ ਰਹੇ ਕਿਸੇ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਹ ਟੱਕਰ ਇਨ੍ਹੀ ਜ਼ੋਰਦਾਰ ਸੀ ਕਿ ਦੋਵੇਂ ਭਰਾ ਫਲਾਈਓਵਰ ਤੋਂ ਹੇਠਾਂ ਸਰਵਿਸ ਰੋਡ ’ਤੇ ਜਾ ਡਿੱਗੇ, ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ

ਇਸ ਘਟਨਾ ਦੀ ਸੂਚਨਾ ਮਿਲਣ ਉਪਰੰਤ ਮੰਡੀ ਗੋਬਿੰਦਗੜ੍ਹ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਤੁਰੰਤ ਮੌਕੇ ’ਤੇ ਪੁੱਜੇ ਅਤੇ ਦੋਵੇਂ ਮ੍ਰਿਤਕਾਂ ਦੀਆ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਹਾਦਸੇ ਲਈ ਜ਼ਿੰਮੇਵਾਰ ਵਾਹਨ ਅਤੇ ਉਸ ਦੇ ਚਾਲਕ ਦੀ ਪਛਾਣ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦਰਮਿਆਨ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਮ੍ਰਿਤਕ ਹਰਜੀਤ ਸਿੰਘ 26 ਜੂਨ ਨੂੰ ਆਪਣੀ ਪਤਨੀ ਕੋਲ ਕੈਨੇਡਾ ਜਾਣ ਵਾਲਾ ਸੀ ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ ਅਤੇ ਵਿਦੇਸ਼ ਰਵਾਨਗੀ ਤੋਂ ਪਹਿਲਾਂ ਹੀ ਇਹ ਦੁਖਦਾਈ ਹਾਦਸਾ ਵਾਪਰ ਗਿਆ। ਦੋਵੇਂ ਨੌਜਵਾਨ ਭਰਾਵਾਂ ਦੀ ਅਚਾਨਕ ਅਤੇ ਦਰਦਨਾਕ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਜਦਕਿ ਪਿੰਡ ਰਾਮਪੁਰ ਅਤੇ ਆਸ-ਪਾਸ ਦੇ ਇਲਾਕੇ ਵਿਚ ਗਹਿਰੇ ਸੋਗ ਦਾ ਮਾਹੌਲ ਪਾਇਆ ਜਾ ਰਿਹਾ ਹੈ। ਸਥਾਨਕ ਲੋਕਾਂ ਅਤੇ ਵੱਖ-ਵੱਖ ਸਮਾਜਿਕ ਆਗੂਆਂ ਵੱਲੋਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ 'ਤੇ ਫਿਰ ਮੰਡਰਾਇਆ ਵੱਡਾ ਖ਼ਤਰਾ, ਲੋਕਾਂ ’ਚ ਬਣਿਆ ਡਰ ਦਾ ਮਾਹੌਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Retired Subedar
  • young son
  • two brothers
  • ਰਿਟਾਇਰਡ ਸੂਬੇਦਾਰ
  • ਨੌਜਵਾਨ ਪੁੱਤ
  • ਦੋ ਭਰਾ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ

NEXT STORY

Stories You May Like

  • bsf asi punjab
    ਪੰਜਾਬ 'ਚ ਨਾਕੇ 'ਤੇ ਗੱਡੀ ਰੋਕਦੇ BSF ਜਵਾਨ ਨਾਲ ਵਾਪਰ ਗਈ ਅਣਹੋਣੀ! ਹੈਰਾਨ ਕਰੇਗਾ ਪੂਰਾ ਮਾਮਲਾ
  • accident case
    ਤੇਜ਼ ਰਫ਼ਤਾਰ ਕੈਂਟਰ ਦੀ ਟੱਕਰ ਨਾਲ ਸੀਰੀ ਦੀ ਮੌਤ
  • government school classroom head teacher
    ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ ਭਾਜਪਾ ਦੀ ਅਹਿਮ ਬੈਠਕ
  • serious allegations against sister
    ਪੰਜਾਬ: ਜਾਇਦਾਦੀ ਵਿਵਾਦ ਨੂੰ ਲੈ ਲਈ ਅੱਗ 'ਚ ਝੁਲਸਿਆ ਵਿਅਕਤੀ, ਮੌਤ ਤੋਂ ਪਹਿਲਾਂ ਭੈਣ-ਜੀਜੇ 'ਤੇ ਲਾਏ ਗੰਭੀਰ ਦੋਸ਼
  • uss abraham lincoln
    ਮਿਡਲ ਈਸਟ ਤੋਂ ਥਾਈਲੈਂਡ ਲਈ ਰਵਾਨਾ ਹੋਇਆ 'USS ਅਬਰਾਹਮ ਲਿੰਕਨ' ! ਜੰਗ ਦਾ ਥਕੇਂਵਾਂ ਲਾਹੁਣਗੇ 5000 ਜਵਾਨ
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ ਕੀਤਾ 425 ਕਿਲੋ ਪਨੀਰ
  • new on da of punjab employees
    ਪੰਜਾਬ ਦੇ ਮੁਲਾਜ਼ਮਾਂ ਦੇ DA ਬਾਰੇ ਨਵੀਂ ਅਪਡੇਟ, ਸੁਪਰੀਮ ਕੋਰਟ ਪੁੱਜਿਆ ਮਾਮਲਾ, ਕਲਰਕ ਤੋਂ ਕਾਂਸਟੇਬਲ ਤੱਕ...
  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ...
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
Trending
Ek Nazar
temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ed writes letter to punjab police for the third time
      ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ
    • the partner turned murderer
      ਸਾਥੀ ਹੀ ਬਣਿਆ ਕਾਤਲ! ਮੋਟਰ 'ਤੇ ਮਜ਼ਦੂਰ ਦਾ ਗਲਾ ਵੱਢ ਕੀਤਾ ਕਤਲ, ਪੂਰੇ ਇਲਾਕੇ...
    • big alert for those going to shimla
      ਸ਼ਿਮਲਾ ਜਾਣ ਵਾਲਿਆਂ ਲਈ ਵੱਡਾ ਅਲਰਟ, 11 ਸਤੰਬਰ ਤੱਕ ਟਰੇਨਾਂ ਰੱਦ, ਰਿਫੰਡ ਨੂੰ ਲੈ...
    • food safety team seized 425 kg paneer from two vehicles
      ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
    • one and a half year old innocent child dies after drowning in suey
      ਸੂਏ ’ਚ ਡੁੱਬਣ ਨਾਲ ਡੇਢ ਸਾਲ ਦੇ ਮਾਸੂਮ ਬੱਚੇ ਦੀ ਮੌਤ
    • uae work
      ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ ਨਿਕਲੀਆਂ ਨੌਕਰੀਆਂ, ਮਿਲੇਗੀ...
    • police constable attacked with sharp weapons
      ਗੁਰਦਾਸਪੁਰ: ਪੁਲਸ ਕਾਂਸਟੇਬਲ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ; ਦੋਵੇਂ ਲੱਤਾਂ...
    • jalandhar bjp meeting
      ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
    • khanna police action
      ਨਸ਼ਾ ਵੇਚਣ ਵਾਲੇ ਕੈਮਿਸਟ ਖ਼ਿਲਾਫ਼ ਐਕਸ਼ਨ! ਮੈਡੀਕਲ ਸਟੋਰ ਕੀਤਾ ਸੀਲ
    • nagar nigam action
      ਨਗਰ ਨਿਗਮ ਨੇ ਨੂਰਵਾਲਾ ਰੋਡ 'ਤੇ ਚਾਰ ਗੈਰ-ਕਾਨੂੰਨੀ ਦੁਕਾਨਾਂ ਕੀਤੀਆਂ ਸੀਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +