Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    9:04:24 AM

  • 6 thousand salary 2 crore cash gold engineer house raid

    6 ਹਜ਼ਾਰ ਦੀ ਨੌਕਰੀ..., 2 ਕਰੋੜ ਕੈਸ਼, 47 ਲੱਖ ਦਾ...

  • theft  2 youths  stripped of clothes  beaten

    ਚੋਰੀ ਦੇ ਸ਼ੱਕ ’ਚ 2 ਨੌਜਵਾਨਾਂ ਦਾ ਕੱਪੜੇ ਉਤਾਰ...

  • gunfire erupts at music festival in us

    ਅਮਰੀਕਾ 'ਚ ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ...

  • domestic gas cylinder rates increased

    ਆਮ ਜਨਤਾ ਨੂੰ ਮਹਿੰਗਾਈ ਦਾ ਝਟਕਾ, ਘਰੇਲੂ ਗੈਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਰਿਟਾਇਰਡ ਤਹਿਸੀਲਦਾਰ ਤੇ 2 ਪਟਵਾਰੀ 7 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫ਼ਤਾਰ, 2 ਦੀ ਭਾਲ ਜਾਰੀ

PUNJAB News Punjabi(ਪੰਜਾਬ)

ਰਿਟਾਇਰਡ ਤਹਿਸੀਲਦਾਰ ਤੇ 2 ਪਟਵਾਰੀ 7 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫ਼ਤਾਰ, 2 ਦੀ ਭਾਲ ਜਾਰੀ

  • Edited By Babita,
  • Updated: 28 Dec, 2023 11:33 AM
Ludhiana-Khanna
retired tehsildar and 2 patwaris arrested for taking bribe
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਗੌਤਮ) : ਪੰਜਾਬ ਵਿਜੀਲੈਂਸ ਬਿਊਰੋ ਨੇ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮੂਣਕ ਦੇ ਰਿਟਾਇਰਡ ਤਹਿਸੀਲਦਾਰ ਸੰਧੂਰਾ ਸਿੰਘ, ਪਟਵਾਰੀ ਭਗਵਾਨ ਦਾਸ ਅਤੇ ਮੌਜੂਦਾ ਸੰਗਰੂਰ ਜ਼ਿਲ੍ਹੇ ਦੇ ਹਲਕਾ ਬੱਲਰਾਂ ਦੇ ਪਟਵਾਰੀ ਧਰਮ ਰਾਜ ਨੂੰ ਵਾਹੀਯੋਗ ਜ਼ਮੀਨ ਦੀ ਗੈਰ ਕਾਨੂੰਨੀ ਬਦਲੀ ਅਤੇ ਇੰਤਕਾਲ ਕਰਵਾਉਣ ਬਦਲੇ 7 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਹੈ, ਜਦੋਂ ਕਿ ਦੋ ਹੋਰ ਮੁਲਜ਼ਮ ਫ਼ਰਾਰ ਹਨ। ਬਿਊਰੋ ਦੇ ਸਰਕਾਰੀ ਬੁਲਾਰੇ ਨੇ ਖ਼ੁਲਾਸਾ ਕੀਤਾ ਕਿ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਕਰਨ ਤੋਂ ਬਾਅਦ ਆਈ. ਪੀ. ਸੀ. ਦੀ ਧਾਰਾ 420, 465, 467, 468, 471, 120-ਬੀ ਦੇ ਤਹਿਤ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਦੇ ਥਾਣੇ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ। ਐੱਫ. ਆਈ. ਆਰ. 'ਚ ਨਾਮਜ਼ਦ ਕੀਤੇ ਗਏ ਮੁਲਜ਼ਮਾਂ 'ਚ ਰਿਟਾਇਰਡ ਤਹਿਸੀਲਦਾਰ ਸੰਧੂਰਾ ਸਿੰਘ, ਧਰਮ ਰਾਜ ਪਟਵਾਰੀ, ਮਿੱਠੂ ਸਿੰਘ ਪਟਵਾਰੀ (ਦੋਵੇਂ ਹਲਕਾ ਬੱਲਰਾਂ, ਜ਼ਿਲ੍ਹਾ ਸੰਗਰੂਰ), ਰਿਟਾਇਰਡ ਪਟਵਾਰੀ ਭਗਵਾਨ ਦਾਸ ਅਤੇ ਇਕ ਨਿੱਜੀ ਵਿਅਕਤੀ ਬਲਵੰਤ ਸਿੰਘ ਨਿਵਾਸੀ ਪਿੰਡ ਬੱਲਰਾਂ, ਜ਼ਿਲ੍ਹਾ ਸੰਗਰੂਰ ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਮਿਲਣ ਵਾਲੇ Mid Day Meal ਨੂੰ ਲੈ ਕੇ ਜ਼ਰੂਰੀ ਖ਼ਬਰ, ਜਾਰੀ ਹੋਏ ਇਹ ਹੁਕਮ
ਪੈੱਨ ਦੀ ਵਰਤੋਂ ਕਰਨ ਨਾਲ ਹੋਇਆ ਖ਼ੁਲਾਸਾ
ਉਨ੍ਹਾਂ ਨੇ ਦੱਸਿਆ ਕਿ ਇਸ ਜਾਂਚ ਦੌਰਾਨ ਪਿੰਡ ਬੱਲਰਾਂ 'ਚ ਗੁਰਤੇਜ ਸਿੰਘ ਅਤੇ ਹੋਰਨਾਂ ਦੀ 25 ਕਨਾਲ 15 ਮਰਲੇ ਜ਼ਮੀਨ ਦੀ ਬਦਲੀ ਪਿੰਡ ਰਾਏਪੁਰ, ਤਹਿਸੀਲ ਜਾਖਲ, ਹਰਿਆਣਾ 'ਚ ਬਲਵੰਤ ਸਿੰਘ ਦੀ ਜ਼ਮੀਨ ਦੇ ਨਾਲ ਜਾਅਲੀ ਬਦਲੀ ਅਤੇ ਇੰਤਕਾਲ (ਨੰਬਰ 10808) ਇੰਦਰਾਜ ਕਰਵਾਉਣ ਦਾ ਖ਼ੁਲਾਸਾ ਹੋਇਆ ਹੈ। ਧਰਮ ਰਾਜ ਪਟਵਾਰੀ ਨੇ ਇਸ ਫਰਜ਼ੀ ਇੰਤਕਾਲ ਨੂੰ ਅੰਜਾਮ ਦੇਣ ਲਈ ਬਲਵੰਤ ਸਿੰਘ ਤੋਂ 7 ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਇਸ ਤੋਂ ਬਾਅਦ ਧਰਮ ਰਾਜ ਪਟਵਾਰੀ ਨੇ ਇਸ ਇੰਤਕਾਲ ਦੀ ਮਨਜ਼ੂਰੀ ਤਤਕਾਲੀ ਤਹਿਸੀਲਦਾਰ ਸੰਧੂਰਾ ਸਿੰਘ (ਹੁਣ ਸੇਵਾਮੁਕਤ) ਤੋਂ ਜਮ੍ਹਾਬੰਦੀ 'ਚ ਐਂਟਰੀਆਂ ਦੇ ਨਾਲ ਮਿਲਾਨ ਲਈ ਬੈਕ ਡੇਟ ਤੋਂ ਪ੍ਰਾਪਤ ਕੀਤੀ ਜਿਸ ਦੀ ਸਮਾਂ ਹੱਦ 15 ਮਈ, 2023 ਸੀ। ਬੁਲਾਰੇ ਨੇ ਮਾਲ ਰਿਕਾਰਡ ਵਿੱਚ ਬੇਨਿਯਮੀਆਂ ਨੂੰ ਉਜਾਗਰ ਕਰਦੇ ਹੋਏ ਦੱਸਿਆ ਕਿ ਪਟਵਾਰੀ ਨੇ ਇੰਤਕਾਲ ਦੀ ਮਨਜ਼ੂਰੀ ਲਈ ਐਂਟਰੀ ਬਾਲ ਪੁਆਇੰਟ ਪੈੱਨ ਦੇ ਨਾਲ ਕੀਤੀ ਸੀ। ਉਸੇ ਤਾਰੀਖ਼ ਨੂੰ ਹੋਰਨਾਂ ਐਂਟਰੀਆਂ ਦੇ ਉਲਟ, ਜੈੱਲ ਪੈੱਨ ਵਰਤ ਕੇ ਦਰਜ ਕੀਤੀ ਗਈ ਸੀ। ਇਸ ਤੋਂ ਇਲਾਵਾ ਦੋਸ਼ੀ ਪਟਵਾਰੀ ਨੇ ਆਪਣੇ ਦੋਸ਼ ਲੁਕੋਣ ਲਈ ਇਸ ਇੰਤਕਾਲ ਦੀ ਕਾਪੀ ਕਾਨੂੰਗੋ ਦੇ ਦਫ਼ਤਰ ਨੂੰ ਵੀ ਨਹੀਂ ਭੇਜੀ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਠੰਡ ਦੀਆਂ ਛੁੱਟੀਆਂ ਦਰਮਿਆਨ ਆਈ ਵੱਡੀ ਖ਼ਬਰ!, ਤੁਸੀਂ ਵੀ ਪੜ੍ਹੋ
10 ਲੱਖ ਦੀ ਮੰਗ ਕੀਤੀ ਅਤੇ ਸੌਦਾ 7 ਲੱਖ 'ਚ ਤੈਅ ਹੋਇਆ
ਇਸ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਗੁਰਤੇਜ ਸਿੰਘ ਅਤੇ ਹੋਰ ਅਤੇ ਬਲਵੰਤ ਸਿੰਘ ਦੇ ਵਿੱਚ ਕੋਈ ਪਰਿਵਾਰਕ ਵੰਡ ਨਹੀਂ ਹੋਈ ਸੀ। ਇਸ ਤੋਂ ਇਲਾਵਾ ਬਲਵੰਤ ਸਿੰਘ ਦੇ ਕੋਲ ਹਰਿਆਣਾ ਦੇ ਪਿੰਡ ਜਾਖਲ 'ਚ ਕੋਈ ਜ਼ਮੀਨ ਵੀ ਨਹੀਂ ਸੀ। ਸਾਲ 1966 ਤੋਂ ਪਿੰਡ ਬੱਲਰਾਂ 'ਚ ਜ਼ਮੀਨ ਦੇ ਮਾਲਕ ਹੋਣ ਦਾ ਦਾਅਵਾ ਕਰ ਰਹੇ ਬਲਵੰਤ ਸਿੰਘ ਨੇ ਬਦਲੀ ਰਾਹੀਂ ਜ਼ਮੀਨ ਦਾ ਮਾਲਕ ਬਣਨ ਦੇ ਲਈ ਧਰਮ ਰਾਜ ਪਟਵਾਰੀ ਦੇ ਕੋਲ ਪਹੁੰਚ ਕੀਤੀ, ਜਿਸ ਨੇ 10 ਲੱਖ ਰੁਪਏ ਦੀ ਮੰਗ ਕੀਤੀ। ਗੱਲਬਾਤ ਤੋਂ ਬਾਅਦ ਧਰਮ ਰਾਜ ਪਟਵਾਰੀ ਨੇ ਬਲਵੰਤ ਸਿੰਘ ਤੋਂ 7 ਲੱਖ ਰੁਪਏ ਦੀ ਰਿਸ਼ਵਤ ਲੈ ਲਈ।
ਪੰਨੇ ਹਟਾ ਕੇ ਜੋੜ ਦਿੱਤੇ ਨਵੇਂ ਪੰਨੇ
ਬੁਲਾਰੇ ਨੇ ਅੱਗੇ ਕਿਹਾ ਕਿ ਇੱਕੋਂ ਧਰਮ ਰਾਜ ਪਟਵਾਰੀ ਦੀ ਬਦਲੀ ਤੋਂ ਬਾਅਦ ਮਿੱਠੂ ਸਿੰਘ ਪਟਵਾਰੀ ਨੇ ਸ਼ਿਕਾਇਤਕਰਤਾ ਦੇ ਮਾਲ ਰਿਕਾਰਡ ਵਿੱਚ ਫੇਰਬਦਲ ਕਰਕੇ ਧੋਖੇ ਨਾਲ ਉਨ੍ਹਾਂ ਦੇ ਹਿੱਸੇ 57 ਕਨਾਲ 11 ਮਰਲੇ ਤੋਂ ਘਟਾ ਕੇ 31 ਕਨਾਲ 16 ਮਰਲੇ ਜ਼ਮੀਨ ਕਰ ਦਿੱਤੀ। ਇਸ ਗੈਰ-ਕਾਨੂੰਨੀ ਕਾਰਵਾਈ ਰਾਹੀਂ ਬਲਵੰਤ ਸਿੰਘ ਨੂੰ 25 ਕਨਾਲ 15 ਮਰਲੇ ਜ਼ਮੀਨ ਦਾ ਗੈਰ ਕਾਨੂੰਨੀ ਬਦਲੀ ਨਾਲ ਮਾਲਕ ਬਣਾ ਦਿੱਤਾ। ਇਨ੍ਹਾਂ ਕਾਰਵਾਈਆਂ ਨੂੰ ਲੁਕੋਣ ਲਈ ਮਿੱਠੂ ਸਿੰਘ ਪਟਵਾਰੀ ਨੇ ਜਮ੍ਹਾਬੰਦੀ ਰਜਿਸਟਰ ਵਿੱਚ ਪੰਨਾ ਨੰਬਰ 134 ਤੋਂ 138 ਨੂੰ ਹਟਾ ਦਿੱਤਾ ਅਤੇ ਰਜਿਸਟਰ ਦੇ ਬਾਕੀ ਪੰਨਿਆਂ ਦੇ ਉਲਟ, ਲੜੀ ਨੰਬਰ ਤੋਂ ਬਿਨਾਂ ਵਾਲੇ ਨਵੇਂ ਪੇਜ ਜੋੜ ਦਿੱਤੇ। ਜਾਂਚ ਦੌਰਾਨ ਸਾਹਮਣੇ ਆਇਆ ਕਿ ਮਿੱਠੂ ਸਿੰਘ ਪਟਵਾਰੀ ਨੇ 7 ਮਈ, 2021 ਨੂੰ ਮਾਲ ਰਿਕਾਰਡ ਵਿੱਚ ਇਹ ਹੇਰਾਫੇਰੀ ਕੀਤੀ ਸੀ। ਫਿਰ ਬਲਵੰਤ ਸਿੰਘ ਨੇ ਉਕਤ ਜ਼ਮੀਨ ਆਪਣੇ ਪੋਤੇ ਬਲਰਾਜ ਸਿੰਘ ਨੂੰ ਤਬਦੀਲ ਕਰ ਦਿੱਤੀ।

ਇਸ ਤੋਂ ਬਾਅਦ ਭਗਵਾਨ ਦਾਸ ਪਟਵਾਰੀ ਨੇ ਇੰਤਕਾਲ ਨੰਬਰ 11123 ਤਾਰੀਖ਼ 8 ਜੁਲਾਈ 2022 ਦਰਜ ਕੀਤਾ ਅਤੇ 14 ਜੁਲਾਈ 2022 ਨੂੰ ਮਨਜ਼ੂਰੀ ਪ੍ਰਾਪਤ ਕਰ ਲਈ। ਜਦੋਂ ਸ਼ਿਕਾਇਤਕਰਤਾ ਗੁਰਤੇਜ ਸਿੰਘ ਨੂੰ ਇਸ ਸਬੰਧੀ ਪਤਾ ਲੱਗਾ ਤਾਂ ਉਸ ਨੇ ਸ਼ਿਕਾਇਤ ਦਰਜ ਕਰਵਾਈ ਤਾਂ ਭਗਵਾਨ ਦਾਸ ਪਟਵਾਰੀ ਨੇ ਇੰਤਕਾਲ ਦਰੁੱਸਤ ਕਰ ਦਿੱਤਾ ਪਰ ਉਹ ਮਾਲ ਰਜਿਸਟਰ ਵਿੱਚ ਇੰਤਕਾਲ ਨੰਬਰ 11123 ਤਾਰੀਖ਼ 18 ਜੁਲਾਈ 2022 ਦੇ ਆਧਾਰ ’ਤੇ ਸੇਲ ਡੀਡ ਅਤੇ ਵਸੀਕਾ ਨੰ. 53 ਤਾਰੀਖ਼ 2026.2022 ਦਾ ਹਵਾਲਾ ਦੇਣ ਵਿੱਚ ਅਸਫਲ ਰਿਹਾ। ਬੁਲਾਰੇ ਨੇ ਇਹ ਵੀ ਦੱਸਿਆ ਕਿ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਾਕੀ ਦੋਸ਼ੀਆਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ।
 

  • Retired Tehsildar
  • 2 Patwaris
  • Bribe
  • Arrested
  • ਰਿਟਾਇਰਡ ਤਹਿਸੀਲਦਾਰ
  • 2 ਪਟਵਾਰੀ
  • ਰਿਸ਼ਵਤ
  • ਗ੍ਰਿਫ਼ਤਾਰ

ਕੜਾਕੇ ਦੀ ਠੰਡ 'ਚ ਵੀ ਨਹੀਂ ਘਟੀ ਆਸਥਾ, ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਟਾਂਡਾ 'ਚ ਸਜਿਆ ਨਗਰ ਕੀਰਤਨ

NEXT STORY

Stories You May Like

  • fraud case
    55 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ 2 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • chandrayaan 2 research
    'ਚੰਦਰਯਾਨ-2' ਨੇ ਰਚ'ਤਾ ਇਤਿਹਾਸ ! ਚੰਦਰਮਾ 'ਤੇ ਪਾਣੀ ਤੇ ਬਰਫ਼ ਦੇ ਪੁਖ਼ਤਾ ਸਬੂਤਾਂ ਦੀ ਕੀਤੀ ਖੋਜ
  • thieves target 2 houses
    ਚੋਰਾਂ ਨੇ 2 ਘਰਾਂ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ
  • major incident in punjab 2 boys shot dead
    ਪੰਜਾਬ 'ਚ ਵੱਡੀ ਵਾਰਦਾਤ, 2 ਮੁੰਡਿਆਂ ਦੇ ਚੱਲੀਆਂ ਤਾਬੜਤੋੜ ਗੋਲੀਆਂ
  • ipos of 2 companies will open next week
    ਅਗਲੇ ਹਫਤੇ  ਖੁੱਲ੍ਹਣਗੇ 2 ਕੰਪਨੀਆਂ ਦੇ ਕਰੀਬ 770 ਕਰੋੜ ਰੁਪਏ ਦੇ IPO
  • 2 june roti social media trend
    '2 ਜੂਨ ਦੀ ਰੋਟੀ' ! ਜਾਣੋ ਆਖ਼ਿਰ ਸੋਸ਼ਲ ਮੀਡੀਆ 'ਤੇ ਕਿਉਂ ਕਰ ਰਿਹੈ Trend ਤੇ ਕੀ ਹੈ ਅਸਲ ਹਕੀਕਤ
  • gram chikitsalay   season 2 announced
    'ਗ੍ਰਾਮ ਚਿਕਿਤਸਾਲਿਆ' ਸੀਜ਼ਨ 2 ਦਾ ਐਲਾਨ, ਡਾ. ਪ੍ਰਭਾਤ 23 ਜੂਨ ਨੂੰ ਕਰਨਗੇ ਪ੍ਰਾਈਮ ਵੀਡੀਓ 'ਤੇ ਵਾਪਸੀ
  • arms smuggling exposed in amritsar
    ਅੰਮ੍ਰਿਤਸਰ 'ਚ ਹਥਿਆਰ ਦੀ ਤਸਕਰੀ ਦਾ ਪਰਦਾਫ਼ਾਸ਼! ਹੈਰੋਇਨ ਤੇ ਪਿਸਤੌਲਾਂ ਸਣੇ 2 ਮੁਲਜ਼ਮ ਗ੍ਰਿਫ਼ਤਾਰ
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
Trending
Ek Nazar
long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • municipal corporation ludhiana action
      ਨਗਰ ਨਿਗਮ ਨੇ 'ਤੇ 3 ਗੈਰ-ਕਾਨੂੰਨੀ ਦੁਕਾਨਾਂ ਅਤੇ ਹਾਈ ਟੈਂਸ਼ਨ ਤਾਰਾਂ ਹੇਠ...
    • plot registries colonies of punjab
      ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ ਰਜਿਸਟਰੀਆਂ, ਜਾਰੀ ਹੋਏ ਸਖ਼ਤ...
    • captain amrinder singh met amit shah
      ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
    • 9 people have died so far in a horrific accident in punjab
      ਪੰਜਾਬ 'ਚ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ, ਹਾਦਸੇ 'ਚ ਮਰਨ...
    • first wife s newborn son sold for 5 lakhs
      ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
    • new twist in the case of the death of a married woman in jalandhar
      'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
    • girl dies of electrocution while filling water
      ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ...
    • heartbreaking incident in punjab lover kills girlfriend s daughter
      ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ ਕੀਤੀ ਪ੍ਰੇਮਿਕਾ ਦੀ ਧੀ, ਅਟੈਚੀ...
    • government issues rules regarding the packaging of edible oil
      ਤੇਲ ਕੰਪਨੀਆਂ ਦੀ ਚਲਾਕੀ 'ਤੇ ਸਰਕਾਰ ਦੀ ਸਖ਼ਤੀ, ਪੈਕੇਜਿੰਗ ਨੂੰ ਲੈ ਕੇ ਜਾਰੀ ਕੀਤੇ...
    • punjab vaishno devi train
      BIG BREAKING: ਪੰਜਾਬ 'ਚ ਰੇਲ ਹਾਦਸਾ! ਮਾਤਾ ਵੈਸ਼ਨੋ ਦੇਵੀ ਜਾ ਰਹੀ ਟ੍ਰੇਨ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +