Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    3:23:35 AM

  • vehicles without high security number plates will not get petrol or diesel

    ਜਲੰਧਰ: ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ...

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

  • surge of pilgrims at badrinath dham

    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ,...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mansa
  • UK ਤੋਂ ਪਰਤੇ ਪਿਤਾ ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਨੂੰ ਲੈ ਕੇ ਕੀਤਾ ਵੱਡਾ ਖ਼ੁਲਾਸਾ

PUNJAB News Punjabi(ਪੰਜਾਬ)

UK ਤੋਂ ਪਰਤੇ ਪਿਤਾ ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਨੂੰ ਲੈ ਕੇ ਕੀਤਾ ਵੱਡਾ ਖ਼ੁਲਾਸਾ

  • Updated: 27 Nov, 2022 08:49 PM
Mansa
returning uk father balkaur singh big revelation about sidhu moosewala
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਸੰਦੀਪ ਮਿੱਤਲ)-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਯੂ. ਕੇ. ਤੋਂ ਪਰਤ ਕੇ ਸਿੱਧੂ ਨੂੰ ਲੈ ਕੇ ਵੱਡਾ ਖ਼ੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਸ ਨੇ ਸਾਡੇ ਕੋਲੋਂ ਇਹ ਗੱਲ ਲੁਕੋ ਕੇ ਰੱਖੀ ਸੀ ਕਿ ਉਸ ਨੂੰ ਯੂ. ਕੇ. ਦੀ ਪੀ. ਆਰ. ਮਿਲੀ ਹੋਈ ਸੀ ਕਿਉਂਕਿ ਉਹ ਸੋਚਦਾ ਸੀ ਕਿ ਜੇ ਮੈਨੂੰ ਪਤਾ ਲੱਗ ਗਿਆ ਤਾਂ ਮੈਂ ਉਸ ਨੂੰ ਪਿੰਡ ਨਹੀਂ ਰਹਿਣ ਦੇਵਾਂਗਾ। ਆਪਣਾ ਪਿੰਡ ਸਿੱਧੂ ਦੀ ਕਮਜ਼ੋਰੀ ਸੀ ਤੇ ਉਹ ਚਾਹੁੰਦਾ ਸੀ ਕਿ ਜਿਥੇ ਮੈਂ ਜਾਵਾਂ ਮੇਰਾ ਪਿੰਡ ਤੇ ਖਿੱਤਾ ਨਾਲ ਜਾਵੇ। ਇਸ ਗੱਲ ਕਾਰਨ ਉਸ ਨੇ ਆਪਣਾ ਭਵਿੱਖ ਵੀ ਦਾਅ ’ਤੇ ਲਾ ਦਿੱਤਾ। 

ਇਹ ਖ਼ਬਰ ਵੀ ਪੜ੍ਹੋ : ਮੰਤਰੀ ਧਾਲੀਵਾਲ ਦਾ ਵੱਡਾ ਬਿਆਨ, ਬਾਦਲ ਸਰਕਾਰ ਵੇਲੇ ਬੀਜ ਫਾਰਮ ਦੇ ਨਾਂ ’ਤੇ ਖ਼ਰੀਦੀ ਜ਼ਮੀਨ ਦੀ ਹੋਵੇਗੀ ਜਾਂਚ

ਸਿੱਧੂ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਕਤਲ ਲਈ ਯੂ. ਕੇ. ਦੀ ਸਰਕਾਰ ਵੀ ਇਨਸਾਫ਼ ਦੀ ਮੰਗ ਕਰ ਰਹੀ ਹੈ ਕਿਉਂਕਿ ਸਿੱਧੂ ਯੂ. ਕੇ. ਦਾ ਪੀ. ਆਰ. ਸੀ ਅਤੇ ਉਥੋਂ ਦੇ ਲੋਕਾਂ ਦੇ ਦਿਲਾਂ ਵਿਚ ਆਪਣੀ ਗਾਇਕੀ ਦੇ ਤੌਰ ’ਤੇ ਵਸਿਆ ਹੋਇਆ ਸੀ ਪਰ ਸਾਡੀ ਸਰਕਾਰ ਨੂੰ ਇਸ ਦਾ ਕੋਈ ਫਿਕਰ ਨਹੀਂ ਹੈ। ਐਤਵਾਰ ਨੂੰ ਆਪਣੇ ਨਿਵਾਸ ਸਥਾਨ ’ਤੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬਰਨਾ ਬੁਆਏ ਦੇ ਅਗਲੇ ਗੀਤ ਵਿਚ ਸਿੱਧੂ ਦੀ ਫੋਟੋ ਦਿਖਾਉਣ ਲਈ ਉਨ੍ਹਾਂ ਤੋਂ ਆਗਿਆ ਮੰਗੀ ਗਈ ਪਰ ਸਾਡੇ ਇੱਧਰਲੇ ਲੋਕਾਂ ਨੇ ਉਸ ਨੂੰ ਬਿਨਾਂ ਕਸੂਰੋਂ ਕਤਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਲਾਇਸੈਂਸੀ ਹਥਿਆਰ ਕਦੇ ਵੀ ਅਪਰਾਧ ਨਹੀਂ ਕਰਦੇ। ਇਕ ਪਾਸੇ ਸਰਕਾਰ ਹਥਿਆਰਾਂ ਸਮੇਤ ਫੋਟੋਆਂ ਖਿਚਵਾਉਣ ਵਾਲਿਆਂ ’ਤੇ ਪਰਚੇ ਦਰਜ ਕਰ ਰਹੀ ਹੈ, ਦੂਜੇ ਪਾਸੇ ਲੋਕਾਂ ਨੂੰ ਮਾਰਨ ਵਾਲੇ ਗੈਂਗਸਟਰਾਂ ਕੋਲ ਪਹਿਲੇ ਦਰਜੇ ਤੇ ਵਿਦੇਸ਼ੀ ਹਥਿਆਰ ਹਨ।

ਇਹ ਖ਼ਬਰ ਵੀ ਪੜ੍ਹੋ : ਸਟੱਡੀ ਵੀਜ਼ਾ ਦੀ ਐਪਲੀਕੇਸ਼ਨ ਹੋਈ ਰਿਜੈਕਟ, ਦੁਖੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਸਰਕਾਰ ਤੋਂ ਅੱਜ ਤੱਕ ਇਹ ਹਥਿਆਰ ਅਤੇ ਬੰਦੇ ਫੜੇ ਹੀ ਨਹੀਂ ਗਏ। ਬਲਕੌਰ ਸਿੰਘ ਨੇ ਕਿਹਾ ਕਿ ਆਪਣੇ ਦੇਸ਼ ਅਤੇ ਪੰਜਾਬ ਅੰਦਰ ਅਸਲਾ ਲੈਣ ਦੀ ਪ੍ਰਕਿਰਿਆ ਇੰਨੀ ਔਖੀ ਹੈ ਕਿ ਇਸ ਨੂੰ ਆਮ ਬੰਦਾ ਲੈ ਕੇ ਸਰਕਾਰ ਦੀਆਂ ਸ਼ਰਤਾਂ ਹੀ ਪੂਰੀਆ ਨਹੀਂ ਕਰ ਸਕਦਾ। ਇਸ ਪ੍ਰਕਿਰਿਆ ਨੂੰ ਹੋਰ ਔਖਾ ਕਰਕੇ ਸਰਕਾਰ ਲੋਕਾਂ ਨੂੰ ਨਿਹੱਥੇ ਕਰ ਰਹੀ ਹੈ, ਜਦਕਿ ਗੈਂਗਸਟਰ ਵੱਡੇ-ਵੱਡੇ ਹਥਿਆਰ ਲੈ ਕੇ ਲੁੱਟਾਂ-ਖੋਹਾਂ, ਕਤਲਾਂ ਅਤੇ ਫਿਰੌਤੀਆਂ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਵਿਦੇਸ਼ ਜਾਣ ਤੋਂ ਪਹਿਲਾਂ ਡੀ. ਜੀ. ਪੀ. ਪੰਜਾਬ ਨੂੰ ਮਿਲ ਕੇ ਗਏ ਸਨ। ਕੁਝ ਕੁ ਆਸ ਬੱਝੀ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਕੰਮ ਹੋ ਸਕਦਾ ਹੈ ਪਰ ਜਦੋਂ ਤੱਕ ਉਸ ਕਤਲ ਦੇ ਮਾਸਟਰ ਮਾਈਂਡ ਨਹੀਂ ਫੜੇ ਜਾਂਦੇ, ਉਦੋਂ ਤੱਕ ਇਨਸਾਫ ਮਿਲਣ ਦੀ ਉਮੀਦ ਪੂਰੀ ਹੋਣ ਦੀ ਆਸ ਨਹੀਂ ਕੀਤੀ ਜਾ ਸਕਦੀ।

ਉਨ੍ਹਾਂ ਕਿਹਾ ਕਿ ਸਿੱਧੂ ਦੇ ਕਤਲ ਪਿੱਛੇ ਗਾਇਕੀ ਖੇਤਰ ਵਿਚ ਉਸ ਦੇ ਮਸ਼ਹੂਰ ਹੋਣ ਨੂੰ ਲੈ ਕੇ ਤਕਲੀਫ਼ ਮੰਨਣ ਵਾਲੇ ਵਿਅਕਤੀਆਂ ਜਾਂ ਕੋਈ ਸਿਆਸੀ ਸਾਜ਼ਿਸ਼ ਵੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਪਿੱਛੇ ਉਨ੍ਹਾਂ ਡੀ. ਜੀ. ਪੀ. ਪੰਜਾਬ ਕੋਲ ਅਕਾਲੀ ਵਰਕਰ ਸੰਦੀਪ ਕਾਹਲੋਂ ਦੇ ਮਾਮਲੇ ਦੀ ਵੀ ਜਾਂਚ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪੰਜਾਬ ਦੀਆਂ ਸਰਕਾਰਾਂ ਸੁਰੱਖਿਆ ਦੀ ਗੱਲ ਕਰਦੀਆਂ ਹਨ ਪਰ ਵਿਦੇਸ਼ਾਂ ਦੇ ਮੁਕਾਬਲੇ ਸਾਡੀ ਜ਼ੀਰੋ ਭਰ ਵੀ ਸੁਰੱਖਿਆ ਨਹੀਂ ਹੈ ਅਤੇ ਹਰ ਆਮ ਖਾਸ ਵਿਅਕਤੀ ਦੀ ਜਾਨ ਨੂੰ ਚਾਰੋਂ ਪਹਿਰ ਖੌਫ਼ ਬਣਿਆ ਰਹਿੰਦਾ ਹੈ। ਅਜਿਹੀ ਸਥਿਤੀ ’ਚ ਆਪਣੀ ਸੁਰੱਖਿਆ ਲਈ ਹਥਿਆਰ ਰੱਖਣ ਵਾਲਿਆਂ ’ਤੇ ਪਰਚੇ ਦਰਜ ਕਰਕੇ ਸਰਕਾਰ ਕੀ ਸਾਬਿਤ ਕਰਨਾ ਚਾਹੁੰਦੀ ਹੈ, ਇਹ ਸਮਝ ਤੋਂ ਪਰ੍ਹੇ ਹੈ।

  • Sidhu Moosewala
  • UK
  • PR
  • Father Balkaur Singh
  • Khulasa
  • Licensed Arms
  • ਸਿੱਧੂ ਮੂਸੇਵਾਲਾ
  • ਯੂ ਕੇ
  • ਪੀ ਆਰ
  • ਪਿਤਾ ਬਲਕੌਰ ਸਿੰਘ
  • ਖ਼ੁਲਾਸਾ
  • ਲਾਇਸੈਂਸੀ ਹਥਿਆਰ

ਪਟਿਆਲਾ ਜੇਲ ’ਚ ਬੰਦ ਨਵਜੋਤ ਸਿੱਧੂ ਨੂੰ ਹਾਈਕਮਾਨ ਦੀ ਚਿੱਠੀ, ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ

NEXT STORY

Stories You May Like

  • uk sikh driver
    UK 'ਚ ਸਿੱਖ ਡਰਾਈਵਰ 'ਤੇ ਹਮਲਾ ! ਮੁਲਜ਼ਮ ਨੇ ਬੱਸ ਖੋਹ ਕੇ ਕਈ ਗੱਡੀਆਂ ਨੂੰ ਮਾਰੀ ਟੱਕਰ
  • major warning regarding severe heat in punjab and haryana
    ਪੰਜਾਬ-ਹਰਿਆਣਾ 'ਚ ਭਿਆਨਕ ਗਰਮੀ ਨੂੰ ਲੈ ਕੇ ਵੱਡੀ ਚਿਤਾਵਨੀ! 52 ਸਾਲਾਂ ਦੀ ਰਿਸਰਚ 'ਚ ਵੱਡਾ ਖ਼ੁਲਾਸਾ
  • a major question regarding the uk  s future
    UK ਦੇ ਭਵਿੱਖ ਬਾਰੇ ਵੱਡਾ ਸਵਾਲ, ਸਕਾਟਲੈਂਡ, ਵੇਲਜ਼ ਅਤੇ ਉੱਤਰੀ ਆਇਰਲੈਂਡ ਦੇ ਨੇਤਾ ਕਰਨਗੇ ਅਹਿਮ ਮੀਟਿੰਗ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • uk breakup
    ਟੁੱਟਣ ਕੰਢੇ ਪਹੁੰਚਿਆ UK ! ਬਣਨਗੇ 3 ਨਵੇਂ ਦੇਸ਼
  • demand for independence from the uk
    ਹੁਣ ਯੂਨਾਈਟਿਡ ਨਹੀਂ? ਯੂ. ਕੇ. ਤੋਂ ਆਜ਼ਾਦੀ ਦੀ ਮੰਗ
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ ਖ਼ੁਲਾਸੇ, ਮੁੰਡੇ-ਕੁੜੀਆਂ ਨਾਲ ਹੁੰਦੈ...
  • congress s major decision regarding the announcement of the cm face in punjab
    ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ ਕੀਤਾ ਖ਼ੁਲਾਸਾ
  • vehicles without high security number plates will not get petrol or diesel
    ਜਲੰਧਰ: ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • thieves arrested in kharar
      ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • another party in punjab
      ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ...
    • ed raid in ludhiana
      ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ ED ਦੀ ਰੇਡ
    • youth  dispute  firing
      ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ ਨੂੰ ਮਾਰ ਦਿੱਤੀ ਗੋਲ਼ੀ
    • big stir in punjab politics before elections
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
    • punjab government employees da
      ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
    • bjp new appointments
      ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ...
    • major accident occurred while charging mobile phone
      ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ! ਨੌਜਵਾਨ ਦੀ ਪਲਾਂ 'ਚ ਨਿਕਲੀ...
    • bjp leader dies in horrific accident in punjab
      ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +