Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    9:09:15 PM

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

  • october 15 punjab bandh

    15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ...

  • toll plaza punjab

    15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ...

  • punjab bandh update

    'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਕੋਰੋਨਾ ਨੂੰ ਮਾਤ ਦੇ ਕੇ ਡਿਊਟੀ 'ਤੇ ਪਰਤੇ ਡੀ. ਸੀ. ਪੀ., ਫੋਰਸ ਦਾ ਵਧਿਆ ਮਨੋਬਲ

PUNJAB News Punjabi(ਪੰਜਾਬ)

ਕੋਰੋਨਾ ਨੂੰ ਮਾਤ ਦੇ ਕੇ ਡਿਊਟੀ 'ਤੇ ਪਰਤੇ ਡੀ. ਸੀ. ਪੀ., ਫੋਰਸ ਦਾ ਵਧਿਆ ਮਨੋਬਲ

  • Edited By Anuradha,
  • Updated: 14 Jul, 2020 03:17 PM
Ludhiana
returning to duty dcp
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਿਸ਼ੀ) : ਕੋਰੋਨਾ ਨੂੰ ਮਾਤ ਦੇ ਕੇ 17 ਦਿਨਾਂ ਬਾਅਦ 54 ਸਾਲਾ ਡੀ. ਸੀ. ਪੀ. ਲਾਅ ਐਂਡ ਆਰਡਰ ਅਸ਼ਵਨੀ ਕਪੂਰ ਸੋਮਵਾਰ ਨੂੰ ਡਿਊਟੀ 'ਤੇ ਵਾਪਸ ਪਰਤ ਆਏ ਹਨ। ਕੋਰੋਨਾ ਜੋਧਾ ਦੇ ਜੁਆਇਨ ਕਰਨ 'ਤੇ ਫੋਰਸ ਦਾ ਮਨੋਬਲ ਵਧਿਆ ਹੈ, ਨਾਲ ਹੀ ਪੁਲਸ ਕਮਿਸ਼ਨਰ ਦਫਤਰ 'ਚ ਇਕ ਵਾਰ ਫਿਰ ਉਨ੍ਹਾਂ ਦੇ ਆਫਿਸ ਨੇੜੇ ਚਹਿਲ-ਪਹਿਲ ਦਿਖੀ। ਡੀ. ਸੀ. ਪੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਇਮਿਊਨਿਟੀ ਸਿਸਟਮ ਨੂੰ ਮਜ਼ਬੂਤ ਕਰ ਕੇ ਕੋਰੋਨਾ ਨੂੰ ਹਰਾਇਆ ਜਾ ਸਕਦਾ ਹੈ। ਉਨ੍ਹਾਂ ਨੇ ਕੁਆਰੰਟਾਈਨ ਦੌਰਾਨ ਜਿੱਥੇ ਸਵੇਰੇ ਉੱਠ ਕੇ ਯੋਗ ਕੀਤਾ, ਉਥੇ ਖੂਬ ਫਲ ਖਾਧੇ ਅਤੇ ਸ਼ਾਮ ਨੂੰ ਸੈਰ ਕੀਤੀ। ਕੋਰੋਨਾ ਨੂੰ ਹਰਾਉਣ ਲਈ ਪਾਜ਼ੇਟਿਵ ਸੋਚ ਦਾ ਹੋਣਾ ਜ਼ਰੂਰੀ ਹੈ। ਉਨ੍ਹਾਂ ਨੇ ਕੋਰੋਨਾ ਨਾਲ ਲੜ ਰਹੀ ਸਾਰੀ ਫੋਰਸ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ।

ਕੌਂਸਲਰ ਨੂੰ ਹੋਇਆ ਕੋਰੋਨਾ, ਸਫਾਈ ਮੁਲਾਜ਼ਮ ਦੀ ਮੌਤ
ਲੁਧਿਆਣਾ (ਹਿਤੇਸ਼, ਰਾਜ) : ਨਗਰ ਨਿਗਮ 'ਚ ਕੋਰੋਨਾ ਦੇ ਕੇਸਾਂ 'ਚ ਦਿਨ-ਬ-ਦਿਨ ਇਜ਼ਾਫਾ ਹੁੰਦਾ ਜਾ ਰਿਹਾ ਹੈ। ਜਿਨ੍ਹਾਂ 'ਚ ਜੁਆਇੰਟ ਕਮਿਸ਼ਨਰ ਕੁਲਪ੍ਰੀਤ ਸਿੰਘ ਤੋਂ ਬਾਅਦ ਕੌਂਸਲਰ ਮਨਪ੍ਰੀਤ ਗਰੇਵਾਲ ਦੀ ਰਿਪੋਰਟ ਵੀ ਪਾਜ਼ੇਟਿਵ ਆ ਗਈ ਹੈ। ਇਹ ਕਿਸੇ ਕੌਂਸਲਰ ਨੂੰ ਕੋਰੋਨਾ ਹੋਣ ਦਾ ਪਹਿਲਾ ਕੇਸ ਹੈ। ਇਸ ਦੀ ਜਾਣਕਾਰੀ ਖੁਦ ਕੌਂਸਲਰ ਨੇ ਫੇਸਬੁਕ ਪੇਜ਼ 'ਤੇ ਲਾਈਵ ਹੋ ਕੇ ਦਿੱਤੀ ਹੈ, ਜਿਸ 'ਚ ਉਨ੍ਹਾਂ ਨੇ ਆਪਣੇ ਸੰਪਰਕ 'ਚ ਆਉਣ ਵਾਲੇ ਵਿਅਕਤੀਆਂ ਨੂੰ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ। ਉਧਰ, ਵਾਰਡ ਨੰ. 40 ਵਿਚ ਕੰਮ ਕਰਨ ਵਾਲੇ ਇਕ ਸਫਾਈ ਮੁਲਾਜ਼ਮ ਨੀਟੂ ਦੀ ਮੌਤ ਹੋ ਗਈ ਹੈ। ਹਾਲਾਂਕਿ ਨਗਰ ਨਿਗਮ ਅਧਿਕਾਰੀਆਂ ਵੱਲੋਂ ਉਸ ਮੁਲਾਜ਼ਮ ਦੇ ਪਹਿਲਾਂ ਬੀਮਾਰੀ ਕਾਰਨ ਛੁੱਟੀ 'ਤੇ ਹੋਣ ਦਾ ਹਵਾਲਾ ਦਿੱਤਾ ਗਿਆ ਹੈ, ਜਦੋਂਕਿ ਸਿਹਤ ਮਹਿਕਮੇ ਦੇ ਅਫਸਰਾਂ ਦਾ ਕਹਿਣਾ ਹੈ ਕਿ ਡਾਬਾ ਕਾਲੋਨੀ ਦੇ ਰਹਿਣ ਵਾਲੇ ਨੀਟੂ ਨੂੰ 11 ਜੁਲਾਈ ਨੂੰ ਸਿਵਲ ਹਸਪਤਾਲ 'ਚ ਲਿਆਂਦਾ ਗਿਆ ਸੀ ਪਰ ਹਸਪਤਾਲ ਪੁੱਜਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ। ਇਸ ਲਈ ਉਸ ਦੀ ਲਾਸ਼ ਮੌਰਚਰੀ 'ਚ ਰਖਵਾ ਕੇ ਉਸ ਦਾ ਸੈਂਪਲ ਲੈ ਕੇ ਕੋਰੋਨਾ ਟੈਸਟ ਲਈ ਭੇਜ ਦਿੱਤਾ ਸੀ। ਦੋ ਦਿਨਾਂ ਬਾਅਦ ਉਸ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਤੋਂ ਪਹਿਲਾਂ ਛਾਉਣੀ ਮੁਹੱਲਾ 'ਚ ਰਹਿਣ ਵਾਲੇ ਇਕ ਸਫਾਈ ਮੁਲਾਜ਼ਮ ਅਤੇ ਜ਼ੋਨ-ਸੀ ਦੀ ਬੀ. ਐਂਡ ਆਰ. ਸ਼ਾਖਾ ਦੇ ਇਕ ਮੁਲਾਜ਼ਮ ਦੀ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ, ਜਿਨ੍ਹਾਂ ਦੇ ਨਾਲ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਕੁਆਰੰਟਾਈਨ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਦੀ 'ਕੋਰੋਨਾ' ਰਿਪੋਰਟ ਆਈ ਸਾਹਮਣੇ

ਮਹਾਨਗਰ 'ਚ ਕੋਰੋਨਾ ਬਲਾਸਟ
ਲੁਧਿਆਣਾ (ਸਹਿਗਲ) : ਕੋਰੋਨਾ ਵਾਇਰਸ ਦਿਨ-ਬ-ਦਿਨ ਪ੍ਰਚੰਡ ਰੂਪ ਧਾਰਦਾ ਜਾ ਰਿਹਾ ਹੈ। ਸੋਮਵਾਰ ਨੂੰ ਕੋਰੋਨਾ ਬਲਾਸਟ 'ਚ 126 ਵਿਅਕਤੀ ਇਸ ਵਾਇਰਸ ਦੀ ਲਪੇਟ 'ਚ ਆ ਗਏ, ਜਿਨ੍ਹਾਂ 'ਚ 116 ਵਿਅਕਤੀ ਲੁਧਿਆਣਾ ਜ਼ਿਲੇ ਦੇ, ਜਦੋਂਕਿ 10 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ। ਇੰਨੀ ਵੱਡੀ ਗਿਣਤੀ 'ਚ ਕੇਸ ਪਹਿਲੀ ਵਾਰ ਸਾਹਮਣੇ ਆਏ ਹਨ। ਅਚਾਨਕ ਇੰਨੇ ਮਰੀਜ਼ ਸਾਹਮਣੇ ਆਉਣ ਨਾਲ ਸਿਹਤ ਮਹਿਕਮੇ 'ਚ ਵੀ ਕਾਫੀ ਹਫੜਾ-ਦਫੜੀ ਦੇ ਹਾਲਾਤ ਬਣੇ ਹੋਏ ਹਨ। ਦੇਰ ਸ਼ਾਮ ਤੱਕ ਸਿਰਫ 80 ਮਰੀਜ਼ਾਂ ਦਾ ਹੀ ਬਿਓਰਾ ਤਿਆਰ ਕੀਤਾ ਜਾ ਸਕਿਆ।

1 ਨਵਾਂ ਕੰਟੇਨਮੈਂਟ ਅਤੇ 5 ਮਾਈਕ੍ਰੋ ਕੰਟੇਨਮੈਂਟ ਜ਼ੋਨ ਬਣੇ
ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਆਮਦ ਨੂੰ ਦੇਖਦੇ ਹੋਏ ਸਲੇਮ ਟਾਬਰੀ 'ਚ ਸਥਿਤ ਅਸ਼ੋਕ ਨਗਰ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ, ਉਥੇ ਕੋਰੋਨਾ ਵਾਇਰਸ ਦੇ 25 ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਫੀਲਡਗੰਜ ਦੀ ਗਲੀ ਨੰ. 5 ਵਿਚ 9 ਕੇਸ ਆਉਣ 'ਤੇ ਵਿਜੇ ਨਗਰ ਦੀ ਗਲੀ ਨੰ. 3 ਵਿਚ 8 ਕੇਸ, ਜੀ. ਕੇ. ਅਸਟੇਟ ਦੇ ਬੀ ਅਤੇ ਸੀ ਬਲਾਕ ਵਿਚ 8 ਨਵੇਂ ਕੇਸ, ਕਿਦਵਈ ਨਗਰ ਵਿਚ ਹਾਊਸ ਨੰਬਰ 37 ਤੋਂ 76 ਤੱਕ 6 ਮਰੀਜ਼ ਅਤੇ ਨਵੀਂ ਆਬਾਦੀ ਖੰਨਾ ਵਿਚ 5 ਨਵੇਂ ਕੇਸ ਆਉਣ 'ਤੇ ਲੱਕੀ ਚੇਅਰਡ੍ਰੈਸਰ, ਆਰ. ਐੱਸ. ਮਾਡਲ ਸਕੂਲ ਤੱਕ ਇਲਾਕਾ ਸੀਲ ਕਰਨ ਦੇ ਨਿਰਦੇਸ਼ ਜਾਰੀ ਕਰ ਕੇ ਉਪਰੋਕਤ ਇਲਾਕਿਆਂ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਜਿਨ੍ਹਾਂ ਇਲਾਕਿਆਂ 'ਚ ਕੋਰੋਨਾ ਵਾਇਰਸ ਦੇ ਸਮੂਹਕ ਕੇਸ ਸਾਹਮਣੇ ਆਏ, ਉਨ੍ਹਾਂ ਵਿਚ ਗੁਰੂ ਗੋਬਿੰਦ ਸਿੰਘ ਨਗਰ ਵਿਚ ਨਾਲ ਕਿਦਵਈ ਨਗਰ ਵਿਚ ਰਾਜੀਵ ਕਾਲੋਨੀ ਵਿਚ 4, ਸੀ. ਐੱਮ. ਸੀ. ਵਿਚ 5, ਦਸਮੇਸ਼ ਨਗਰ 3, ਡਾਬਾ ਲੋਹਾਰਾ ਰੋਡ 'ਤੇ 4, ਬ੍ਰੋਸਟਲ ਜੇਲ ਤੋਂ 2, ਮੁਰਾਦਪੁਰਾ ਤੋਂ ਦੋ ਜਮਾਲਪੁਰ ਲੇਲੀ, ਮੋਤੀ ਨਗਰ ਤੋਂ 2, ਈਸ਼ਵਰ ਨਗਰ ਤੇ ਪਿੰਡ ਮੇਲ ਤੋਂ 5 ਤੋਂ ਇਲਾਵਾ 2 ਦਰਜਨ ਤੋਂ ਜ਼ਿਆਦਾ ਇਲਾਕਿਆਂ 'ਚ ਕੋਰੋਨਾ ਵਾਇਰਸ ਦੇ ਇੱਦਾ-ਦੁੱਕਾ ਕੇਸ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ : ਰਾਜਾ ਵੜਿੰਗ ਨੇ ਛਿੱਕੇ ਟੰਗੇ ਕੈਪਟਨ ਦੇ ਹੁਕਮ, ਕੀਤਾ ਵੱਡਾ ਸਿਆਸੀ ਇਕੱਠ (ਵੀਡੀਓ)

ਡੀ. ਐੱਸ. ਪੀ. ਬਾਘਾ ਪੁਰਾਣਾ ਸਮੇਤ 11 ਪੁਲਸ ਮੁਲਾਜ਼ਮ ਕੋਰੋਨਾ ਵਾਇਰਸ ਦੀ ਲਪੇਟ 'ਚ
ਜ਼ਿਲੇ ਵਿਚ ਰਹਿਣ ਵਾਲੇ ਅਤੇ ਬਾਘਾ ਪੁਰਾਣਾ 'ਚ ਨਿਯੁਕਤ ਡੀ. ਐੱਸ. ਪੀ. ਤੋਂ ਇਲਾਵਾ 11 ਪੁਲਸ ਮੁਲਾਜ਼ਮ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ, ਜਿਸ ਵਿਚ ਮੁੱਲਾਂਪੁਰ ਦਾਖਾ ਥਾਣੇ ਤੋਂ ਦੋ-ਦੋ ਹੈੱਡ ਕਾਂਸਟੇਬਲ ਅਤੇ ਦੋ ਕਾਂਸਟੇਬਲ ਪਾਜ਼ੇਟਿਵ ਆਏ ਹਨ, ਜਦੋਂਕਿ ਸ਼ਹਿਰ ਦੇ ਮੋਤੀ ਨਗਰ ਥਾਣਾ ਤੋਂ 22 ਸਾਲਾ ਕਾਂਸਟੇਬਲ, ਸੀ. ਆਈ. ਏ.-1 ਤੋਂ 50 ਸਾਲਾ ਏ. ਐੱਸ. ਆਈ., ਧਰਮਪੁਰੀ ਚੌਕੀ ਤੋਂ 46 ਸਾਲਾ ਏ. ਐੱਸ. ਆਈ., ਮੋਤੀ ਨਗਰ ਥਾਣਾ ਤੋਂ 49 ਸਾਲਾ ਏ. ਐੱਸ. ਆਈ., ਸੀ. ਆਈ. ਏ.-1 ਤੋਂ 50 ਸਾਲਾ ਏ. ਐੱਸ. ਆਈ., ਸੀ. ਆਈ. ਏ.-1 ਤੋਂ 32 ਸਾਲਾ ਹੈੱਡ ਕਾਂਸਟੇਬਲ, ਡਵੀਜ਼ਨ ਨੰ.7 ਥਾਣੇ ਤੋਂ 42 ਸਾਲਾ ਹੈੱਡ ਕਾਂਸਟੇਬਲ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਤੋਂ ਇਲਾਵਾ ਸ਼ਿਮਲਾਪੁਰੀ ਥਾਣੇ ਤੋਂ 54 ਸਾਲਾ ਏ. ਐੱਸ. ਆਈ. ਵੀ ਕੋਰੋਨਾ ਪਾਜ਼ੇਟਿਵ ਆਏ ਹਨ।

859 ਰਿਪੋਰਟਾਂ ਦਾ ਇੰਤਜ਼ਾਰ
ਜ਼ਿਲ੍ਹਾ ਮਲੇਰੀਆ ਅਫਸਰ ਡਾ. ਰਮੇਸ਼ ਭਗਤ ਨੇ ਦੱਸਿਆ ਕਿ ਅਜੇ 859 ਰਿਪੋਰਟਾਂ ਦਾ ਇੰਤਜ਼ਾਰ ਹੈ, ਜੋ ਪੈਂਡਿੰਗ ਹਨ। ਇਸ ਤੋਂ ਇਲਾਵਾ ਅੱਜ 616 ਵਿਅਕਤੀਆਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ।

  • DCP
  • corona virus
  • covid19
  • positive patients
  • reports
  • ਕੋਰੋਨਾ ਵਾਇਰਸ
  • ਰੋਗੀ
  • ਡੀ ਸੀ ਪੀ
  • ਫੋਰਸ

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਲੱਤ ਲਾਉਣ ਵਾਲੇ ਮਾਂ-ਪੁੱਤ 2300 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

NEXT STORY

Stories You May Like

  • gherao of sdm office by bharatiya kisan union
    5 ਅਕਤੂਬਰ ਤੋਂ ਡੀ. ਸੀ ਤੇ ਐੱਸਡੀਐੱਮ ਦਫ਼ਤਰਾਂ ਦੇ 24 ਘੰਟਿਆਂ ਦੇ ਘਿਰਾਓ ਦਾ ਐਲਾਨ
  • important news regarding the employee s d a
    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ ਹੁਕਮ
  • punjab police employee found drunk video goes viral
    'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ, ਵੀਡੀਓ ਵਾਇਰਲ
  • duty anganwadi worker highway
    ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ ਹਾਦਸਾ, ਤੜਫ-ਤੜਫ ਕੇ ਨਿਕਲੇ ਸਾਹ
  • dc akash bansal issues strict orders sri guru nanak dev ji gurpurab
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ ਜਾਰੀ
  • father  daughter  cricket bat  police  arrested
    ਸ਼ਰਾਬ ਪੀ ਕੇ 'ਗੰਦੀਆਂ ਹਰਕਤਾਂ' ਕਰਦਾ ਸੀ ਪਿਓ ! ਅੱਕ ਕੇ ਧੀ ਨੇ ਚੁੱਕ ਲਿਆ ਬੈਟ ਤੇ ਫ਼ਿਰ...
  • dsp office  punjab police  police checkpoint
    ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
  • nclat notice to lenders on subhash chandra  s application
    ਸੁਭਾਸ਼ ਚੰਦਰਾ ਦੀ ਅਰਜ਼ੀ ’ਤੇ NCLAT ਦਾ ਕਰਜ਼ਦਾਤਿਆਂ ਨੂੰ ਨੋਟਿਸ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • parvinder jhota punjab government bhagwant mann
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • punjab bandh  farmers   union  parvinder jhota
      15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ...
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • gangrape in ludhiana
      ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...
    • accident in machiwara
      ਘਰੋਂ ਦਵਾਈ ਲੈਣ ਲਈ ਆਈ ਬਜ਼ੁਰਗ ਔਰਤ ਨੂੰ ਮੌਤ ਨੇ ਪਾਇਆ ਘੇਰਾ, ਸੜਕ ਹਾਦਸੇ 'ਚ ਗਈ...
    • parvinder jhota social media post
      ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ...
    • car occupant zira elderly person
      ਪੰਜਾਬ 'ਚ ਫਿਰ ਵੱਡੀ ਵਾਰਦਾਤ, ਕਾਰ ਸਵਾਰਾਂ 'ਚ ਅੰਨ੍ਹੇਵਾਹ ਫਾਇਰਿੰਗ, ਬਜ਼ੁਰਗ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +