Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    3:32:29 PM

  • gang supplying foreign weapons busted in punjab

    ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ...

  • tibet earthquake

    ਹੜ੍ਹ ਮਗਰੋਂ ਆ ਗਿਆ ਭੂਚਾਲ ! ਨੇਪਾਲ 'ਚ ਮੁੜ ਵਧਿਆ...

  • school vans are jammed across punjab

    ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ...

  • patiala viral video

    ਪਟਿਆਲੇ ਦੀ ਕੁੜੀ ਦੀ ਵੀਡੀਓ ਵਾਇਰਲ ਹੁੰਦਿਆਂ ਹੀ ਪੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬ 'ਚ ਸਿੱਖਿਆ ਪ੍ਰਣਾਲੀ 'ਤੇ ਪਰਗਟ ਨੇ ਕੇਜਰੀਵਾਲ ਨੂੰ ਦਿਖਾਇਆ ਸ਼ੀਸ਼ਾ

PUNJAB News Punjabi(ਪੰਜਾਬ)

ਪੰਜਾਬ 'ਚ ਸਿੱਖਿਆ ਪ੍ਰਣਾਲੀ 'ਤੇ ਪਰਗਟ ਨੇ ਕੇਜਰੀਵਾਲ ਨੂੰ ਦਿਖਾਇਆ ਸ਼ੀਸ਼ਾ

  • Updated: 26 Nov, 2021 08:45 PM
Punjab
revealing the education  in punjab shows kejriwal a mirror
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਪੰਜਾਬ ਦੀ ਸਿੱਖਿਆ ਪ੍ਰਣਾਲੀ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੀਸ਼ਾ ਦਿਖਾਉਂਦਿਆਂ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਸਪੱਸ਼ਟ ਕਿਹਾ ਕਿ ਪੰਜਾਬ ਵਿੱਚ 19377 ਸਕੂਲ ਹਨ, ਜਿਨ੍ਹਾਂ ਦੀ ਦਿੱਲੀ ਦੇ 2767 ਸਕੂਲਾਂ ਨਾਲ ਤੁਲਨਾ ਨਹੀਂ ਕੀਤੀ ਜਾ ਸਕਦੀ। ਸਿੱਖਿਆ ਮੰਤਰੀ ਨੇ ਅਰਵਿੰਦ ਕੇਜਰੀਵਾਲ ਨੂੰ ਸਸਤੇ ਪ੍ਰਚਾਰ ਦੇ ਹਥਕੰਡੇ ਅਪਨਾਉਣ ਦੀ ਬਜਾਏ ਮੁੱਦਿਆਂ 'ਤੇ ਅਧਾਰਿਤ ਰਾਜਨੀਤੀ ਕਰਨ ਦੀ ਸਲਾਹ ਦਿੱਤੀ।
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਵਰਗੇ ਸੰਪੂਰਨ ਸੂਬੇ ਨੂੰ ਦੂਰ-ਦੁਰਾਡੇ ਦੇ ਸਕੂਲਾਂ ਨਾਲ ਚਲਾਉਣ ਦੀਆਂ ਪੇਚੀਦਗੀਆਂ ਦਿੱਲੀ ਵਰਗੀ ਸੰਕੁਚਿਤ ਨਗਰ ਪਾਲਿਕਾ ਤੋਂ ਪੂਰੀ ਤਰ੍ਹਾਂ ਵੱਖਰੀ ਚੁਣੌਤੀ ਹਨ। ਜਾਬ ਵਿੱਚ ਦਿੱਲੀ ਨਾਲੋਂ 7 ਗੁਣਾ ਜ਼ਿਆਦਾ ਸਕੂਲ ਹਨ। ਉਨ੍ਹਾਂ ਵਿਦਿਆਰਥੀਆਂ, ਅਧਿਆਪਕਾਂ, ਪ੍ਰਵਾਸੀ ਭਾਰਤੀਆਂ ਅਤੇ ਪੰਜਾਬ ਦੇ ਨਾਗਰਿਕਾਂ ਨੂੰ ਮੁਬਾਰਕਬਾਦ ਵੀ ਦਿੱਤੀ, ਜਿਨ੍ਹਾਂ ਦੇ ਯਤਨਾਂ ਸਦਕਾ ਪੰਜਾਬ ਨੇ ਨੈਸ਼ਨਲ ਪਰਫਾਰਮੈਂਸ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ.) ਵਿੱਚ ਚੋਟੀ ਦਾ ਸਥਾਨ ਹਾਸਲ ਕੀਤਾ।
ਸੂਬਾ ਸਰਕਾਰ ਵੱਲੋਂ ਵਿੱਦਿਅਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੀਆਂ ਪਹਿਲਕਦਮੀਆਂ 'ਤੇ ਚਾਨਣਾ ਪਾਉਂਦਿਆਂ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਸਕੂਲਾਂ ਅਤੇ ਕਾਲਜਾਂ ਵਿੱਚ ਤਕਰੀਬਨ 20,000 ਅਧਿਆਪਕਾਂ ਦੀ ਭਰਤੀ ਸ਼ੁਰੂ ਕੀਤੀ ਗਈ ਹੈ, ਜੋ ਕਿ ਅਗਲੇ ਮਹੀਨੇ ਤੱਕ ਮੁਕੰਮਲ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਰੋਜ਼ਗਾਰ ਵਿੱਚ ਸੁਧਾਰ ਦੇ ਮੰਤਵ ਨਾਲ ਸਿੱਖਿਆ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਸੂਬੇ ਦੇ ਚੋਟੀ ਦੇ ਸਿੱਖਿਆ ਸ਼ਾਸਤਰੀਆਂ ਦਾ ਇਕ ਮੰਚ ਤਿਆਰ ਕੀਤਾ ਗਿਆ ਹੈ।
ਕੇਜਰੀਵਾਲ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਮੰਤਰੀ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਵਿੱਚ ਵਿਦਿਆਰਥੀ-ਅਧਿਆਪਕ ਅਨੁਪਾਤ 'ਚ ਦੋਵਾਂ ਰਾਜਾਂ ਵਿਚ ਕ੍ਰਮਵਾਰ 32.27 ਅਤੇ 25 ਪ੍ਰਤੀਸ਼ਤ ਦਾ ਫ਼ਰਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਅੱਪਰ ਪ੍ਰਾਇਮਰੀ ਪੱਧਰ ਤੱਕ ਜ਼ੀਰੋ ਫੀਸਦੀ ਡਰਾਪ ਆਊਟ ਦਰ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ‘ਆਪ’ ਦੇ ਸੀਨੀਅਰ ਆਗੂ ਐਚ.ਐਸ.ਫੂਲਕਾ ਵੱਲੋਂ ਵੀ ਪੀ.ਜੀ.ਆਈ. ਵਿੱਚ ਵਿਲੱਖਣ ਪ੍ਰਾਪਤੀ 'ਤੇ ਪੰਜਾਬ ਦੇ ਸਿੱਖਿਆ ਮਾਡਲ ਦੀ ਸ਼ਲਾਘਾ ਕੀਤੀ ਗਈ ਸੀ। ਸ. ਪਰਗਟ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਸਮਾਰਟ ਸਕੂਲ, ਮੈਰੀਟੋਰੀਅਸ ਸਕੂਲ, ਸਰਹੱਦੀ ਖੇਤਰਾਂ ਦੇ ਸਕੂਲ, ਅਧਿਆਪਕਾਂ ਦੀ ਗਿਣਤੀ ਅਤੇ ਪੇਂਡੂ ਸਕੂਲਾਂ ਦਾ ਵਿਸ਼ਾਲ ਵਿੱਦਿਅਕ ਢਾਂਚਾ ਹੈ।
ਦਾਖਲਿਆਂ ਬਾਰੇ ਜਾਣਕਾਰੀ ਦਿੰਦਿਆਂ ਸ. ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਿੱਲੀ ਦੇ 47.04 ਦੇ ਮੁਕਾਬਲੇ 55.5 ਪ੍ਰਤੀਸ਼ਤ ਹੈ। ਇਸੇ ਤਰ੍ਹਾਂ ਪੰਜਾਬ ਦੇ ਸਕੂਲਾਂ ਦੀ ਪ੍ਰਾਇਮਰੀ ਤੋਂ ਅੱਪਰ ਪ੍ਰਾਇਮਰੀ ਗਰੁੱਪ ਵਿੱਚ ਤਬਦੀਲੀ 99.37 ਫੀਸਦੀ, ਅੱਪਰ ਪ੍ਰਾਇਮਰੀ ਤੋਂ ਸੈਕੰਡਰੀ ਵਿੱਚ 100.75 ਫੀਸਦੀ ਹੈ ਜਦਕਿ ਦਿੱਲੀ ਵਿੱਚ ਕ੍ਰਮਵਾਰ 97.01 ਅਤੇ 97.07 ਫੀਸਦੀ ਹੈ। ਇਸੇ ਤਰ੍ਹਾਂ ਜਿਥੇ ਪੰਜਾਬ ਦੇ ਸੈਕੰਡਰੀ ਸਕੂਲਾਂ ਵਿੱਚ ਬਰਕਰਾਰ ਰਹਿਣ ਦਰ (ਰਿਟੈਂਸ਼ਨ ਰੇਟ) ਦਿੱਲੀ ਦੇ 81.08 ਫੀਸਦੀ ਦੇ ਮੁਕਾਬਲੇ 86.02 ਫੀਸਦੀ ਹੈ ਉਥੇ ਹਾਇਰ ਸੈਕੰਡਰੀ ਵਿੱਚ ਪੰਜਾਬ ਦੇ ਸਕੂਲਾਂ ਵਿੱਚ ਰਿਟੈਂਸ਼ਨ ਦਰ 91.09 ਫੀਸਦੀ ਹੈ, ਜੋ ਅਗਸਤ ਵਿੱਚ ਦਿੱਲੀ ਵਿੱਚ 59.04 ਫੀਸਦੀ ਸੀ। 
ਮੰਤਰੀ ਨੇ ਕਿਹਾ ਕਿ ਸੂਬੇ ਨੂੰ ਸਿੱਖਿਆ ਗ੍ਰਾਂਟਾਂ ਦੇ ਪ੍ਰਬੰਧ ਵਿੱਚ ਕੇਂਦਰ ਵੱਲੋਂ ਵਿੱਤੀ ਪੱਖਪਾਤ ਦੇ ਬਾਵਜੂਦ ਪੰਜਾਬ ਇਹ ਸਭ ਕੁਝ ਹਾਸਲ ਕਰਨ ਦੇ ਸਮਰੱਥ ਹੈ। ਮੰਤਰੀ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਪੰਜਾਬ ਕਦੇ ਵੀ ਕੇਜਰੀਵਾਲ ਦੇ ਏਜੰਡੇ 'ਤੇ ਨਹੀਂ ਰਿਹਾ ਕਿਉਂਕਿ ਉਹ ਪੰਜਾਬ ਵਿੱਚ ਕੁਝ ਹੋਰ ਅਤੇ ਦਿੱਲੀ ਵਿਚ ਕੁਝ ਹੋਰ ਗੱਲ ਕਰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਨਾ ਤਾਂ ਕਦੇ ਕੇਜਰੀਵਾਲ ਅਤੇ ਨਾ ਹੀ ਉਨ੍ਹਾਂ ਦੇ ਕਿਸੇ ਮੰਤਰੀ ਵੱਲੋਂ ਸਕੂਲਾਂ ਦਾ ਦੌਰਾ ਕੀਤਾ ਗਿਆ ਅਤੇ ਹੁਣ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਉਹ ਸਕੂਲਾਂ ਦਾ ਦੌਰਾ ਕਰ ਰਹੇ ਹਨ।
ਦਿੱਲੀ ਦੇ ਮੁੱਖ ਮੰਤਰੀ 'ਤੇ ਵਰ੍ਹਦਿਆਂ ਸ. ਪਰਗਟ ਸਿੰਘ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਨਿਵੇਸ਼ ਕਰਨ ਦੇ ਨਾਂ 'ਤੇ ਪ੍ਰਵਾਸੀ ਭਾਰਤੀਆਂ ਤੋਂ ਭਾਰੀ ਫੰਡ ਇਕੱਠਾ ਕੀਤਾ ਗਿਆ ਪਰ ਉਨ੍ਹਾਂ ਪੰਜਾਬ ਦੇ ਸਕੂਲਾਂ 'ਤੇ ਇਕ ਪੈਸਾ ਵੀ ਨਹੀਂ ਖਰਚਿਆ ਅਤੇ ਇਸ ਤਰ੍ਹਾਂ ਐਨ.ਆਰ.ਆਈ. ਭਰਾਵਾਂ ਨਾਲ ਧੋਖਾ ਕੀਤਾ । ਇੱਕ ਸਵਾਲ ਦੇ ਜਵਾਬ ਵਿੱਚ ਸ. ਪਰਗਟ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਹਜ਼ਾਰਾਂ ਵਿਦਿਆਰਥੀਆਂ ਦੀ ਸਹੂਲਤ ਲਈ ਜਲਦੀ ਹੀ 5ਵੀਂ ਅਤੇ 8ਵੀਂ ਜਮਾਤ ਦੇ ਦਾਖਲਿਆਂ 'ਤੇ ਜੁਰਮਾਨੇ ਮੁਆਫ਼ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਸ਼੍ਰੀ ਰਜਿੰਦਰ ਬੇਰੀ, ਸੁਸ਼ੀਲ ਰਿੰਕੂ ਵੀ ਮੌਜੂਦ ਸਨ। 

ਮੰਤਰੀ ਵੱਲੋਂ ਟੀ.ਈ.ਟੀ. ਪਾਸ ਅਧਿਆਪਕਾਂ ਨਾਲ ਮੁਲਾਕਾਤ
ਪਰਗਟ ਸਿੰਘ ਨੇ ਟੀ.ਈ.ਟੀ. ਪਾਸ ਉਮੀਦਵਾਰਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਗੌਰ ਨਾਲ ਸੁਣੀਆਂ। ਉਨ੍ਹਾਂ ਉਮੀਦਵਾਰਾਂ ਦੇ ਮਸਲਿਆਂ ਸਬੰਧੀ ਲੋੜੀਂਦੇ ਕਦਮ ਚੁੱਕਣ ਦਾ ਭਰੋਸਾ ਦਿਵਾਇਆ ਅਤੇ ਇਹ ਵੀ ਕਿਹਾ ਕਿ ਉਹ ਵੱਖ-ਵੱਖ ਮੁੱਦਿਆਂ 'ਤੇ ਰੋਸ ਦਰਜ ਕਰਵਾਉਣ ਵਾਲੇ ਅਧਿਆਪਕ ਭਾਈਚਾਰੇ ਦੇ ਮਸਲਿਆਂ ਨੂੰ ਸੁਣਨ ਲਈ ਹਮੇਸ਼ਾ ਉਪਲਬਧ ਹਨ। ਉਨ੍ਹਾਂ ਕਿਹਾ ਕਿ ਕੁਝ ਵਿਚਾਰ ਅਧੀਨ ਮਾਮਲੇ ਹਨ ਨਹੀਂ ਤਾਂ ਉਹ ਅਤੇ ਮੁੱਖ ਮੰਤਰੀ ਤਾਂ ਅਧਿਆਪਕਾਂ ਦੀ ਜਲਦੀ ਤੋਂ ਜਲਦੀ ਭਰਤੀ ਨੂੰ ਯਕੀਨੀ ਬਣਾਉਣ ਲਈ ਸਕਾਰਾਤਮਕ ਹਨ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Arvind Kejriwal
  • Pargat Singh
  • Education System
  • ਅਰਵਿੰਦ ਕੇਜਰੀਵਾਲ
  • ਪਰਗਟ ਸਿੰਘ
  • ਸਿੱਖਿਆ ਪ੍ਰਣਾਲੀ

ਸਿਆਸਤ ਨਾਲੋਂ ਧਾਰਮਿਕ ਸੇਵਾ ਕਰਨਾ ਮੇਰਾ ਪਹਿਲਾ ਫਰਜ਼  : ਬੀਬੀ ਜਗੀਰ ਕੌਰ

NEXT STORY

Stories You May Like

  • pargat singh  congress  kc venugopal
    ਪਰਗਟ ਸਿੰਘ ਦੀ ਵੇਣੂਗੋਪਾਲ ਨਾਲ ਮੀਟਿੰਗ, ਰਾਹੁਲ ਗਾਂਧੀ ਦੇ ਦੌਰੇ ਬਾਰੇ ਦਿੱਤਾ ਵੱਡਾ ਬਿਆਨ
  • big incident in punjab father and son shot in public
    ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • meena kumari  s   pakeezah   4k restoration to premiere at the lff
    ਲੰਡਨ ਫਿਲਮ ਫੈਸਟੀਵਲ 'ਚ ਦਿਖਾਇਆ ਜਾਵੇਗਾ 'ਪਾਕੀਜ਼ਾ' ਦਾ 4K ਰਿਸਟੋਰਡ ਵਰਜਨ
  • ed writes letter to punjab police for the third time
    ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ
  • relief news regarding groundwater crisis in punjab after decades
    ਪੰਜਾਬ 'ਚ ਦਹਾਕਿਆਂ ਮਗਰੋਂ ਭੂਜਲ ਸੰਕਟ ਨੂੰ ਲੈ ਕੇ ਰਾਹਤ ਭਰੀ ਖ਼ਬਰ, ਕੇਂਦਰ ਦੀ ਰਿਪੋਰਟ ਨੇ ਜਗਾਈ ਨਵੀਂ ਉਮੀਦ
  • punjab police transfers police officers
    ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ
  • young man dies tragically after tractor overturns
    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
  • punjab launches digital portal pehchan for identification of unclaimed bodies
    ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
Trending
Ek Nazar
flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • highway  punjab  teachers  students
      ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ, ਅਧਿਆਪਕ ਤੇ ਵਿਦਿਆਰਥੀ ਦੀ ਮੌਤ
    • punjab employees are getting the highest salaries in the country
      ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ
    • tension among teachers of punjab
      ਟੈਨਸ਼ਨ 'ਚ ਪੰਜਾਬ ਦੇ ਅਧਿਆਪਕ! ਬਦਲੀਆਂ ਦੇ ਹੁਕਮਾਂ ਮਗਰੋਂ ਵੀ ਰਾਹਤ ਨਹੀਂ, ਪੜ੍ਹੋ...
    • pyramid e services administrators file case in violence case
      ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
    • punjab  22 year old girl  s throat slit by china door
      ਪੰਜਾਬ : ਚਾਈਨਾ ਡੋਰ ਨੇ ਵੱਢੀ 22 ਸਾਲਾ ਕੁੜੀ ਦੀ ਧੌਣ, ਮੰਜ਼ਰ ਦੇਖਣ ਵਾਲਿਆਂ ਨੂੰ...
    • massive fire at the modi farm mattress factory in jalandhar
      ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
    • ed issues fresh summons to former punjab chief secretary anurag verma
      ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
    • sgpc delegation visits flood affected areas in bidur
      SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ...
    • man falls from third floor of house in burail
      ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌਤ
    • tanveer murder case  police  accused arrested
      ਤਨਵੀਰ ਕਤਲ ਕਾਂਡ 'ਚ ਪੁਲਸ ਦੀ ਵੱਡੀ ਕਾਰਵਾਈ, 3 ਮੁਲਜ਼ਮ ਗ੍ਰਿਫਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +