Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    12:47:45 PM

  • avalanche in nepal

    ਵੱਡੀ ਖ਼ਬਰ : ਨੇਪਾਲ 'ਚ ਬਰਫ਼ੀਲਾ ਤੂਫਾਨ, 10 ਲੋਕ...

  • sunita bawa  sho of kot ise khan police station  arrested

    ਪੰਜਾਬ : ਕੋਟ ਈਸੇ ਖਾਂ ਥਾਣੇ ਦੀ SHO ਸੁਨੀਤਾ ਬਾਵਾ...

  • delhi amritsar national highway blocked

    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3...

  • india un support

    UN 'ਚ ਭਾਰਤ ਨੂੰ ਮਿਲੇਗੀ 'ਪੱਕੀ' ਸੀਟ ! ਯੂਰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਾਲ ਵਿਭਾਗ ਵੱਲੋਂ ਜਮ੍ਹਾਂਬੰਦੀਆਂ ਦੀਆਂ ਫ਼ਰਦਾਂ ਘਰ ਵਿੱਚ ਹੀ ਮੁਹੱਈਆ ਕਰਵਾਉਣ ਦੀ ਦਿੱਤੀ ਜਾਵੇਗੀ ਸਹੂਲਤ

PUNJAB News Punjabi(ਪੰਜਾਬ)

ਮਾਲ ਵਿਭਾਗ ਵੱਲੋਂ ਜਮ੍ਹਾਂਬੰਦੀਆਂ ਦੀਆਂ ਫ਼ਰਦਾਂ ਘਰ ਵਿੱਚ ਹੀ ਮੁਹੱਈਆ ਕਰਵਾਉਣ ਦੀ ਦਿੱਤੀ ਜਾਵੇਗੀ ਸਹੂਲਤ

  • Edited By Babita,
  • Updated: 15 Jun, 2021 05:22 PM
Chandigarh
revenue department
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਜਮ੍ਹਾਂਬੰਦੀਆਂ (ਫਰਦਾਂ) ਦੀਆਂ ਪ੍ਰਮਾਣਿਤ ਕਾਪੀਆਂ ਜੋ ਹੁਣ ਤੱਕ ਸੂਬੇ ਵਿਚ 172 ਫਰਦ ਕੇਂਦਰਾਂ ਅਤੇ 516 ਸੇਵਾ ਕੇਂਦਰਾਂ ਰਾਹੀਂ ਜਨਤਾ ਨੂੰ ਕਾਊਂਟਰਾਂ 'ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਹੁਣ ਉਨ੍ਹਾਂ ਨੂੰ ਆਪਣੇ ਘਰਾਂ ‘ਚ ਹੀ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਵਧੀਕ ਮੁੱਖ ਸਕੱਤਰ (ਏ. ਸੀ. ਐੱਸ.) ਮਾਲ ਰਵਨੀਤ ਕੌਰ ਨੇ ਦੱਸਿਆ ਕਿ ਆਪਣੀ ਜਾਇਦਾਦ ਦੀ ਜਮ੍ਹਾਂਬੰਦੀ ਦੀ ਪ੍ਰਮਾਣਤ ਕਾਪੀ ਪ੍ਰਾਪਤ ਕਰਨ ਦੇ ਚਾਹਵਾਨ ਵਿਅਕਤੀ ਨੂੰ ਸਿਰਫ਼ ਆਨਲਾਈਨ ਅਪਲਾਈ ਕਰਨਾ ਅਤੇ ਲੋੜੀਂਦੀ ਫ਼ੀਸ ਅਦਾ ਕਰਨੀ ਪਵੇਗੀ ਅਤੇ ਇਹ ਫਰਦਾਂ ਕੰਮਕਾਜ ਵਾਲੇ 3-4 ਦਿਨਾਂ ਦੇ ਅੰਦਰ ਅੰਦਰ ਉਸ ਦੇ ਪਤੇ ‘ਤੇ ਸਪੀਡ ਪੋਸਟ/ਰਜਿਸਟਰਡ ਪੋਸਟ ਰਾਹੀਂ ਪਹੁੰਚਾ ਦਿੱਤੀਆਂ ਜਾਣਗੀਆਂ।

ਲੋਕਾਂ ਨੂੰ ਇਹ ਸੇਵਾ ਮੁਹੱਈਆ ਕਰਵਾਉਣ ਲਈ ਪੰਜਾਬ ਮਾਲ ਵਿਭਾਗ ਵੱਲੋਂ ਡਾਕ ਵਿਭਾਗ, ਚੰਡੀਗੜ੍ਹ ਡਵੀਜ਼ਨ ਨਾਲ ਇਕਰਾਰਨਾਮਾ ਕੀਤਾ ਗਿਆ ਹੈ। ਏ. ਸੀ. ਐੱਸ. ਮਾਲ ਨੇ ਕਿਹਾ ਕਿ ਇਸ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਹੋਵੇਗੀ ਕਿਉਂਕਿ ਉਨ੍ਹਾਂ ਨੂੰ ਅਰਜ਼ੀ ਜਮ੍ਹਾਂ ਕਰਵਾਉਣ ਜਾਂ ਫ਼ੀਸਾਂ ਅਦਾ ਕਰਨ ਅਤੇ ਫਰਦ ਲੈਣ ਲਈ ਕਈ ਕਾਊਂਟਰਾਂ ‘ਤੇ ਕਤਾਰ ਵਿੱਚ ਖੜ੍ਹਨਾ ਪੈਂਦਾ ਸੀ। ਇਸ ਤੋਂ ਇਲਾਵਾ, ਮਹਾਮਾਰੀ ਸਮੇਂ ਦੌਰਾਨ ਜਦੋਂ ਲੋਕਾਂ ਦੇ ਇੱਕਠ ਨੂੰ ਘਟਾਉਣ ਦੀ ਲੋੜ ਹੈ, ਇਹ ਸੇਵਾ ਬਹੁਤ ਲਾਹੇਵੰਦ ਸਾਬਤ ਹੋਵੇਗੀ। 
ਬਿਨੈਕਾਰ ਆਨਲਾਈਨ ਲੈਂਡ ਰਿਕਾਰਡ ਸਬੰਧੀ ਵੇਰਵੇ ਵੈੱਬਸਾਈਟ https://jamabandi.punab.gov.in 'ਤੇ ਵੇਖ ਸਕਦੇ ਹਨ, ਖ਼ੁਦ ਵੈਬਸਾਈਟ 'ਤੇ ਆਨਲਾਈਨ ਬਿਨੈ ਪੱਤਰ ਜਮ੍ਹਾਂ ਕਰਾਉਣ ਅਤੇ ਕੋਰੀਅਰ/ਰਜਿਸਟਰਡ ਪੋਸਟ ਰਾਹੀਂ ਪੰਜਾਬ ਵਿੱਚ ਡਿਲੀਵਰੀ ਲਈ 100 ਰੁਪਏ, ਦੇਸ਼ ਦੇ ਦੂਸਰੇ ਸੂਬਿਆਂ ਵਿਚ ਡਿਲੀਵਰੀ ਲਈ 200 ਰੁਪਏ ਅਤੇ ਈਮੇਲ ਰਾਹੀਂ ਫਰਦ ਲੈਣ ਲਈ ਪ੍ਰਤੀ ਫਰਦ 50 ਰੁਪਏ ਫ਼ੀਸ ਦੀ ਅਦਾਇਗੀ ਕਰਨੀ ਹੋਵੇਗੀ।  

ਲੋੜੀਂਦੀ ਫ਼ੀਸ ਜਮ੍ਹਾਂ ਕਰਵਾਉਣ ਉਪਰੰਤ ਬਿਨੈਕਾਰ ਜਮ੍ਹਾਂਬੰਦੀ ਦੀ ਕਾਪੀ (ਫਰਦ) ਡਾਕ/ਈ-ਮੇਲ ਰਾਹੀਂ ਜਾਂ ਉਸ ਦੇ ਘਰ ਹੀ ਪ੍ਰਾਪਤ ਕਰ ਸਕਦਾ ਹੈ। ਸਰਕਾਰੀ ਫ਼ੀਸ ਦੇ ਨਾਲ ਸਰਵਿਸ ਚਾਰਜ ਅਤੇ ਪੀ. ਐਲ. ਆਰ. ਐੱਸ. ਸਹੂਲਤ ਖ਼ਰਚੇ ਆਨਲਾਈਨ ਪੇਮੈਂਟ ਗੇਟਵੇ ਰਾਹੀਂ ਜਮ੍ਹਾਂ ਕਰਨੇ ਹੋਣਗੇ। ਅਰਜ਼ੀ ਦੀ ਪ੍ਰਕਿਰਿਆ ਹਰ ਪੜਾਅ 'ਤੇ ਐਸ. ਐਮ. ਐਸ. ਰਾਹੀਂ ਬਿਨੈਕਾਰਾਂ ਨੂੰ ਭੇਜੀ ਜਾਵੇਗੀ। ਇਸ ਦੇ ਨਾਲ ਹੀ ਉਹ ਬਿਨੈਪੱਤਰ ਦੀ ਸਥਿਤੀ ਨੂੰ ਆਨਲਾਈਨ ਟਰੈਕ ਕਰ ਸਕਦੇ ਹਨ। ਇਹ ਉਮੀਦ ਕੀਤੀ ਜਾਂਦੀ ਹੈ ਕਿ ਵਿਭਾਗ ਦੀ ਇਹ ਪਹਿਲ ਜਨਤਾ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਵਿੱਚ ਵਾਧਾ ਕਰਨ ਵਿੱਚ ਸਹਾਈ ਹੋਵੇਗੀ।
 

  • Revenue Department
  • Punjab Government
  • People
  • House
  • ਮਾਲ ਵਿਭਾਗ
  • ਪੰਜਾਬ ਸਰਕਾਰ
  • ਲੋਕ
  • ਘਰ

ਨੌਜਵਾਨ ਦੀ ਬੇਤਹਾਸ਼ਾ ਹੋਈ ਕੁੱਟਮਾਰ ’ਚ ਨਾਜਾਇਜ਼ ਸਬੰਧਾਂ ਦਾ ਮਾਮਲਾ ਆਇਆ ਸਾਹਮਣੇ

NEXT STORY

Stories You May Like

  • idfc first bank to provide direct tax payment facility through upi
    IDFC ਫਰਸਟ ਬੈਂਕ ਦੇਵੇਗਾ UPI, ਕਾਰਡ, ਇੰਟਰਨੈੱਟ ਬੈਂਕਿੰਗ ਰਾਹੀਂ ਡਾਇਰੈਕਟ ਟੈਕਸ ਭੁਗਤਾਨ ਦੀ ਸਹੂਲਤ
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ
  • action taken by the food safety department ahead of the festive season
    ਤਿਉਹਾਰੀ ਸੀਜ਼ਨ ਤੋਂ ਪਹਿਲਾਂ ਫੂਡ ਸੇਫਟੀ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ
  • prices of medical equipment to be reviewed  health minister seeks report
    ਮੈਡੀਕਲ ਉਪਕਰਣਾਂ ਦੀਆਂ ਕੀਮਤਾਂ ਦੀ ਕੀਤੀ ਜਾਵੇਗੀ ਸਮੀਖਿਆ, ਸਿਹਤ ਮੰਤਰੀ ਨੇ ਮੰਗੀ ਰਿਪੋਰਟ
  • cancer  medicines  hospitals  sit  counterfeit medicines
    ਕੈਂਸਰ ਦੀਆਂ ਦਵਾਈਆਂ ਦਾ ਫਰਜ਼ੀਵਾੜਾ ! ਕਰੋੜਾਂ ਦਾ ਮਾਲ ਜ਼ਬਤ, ਰਡਾਰ 'ਤੇ 90 ਤੋਂ ਵੱਧ ਹਸਪਤਾਲ
  • acb arrest
    ਜ਼ਮੀਨ ਦੇ ਇੰਤਕਾਲ ਬਦਲੇ ਮੰਗ ਰਿਸ਼ਵਤ ! ACB ਨੇ ਮਾਲ ਵਿਭਾਗ ਦੇ ਕਰਮਚਾਰੀ ਨੂੰ ਰੰਗੇ ਹੱਥੀਂ ਕੀਤਾ ਕਾਬੂ
  • forest department team seizes khair wood during blockade  case registered
    ਵਣ ਵਿਭਾਗ ਦੀ ਟੀਮ ਨੇ ਨਾਕਾਬੰਦੀ ਦੌਰਾਨ ਫੜੀ ਖੈਰ ਦੀ ਲੱਕੜ, ਮਾਮਲਾ ਦਰਜ
  • burning google dhoop at home will change your fortune
    ਘਰ 'ਚ ਬਾਲੇ 'ਗੂਗਲ ਧੂਪ' ਨਾਲ ਬਦਲ ਜਾਵੇਗੀ ਕਿਸਮਤ ! ਵਾਸਤੂ ਦੋਸ਼ ਹੋਵੇਗੀ ਦੂਰ ਤੇ ਹੋਣਗੇ ਫਾਇਦੇ
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
  • special train will run between jalandhar city barhni jalandhar city
    ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
Trending
Ek Nazar
amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • two arrested for snatching case
      ਬਜ਼ੁਰਗ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਨਕਦੀ ਖੋਹਣ ਵਾਲੇ 2 ਕਾਬੂ
    • lpu statement
      'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
    • university protests
      ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
    • chief minister convenes meeting today on sri guru granth sahib respect act
      ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ’ਤੇ ਮੁੱਖ ਮੰਤਰੀ ਨੇ ਅੱਜ ਸੱਦੀ ਮੀਟਿੰਗ
    • 6 year old child tests positive for swine flu
      6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
    • strict laws and impartial action are essential to prevent sacrilege
      ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਅਤੇ ਨਿਰਪੱਖ ਕਾਰਵਾਈ ਜ਼ਰੂਰੀ : ਬਾਬਾ ਬਲਬੀਰ ਸਿੰਘ
    • bjp captain amarinder singh congress
      ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਦਾ ਸਪੱਸ਼ਟ ਜਵਾਬ
    • retired justice ranjit singh gets major relief from court in defamation case
      ਮੁੱਖ ਮੰਤਰੀ ਦੀ ਪਤਨੀ ਵੱਲੋਂ ਦਾਇਰ ਮਾਣਹਾਨੀ ਕੇਸ ’ਚ ਸੇਵਾਮੁਕਤ ਜਸਟਿਸ ਰਣਜੀਤ...
    • major relief for the family of a woman who lost her life in a road accident
      ਸੜਕ ਹਾਦਸੇ 'ਚ ਜਾਨ ਗੁਆਉਣ ਵਾਲੀ ਔਰਤ ਦੇ ਪਰਿਵਾਰ ਨੂੰ ਵੱਡੀ ਰਾਹਤ, ਮੁਆਵਜ਼ਾ...
    • farmers halted work on the jammu katra expressway
      ਜੰਮੂ-ਕਟੜਾ ਐਕਸਪ੍ਰੈਸਵੇਅ ਦਾ ਕੰਮ ਕਿਸਾਨਾਂ ਨੇ ਰੋਕਿਆ, ਰਸਤੇ ਤੇ ਪਾਣੀ ਦੀ ਨਿਕਾਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +