Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    8:44:01 PM

  • gang took responsibility bollywood actor tiger shroff

    ਬਾਲੀਵੁੱਡ ਅਦਾਕਾਰ Tiger Shroff 'ਤੇ ਚੱਲੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਅਹਿਮ ਖ਼ਬਰ : ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਮਾਲ ਪਟਵਾਰੀਆਂ ਦੀ ਹੜਤਾਲ ਖ਼ਤਮ ਕਰਵਾਈ

PUNJAB News Punjabi(ਪੰਜਾਬ)

ਅਹਿਮ ਖ਼ਬਰ : ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਮਾਲ ਪਟਵਾਰੀਆਂ ਦੀ ਹੜਤਾਲ ਖ਼ਤਮ ਕਰਵਾਈ

  • Updated: 09 May, 2022 09:35 PM
Patiala
revenue minister braham shankar jimpa called off strike revenue patwaris
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਿਊਰੋ) : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਸ਼ਰਮਾ (ਜਿੰਪਾ) ਨੇ ਦਿ ਰੈਵੇਨਿਊ ਪਟਵਾਰ ਯੂਨੀਅਨ, ਪੰਜਾਬ ਅਤੇ ਦਿ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ, ਪੰਜਾਬ ਦੇ ਵਫ਼ਦ ਨਾਲ ਮੀਟਿੰਗ ਕਰਕੇ ਸੂਬੇ ’ਚ ਹੜਤਾਲ ’ਤੇ ਚੱਲ ਰਹੇ ਮਾਲ ਪਟਵਾਰੀਆਂ ਦੀ ਹੜਤਾਲ ਖ਼ਤਮ ਕਰਵਾਈ। ਪਟਵਾਰ ਯੂਨੀਅਨ ਦੇ ਆਗੂਆਂ ਨੇ ਆਪਣੀ ਹੜਤਾਲ ਖ਼ਤਮ ਕਰਨ ਦਾ ਐਲਾਨ ਸੋਮਵਾਰ ਸ਼ਾਮ ਪਟਿਆਲਾ ਦੇ ਸਰਕਟ ਹਾਊਸ ਵਿਖੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਮੌਜੂਦਗੀ ’ਚ ਕੀਤਾ। ਮਾਲ ਮੰਤਰੀ ਨੇ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਟਵਾਰ ਯੂਨੀਅਨ ਆਗੂਆਂ ਨਾਲ ਇਕ ਅਹਿਮ ਮੀਟਿੰਗ ਕੀਤੀ। ਯੂਨੀਅਨ ਆਗੂਆਂ ਦੀ ਮਾਲ ਮੰਤਰੀ ਨਾਲ ਇਹ ਮੀਟਿੰਗ ਕਰਵਾਉਣ ’ਚ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਤੇ ਗੁਰਲਾਲ ਘਨੌਰ ਸਮੇਤ ਬਲਤੇਜ ਪੰਨੂੰ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਗਗਨਦੀਪ ਚੱਢਾ ਦਾ ਵਿਸ਼ੇਸ਼ ਵਿਸ਼ੇਸ਼ ਯੋਗਦਾਨ ਰਿਹਾ।

ਇਹ ਵੀ ਪੜ੍ਹੋ : ਮੁੱਖ ਮੰਤਰੀ ਨਾਲ ਮੁਲਾਕਾਤ ਮਗਰੋਂ ਬੋਲੇ ਸਿੱਧੂ, ਭਗਵੰਤ ਮਾਨ ’ਚ ਨਾ ਕੋਈ ਹਉਮੈ ਤੇ ਨਾ ਹੀ ਹੰਕਾਰ

ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਸਕੱਤਰ ਮਾਲ ਅਨੁਰਾਗ ਅਗਰਵਾਲ, ਮਾਲ ਵਿਭਾਗ ਦੇ ਸਕੱਤਰ ਮਨਵੇਸ਼ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐੱਸ. ਐੱਸ. ਪੀ. ਦੀਪਕ ਪਾਰੀਕ ਵੀ ਮੌਜੂਦ ਸਨ, ਜਦਕਿ ਦਿ ਰੈਵੇਨਿਊ ਪਟਵਾਰ ਯੂਨੀਅਨ ਦੀ ਤਾਲਮੇਲ ਕਮੇਟੀ ਵੱਲੋਂ ਪ੍ਰਧਾਨ ਹਰਵੀਰ ਸਿੰਘ ਢੀਂਡਸਾ, ਦਿ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਵੱਲੋਂ ਮੋਹਨ ਸਿੰਘ ਭੇਡਪੁਰਾ ਸਮੇਤ ਉਂਕਾਰ ਸਿੰਘ ਤੇ ਸੁਖਵਿੰਦਰ ਸਿੰਘ ਸੁੱਖੀ ਤੇ ਹੋਰ ਆਗੂ ਵੀ ਸ਼ਾਮਲ ਸਨ। ਮਾਲ ਮੰਤਰੀ ਨੇ ਪਟਵਾਰ ਯੂਨੀਅਨ ਆਗੂਆਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪਟਵਾਰ ਯੂਨੀਅਨ ਨੇ ਲੋਕਹਿੱਤਾਂ ਦੇ ਮੱਦੇਨਜ਼ਰ ਆਪਣੀ ਹੜਤਾਲ ਵਾਪਸ ਲਈ ਹੈ। ਉਨ੍ਹਾਂ ਦੱਸਿਆ ਕਿ ਯੂਨੀਅਨ ਨਾਲ ਸਦਭਾਵਨਾ ਦੇ ਮਾਹੌਲ 'ਚ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਮਾਲੇਰਕੋਟਲਾ ਜ਼ਿਲ੍ਹੇ ਦੇ ਪਟਵਾਰੀ ਦੀਦਾਰ ਸਿੰਘ ਵਿਰੁੱਧ ਦਰਜ ਵਿਜੀਲੈਂਸ ਕੇਸ ’ਚ ਜਾਂਚ ਅਧਿਕਾਰੀ ਨੂੰ ਤਬਦੀਲ ਕੀਤਾ ਜਾਵੇਗਾ ਅਤੇ ਪਟਵਾਰੀਆਂ ਦੀਆਂ ਬਾਕੀ ਜਾਇਜ਼ ਮੰਗਾਂ ਨੂੰ ਪੰਜਾਬ ਸਰਕਾਰ ਵੱਲੋਂ ਪੜਾਅਵਾਰ ਢੰਗ ਨਾਲ ਬਹੁਤ ਜਲਦ ਮੰਨ ਲਿਆ ਜਾਵੇਗਾ।

ਇਹ ਵੀ ਪੜ੍ਹੋ : ਐਕਸ਼ਨ ਮੋਡ 'ਚ 'ਆਪ' ਵਿਧਾਇਕ, ਚਿੱਟਾ ਖ਼ਰੀਦਣ ਆਏ ਦੋ ਪੁਲਸ ਮੁਲਾਜ਼ਮਾਂ ਸਣੇ 11 ਕੀਤੇ ਪੁਲਸ ਹਵਾਲੇ

ਇਸ ਮੌਕੇ ਰੈਵੇਨਿਊ ਪਟਵਾਰ ਯੂਨੀਅਨ ਦੇ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੇ ਮਨੁੱਖੀ ਹਿੱਤਾਂ ਦੇ ਮੱਦੇਨਜ਼ਰ ਜਿਹੜੇ ਪਟਵਾਰ ਸਰਕਲਾਂ ਦਾ ਉਨ੍ਹਾਂ ਕੋਲ ਵਾਧੂ ਚਾਰਜ ਹੈ, ਵਿਖੇ ਅੱਜ ਸ਼ਾਮ ਤੋਂ ਹੀ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਬਾਕੀ ਸਰਕਲਾਂ 'ਚ ਮੰਗਲਵਾਰ ਸਵੇਰੇ ਪਟਵਾਰੀਆਂ ਦੇ ਦਫ਼ਤਰ ਆਮ ਲੋਕਾਂ ਦੇ ਕੰਮਾਂ ਲਈ ਖੁੱਲ੍ਹ ਜਾਣਗੇ। ਮੋਹਨ ਸਿੰਘ ਭੇਡਪੁਰਾ ਨੇ ਕਿਹਾ ਕਿ ਅੱਜ ਮਾਲ ਮੰਤਰੀ ਅਤੇ ਐੱਫ. ਸੀ. ਆਰ. ਵੱਲੋਂ ਸਦਭਾਵਨਾ ਦੇ ਮਾਹੌਲ ’ਚ ਮੀਟਿੰਗ ਕਰਕੇ ਉਨ੍ਹਾਂ ਦੀ ਗੱਲ ਸੁਣੀ ਗਈ ਹੈ, ਜਿਸ ਲਈ ਉਹ ਮੁੱਖ ਮੰਤਰੀ ਭਗਵੰਤ ਮਾਨ ਤੇ ਮਾਲ ਮੰਤਰੀ ਸਮੇਤ ਅਧਿਕਾਰੀਆਂ ਦਾ ਧੰਨਵਾਦ ਕਰਦੇ ਹਨ। ਬ੍ਰਹਮ ਸ਼ੰਕਰ ਜਿੰਪਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਟਵਾਰੀਆਂ ਦੀਆਂ ਮੰਗਾਂ ਮੰਨਣ 'ਚ ਹੋਈ ਦੇਰੀ ਦੇ ਸਵਾਲ ’ਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਦਾ ਗੁੱਸਾ ਪਟਵਾਰੀ ਉਨ੍ਹਾਂ ਦੀ ਸਰਕਾਰ ’ਤੇ ਨਹੀਂ ਕੱਢ ਸਕਦੇ ਪਰ ਮੌਜੂਦਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਖ਼ੁਦ ਪਟਵਾਰੀਆਂ ਨਾਲ ਹਮਦਰਦੀ ਰੱਖਦੀ ਹੈ, ਇਸ ਲਈ ਪਟਵਾਰੀਆਂ ਦੀ ਕੋਈ ਵੀ ਮੰਗ ਬਕਾਇਆ ਨਹੀਂ ਰਹੇਗੀ।

ਇਹ ਵੀ ਪੜ੍ਹੋ : ਸਿੱਧੂ-CM ਮਾਨ ਮੁਲਾਕਾਤ ’ਤੇ ਪ੍ਰਧਾਨ ਰਾਜਾ ਵੜਿੰਗ ਨੇ ਦਿੱਤਾ ਅਹਿਮ ਬਿਆਨ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 50 ਦਿਨਾਂ 'ਚ ਜੋ ਕੰਮ ਕਰਕੇ ਦਿਖਾਇਆ ਹੈ, ਉਹ ਆਪਣੇ ਆਪ 'ਚ ਇਕ ਮਿਸਾਲ ਹੈ। ਬ੍ਰਹਮ ਸ਼ੰਕਰ ਜਿੰਪਾ ਨੇ ਹੋਰ ਕਿਹਾ ਕਿ ਐੱਸ. ਐੱਸ. ਐੱਸ. ਬੋਰਡ ਰਾਹੀਂ ਭਰਤੀ 1090 ਪਟਵਾਰੀਆਂ ਨੂੰ ਜਲਦ ਹੀ ਸਿਖਲਾਈ 'ਤੇ ਭੇਜਿਆ ਜਾਵੇਗਾ। ਇਸ ਤੋਂ ਬਿਨਾਂ ਸੂਬੇ 'ਚ ਪਟਵਾਰੀਆਂ ਦੇ ਕੰਮ ਲਈ ਸੇਵਾ ਮੁਕਤ ਪਟਵਾਰੀਆਂ ਦੀਆਂ ਸੇਵਾਵਾਂ ਲੈਣ ਸਮੇਤ ਬਦਲਵੇਂ ਪ੍ਰਬੰਧ ਕੀਤੇ ਜਾਣਗੇ ਅਤੇ ਪਟਵਾਰੀਆਂ ਦੇ ਬੈਠਣ ਲਈ ਵੀ ਪੱਕੇ ਪ੍ਰਬੰਧ ਕੀਤੇ ਜਾਣਗੇ। ਭ੍ਰਿਸ਼ਟਾਚਾਰ ਦੇ ਮੁੱਦੇ 'ਤੇ ਇਕ ਸਵਾਲ ਦੇ ਜਵਾਬ 'ਚ ਮਾਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ ਅਤੇ ਸੂਬੇ ’ਚੋਂ ਇਸ ਭਿਆਨਕ ਬਿਮਾਰੀ ਦੇ ਖ਼ਾਤਮੇ ਲਈ ਆਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੌਕੇ ‘ਆਪ’ ਦੇ ਸੂਬਾ ਸੰਯੁਕਤ ਸਕੱਤਰ ਜਰਨੈਲ ਸਿੰਘ ਮੰਨੂ, ਜ਼ਿਲ੍ਹਾ ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ, ਕੁੰਦਨ ਗੋਗੀਆ, ਜ਼ਿਲ੍ਹਾ ਈਵੈਂਟ ਇੰਚਾਰਜ ਅੰਗਰੇਜ ਸਿੰਘ ਰਾਮਗੜ੍ਹ, ਜਗਜੀਤ ਸਿੰਘ ਨਨਾਨਸੂ ਸਮੇਤ ਵੱਡੀ ਗਿਣਤੀ 'ਚ ਹੋਰ ਆਗੂ ਵੀ ਮੌਜੂਦ ਸਨ।

  • Braham Shankar Jimpa
  • Patwari
  • Strike
  • The Revenue Patwar Union
  • ਬ੍ਰਹਮ ਸ਼ੰਕਰ ਜਿੰਪਾ
  • ਪਟਵਾਰੀ
  • ਹੜਤਾਲ
  • ਦਿ ਰੈਵੇਨਿਊ ਪਟਵਾਰ ਯੂਨੀਅਨ

ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

NEXT STORY

Stories You May Like

  • incident in shopping mall
    ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ
  • inflation hits all round ahead of festivals  foodgrain prices increase
    ਤਿਉਹਾਰਾਂ ਤੋਂ ਪਹਿਲਾਂ ਚੋਤਰਫਾ ਮਹਿੰਗਾਈ ਦੀ ਮਾਰ, ਸ਼ਾਪਿੰਗ ਮਾਲ 'ਚ ਵੀ ਵਧੇ ਅਨਾਜ ਦੇ ਭਾਅ
  • major accident in south korea
    ਦੱਖਣੀ ਕੋਰੀਆ 'ਚ ਵੱਡਾ ਹਾਦਸਾ : ਸ਼ਾਪਿੰਗ ਮਾਲ ਦੀ ਅਚਾਨਕ ਛੱਤ ਡਿਗਣ ਕਾਰਨ 36 ਲੋਕ ਜ਼ਖਮੀ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ 'ਤੇ...
  • kejriwal violated the sanctity of the gurdwara
    ਕੇਜਰੀਵਾਲ ਨੇ ਭੰਗ ਕਰਵਾਈ ਗੁਰਘਰ ਦੀ ਮਰਿਆਦਾ: ਆਰ. ਪੀ. ਸਿੰਘ
  • important news regarding the employee s d a
    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ ਹੁਕਮ
  • iran us escalation
    'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ ਨੇ ਅਮਰੀਕਾ ਨਾਲ ਜੰਗ ਖ਼ਤਮ ਕਰਨ 'ਤੇ ਦਿੱਤਾ ਵੱਡਾ ਬਿਆਨ
  • oil minister resigns
    ਵੱਡੀ ਖ਼ਬਰ ; ਅਮਰੀਕਾ ਨਾਲ ਜੰਗ ਵਿਚਾਲੇ ਇਰਾਨੀ ਤੇਲ ਮੰਤਰੀ ਨੇ ਦਿੱਤਾ ਅਸਤੀਫ਼ਾ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhim singh on amit shah visit
      ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ ਝੋਟੇ ਦੇ ਪਿਤਾ ਦਾ ਪਹਿਲਾ ਬਿਆਨ...
    • haryana chief minister nayab singh saini and bhagwan valmiki ji
      ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
    • big incident in punjab
      ਪੰਜਾਬ 'ਚ ਹੁਣੇ-ਹੁਣੇ ਵਾਪਰਿਆ ਭਿਆਨਕ ਹਾਦਸਾ! 8 ਲੋਕਾਂ ਦੀ ਗਈ ਜਾਨ, ਇਕ ਦਰਜਨ ਦੇ...
    • sachin pilot and pargat singh met with sandeep nangal ambian  s family
      ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
    • jagdeep nakkai black turban
      ਝੋਟਾ ਕਤਲਕਾਂਡ: ਇਨਸਾਫ਼ ਮਿਲਣ ਤੱਕ ਕਾਲੀਆਂ ਪੱਗਾਂ ਬੰਨ੍ਹ ਜਾਰੀ ਰੱਖਾਂਗੇ ਸੰਘਰਸ਼:...
    • mohammad mustafa news
      'ਮੈਨੂੰ ਤੇ ਮੇਰੇ ਪਰਿਵਾਰ ਨੂੰ ਜਾਨ ਦਾ ਖ਼ਤਰਾ!' ਪੰਜਾਬ ਦੇ ਸਾਬਕਾ DGP ਮੁਹੰਮਦ...
    • harjinder singh dhami statement
      ਅਕਾਲੀ ਦਲ ਨੇ ਮਿਹਨਤੀ ਤੇ ਵਫਾਦਾਰ ਵਰਕਰਾਂ ਦਾ ਮਾਣ ਸਤਿਕਾਰ ਹਮੇਸ਼ਾ ਬਰਕਰਾਰ...
    • faridkot jail checking
      ਫ਼ਰੀਦਕੋਟ ਮਾਡਰਨ ਜੇਲ੍ਹ 'ਚ ਪੁਲਸ ਦਾ ਵੱਡਾ ਸਰਚ ਆਪ੍ਰੇਸ਼ਨ: 200 ਪੁਲਸ...
    • raghbir singh bharat
      ਆਪਣੀ ਆਖਰੀ ਕਿਤਾਬ ਰਿਲੀਜ਼ ਕਰ ਕੇ ਦੁਨੀਆ ਨੂੰ ਅਲਵਿਦਾ ਆਖ ਗਏ ਪ੍ਰਸਿੱਧ ਸਾਹਿਤਕਾਰ...
    • babbu maan arrives at the protest in mansa seeking justice for parvinder jhota
      ਪਰਵਿੰਦਰ ਝੋਟੇ ਦੇ ਇਨਸਾਫ ਲਈ ਮਾਨਸਾ 'ਚ ਲੱਗੇ ਧਰਨੇ 'ਚ ਪਹੁੰਚੇ ਬੱਬੂ ਮਾਨ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +