Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 04, 2025

    11:21:13 PM

  • childhood friends fell in love

    'ਵੱਖ ਕੀਤਾ ਤਾਂ ਜਾਨ ਦੇ ਦਿਆਂਗੀ..', ਬਚਪਨ ਦੀਆਂ...

  • punjab government preparing for special session

    ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਇਜਲਾਸ ਦੀ ਤਿਆਰੀ! 7...

  • england for 407 runs siraj took 6 akashdeep 4 wickets

    IND VS ENG TEST : 407 ਦੌੜਾਂ 'ਤੇ ਇੰਗਲੈਂਡ ਦੀ...

  • food will be available for 80 in train and 70 at station

    ਹੁਣ ਟ੍ਰੇਨ 'ਚ 80 ਰੁਪਏ ਤੇ ਸਟੇਸ਼ਨ 'ਤੇ 70 ਰੁਪਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਡਾ. ਅਭਿਲਕਸ਼ ਲੀਖੀ ਦੀ ਪ੍ਰਧਾਨਗੀ 'ਚ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਦੀ ਸਮੀਖਿਆ ਮੀਟਿੰਗ ਚੰਡੀਗੜ੍ਹ ’ਚ ਭਲਕੇ

PUNJAB News Punjabi(ਪੰਜਾਬ)

ਡਾ. ਅਭਿਲਕਸ਼ ਲੀਖੀ ਦੀ ਪ੍ਰਧਾਨਗੀ 'ਚ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਦੀ ਸਮੀਖਿਆ ਮੀਟਿੰਗ ਚੰਡੀਗੜ੍ਹ ’ਚ ਭਲਕੇ

  • Edited By Shivani Attri,
  • Updated: 02 Oct, 2022 05:55 PM
Chandigarh
review meeting of crop for the states of punjab at chandigarh tomorrow
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ— ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਦੀ ਸਮੀਖਿਆ ਮੀਟਿੰਗ ਚੰਡੀਗੜ੍ਹ ’ਚ ਸੋਮਵਾਰ ਨੂੰ ਕੀਤੀ ਜਾ ਰਹੀ ਰਹੀ ਹੈ। ਇਸ ’ਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਐੱਨ. ਸੀ. ਟੀ. (ਰਾਸ਼ਟਰੀ ਰਾਜਧਾਨੀ ਖੇਤਰ) ਵੱਲੋਂ ਹਿੱਸਾ ਲਿਆ ਜਾਵੇਗਾ। ਡਾ. ਅਭਿਸ਼ੇਕ ਲੀਖੀ ਵਧੀਕ ਸਕੱਤਰ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਸੂਚਨਾ, ਸਿੱਖਿਆ ਅਤੇ ਸੰਚਾਰ ਦੀ ਸਮੀਖਿਆ ਕਰਨ ਲਈ ਸੈਕਟਰ-32 ਚੰਡੀਗੜ੍ਹ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਭਾਰਤੀ ਖੇਤੀ ਖੋਜ ਪ੍ਰੀਸ਼ਦ (ਆਈ. ਸੀ. ਏ. ਆਰ) ਵੱਲੋਂ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਰਾਜਾਂ ’ਚ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਸਕੀਮ ਲਈ ਖੇਤੀਬਾੜੀ ਤਕਨਾਲੋਜੀ ਐਪਲੀਕੇਸ਼ਨ ਰਿਸਰਚ ਇੰਸਟੀਚਿਊਟ ਦੇ ਨੁਮਾਇੰਦੇ ਭਲਕੇ ਹਿੱਸਾ ਲੈਣਗੇ। 

ਇਹ ਵੀ ਪੜ੍ਹੋ: ਖੇਤੀਬਾੜੀ ਮੰਤਰੀ ਧਾਲੀਵਾਲ ਦਾ ਵੱਡਾ ਬਿਆਨ, ਪੰਚਾਇਤੀ ਜ਼ਮੀਨਾਂ ਤੋਂ ਇਕ ਸਾਲ ਦੇ ਅੰਦਰ ਛੁਡਾਏ ਜਾਣਗੇ ਕਬਜ਼ੇ

ਇਸ ਤੋਂ ਪਹਿਲਾਂ ਡਾ. ਅਭਿਲਕਸ਼ ਲੀਖੀ ਖਰੜ ਤਹਿਸੀਲ, ਜ਼ਿਲ੍ਹਾ ਐੱਸ. ਏ. ਐੱਸ. ਨਗਰ ਪੰਜਾਬ ਦੇ ਪਿੰਡ ਹਰਲਾਲਪੁਰ ਵਿਖੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ’ਤੇ ਖੇਤ ਪ੍ਰਦਰਸ਼ਨ ’ਚ ਸ਼ਾਮਲ ਹੋਣਗੇ ਅਤੇ ਕਿਸਾਨਾਂ ਨਾਲ ਗੱਲਬਾਤ ਕਰਨਗੇ।  ਇਥੇ ਦੱਸਣਯੋਗ ਹੈ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਯੋਜਨਾ ਦੇ ਉਦੇਸ਼ਾਂ ’ਚ ਵਾਤਾਵਰਣ ਨੂੰ ਹਵਾ ਪ੍ਰਦੂਸ਼ਣ ਤੋਂ ਬਚਾਉਣਾ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਨਾਲ ਪੌਸ਼ਟਿਕ ਤੱਤਾਂ ਅਤੇ ਮਿੱਟੀ ਦੇ ਸੂਖਮ ਜੀਵਾਂ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣਾ ਹੈ। 

ਇਸ ਦੇ ਇਲਾਵਾ ਉਦੇਸ਼ਾਂ ’ਚ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਮਿੱਟੀ ’ਚ ਸ਼ਾਮਲ ਕਰਕੇ ਜਾਂ ਉਚਿਤ ਮਸ਼ੀਨੀਕਰਨ ਦੀ ਇਨਪੁਟਸ ਦੀ ਵਰਤੋਂ ਦੁਆਰਾ ਹੋਰ ਉਪਯੋਗਤਾ ਲਈ ਸੰਗ੍ਰਹਿਣ ਵੱਲੋਂ ਉਤਸ਼ਾਹਤ ਕਰਨਾ, ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਕਸਟਮ ਹਾਇਇੰਰਗ ਲਈ ਫਾਰਮ ਮਸ਼ੀਨਰੀ ਬੈਂਕਾਂ ਨੂੰ ਉਤਸ਼ਾਹਤ ਕਰਨਾ, ਫ਼ਸਲਾਂ ਗਦੀ ਰਹਿੰਦ-ਖੂੰਹਦ ਦੀ ਪ੍ਰਭਾਵਸ਼ਾਲੀ ਵਰਤੋਂ ਲਈ ਵੱਖ-ਵੱਖ ਜਾਣਕਾਰੀ ਸਿੱਖਿਆ ਅਤੇ ਸੰਚਾਰ ਰਣਨੀਤੀਆਂ ਰਾਹੀਂ ਹਿੱਸੇਦਾਰਾਂ ਵਿਚ ਜਾਗਰੂਕਤਾ ਪੈਦਾ ਕਰਨਾ ਸ਼ਾਮਲ ਹਨ। 

ਇਹ ਵੀ ਪੜ੍ਹੋ: ਮਾਨਸਾ ਪੁਲਸ ਦੀ ਕਸਟਡੀ ’ਚੋਂ ਗੈਂਗਸਟਰ ਦੀਪਕ ਦੇ ਫਰਾਰ ਹੋਣ ’ਤੇ ਪਰਗਟ ਸਿੰਘ ਨੇ ‘ਆਪ’ ’ਤੇ ਚੁੱਕੇ ਸਵਾਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Review meeting
  • Chandigarh
  • Punjab
  • Crop Residue Management initiatives
  • Dr Abhilaksh Likhi
  • ਫਸਲਾਂ
  • ਰਹਿੰਦ-ਖੂੰਹਦ
  • ਸਮੀਖਿਆ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਟੇਜ ’ਤੇ ‘ਗਰਬਾ ਤੇ ਭੰਗੜਾ’ ਪਾਏ ਜਾਣ ’ਤੇ ਪ੍ਰਤਾਪ ਬਾਜਵਾ ਦੀ ਚੁਟਕੀ

NEXT STORY

Stories You May Like

  • mamata banerjee  jagannath temple  rath yatra
    ਮਮਤਾ ਬੈਨਰਜੀ ਵਲੋਂ ਬੰਗਾਲ ਦੇ ਦੀਘਾ 'ਚ ਜਗਨਨਾਥ ਮੰਦਰ ਵਿਖੇ ਰੱਥ ਯਾਤਰਾ ਦੀਆਂ ਤਿਆਰੀਆਂ ਦੀ ਸਮੀਖਿਆ
  • improvement of roads in delhi
    PM ਮੋਦੀ ਦੀ ਅਗਵਾਈ 'ਚ ਦਿੱਲੀ 'ਚ ਸੜਕਾਂ ਦੀ ਸਥਿਤੀ 'ਚ ਸੁਧਾਰ
  • one de ad in collision between two motorcycles
    ਦੋ ਮੋਟਰਸਾਈਕਲਾਂ ਦੀ ਟੱਕਰ ’ਚ ਇਕ ਦੀ ਮੌਤ
  • wildfire in america
    ਅਮਰੀਕਾ 'ਚ ਜੰਗਲ ਦੀ ਅੱਗ, ਇੱਕ ਰਾਤ 'ਚ 50,000 ਏਕੜ ਤੋਂ ਵੱਧ ਰਕਬਾ ਚਪੇਟ 'ਚ (ਤਸਵੀਰਾਂ)
  • major accident in punjab  young girl dies
    ਪੰਜਾਬ 'ਚ ਵੱਡਾ ਹਾਦਸਾ, ਟੱਕਰ ਤੋਂ ਬਾਅਦ ਕਾਰਾਂ ਦੇ ਉਡੇ ਪਰਖੱਚੇ, ਨੌਜਵਾਨ ਕੁੜੀ ਦੀ ਦਰਦਨਾਕ ਮੌਤ
  • punjab cabinet  expansion
    ਪੰਜਾਬ ਕੈਬਨਿਟ ਦਾ ਵਿਸਥਾਰ ਭਲਕੇ, ਵੱਡੇ ਫੇਰਬਦਲ ਦੀ ਤਿਆਰੀ
  • huge surge in drhp filings for ipo in first half of 2025
    2025 ਦੀ ਪਹਿਲੀ ਅਰਧੀ ‘ਚ IPO ਲਈ DRHP ਭਰਨ ‘ਚ ਜ਼ਬਰਦਸਤ ਉਛਾਲ, 1.6 ਲੱਖ ਕਰੋੜ ਰੁਪਏ ਇਕੱਠੇ ਕਰਨ ਦੀ ਯੋਜਨਾ
  • truck hits auto  couple dies  three children injured
    ਮਾਸੂਮ ਬੱਚਿਆਂ ਸਿਰੋਂ ਉੱਠਿਆ ਮਾਂ-ਪਿਓ ਦਾ ਸਾਇਆ, ਟਰੱਕ-ਆਟੋ ਦੀ ਟੱਕਰ 'ਚ ਜੋੜੇ ਦੀ ਮੌਤ
  • liquor being openly served outside the shops
    ਠੇਕਿਆਂ ਦੇ ਬਾਹਰ ਸ਼ਰੇਆਮ ਪਰੋਸੀ ਜਾ ਰਹੀ ਸ਼ਰਾਬ, ਉਡਾਈਆਂ ਜਾ ਰਹੀਆਂ ਕਾਨੂੰਨਾਂ ਦੀਆਂ...
  • big uproar in punjab politics crisis in congress leadership serious
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
  • jalandhar s shahkot ranked first in country received a reward of rs 1 5 crore
    ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ
  • heavy rain alert issued for 14 districts in punjab
    ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...
  • today  s top 10 news
    ਪੰਜਾਬ 'ਚ ਵੱਡੀ ਵਾਰਦਾਤ ਤੇ ਰੂਸ ਨੇ ਯੂਕਰੇਨ 'ਤੇ ਦਾਗੇ 550 ਡਰੋਨ, ਅੱਜ ਦੀਆਂ...
  • clash between two parties at religious place in jalandhar
    ਜਲੰਧਰ 'ਚ ਧਾਰਮਿਕ ਸਥਾਨ 'ਤੇ ਦੋ ਧਿਰਾਂ ਵਿਚਾਲੇ ਝੜਪ, ਮਹਿਲਾ ਦੇ ਪਾੜ 'ਤੇ...
  • hearing on mla raman arora  s voice and handwriting samples on 8th
    ਭ੍ਰਿਸ਼ਟਾਚਾਰ ਦੇ ਮਾਮਲੇ ’ਚ MLA ਰਮਨ ਅਰੋੜਾ ਦੇ ਆਵਾਜ਼ ਤੇ ਹੈਂਡਰਾਈਟਿੰਗ ਦੇ...
  • adampur pilot capt harpreet singh nali wins hearts on inaugural mumbai flight
    ਆਦਮਪੁਰ ਏਅਰਪੋਰਟ ਤੋਂ ਮੁੰਬਈ ਲਈ ਉੱਡੀ ਪਹਿਲੀ ਉਡਾਣ 'ਚ ਪਾਇਲਟ ਨੇ ਜਿੱਤਿਆ ਦਿਲ,...
Trending
Ek Nazar
big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

jalandhar s shahkot ranked first in country received a reward of rs 1 5 crore

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

heavy rain alert issued for 14 districts in punjab

ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...

czech mountaineer klara kolochova died   nanga parbat

ਚੈੱਕ ਪਰਬਤਾਰੋਹੀ ਕਲਾਰਾ ਕੋਲੋਚੋਵਾ ਦੀ ਨੰਗਾ ਪਰਬਤ 'ਤੇ ਚੜ੍ਹਾਈ ਕਰਦੇ ਸਮੇਂ ਮੌਤ

iran resumes international flights

ਈਰਾਨ ਨੇ ਮੁੜ ਸ਼ੁਰੂ ਕੀਤੀਆਂ ਅੰਤਰਰਾਸ਼ਟਰੀ ਉਡਾਣਾਂ

pet lion injures three people

'ਪਾਲਤੂ' ਸ਼ੇਰ ਨੇ ਜ਼ਖਮੀ ਕਰ 'ਤੇ ਬੱਚਿਆਂ ਸਣੇ ਤਿੰਨ ਲੋਕ, ਮਾਲਕ ਗ੍ਰਿਫ਼ਤਾਰ

ac coach hirakud express tt coach without reservation travel

AC ਕੋਚ 'ਚ ਉਦਾਸ ਬੈਠੀ ਸੀ ਖੂਬਸੂਰਤ ਔਰਤ, ਤਦੇ ਟੀਟੀ ਦੀ ਪਈ ਨਜ਼ਰ ਤੇ ਪੈ ਗਿਆ...

indian flags hoisted in balochistan  slogans raised

ਬਲੋਚਿਸਤਾਨ 'ਚ ਲਹਿਰਾਏ ਗਏ ਭਾਰਤੀ ਝੰਡੇ, ਭਾਰਤ ਦੇ ਹੱਕ 'ਚ ਨਾਅਰੇਬਾਜ਼ੀ

bus overturns in germany

ਯਾਤਰੀਆਂ ਨਾਲ ਭਰੀ ਬੱਸ ਪਲਟੀ, 20 ਤੋਂ ਵਧੇਰੇ ਜ਼ਖਮੀ

pak security forces killed 30 terrorists

ਪਾਕਿਸਤਾਨੀ ਸੁਰੱਖਿਆ ਬਲਾਂ ਨੇ 30 ਅੱਤਵਾਦੀ ਕੀਤੇ ਢੇਰ

accused of high commission attacks still absconding in uk

UK ਦਾ ਖਾਲਿਸਤਾਨ ਪ੍ਰੇਮ; ਹਾਈ ਕਮਿਸ਼ਨ ਹਮਲਿਆਂ ਦੇ ਦੋਸ਼ੀ 2 ਸਾਲ ਬਾਅਦ ਵੀ ਫਰਾਰ

explosion at petrol station in rome

ਜ਼ੋਰਦਾਰ ਧਮਾਕੇ ਨਾਲ ਕੰਬਿਆ ਰੋਮ ਦਾ ਪੈਟਰੋਲ ਸਟੇਸ਼ਨ, 9 ਪੁਲਸ ਕਰਮਚਾਰੀਆਂ ਸਮੇਤ 40...

modi reached trinidad  tobago  got grand welcome

ਤ੍ਰਿਨੀਦਾਦ-ਟੋਬੈਗੋ ਪਹੁੰਚੇ PM ਮੋਦੀ, ਹਵਾਈ ਅੱਡੇ 'ਤੇ ਨਿੱਘਾ ਸਵਾਗਤ, ਦਿੱਤਾ...

wildfire in america

ਅਮਰੀਕਾ 'ਚ ਜੰਗਲ ਦੀ ਅੱਗ, ਇੱਕ ਰਾਤ 'ਚ 50,000 ਏਕੜ ਤੋਂ ਵੱਧ ਰਕਬਾ ਚਪੇਟ 'ਚ...

indian origin kaushal chaudhary sentenced in us

ਅਮਰੀਕਾ 'ਚ ਪਾਰਸਲ ਘੁਟਾਲੇ ਲਈ ਭਾਰਤੀ ਮੂਲ ਦੇ ਕੌਸ਼ਲ ਚੌਧਰੀ ਨੂੰ ਸਜ਼ਾ

leopard terror in this district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਚੀਤੇ ਦੀ ਆਮਦ, ਲੋਕਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ

relations before marriage result in prison

ਵਿਆਹ ਤੋਂ ਪਹਿਲਾਂ ਬਣਾਏ ਜਿਨਸੀ ਸੰਬੰਧ ਤਾਂ ਹੋਵੇਗੀ ਜੇਲ੍ਹ!

indian origin man attacks fellow passenger on flight

ਫਲਾਈਟ 'ਚ ਭਾਰਤੀ ਮੂਲ ਦੇ ਵਿਅਕਤੀ ਨੇ ਸਾਥੀ ਯਾਤਰੀ 'ਤੇ ਕੀਤਾ ਹਮਲਾ, ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • golden time of these zodiac signs starting in sawan
      ਸ਼ੁਰੂ ਹੋ ਰਿਹਾ ਗੋਲਡਨ ਸਮਾਂ, ਸਾਵਣ 'ਚ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ...
    • facebook account hacked recover
      ਕੀ ਤੁਹਾਡਾ ਵੀ Facebook Account ਹੋ ਗਿਆ ਹੈਕ! ਤਾਂ ਇੰਝ ਕਰੋ ਰਿਕਵਰ
    • major orders issued to owners of vacant plots in punjab
      ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
    • jalandhar s air has become clear the mountains of himachal are visible
      ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
    • ration card depot holder central government
      ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 5 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
    • this thing is the food of virtues
      ਗੁਣਾਂ ਦੀ ਖਾਣ ਹੈ ਇਹ ਚੀਜ਼! ਜਾਣ ਲਓ ਇਸ ਦੇ ਖਾਣ ਦੇ ਫਾਇਦੇ
    • powercom  connection  electricity department
      ਹੈਰਾਨੀਜਨਕ ! ਇਤਰਾਜ਼ ਦੇ ਬਾਵਜੂਦ, 4000 ਕਿਲੋਵਾਟ ਵਾਲੇ ਕੁਨੈਕਸ਼ਨ ’ਚ ਮਾਲਕ ਦਾ...
    • punjab will no longer have to visit offices for property registration
      ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
    • powercom electricity connection employee
      ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨ ਵਾਲਿਆਂ ਦੀ...
    • google pay paytm will be closed
      Google pay, Paytm ਹੋ ਜਾਣਗੇ ਬੰਦ! ਜਾਰੀ ਹੋਇਆ ALERT, ਕਰ ਲਓ ਕੈਸ਼ ਦਾ ਬੰਦੋਬਸਤ
    • direct flight from adampur airport to delhi will start soon
      ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
    • ਪੰਜਾਬ ਦੀਆਂ ਖਬਰਾਂ
    • soldier on leave crosses boundaries
      ਪੰਜਾਬ 'ਚ ਛੁੱਟੀ 'ਤੇ ਆਏ ਫੌਜੀ ਨੇ ਬੇਸ਼ਰਮੀ ਦੀਆਂ ਟੱਪੀਆਂ ਹੱਦਾਂ, ਝੋਨਾ ਲਗਾਉਣ...
    • punjab policeman fatally attacked with baseball
      ਪੰਜਾਬ ਪੁਲਸ ਮੁਲਾਜ਼ਮ 'ਤੇ ਬੇਸਬਾਲ ਨਾਲ ਜਾਨਲੇਵਾ ਹਮਲਾ, ਮਾਮੂਲੀ ਗੱਲ ਨੂੰ ਲੈ ਕੇ...
    • big stir in congress politics in punjab equations may change
      ਪੰਜਾਬ 'ਚ ਕਾਂਗਰਸ ਦੀ ਸਿਆਸਤ ’ਚ ਵੱਡੀ ਹਲਚਲ, ਬਦਲਣਗੇ ਸਮੀਕਰਨ
    • major incident in punjab dsp shoots wife
      ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ DSP ਨੇ ਥਾਣੇ ਬਾਹਰ ਪਤਨੀ ਤੇ ਨੂੰਹ-ਪੁੱਤ ਨੂੰ...
    • a major operation of punjab police
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਗਲੋਕ ਪਿਸਤੌਲ, ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ...
    • heavy rain alert issued for 14 districts in punjab
      ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...
    • today  s top 10 news
      ਪੰਜਾਬ 'ਚ ਵੱਡੀ ਵਾਰਦਾਤ ਤੇ ਰੂਸ ਨੇ ਯੂਕਰੇਨ 'ਤੇ ਦਾਗੇ 550 ਡਰੋਨ, ਅੱਜ ਦੀਆਂ...
    • punjabi actress tania father
      ਪੰਜਾਬ 'ਚ ਖ਼ੌਫਨਾਕ ਵਾਰਦਾਤ, ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ...
    • husband wife canal
      ਨਿੱਕੀ ਜਿਹੀ ਗੱਲ ਨੇ ਉਜਾੜਿਆ ਘਰ, ਪਤਨੀ ਨੇ ਨਹਿਰ 'ਚ ਛਾਲ ਮਾਰ ਤੇ ਪਤੀ ਨੇ ਘਰ...
    • motorist ban police
      ਪੰਜਾਬ : ਵਾਹਨ ਚਾਲਕਾਂ ਲਈ ਨਵੇਂ ਹੁਕਮ ਜਾਰੀ, ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਲਗਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +