Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    8:22:14 AM

  • jalandhar hospital pregnant woman child

    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ : ਦੇਹ ਵਪਾਰ ਨੂੰ ਲੈ ਕੇ ਵੱਡਾ ਖ਼ੁਲਾਸਾ, ਕਈ ਅਮੀਰ ‘ਨਵਾਬਜ਼ਾਦੇ’ ਨਿਸ਼ਾਨੇ 'ਤੇ

PUNJAB News Punjabi(ਪੰਜਾਬ)

ਪੰਜਾਬ : ਦੇਹ ਵਪਾਰ ਨੂੰ ਲੈ ਕੇ ਵੱਡਾ ਖ਼ੁਲਾਸਾ, ਕਈ ਅਮੀਰ ‘ਨਵਾਬਜ਼ਾਦੇ’ ਨਿਸ਼ਾਨੇ 'ਤੇ

  • Edited By Gurminder Singh,
  • Updated: 20 Apr, 2026 01:11 PM
Ludhiana-Khanna
rich youth sex trafficking in punjab
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸਹਿਗਲ) : ਸਰਕਾਰ ਵੱਲੋਂ ਨਸ਼ਾਖੋਰੀ ਨੂੰ ਰੋਕਣ ਲਈ ਵਿਆਪਕ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਪਰ ਪੰਜਾਬ ਵਿਚ ਨਸ਼ਾ ਛੇਵੇਂ ਦਰਿਆ ਵਾਂਗ ਵਹਿ ਰਿਹਾ ਹੈ। 12 ਸਾਲ ਦੀ ਉਮਰ ਦੀਆਂ ਲੜਕੀਆਂ ਅਤੇ ਛੋਟੇ ਬੱਚੇ ਵੀ ਨਸ਼ਾ ਵੇਚਣ ਵਾਲੇ ਗਿਰੋਹਾਂ ਦੇ ਜਾਲ ਵਿਚ ਫਸ ਰਹੇ ਹਨ। ਨਸ਼ੇ ਦੀ ਲਤ ਵਿਚ ਫਸੀ ਇਕ ਮੁਟਿਆਰ ਨੇ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ ਕਿ ਕਿਵੇਂ ਉਸ ਨੂੰ ਡਰੱਗਜ਼ ਖਰੀਦਣ ਲਈ ਦੇਹ-ਵਪਾਰ ਦੀ ਦੁਨੀਆ ਵਿਚ ਉਤਰਨਾ ਪਿਆ। ਦੋ ਸਾਲ ਬਾਅਦ, ਉਹ ਖ਼ੁਦ ਇਸ ਲਤ ਤੋਂ ਛੁਟਕਾਰਾ ਪਾਉਣ ਲਈ ਨਸ਼ਾ ਮੁਕਤੀ ਕੇਂਦਰ ਪਹੁੰਚੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲੀਆਂ

ਡਾ. ਕੋਟਨਿਸ ਐਕੂਪੰਕਚਰ ਹਸਪਤਾਲ ਦੇ ਨਿਰਦੇਸ਼ਕ ਡਾ. ਇੰਦਰਜੀਤ ਸਿੰਘ ਨੇ ਦੱਸਿਆ ਕਿ ਲੁਧਿਆਣਾ ਵਿਚ ਨਸ਼ੇ ਦੀ ਲਤ ਲੜਕੀਆਂ ਨੂੰ ਦੇਹ-ਵਪਾਰ ਵੱਲ ਧੱਕ ਰਹੀ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਹੁਣ ਲੜਕਿਆਂ ਦੇ ਨਾਲ-ਨਾਲ ਲੜਕੀਆਂ ਵੀ ਇਸ ਦਾ ਸ਼ਿਕਾਰ ਹੋ ਰਹੀਆਂ ਹਨ। ਪੰਜਾਬ ਵਿਚ ਘੱਟ ਉਮਰ ਦੇ ਬੱਚਿਆਂ ਅਤੇ ਲੜਕੀਆਂ ਲਈ ਕੋਈ ਸਰਕਾਰੀ ਨਸ਼ਾ ਮੁਕਤੀ ਕੇਂਦਰ ਨਹੀਂ ਹੈ। ਉਨ੍ਹਾਂ ਦੀ ਸੰਸਥਾ ਅਜਿਹੀਆਂ ਲੜਕੀਆਂ ਦਾ ਇਲਾਜ ਐਕੂਪੰਕਚਰ ਵਿਧੀ ਰਾਹੀਂ ਮੁਫ਼ਤ ਕਰ ਰਹੀ ਹੈ।

ਇਹ ਵੀ ਪੜ੍ਹੋ : ਕਹਿਰ ਓ ਮਾਲਕਾ ! ਤੂੜੀ ਬਣਾਉਣ ਵੇਲੇ ਆਪਣੇ ਹੀ ਟਰੈਕਟਰ ਹੇਠਾਂ ਆ ਗਿਆ ਇਕਲੌਤਾ ਪੁੱਤ

ਇੱਕੋ ਸਰਿੰਜ ਦੀ ਵਰਤੋਂ ਤੇ ਅਸੁਰੱਖਿਅਤ ਸਬੰਧਾਂ ਕਾਰਨ ਵਧੇ ਐੱਚ.ਆਈ.ਵੀ. ਦੇ ਮਾਮਲੇ

ਨਸ਼ੇ ਦੀ ਪੂਰਤੀ ਲਈ ਇਕ-ਦੂਜੇ ਦੀ ਵਰਤੀ ਹੋਈ ਸਰਿੰਜ (ਇੰਜੈਕਸ਼ਨ) ਦੀ ਵਰਤੋਂ ਤੇ ਅਸੁਰੱਖਿਅਤ ਸਰੀਰਕ ਸਬੰਧਾਂ ਕਾਰਨ ਐੱਚ.ਆਈ.ਵੀ. (HIV) ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਲੁਧਿਆਣਾ ਵਿੱਚ ਹੁਣ ਤੱਕ 10,000 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ।

ਸਿਵਲ ਹਸਪਤਾਲ ਦੇ ਏ.ਆਰ.ਟੀ. ਸੈਂਟਰ ਦੇ ਅੰਕੜਿਆਂ ਅਨੁਸਾਰ

2020-21: 926 ਨਵੇਂ ਮਰੀਜ਼, ਜਿਨ੍ਹਾਂ ਵਿੱਚੋਂ 488 (52%) ਨਸ਼ੇ ਦੇ ਟੀਕੇ ਲਾਉਣ ਵਾਲੇ ਸਨ।
2021-22: 1320 ਪਾਜ਼ੀਟਿਵ ਮਰੀਜ਼, ਜਿਨ੍ਹਾਂ ਵਿੱਚੋਂ 807 (61%) ਟੀਕੇ ਲਾਉਣ ਵਾਲੇ ਸਨ।
2022-23: 1333 ਨਵੇਂ ਮਰੀਜ਼, ਜਿਨ੍ਹਾਂ ਵਿੱਚੋਂ 68.8% ਆਈ.ਡੀ.ਯੂ. ਸਨ।
2023 ਤੋਂ 2025: ਅਕਤੂਬਰ 2023 ਤੱਕ 1443 ਮਰੀਜ਼ ਦਰਜ ਹੋਏ ਤੇ ਅਗਲੇ ਸਾਲਾਂ ਵਿੱਚ ਵੀ 60% ਤੋਂ ਵੱਧ ਮਾਮਲੇ ਨਸ਼ੇੜੀਆਂ ਨਾਲ ਸਬੰਧਤ ਪਾਏ ਗਏ।

ਇਹ ਵੀ ਪੜ੍ਹੋ : ਜੈਤੋ ਪੁਲਸ ਨੇ ਬੇਨਕਾਬ ਕੀਤੀ ਮਾਂ-ਪੁੱਤ ਦੀ ਕਰਤੂਤ, ਸੱਚ ਜਾਣ ਉਡਣਗੇ ਹੋਸ਼

ਕਾਨੂੰਨ ਬਦਲਣ ਦੀ ਲੋੜ

ਰਿਟਾਇਰਡ ਆਈ.ਪੀ.ਐੱਸ. ਇਕਬਾਲ ਸਿੰਘ ਗਿੱਲ (ਜਨਰਲ ਸਕੱਤਰ, ਡਾ. ਕੋਟਨਿਸ ਹਸਪਤਾਲ) ਨੇ ਕਿਹਾ ਕਿ ਐੱਨ.ਡੀ.ਪੀ.ਐੱਸ. ਕਾਨੂੰਨ ਵਿੱਚ ਬਦਲਾਅ ਦੀ ਲੋੜ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਨਸ਼ਾ ਮੁਕਤੀ ਕੇਂਦਰ ਖੋਲ੍ਹਣ ਦੇ ਨਿਯਮ ਨਰਮ ਕੀਤੇ ਜਾਣੇ ਚਾਹੀਦੇ ਹਨ।

ਅਮੀਰਜ਼ਾਦਿਆਂ ਨੂੰ ਫਸਾਉਣ ਦੀ ਕੋਸ਼ਿਸ਼

ਮਾਹਿਰਾਂ ਅਨੁਸਾਰ ਦੇਹ-ਵਪਾਰ ਵਿੱਚ ਲਿਪਤ ਨਸ਼ੇੜੀ ਲੜਕੀਆਂ ਦੇ ਜਾਲ ਵਿੱਚ ਕਈ ਅਮੀਰ ਘਰਾਣਿਆਂ ਦੇ ਨੌਜਵਾਨ (ਨਵਾਬਜ਼ਾਦੇ) ਫਸ ਚੁੱਕੇ ਹਨ। ਨਸ਼ੇ ਲਈ ਪੈਸੇ ਇਕੱਠੇ ਕਰਨ ਲਈ ਇਹ ਮੁਟਿਆਰਾਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਰਗਰਮ ਹਨ। ਜਲੰਧਰ ਰੋਡ, ਬੱਸ ਸਟੈਂਡ ਦੇ ਆਸ-ਪਾਸ ਦਾ ਇਲਾਕਾ ਤੇ ਹਾਈਵੇ ’ਤੇ ਇਹ ਲੜਕੀਆਂ ਵਾਹਨਾਂ ਨੂੰ ਰੋਕ ਕੇ ਗਾਹਕਾਂ ਦੀ ਭਾਲ ਕਰਦੀਆਂ ਦੇਖੀਆਂ ਜਾ ਸਕਦੀਆਂ ਹਨ। ਸੂਤਰ ਦੱਸਦੇ ਹਨ ਕਿ ਕਈ ਵਾਰ ਪਾਸ਼ ਇਲਾਕਿਆਂ ਦੇ ਲੋਕ ਵੀ ਇਨ੍ਹਾਂ ਦੇ ਚੁੰਗਲ ਵਿੱਚ ਫਸ ਜਾਂਦੇ ਹਨ, ਜਿਸ ਨਾਲ ਬਿਮਾਰੀਆਂ ਫੈਲਣ ਦਾ ਖ਼ਤਰਾ ਹੋਰ ਵੀ ਗੰਭੀਰ ਹੋ ਗਿਆ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Sex trafficking
  • rich youth
  • sex trafficking in Punjab
  • ਦੇਹ ਵਪਾਰ
  • ਅਮੀਰ ਨੌਜਵਾਨ
  • ਪੰਜਾਬ ਵਿਚ ਦੇਹਵਪਾਰ

PU 'ਚ ਵਿਦਿਆਰਥੀ ਅੰਦੋਲਨ ਫਿਰ ਉੱਭਰਿਆ, ਪੰਜਵੇਂ ਦਿਨ ਵੀ ਭੁੱਖ-ਹੜਤਾਲ ਜਾਰੀ

NEXT STORY

Stories You May Like

  • major warning regarding severe heat in punjab and haryana
    ਪੰਜਾਬ-ਹਰਿਆਣਾ 'ਚ ਭਿਆਨਕ ਗਰਮੀ ਨੂੰ ਲੈ ਕੇ ਵੱਡੀ ਚਿਤਾਵਨੀ! 52 ਸਾਲਾਂ ਦੀ ਰਿਸਰਚ 'ਚ ਵੱਡਾ ਖ਼ੁਲਾਸਾ
  • prostitution racket busted under the guise of a spa center
    ਸਪਾ ਸੈਂਟਰ ਦੀ ਆੜ ’ਚ ਦੇਹ ਵਪਾਰ ਦਾ ਪਰਦਾਫਾਸ਼, ਇਕ ਵਿਅਕਤੀ ਗ੍ਰਿਫ਼ਤਾਰ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • a major blow for punjab  s electricity consumers
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ! ਬਿੱਲਾਂ ਨੂੰ ਲੈ ਕੇ ਮਚੀ ਹਾਹਾਕਾਰ, ਪੜ੍ਹੋ ਕਾਰਨ
  • congress s major decision regarding the announcement of the cm face in punjab
    ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ ਕੀਤਾ ਖ਼ੁਲਾਸਾ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ ਰਿਪੋਰਟ 'ਚ ਵੱਡਾ ਖ਼ੁਲਾਸਾ
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shiromani akali dal ps
      ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)...
    • virsa valtoha notice
      ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ
    • mundia gave a reply to bittu by holding a press conference
      ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਬਿੱਟੂ ਨੂੰ ਦਿੱਤਾ ਜਵਾਬ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +