ਸਿੱਧਵਾਂ ਬੇਟ (ਚਾਹਲ)- ਜ਼ਿਲ੍ਹਾ ਲੁਧਿਆਣਾ ਦੇ ਦਰਵੇਸ਼ ਸਿਆਸਤਦਾਨ ਅਤੇ ਸਾਬਕਾ ਕਾਂਗਰਸੀ ਵਿਧਾਇਕ ਗੁਰਦੀਪ ਸਿੰਘ ਭੈਣੀ ਅੱਜ ਸਵੇਰੇ ਅਚਾਨਕ ਅਕਾਲ ਚਲਾਣਾ ਕਰ ਗਏ, ਉਨ੍ਹਾਂ ਦੀ ਉਮਰ ਕਰੀਬ 92 ਸਾਲ ਦੀ ਸੀ। ਉਨ੍ਹਾਂ ਦੇ ਸਪੁੱਤਰ ਪੰਜਾਬ ਖਾਦੀ ਬੋਰਡ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ ਅਤੇ ਕੈਨੇਡਾ ਦੇ ਉੱਘੇ ਬਿਜ਼ਨਸਨੈਸ਼ ਮੈਨ ਸੁਖਦੇਵ ਸਿੰਘ ਤੂਰ ਨੇ ਦੱਸਿਆ ਕਿ ਉਹਨਾਂ ਦੇ ਪਿਤਾ ਗੁਰਦੀਪ ਸਿੰਘ ਭੈਣੀ ਦਾ ਅੰਤਿਮ ਸੰਸਕਾਰ ਪਰਿਵਾਰਕ ਮੈਂਬਰਾਂ ਦੇ ਵਿਦੇਸ਼ ਤੋਂ ਆਉਣ ਉਪਰੰਤ ਕੀਤਾ ਜਾਵੇਗਾ।
ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ ! ਗੈਂਗਵਾਰ ਦਾ ਸ਼ੱਕ, ਪੁਲਸ ਨੇ ਪਹਿਲਾਂ ਹੀ ਦਿੱਤੀ ਸੀ Warning
NEXT STORY