Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    9:37:37 PM

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

  • jalandhar cantt aam aadmi party resignations

    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ...

  • police officers transfers notification

    ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਬੁਝ ਗਿਆ ਸੁਰਾਂ ਦਾ ਦੀਵਾ...‘ਸਰਦੂਲ ਸਿਕੰਦਰ’

PUNJAB News Punjabi(ਪੰਜਾਬ)

ਬੁਝ ਗਿਆ ਸੁਰਾਂ ਦਾ ਦੀਵਾ...‘ਸਰਦੂਲ ਸਿਕੰਦਰ’

  • Edited By Anuradha,
  • Updated: 26 Feb, 2021 06:01 PM
Jalandhar
rip sardool sikander
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਖੰਨਾ : ਪੰਜਾਬੀ ਸੰਗੀਤ ਜਗਤ ਨੂੰ ਉਸ ਸਮੇਂ ਇਕ ਵੱਡਾ ਝਟਕਾ ਲੱਗਾ, ਜਦੋਂ ਮਹਾਨ ਪੰਜਾਬੀ ਗਾਇਕ ਸਰਦੂਲ ਸਿਕੰਦਰ ਇਸ ਫਾਨੀ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ। ਮੀਡੀਆ ਰਿਪੋਰਟਾਂ ਅਨੁਸਾਰ ਉਹ ਪਿਛਲੇ ਕਰੀਬ ਡੇਢ ਮਹੀਨੇ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਜ਼ੇਰੇ ਇਲਾਜ ਸਨ, ਜਿਥੇ ਉਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਸੀ। ਬੁੱਧਵਾਰ ਨੂੰ ਉਨ੍ਹਾਂ ਦਾ ਦਿਹਾਂਤ ਹੋ ਗਿਆ। ਇਥੇ ਜ਼ਿਕਰਯੋਗ ਹੈ ਕਿ ਸਰਦੂਲ ਸਿਕੰਦਰ ਦਾ ਵਿਆਹ ਪੰਜਾਬੀ ਦੀ ਪ੍ਰਸਿੱਧ ਗਾਇਕਾ ਅਮਰ ਨੂਰੀ ਨਾਲ ਹੋਇਆ ਸੀ। ਉਨ੍ਹਾਂ ਦੇ 2 ਬੇਟੇ ਹਨ। ਸਰਦੂਲ ਸਿਕੰਦਰ ਦਾ ਜਨਮ 15 ਅਗਸਤ 1961 ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਖੇੜੀ ਨੌਧ ਸਿੰਘ ਵਿਖੇ ਇਕ ਸਾਧਾਰਣ ਪਰਿਵਾਰ ਵਿਚ ਹੋਇਆ ਸੀ। ਉਨ੍ਹਾਂ ਦਾ ਪਰਿਵਾਰਕ ਪਿਛੋਕੜ ਸੰਗੀਤ ਦੇ ਪਟਿਆਲਾ ਘਰਾਨੇ ਨਾਲ ਸਬੰਧਤ ਸੀ। ਉਨ੍ਹਾਂ ਦੇ ਪਿਤਾ ਮਸਤਾਨਾ ਜੀ ਗੁਰਦੁਆਰਿਆਂ ਅਤੇ ਮੰਦਰਾਂ ’ਚ ਗਾਉਂਦੇ ਹੁੰਦੇ ਸੀ। ਉਨ੍ਹਾਂ ਨੇ ਗਾਇਕੀ ਆਪਣੇ ਪਿਤਾ ਮਸਤਾਨਾ ਜੀ ਤੋਂ ਸਿੱਖੀ ਸੀ ਅਤੇ ਚਰਨਜੀਤ ਅਹੁਜਾ ਨੂੰ ਉਹ ਆਪਣਾ ਗੁਰੂ ਮੰਨਦੇ ਸੀ। ਸਰਦੂਲ ਸਿਕੰਦਰ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ ਸਾਲ 1980 ਵਿਚ ਟੀ. ਵੀ. ਤੇ ਰੇਡੀਓ ਰਾਹੀਂ ਕੀਤੀ ਸੀ। ਉਨ੍ਹਾਂ ਦੀ ਪਹਿਲੀ ਐਲਬਮ ‘ਰੋਡਵੇਜ਼ ਦੀ ਲਾਰੀ’ ਨੇ ਦਰਸ਼ਕਾਂ ਵਿਚ ਖੂਬ ਵਾਹ-ਵਾਹੀ ਖੱਟੀ ਸੀ।ਉਨ੍ਹਾਂ ਨੇ ਕਈ ਪੰਜਾਬੀ ਫਿਲਮਾਂ ਵਿਚ ਵੀ ਕੰਮ ਕੀਤਾ ਸੀ, ਜਿਨ੍ਹਾਂ ਵਿਚੋਂ ‘ਜੱਗਾ ਡਾਕੂ’ ਵਰਗੀ ਮਸ਼ਹੂਰ ਫਿਲਮ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ : ਪੰਜਾਬੀ ਗਾਇਕੀ ’ਚ ਵੱਡੀ ਪਛਾਣ ਬਣਾਉਣ ਵਾਲੇ ਸਰਦੂਲ ਸਿਕੰਦਰ ਦਾ ਅਜਿਹਾ ਰਿਹਾ ਸਫ਼ਰ

PunjabKesari

ਸਰਦੂਲ ਸਿਕੰਦਰ ਦੀਆਂ ਹੁਣ ਤੱਕ ਕਰੀਬ 50 ਮਿਊਜ਼ਿਕ ਐਲਬਮਾਂ ਆ ਚੁੱਕੀਆਂ ਹਨ ਅਤੇ ਪੰਜਾਬੀ ਗਾਇਕੀ ’ਚ ਉਨ੍ਹਾਂ ਆਪਣੀ ਇਕ ਵੱਖਰੀ ਅਤੇ ਨਿਵੇਕਲੀ ਜਗ੍ਹਾ ਬਣਾਈ ਸੀ। ਲੇਖਕ ਦੀ ਮੁਲਾਕਾਤ ਉਨ੍ਹਾਂ ਨਾਲ ਜਨਵਰੀ 2007 ਵਿਚ ਮਾਲੇਰਕੋਟਲਾ ਵਿਖੇ ਇਕ ਵਿਆਹ ਸਮਾਗਮ ਦੌਰਾਨ ਹੋਈ ਸੀ। ਦਰਅਸਲ ਮੇਰੇ ਇਕ ਪਰਮ-ਮਿੱਤਰ ਹਨ ਗੁਲਾਮ ਅਲੀ। ਗੁਲਾਮ ਅਲੀ ਪ੍ਰਸਿੱਧ ਸੂਫੀ ਗਾਇਕ ਕਰਾਮਤ ਫਕੀਰ ਕੱਵਾਲ ਦੇ ਸਪੁੱਤਰ ਹਨ। 2007 ਵਿਚ ਗੁਲਾਮ ਅਲੀ ਦੇ ਭਰਾ ਸ਼ੌਕਤ ਦਾ ਵਿਆਹ ਸੀ, ਜਿਸ ਵਿਚ ਵਿਸ਼ੇਸ਼ ਤੌਰ ’ਤੇ ਸਰਦੂਲ ਸਿਕੰਦਰ ਹੁਰਾਂ ਨੇ ਸ਼ਮੂਲੀਅਤ ਕੀਤੀ ਸੀ । ਉਸ ਵਿਆਹ ਵਿਚ ਉਨ੍ਹਾਂ ਆਪਣੇ ਗੀਤਾਂ ਰਾਹੀਂ ਖੂਬ ਰੰਗ ਬੰਨ੍ਹਿਆ ਸੀ। ਜਦੋਂ ਮੰਚ ਦੀ ਕਾਰਵਾਈ ਸੰਪਨ ਹੋਈ ਤਾਂ ਮੈਂ ਉਨ੍ਹਾਂ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ਸੀ, ਉਸ ਮੁਲਾਕਾਤ ਦੌਰਾਨ ਉਨ੍ਹਾਂ ਸਾਡੇ ਨਾਲ ਖੂਬ ਗੱਲਾਂ ਕੀਤੀਆਂ ਸਨ। ਇਸ ਦੌਰਾਨ ਉਨ੍ਹਾਂ ਮੈਨੂੰ ਆਪਣੀ ਪਾਕਿਸਤਾਨ ਫੇਰੀ ਦਾ ਜ਼ਿਕਰ ਕਰਦਿਆਂ ਇਕ ਬਹੁਤ ਹੀ ਦਿਲਚਸਪ ਵਾਕਿਆ ਦੱਸਿਆ । ਸਰਦੂਲ ਸਿਕੰਦਰ, ਮੀਟ-ਮੱਛੀ ਤੋਂ ਪਰਹੇਜ਼ ਕਰਦੇ ਸਨ।

PunjabKesari

ਉਨ੍ਹਾਂ ਦੱਸਿਆ ਕਿ ਜਦੋਂ ਉਹ ਪਾਕਿਸਤਾਨ ਦੇ ਇਕ ਹੋਟਲ ਵਿਚ ਗਏ ਤਾਂ ਉਥੇ ਹਰ ਇਕ ਚੀਜ਼ ਗੋਸ਼ਤ (ਮੀਟ) ਦੇ ਮੇਲ ਨਾਲ ਬਣੀ ਹੋਈ ਸੀ ਜਿਵੇਂ ਕਿ ਆਲੂ-ਗੋਸ਼ਤ, ਦਾਲ-ਗੋਸ਼ਤ, ਗੋਭੀ-ਗੋਸ਼ਤ, ਬੈਂਗਣ-ਗੋਸ਼ਤ, ਮਟਰ-ਗੋਸ਼ਤ ਆਦਿ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪੂਰਨ ਯਕੀਨ ਹੋ ਗਿਆ ਇਥੇ ਗੋਸ਼ਤ ਰਹਿਤ ਕੋਈ ਦਾਲ-ਸਬਜ਼ੀ ਨਹੀਂ ਮਿਲਣ ਵਾਲੀ ਤਾਂ ਅਖੀਰ ਉਨ੍ਹਾਂ ਆਪਣੀ ਭੁੱਖ ਦਹੀਂ ਨਾਲ ਰੋਟੀ ਖਾ ਕੇ ਮਿਟਾਈ। ਅਦਾਕਾਰਾ ਅਤੇ ਗਾਇਕਾ ਨਿਸ਼ਾ ਬਾਨੋ ਨੇ ਸਰਦੂਲ ਸਿਕੰਦਰ ਦੀ ਮੌਤ ’ਤੇ ਅਫ਼ਸੋਸ ਜ਼ਾਹਿਰ ਕਰਦਿਆਂ ਉਨ੍ਹਾਂ ਨਾਲ ਹੋਈਆਂ ਮੁਲਾਕਾਤਾਂ ਨੂੰ ਚੇਤੇ ਕੀਤਾ।ਸਰਦੂਲ ਸਿਕੰਦਰ ਦੀ ਮੌਤ ’ਤੇ ਕਈ ਸਿਆਸੀ ਸ਼ਖਸੀਅਤਾਂ ਨੇ ਵੀ ਦੁੱਖ ਪ੍ਰਗਟ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਹ ਵੀ ਪੜ੍ਹੋ : ਸਿੱਖਿਆ ਮਹਿਕਮੇ ਦਾ ਨਾਦਰਸ਼ਾਹੀ ਫੁਰਮਾਨ, ਹੁਣ ਮਾਪੇ ਸੌਂਣਗੇ ਤੇ ਅਧਿਆਪਕ ਬੱਚਿਆਂ ਨੂੰ ਸਵੇਰੇ ਜਗਾਉਣਗੇ  

PunjabKesari

‘‘ਸਰਦੂਲ ਸਿਕੰਦਰ ਜਿਨ੍ਹਾਂ ਵਧੀਆ ਗਾਇਕ ਸੀ, ਓਨਾ ਹੀ ਵਧੀਆ ਉਹ ਇਨਸਾਨ ਸੀ। ਜਿਵੇਂ ਸਿਕੰਦਰ ਨੇ ਦੁਨੀਆ ਫਤਿਹ ਕੀਤੀ, ਉਸੇ ਤਰ੍ਹਾਂ ਸਰਦੂਲ ਸਿਕੰਦਰ ਨੇ ਸੰਗੀਤ ਦੇ ਖੇਤਰ ਵਿਚ ਆਪਣੀ ਜਿੱਤਾਂ ਦੇ ਝੰਡੇ ਗੱਡੇ।" – ਕਰਾਮਾਤ ਫ਼ਕੀਰ, ਸੂਫ਼ੀ ਗਾਇਕ, ਮਾਲੇਰਕੋਟਲਾ

‘‘ਸਰਦੂਲ ਸਿਕੰਦਰ ਨੇ ਮੇਰੇ ਲਿਖੇ ਕਈ ਗਾਣੇ ਗਾਏ ਹਨ। ਉਨ੍ਹਾਂ ਦਾ ਗਾਇਆ ‘ਡਿਸਕੋ ਬੁਖ਼ਾਰ’ ਗਾਣਾ ਕਾਫ਼ੀ ਹਿੱਟ ਹੋਇਆ। ਉਸ ਦਾ ਸੁਭਾਅ ਕਾਫ਼ੀ ਮਜ਼ਾਕਿਆ ਸੀ ਅਤੇ ਉਹ ਕਾਫ਼ੀ ਗਾਇਕਾਂ ਦੀ ਆਵਾਜ਼ ਕੱਢ ਲੈਂਦਾ ਸੀ। ਇਕ ਦਿਨ ਤਾਂ ਉਹ ਮੇਰੇ ਨਾਲ ਸੁਖਵਿੰਦਰ ਸ਼ਿੰਦਾ ਬਣ ਕੇ ਗੱਲ ਕਰਦਾ ਰਿਹਾ।’’-ਸਮਸ਼ੇਰ ਸੰਧੂ, ਲੇਖਕ

‘‘ਇਹ ਗਾਇਕੀ ਲਈ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਹੈ ਅਤੇ ਪ੍ਰਮਾਤਮਾ ਪੂਰੇ ਪਰਿਵਾਰ ਨੂੰ ਇਹ ਦੁਖ਼ ਸਹਿਣ ਦਾ ਹੌਂਸਲਾ ਦੇਵੇ।’’- ਅਫ਼ਸਾਨਾ ਖ਼ਾਨ, ਗਾਇਕਾ

‘‘ਬੁਝ ਗਿਆ ਸੁਰਾਂ ਦਾ ਦੀਵਾ, ਸੁਰਾਂ ਦਾ ਸਿਕੰਦਰ...ਸਰਦੂਲ ਸਿਕੰਦਰ।’’– ਜਸਵਿੰਦਰ ਬਰਾੜ, ਗਾਇਕਾ

PunjabKesari

 

  • RIP
  • Fortis Hospital
  • Death
  • Sardool Sikander
  • Punjabi News
  • ਸਰਦੂਲ ਸਿਕੰਦਰ
  • ਪੰਜਾਬੀ ਗਾਇਕ
  • ਫੋਰਟਿਸ ਹਸਪਤਾਲ

ਗੜ੍ਹਦੀਵਾਲਾ ਦੇ ਸੈਨਿਕ ਮਨਬਹਾਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ, ਧਾਹਾਂ ਮਾਰ ਰੋਇਆ ਪਰਿਵਾਰ

NEXT STORY

Stories You May Like

  • sikandar raza will stick to his decision to retire after the 2027 world cup
    2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • rbi mpc borrowers suffer big setback repo rate hiked
    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo Rate 'ਚ ਹੋ ਗਿਆ ਭਾਰੀ ਵਾਧਾ
  • man caught with ganja
    ਚੇਨਈ ਏਅਰਪੋਰਟ 'ਤੇ ਯਾਤਰੀ ਕੋਲੋਂ ਫੜਿਆ ਗਿਆ ਕਰੋੜਾਂ ਦਾ ਗਾਂਜਾ
  • afzal guru  relatives  house  possession
    ਅਫਜ਼ਲ ਗੁਰੂ ਦੇ ਰਿਸ਼ਤੇਦਾਰ ਦਾ ਗੈਰ-ਕਾਨੂੰਨੀ ਮਕਾਨ ਢਾਹਿਆ ਗਿਆ
  • pargat singh punjab pradesh congress committee new president
    ਪਰਗਟ ਸਿੰਘ ਨੂੰ ਹੀ ਕਿਉਂ ਬਣਾਇਆ ਗਿਆ PPCC ਦਾ ਪ੍ਰਧਾਨ! ਜਾਣੋ ਆਖ਼ਰੀ ਸਮੇਂ ਕਿਵੇਂ ਪਲਟ ਗਿਆ ਫ਼ੈਸਲਾ
  • satnam singh dies after being struck by lightning
    ਗੁਰਦਾਸਪੁਰ: ਆਸਮਾਨੀ ਬਿਜਲੀ ਡਿੱਗਣ ਕਾਰਨ ਸਤਨਾਮ ਸਿੰਘ ਦੀ ਮੌਤ, ਦੋ ਧੀਆਂ ਦੇ ਸਿਰੋਂ ਉੱਠਿਆ ਪਿਤਾ ਦਾ ਸਾਇਆ
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • lpu violence case two more boys arrested
      LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
    • banner of parvinder jhota was put up at shop of the accused ashwani
      ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ...
    • parvinder jhota protesters
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਅੱਗਜ਼ਨੀ, ਭੰਨਤੋੜ ਤੇ ਭੜਕਾਊ ਭਾਸ਼ਣ ਦੇਣ ਵਾਲਿਆਂ...
    • half day holiday for 24 october schools and colleges closed in jalandhar
      24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +