Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    11:34:02 AM

  • school van punjab school

    ਪੰਜਾਬ 'ਚ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ...

  • gold silver prices have jumped  know how much the prices

    Gold-Silver ਦੀਆਂ ਕੀਮਤਾਂ ਨੇ ਮਾਰੀ ਛਾਲ, ਜਾਣੋ...

  • akali dal waris punjab de announces youth wing presidents 13 districts

    'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ...

  • if rc is not transferred there may be a big problem

    ਵਾਹਨ ਖਰੀਦਣ ਦੀ ਕਰ ਰਹੇ ਹੋ ਪਲਾਨਿੰਗ ਤਾਂ ਹੋ ਜਾਓ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੋਰੋਨਾ ਵਾਇਰਸ ਦੇ ਪ੍ਰਭਾਵ ਕਾਰਨ ਪਹਿਲਾਂ ਨਾਲੋਂ ਦੁੱਗਣੇ ਹੋਏ ਮਾਨਸਿਕ ਰੋਗੀ (ਵੀਡੀਓ)

PUNJAB News Punjabi(ਪੰਜਾਬ)

ਕੋਰੋਨਾ ਵਾਇਰਸ ਦੇ ਪ੍ਰਭਾਵ ਕਾਰਨ ਪਹਿਲਾਂ ਨਾਲੋਂ ਦੁੱਗਣੇ ਹੋਏ ਮਾਨਸਿਕ ਰੋਗੀ (ਵੀਡੀਓ)

  • Edited By Rajwinder Kaur,
  • Updated: 28 May, 2020 05:57 PM
Jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਕੋਰੋਨਾ ਵਾਇਰਸ ਨਾਮਕ ਮਹਾਮਾਰੀ ਦੀ ਲਾਗ ਭਾਵੇਂ ਕੁਝ ਲੋਕਾਂ ਨੂੰ ਹੀ ਲੱਗੀ ਹੈ ਅਤੇ ਉਨ੍ਹਾਂ ਦੇ ਸਰੀਰ ਪ੍ਰਭਾਵਿਤ ਹੋਏ ਹਨ। ਪਰ ਇਸ ਵਾਇਰਸ ਨੇ ਬਹੁਤ ਸਾਰੇ ਲੋਕਾਂ ਦੀ ਮਾਨਸਿਕ ਸਿਹਤ ਨੂੰ ਪ੍ਰਭਾਵਿਤ ਕੀਤਾ ਹੈ। ਸੰਯੁਕਤ ਰਾਸ਼ਟਰ ਦੀ ਇੱਕ ਰਿਪੋਰਟ ਮੁਤਾਬਕ ਕੋਰੋਨਾ ਵਾਇਰਸ ਦੇ ਆਉਣ ਤੋਂ ਪਹਿਲਾਂ ਪੂਰੀ ਦੁਨੀਆ 'ਚ 27 ਕਰੋੜ ਲੋਕ ਮਾਨਸਿਕ ਰੋਗੀ ਸਨ, ਜਿਨ੍ਹਾਂ ਦੀ ਹੁਣ ਗਿਣਤੀ ਵਧ ਕੇ ਦੁੱਗਣੀ ਹੋ ਗਈ ਹੈ। ਲੋਕਾਂ ਦੇ ਮਨਾਂ ਅੰਦਰ ਵਰਤਮਾਨ ਅਤੇ ਭਵਿੱਖ ਨੂੰ ਲੈ ਕੇ ਚਿੰਤਾ ਹੈ। ਚਾਹੇ ਹੁਣ ਤੱਕ ਬਹੁਤ ਸਾਰੇ ਪ੍ਰਭਾਵ ਨਿਕਲ ਕੇ ਸਾਹਮਣੇ ਆਏ ਹਨ ਪਰ ਮਾਹਿਰ ਕਹਿੰਦੇ ਹਨ ਕਿ ਆਉਣ ਵਾਲੇ ਸਮੇਂ 'ਚ ਹਾਲਾਤ ਇਸ ਤੋਂ ਵੀ ਗੰਭੀਰ ਹੋ ਸਕਦੇ ਹਨ। 

ਪੜ੍ਹੋ ਇਹ ਵੀ ਖਬਰ - 95 ਸਾਲਾਂ ਦੇ ਨੌਜਵਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਨਾਲ ਜੁੜੀਆਂ ਕੁਝ ਮਿੱਠੀਆ ਯਾਦਾਂ

ਭਾਵੇਂ ਕਿ ਕੁਝ ਸਮੇਂ ਬਾਅਦ ਕੋਰੋਨਾ ਵਾਇਰਸ ਨੂੰ ਠੱਲ੍ਹ ਲਿਆ ਜਾਵੇਗਾ ਪਰ ਲੋਕਾਂ ਦੀ ਮਾਨਸਿਕ ਸਿਹਤ 'ਤੇ ਇਸ ਦਾ ਅਸਰ ਅਗਲੀ ਚੁਣੌਤੀ ਹੋਵੇਗੀ।  ਘਰਾਂ ਅੰਦਰ ਬੰਦ ਜ਼ਿੰਦਗੀ ਆਰਥਿਕ ਹਾਲਾਤ ਜਾਂ ਕੋਰੋਨਾ ਦੇ ਡਰ ਨੇ ਲੋਕਾਂ ਨੂੰ ਨਾਕਾਰਾਤਮਕ ਵੀ ਬਣਾ ਦਿੱਤਾ ਹੈ। ਇਹ ਨਕਾਰਾਤਮਕ ਪੁਣਾ ਹੀ ਮਾਨਸਿਕ ਤਣਾਅ ਦੀ ਜੜ੍ਹ ਹੈ। ਭਾਰਤ ਅੰਦਰ ਕੋਰੋਨਾ ਵਾਇਰਸ ਤੋਂ ਝੰਬੇ ਮਰੀਜ਼ ਨੂੰ ਹੀ ਠੀਕ ਕਰਨ ਬਾਰੇ ਕੰਮ ਕੀਤਾ ਜਾ ਰਿਹਾ ਹੈ ਪਰ ਹਾਲੇ ਤੱਕ ਇਸ ਤੋਂ ਮਾਨਸਿਕ ਤੌਰ ’ਤੇ ਝੰਬੇ ਹੋਏ ਬੰਦੇ ਬਾਰੇ ਨਹੀਂ ਸੋਚਿਆ ਜਾ ਰਿਹਾ।ਇੰਡੀਅਨ ਸਾਈਕੈਟ੍ਰਿਕ ਸੋਸਾਇਟੀ ਦੇ ਇੱਕ ਸਰਵੇਖਣ ਮੁਤਾਬਕ ਕੋਰੋਨਾ ਵਾਇਰਸ ਆਉਣ ਤੋਂ ਬਾਅਦ ਦੇਸ਼ ਅੰਦਰ ਮਾਨਸਿਕ ਰੋਗੀਆਂ ਦੀ ਗਿਣਤੀ 15 ਫੀਸਦੀ ਤੋਂ 20 ਫੀਸਦੀ ਤੱਕ ਵਧੀ ਹੈ।

ਪੜ੍ਹੋ ਇਹ ਵੀ ਖਬਰ - ਪੰਜਾਬ ਦਾ ਅਜਿਹਾ ਪਹਿਲਾਂ ਕਾਲਜ, ਜਿੱਥੇ ਬੱਚੇ ਹੀ ਬੱਚਿਆਂ ਨੂੰ ਪੜ੍ਹਾਉਂਦੇ ਹਨ

ਕੋਰੋਨਾ ਦੇ ਦੌਰ ਅੰਦਰ ਉਹ ਲੋਕ ਤਾਂ ਪ੍ਰਭਾਵਿਤ ਹੀ ਹਨ, ਜੋ ਇਸ ਦੀ ਮਾਰ ਹੇਠ ਆਏ ਹਨ ਪਰ ਦੂਜੇ ਪਾਸੇ ਉਹ ਵੀ ਹਨ, ਜੋ ਦਿਨ ਰਾਤ ਕੋਰੋਨਾ ਪੀੜਤਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ। ਇਸ ਦਾ ਸਰਵੇਖਣ ਚੀਨ ਦੇ 34 ਹਸਪਤਾਲਾਂ ਦੇ 1257 ਡਾਕਟਰਾਂ ਉੱਪਰ ਹੋਇਆ ਹੈ, ਜਿਸ ਵਿੱਚ ਇਹ ਸਾਹਮਣੇ ਆਇਆ ਹੈ ਕਿ ਇਲਾਜ ਕਰਦਿਆਂ 50 ਫੀਸਦੀ ਡਾਕਟਰਾਂ ਉੱਪਰ ਮਾਨਸਿਕ ਪ੍ਰਭਾਵ ਪਿਆ ਹੈ ਜਦਕਿ ਨਰਸਾਂ ’ਤੇ ਹੋਰ ਸਿਹਤ ਕਾਮਿਆਂ ਦੇ ਹਾਲਾਤ ਇਸ ਤੋਂ ਵੀ ਵੱਧ ਗੰਭੀਰ ਹਨ। 2 ਫਰਵਰੀ ਨੂੰ ਚੀਨ ਦੇ ਸਿਹਤ ਮਹਿਕਮੇ ਨੇ ਸਥਾਨਕ ਏਜੰਸੀਆਂ ਨੂੰ ਨੋਟਿਸ ਜਾਰੀ ਕਰਕੇ ਕੋਰੋਨਾ ਨਾਲ ਲੜ ਰਹੇ ਸਿਹਤ ਕਾਮਿਆਂ ਨੂੰ ਮਾਨਸਿਕ ਤੌਰ ’ਤੇ ਸਿਹਤਯਾਬ ਕਰਨ ਲਈ ਸਹਾਇਤਾ ਮੰਗੀ ਸੀ।

ਪੜ੍ਹੋ ਇਹ ਵੀ ਖਬਰ - ਕੀ ਹੁਣ ਤੱਕ ਕੋਰੋਨਾ ਵਾਇਰਸ ਨਾਮਕ ਮਹਾਮਾਰੀ 'ਚ ਆਇਆ ਹੈ ਕੋਈ ਬਦਲਾਓ (ਵੀਡੀਓ)

ਭਾਰਤ ਅੰਦਰ ਇਸ ਬਾਰੇ ਕੋਈ ਠੋਸ ਕਦਮ ਚੁੱਕਣਾ ਤਾਂ ਦੂਰ ਦੀ ਗੱਲ ਹੈ ਸਗੋਂ ਇਸ ਬਾਰੇ ਸੋਚਿਆ ਵੀ ਨਹੀਂ ਹੋਵੇਗਾ। ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਦੇ ਇਸ ਦੌਰ ਅੰਦਰ ਮਾਨਸਿਕ ਸਿਹਤਯਾਬੀ ਲਈ ਨਿਰਦੇਸ਼ ਵੀ ਜਾਰੀ ਕੀਤੇ ਹਨ। ਐਸੋਸੀਏਸ਼ਨ ਫਾਰ ਬਿਹੇਵੀਅਰ ਐਂਡ ਕਾਗਨੇਟਿਵ ਥੈਰੇਪੀ ਮੁਤਾਬਕ ਬੰਦੇ ਨੂੰ ਰੋਜ਼ਾਨਾ ਤਕਰੀਬਨ ਅੱਧੇ ਇੱਕ ਘੰਟੇ ਦਾ ਵਰੀ ਪੀਰੀਅਡ ਤੈਅ ਕਰਨਾ ਚਾਹੀਦਾ ਹੈ। ਇਸ ਵਾਰੀ ਪੀਰੀਅਡ ਦੌਰਾਨ ਇਹ ਸੋਚਣਾ ਚਾਹੀਦਾ ਹੈ ਕਿ ਕਿਹੜੀ ਚੀਜ਼ ਬਾਰੇ ਚਿੰਤਾ ਕਰਕੇ ਅਸੀਂ ਕੁਝ ਬਦਲ ਨਹੀਂ ਸਕਦੇ ਅਤੇ ਕਿਹੜੀ ਚੀਜ਼ ਬਾਰੇ ਚਿੰਤਾ ਕਰਕੇ ਅਸੀਂ ਕੁਝ ਬਦਲ ਸਕਦੇ ਹਾਂ। ਇਸ ਸਬੰਧ ਵਿਚ ਹੋਰ ਜਾਣਕਾਰੀ ਹਾਸਲ ਕਰਨ ਦੇ ਲਈ ਤੁਸੀਂ ਸੁਣ ਸਕਦੇ ਹੋ ਜਗਬਾਣੀ ਪੋਡਕਾਸਟ ਦੀ ਇਹ ਰਿਪੋਰਟ...

ਪੜ੍ਹੋ ਇਹ ਵੀ ਖਬਰ - ਸਕੂਲ ਜਾਣ ਲਈ ਬੱਚਿਆਂ ਨੂੰ ਕਰੋ ਤਿਆਰ, ਵਿਵਹਾਰ ਵਿੱਚ ਲਿਆਓ ਇਹ ਤਬਦੀਲੀ

  • Rise In Mentally Sicks
  • Corona
  • Jagbani Podcast
  • ਕੋਰੋਨਾ
  • ਦੁੱਗਣੇ
  • ਮਾਨਸਿਕ ਰੋਗੀ
  • ਜਗਬਾਣੀ ਪੋਡਕਾਸਟ

ਮੁੰਬਈ, ਪੁਣੇ ਤੇ ਦਿੱਲੀ ਤੋਂ ਪਰਤੇ 11 ਵਿਅਕਤੀਆਂ ਨੂੰ ਕੀਤਾ ਆਈਸੋਲੇਟ

NEXT STORY

Stories You May Like

  • before withdrawing money from atm crisis may increase
    ATM ਤੋਂ ਪੈਸੇ ਕਢਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਇਸ ਕਾਰਨ ਵਧ ਸਕਦਾ ਹੈ ਸੰਕਟ
  • bollywood  singer  son  corona  hospital
    ਬਾਲੀਵੁੱਡ ਦੇ ਮਸ਼ਹੂਰ ਸਿੰਗਰ ਦੇ ਪੁੱਤ ਨੂੰ ਹੋ ਗਿਆ ਕੋਰੋਨਾ ! ਹਸਪਤਾਲ ਤੋਂ ਸਾਹਮਣੇ ਆਈ ਵੀਡੀਓ
  • bjp  daughter  video viral  cjp  education minister
    CJP ਦੇ ਪ੍ਰਦਰਸ਼ਨਾਂ 'ਚ ਭਾਜਪਾ MP ਦੀ ਧੀ ! ਵੀਡੀਓ ਵਾਇਰਲ ਹੋਣ ਮਗਰੋਂ ਖੜ੍ਹੇ ਹੋਏ ਸਵਾਲ
  • forced marriages
    ਜ਼ਬਰਦਸਤੀ ਵਿਆਹਾਂ ਦਾ ਔਰਤਾਂ ’ਤੇ ਪ੍ਰਭਾਵ
  • mental health  brics center of excellence  network
    ਮਾਨਸਿਕ ਸਿਹਤ ਲਈ ਸਥਾਪਿਤ ਹੋਵੇਗਾ ਬ੍ਰਿਕਸ ਸੈਂਟਰ ਆਫ ਐਕਸੀਲੈਂਸ ਦਾ ਨੈੱਟਵਰਕ
  • brazil us
    ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਅਮਰੀਕਾ-ਬ੍ਰਾਜ਼ੀਲ ਵਿਚਾਲੇ ਵਧੀ ਤਲਖ਼ੀ ! US ਅਧਿਕਾਰੀਆਂ ਦੇ ਵੀਜ਼ੇ ਹੋਏ ਰੱਦ
  • kashmir issue in pakistan
    ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ ਉੱਠੇ ਸਵਾਲ
  • young man in live in relationship commits suicide
    ਪੰਜਾਬ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ 'ਚ ਖੋਲ੍ਹੇ ਰਾਜ਼
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
  • punjab bandh announced tomorrow
    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
Trending
Ek Nazar
missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • man dies due to electric shock
      ਧੱਕਾ ਮਾਰਨ ’ਤੇ ਤਾਰ ਦੀ ਲਪੇਟ ’ਚ ਆਉਣ ਕਾਰਨ ਵਿਅਕਤੀ ਦੀ ਮੌਤ
    • punjab amritsar pilgrims bus baba balak nath
      ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਬੱਸ ਸ਼ਾਹਤਲਾਈ ਨੇੜੇ ਪਲਟੀ, ਪਿਆ ਚੀਕ-ਚਿਹਾੜਾ, 2...
    • heavy to very heavy rain warning in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦੀ ਚਿਤਾਵਨੀ, ਲੋਕਾਂ ਨੂੰ ਸਾਵਧਾਨ ਰਹਿਣ ਦੀ...
    • black magic of malangs in ajnala
      ਅਜਨਾਲਾ 'ਚ ਮਲੰਗਾਂ ਦਾ 'ਕਾਲਾ ਜਾਦੂ', ਚਾਹ ਦੀ ਰੇਹੜੀ ਲਾਉਣ ਵਾਲੇ ਪਰਿਵਾਰ ਨੂੰ...
    • punjab closed today know open remain closed
      ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
    • aap government is exposing its dishonesty by protecting ministers
      ਪੇਪਰ ਲੀਕ ਤੇ ਨਕਲ ਕਾਂਡ 'ਤੇ ਮੰਤਰੀਆਂ ਨੂੰ ਬਚਾ ਰਹੀ ਆਪ ਸਰਕਾਰ ਆਪਣੀ ਬੇਈਮਾਨੀ...
    • amritsar airport will get a big gift easy connect service
      ਅੰਮ੍ਰਿਤਸਰ ਹਵਾਈ ਅੱਡੇ ਨੂੰ ਮਿਲੇਗੀ ਵੱਡੀ ਸੌਗਾਤ, 28 ਜੁਲਾਈ ਤੋਂ ਸ਼ੁਰੂ ਹੋਵੇਗੀ...
    • punjab bandh announced tomorrow
      ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
    • big forecast from the meteorological department there will be heavy rain
      ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...
    • major incident punjabi man shot dead in canada
      ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +