Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    3:26:30 AM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਆਮਦਨ ’ਚ ਹੋ ਰਹੇ ਵਾਧੇ ਅਤੇ ਡੀਜ਼ਲ ਦੀਆਂ ਕੀਮਤਾਂ ਘਟਣ ਨਾਲ ਬੱਸਾਂ ਦੇ ਕਿਰਾਏ ’ਚ ਹੋਵੇਗੀ ਭਾਰੀ ਗਿਰਾਵਟ

PUNJAB News Punjabi(ਪੰਜਾਬ)

ਆਮਦਨ ’ਚ ਹੋ ਰਹੇ ਵਾਧੇ ਅਤੇ ਡੀਜ਼ਲ ਦੀਆਂ ਕੀਮਤਾਂ ਘਟਣ ਨਾਲ ਬੱਸਾਂ ਦੇ ਕਿਰਾਏ ’ਚ ਹੋਵੇਗੀ ਭਾਰੀ ਗਿਰਾਵਟ

  • Updated: 08 Nov, 2021 01:34 AM
Jalandhar
rising revenue and falling diesel prices will lead to sharp fall in bus fares
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਪੁਨੀਤ)- ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਟਰਾਂਸਪੋਰਟ ਮੰਤਰੀ ਬਣਨ ਤੋਂ ਬਾਅਦ ਸਰਕਾਰੀ ਬੱਸਾਂ ਨੂੰ ਹੋ ਰਹੀ ਆਮਦਨ ’ਚ ਅਣਕਿਆਸੇ ਵਾਧੇ ਕਾਰਨ ਘਾਟੇ ’ਚ ਚੱਲ ਰਹੀਆਂ ਬੱਸਾਂ ਹੁਣ ਲਾਭ ਕਮਾਉਣ ਲੱਗ ਪਈਆਂ ਹਨ। ਇਸੇ ਦਰਮਿਆਨ ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ ਡੀਜ਼ਲ ਦੀਆਂ ਕੀਮਤਾਂ ’ਚ ਭਾਰੀ ਕਮੀ ਕੀਤੀ ਗਈ ਹੈ, ਜਿਸ ਕਾਰਨ ਹੁਣ ਬੱਸਾਂ ਦੇ ਕਿਰਾਏ ’ਚ ਭਾਰੀ ਗਿਰਾਵਟ ਹੋਣ ਦੀ ਉਮੀਦ ਹੈ।

ਕੇਂਦਰ ਸਰਕਾਰ ਵੱਲੋਂ ਡੀਜ਼ਲ ਦੀਆਂ ਕੀਮਤਾਂ 10 ਰੁਪਏ ਘਟਾਉਣ ਤੋਂ ਪਹਿਲਾਂ ਹੀ ਸਰਕਾਰੀ ਬੱਸਾਂ ਕਾਫੀ ਲਾਭ ਕਮਾਉਣਾ ਸ਼ੁਰੂ ਹੋ ਚੁੱਕੀਆਂ ਸਨ। ਹੁਣ ਸੂਬਾ ਸਰਕਾਰ ਵੱਲੋਂ ਵੀ ਡੀਜ਼ਲ ਦੀ ਕੀਮਤ ’ਚ 5 ਰੁਪਏ ਕਮੀ ਕਰ ਦਿੱਤੀ ਗਈ ਹੈ, ਜਿਸ ਕਾਰਨ ਡੀਜ਼ਲ ਦੀਆਂ ਕੀਮਤਾਂ ’ਚ ਕੁੱਲ 15 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਕਾਰਨ ਹੁਣ ਬੱਸਾਂ ’ਚ ਡੀਜ਼ਲ ਲਈ ਹੋਣ ਵਾਲੇ ਖਰਚੇ ਵਿਚ ਭਾਰੀ ਗਿਰਾਵਟ ਹੋਵੇਗੀ, ਜਿਸ ਨਾਲ ਵਿਭਾਗ ਨੂੰ ਕਾਫੀ ਲਾਭ ਹੋਵੇਗਾ। ਇਸ ਕਾਰਨ ਸਰਕਾਰੀ ਬੱਸਾਂ ਦਾ ਕਿਰਾਇਆ ਘੱਟ ਕਰਨ ਦੀ ਸਰਕਾਰ ਵੱਲੋਂ ਪਹਿਲ ਕੀਤੀ ਜਾ ਸਕਦੀ ਹੈ।

ਜਾਣਕਾਰਾਂ ਦਾ ਕਹਿਣਾ ਹੈ ਕਿ ਚੋਣਾਂ ’ਚ ਕੁਝ ਹੀ ਮਹੀਨੇ ਬਾਕੀ ਬਚੇ ਹਨ, ਜਿਸ ਕਾਰਨ ਸਰਕਾਰ ਲੋਕਾਂ ਨੂੰ ਰਾਹਤ ਦੇ ਰਹੀ ਹੈ। ਬੱਸਾਂ ਦੇ ਕਿਰਾਏ ’ਚ ਭਾਰੀ ਗਿਰਾਵਟ ਨੂੰ ਇਸ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪਹਿਲਾਂ ਹੀ ਦਿੱਲੀ ਦੇ ਸੀ. ਐੱਮ. ਅਰਵਿੰਦ ਕੇਜਰੀਵਾਲ ਦੀ ਤਰਜ਼ ’ਤੇ ਪੰਜਾਬ ’ਚ ਔਰਤਾਂ ਨੂੰ ਸਰਕਾਰੀ ਬੱਸਾਂ ’ਚ ਮੁਫਤ ਸਫਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਕ੍ਰਮ ’ਚ ਹੁਣ ਬੱਸਾਂ ਦਾ ਕਿਰਾਇਆ ਘੱਟ ਕਰ ਕੇ ਸਰਕਾਰ ਲੋਕਾਂ ਨੂੰ ਵੱਡੇ ਪੱਧਰ ’ਤੇ ਸਹੂਲਤਾਂ ਦੇਣ ਜਾ ਰਹੀ ਹੈ ਕਿਉਂਕਿ ਸਰਕਾਰ ਚੋਣ ਸੀਜ਼ਨ ਦਾ ਇਹ ਮੌਕਾ ਗਵਾਉਣਾ ਨਹੀਂ ਚਾਹੁੰਦੀ।

ਜਾਣਕਾਰਾਂ ਦਾ ਕਹਿਣਾ ਹੈ ਕਿ ਨਾਜਾਇਜ਼ ਬੱਸਾਂ ’ਤੇ ਲਗਾਤਾਰ ਹੋ ਰਹੀ ਕਾਰਵਾਈ ਕਾਰਨ ਸਰਕਾਰੀ ਬੱਸਾਂ ’ਚ ਯਾਤਰੀਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਇਸੇ ਤਰ੍ਹਾਂ ਆਉਣ ਵਾਲੇ ਸਮੇਂ ’ਚ ਵੀ ਨਾਜਾਇਜ਼ ਬੱਸਾਂ ’ਤੇ ਕਾਰਵਾਈ ਹੁੰਦੀ ਰਹੀ ਤਾਂ ਸਰਕਾਰੀ ਬੱਸਾਂ ਦਾ ਬੋਲਬਾਲਾ ਹੋਣ ਲੱਗੇਗਾ ਅਤੇ ਸਰਕਾਰ ਨੂੰ ਵੱਡਾ ਲਾਭ ਹੋਵੇਗਾ। ਇਸ ਲਈ ਟਰਾਂਸਪੋਰਟ ਵਿਭਾਗ ਨੂੰ ਇਸੇ ਤਰ੍ਹਾਂ ਐਕਟਿਵ ਰਹਿਣਾ ਹੋਵੇਗਾ।

ਨਾਂ ਨਾ ਛਾਪਣ ਦੀ ਸ਼ਰਤ ’ਤੇ ਅਧਿਕਾਰੀਆਂ ਨੇ ਦੱਸਿਆ ਕਿ ਵਿਭਾਗ ਨੇ ਪਿਛਲੀ ਵਾਰ ਜਦੋਂ ਬੱਸਾਂ ਦੇ ਕਿਰਾਏ ’ਚ ਵਾਧਾ ਕੀਤਾ ਸੀ ਤਾਂ ਡੀਜ਼ਲ ਦੀਆਂ ਕੀਮਤਾਂ 65 ਰੁਪਏ ਤੋਂ ਘੱਟ ਸਨ। ਉਸ ਤੋਂ ਬਾਅਦ ਕੀਮਤਾਂ ’ਚ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਪਿਛਲੇ ਮਹੀਨੇ ਲਾਭ ਹੋਣਾ ਸ਼ੁਰੂ ਹੋਇਆ ਹੈ। ਇਸ ਲਈ ਹੁਣ ਦੇਖਣਾ ਹੋਵੇਗਾ ਕਿ ਟਰਾਂਸਪੋਰਟ ਮੰਤਰੀ ਦੇ ਕੀ ਹੁਕਮ ਹੁੰਦੇ ਹਨ। ਉਪਰੋਂ ਹੁਕਮ ਆਉਣ ਤੋਂ ਬਾਅਦ ਵਿਭਾਗ ਵੱਲੋਂ ਕਿਰਾਇਆ ਘੱਟ ਕਰਨ ਦੀ ਪ੍ਰਪੋਜ਼ਲ ਬਣਾ ਕੇ ਰੈਗੂਲੇਟਰੀ ਕਮਿਸ਼ਨ ਨੂੰ ਭੇਜੀ ਜਾਵੇਗੀ।

ਪ੍ਰਪੋਜ਼ਲ ’ਤੇ ਵਿਚਾਰ ਕਰਨ ਤੋਂ ਬਾਅਦ ਕਿਰਾਇਆ ਘੱਟ ਕਰਨ ਦਾ ਫੈਸਲਾ ਰੈਗੂਲੇਟਰੀ ਵੱਲੋਂ ਲਿਆ ਜਾਵੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਕਿਰਾਇਆ ਘੱਟ ਕਰਨ ਪ੍ਰਤੀ ਕੀ ਕਦਮ ਚੁੱਕਦੀ ਹੈ। ਦੱਸਿਆ ਜਾ ਰਿਹਾ ਹੈ ਕਿ 15 ਰੁਪਏ ਡੀਜ਼ਲ ਸਸਤਾ ਹੋਇਆ ਹੈ, ਜਿਸ ਨਾਲ ਸਰਕਾਰ 20 ਪੈਸੇ ਪ੍ਰਤੀ ਕਿਲੋਮੀਟਰ ਕਿਰਾਇਆ ਘੱਟ ਕਰਨ ਸਬੰਧੀ ਕਦਮ ਚੁੱਕ ਸਕਦੀ ਹੈ। ਕਿਰਾਇਆ ਕਿੰਨਾ ਘੱਟ ਹੋਵੇਗਾ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਇਕ ਗੱਲ ਪੱਕੀ ਹੈ ਕਿ ਚੋਣਾਂ ਕਾਰਨ ਬੱਸਾਂ ’ਚ ਸਫਰ ਕਰਨ ਵਾਲਿਆਂ ਨੂੰ ਰਾਹਤ ਜ਼ਰੂਰ ਮਿਲੇਗੀ।

ਜਲੰਧਰ ਦੇ ਬੱਸ ਅੱਡੇ ਦੀ ਗੱਲ ਕੀਤੀ ਜਾਵੇ ਤਾਂ ਇਥੇ ਕਾਊਂਟਰਾਂ ’ਤੇ ਸਰਕਾਰੀ ਬੱਸਾਂ ਹੀ ਵਧੇਰੇ ਨਜ਼ਰ ਆ ਰਹੀਆਂ ਹਨ। ਕਈ ਵਾਰ ਕਾਊਂਟਰ ’ਤੇ ਯਾਤਰੀਆਂ ਨੂੰ ਸਰਕਾਰੀ ਬੱਸਾਂ ਦੇ ਆਉਣ ਦੀ ਉਡੀਕ ਕਰਨੀ ਪੈਂਦੀ ਹੈ। ਯਾਤਰੀਆਂ ਦਾ ਕਹਿਣਾ ਹੈ ਕਿ ਉਹ ਕੁਝ ਦੇਰ ਦਾ ਇੰਤਜ਼ਾਰ ਕਰ ਲੈਂਦੇ ਹਨ। ਪਹਿਲਾਂ ਤਾਂ ਲੰਮੀ ਉਡੀਕ ਕਰਨ ਤੋਂ ਬਾਅਦ ਵੀ ਸਰਕਾਰੀ ਬੱਸਾਂ ਨਜ਼ਰ ਨਹੀਂ ਆਉਂਦੀਆਂ ਸਨ, ਜਿਸ ਕਾਰਨ ਪ੍ਰਾਈਵੇਟ ਬੱਸਾਂ ’ਚ ਹੀ ਸਫਰ ਕਰਨਾ ਪੈਂਦਾ ਸੀ।
ਬੱਸਾਂ ਦਾ ਕਿਰਾਇਆ ਘੱਟ ਕਰ ਕੇ ਸਰਕਾਰ ’ਤੇ ਨਹੀਂ ਪਵੇਗਾ ਵਿੱਤੀ ਬੋਝ
ਚੋਣਾਂ ਦੌਰਾਨ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਐਲਾਨਾਂ ਦਾ ਅਸਰ ਕਈ ਵਾਰ ਸਰਕਾਰੀ ਖਜ਼ਾਨੇ ’ਤੇ ਵੀ ਪੈਂਦਾ ਹੈ। ਇਸ ਨਾਲ ਸਰਕਾਰ ਨੂੰ ਟੈਕਸਾਂ ਰਾਹੀਂ ਹੋਣ ਵਾਲੀ ਆਮਦਨ ’ਚ ਗਿਰਾਵਟ ਵੀ ਦਰਜ ਹੁੰਦੀ ਹੈ ਪਰ ਬੱਸਾਂ ਦਾ ਕਿਰਾਇਆ ਘੱਟ ਕਰ ਕੇ ਸਰਕਾਰ ’ਤੇ ਕਿਸੇ ਤਰ੍ਹਾਂ ਦਾ ਵਿੱਤੀ ਬੋਝ ਨਹੀਂ ਪਵੇਗਾ। ਇਸ ਦਾ ਮੁੱਖ ਕਾਰਨ ਇਹ ਹੈ ਿਕ ਪਿਛਲੇ ਸਮੇਂ ਦੌਰਾਨ ਸਰਕਾਰੀ ਬੱਸਾਂ ਘਾਟੇ ’ਚ ਚੱਲ ਰਹੀਆਂ ਸਨ ਪਰ ਹੁਣ ਬੱਸਾਂ ਮੁਨਾਫਾ ਕਮਾ ਰਹੀਆਂ ਹਨ। ਸਰਕਾਰ ਇਸ ਮੁਨਾਫੇ ਨੂੰ ਲੋਕਾਂ ’ਤੇ ਖਰਚ ਕਰ ਕੇ ਰਾਹਤ ਦੇਵੇਗੀ ਤਾਂ ਉਸ ਦੇ ਵੋਟ ਬੈਂਕ ਨੂੰ ਲਾਭ ਹੋਵੇਗਾ ਅਤੇ ਕਿਸੇ ਤਰ੍ਹਾਂ ਦਾ ਵਿੱਤੀ ਬੋਝ ਨਹੀਂ ਪਵੇਗਾ।

  • diesel prices
  • Rising revenue
  • bus fares
  • ਡੀਜ਼ਲ ਕੀਮਤਾਂ
  • ਭਾਰੀ ਗਿਰਾਵਟ

ਕੀਮਤਾਂ ਘਟਾ ਕੇ ਸਰਕਾਰ ਨੇ ਲੋਕ ਹਿਤੈਸ਼ੀ ਹੋਣ ਦੀ ਵਚਨਬੱਧਤਾ ਦੁਹਰਾਈ : ਵਿਜੈ ਇੰਦਰ ਸਿੰਗਲਾ

NEXT STORY

Stories You May Like

  • cement prices likely to increase drastically
    ਘਰ ਬਣਾਉਣਾ ਹੋਵੇਗਾ ਮਹਿੰਗਾ, ਸੀਮਿੰਟ ਦੀਆਂ ਕੀਮਤਾਂ 'ਚ ਭਾਰੀ ਵਾਧੇ ਦੀ ਸੰਭਾਵਨਾ
  • gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 6 ਦਿਨਾਂ 'ਚ 11,000 ਰੁਪਏ ਸਸਤਾ ਹੋਇਆ ਸੋਨਾ
  • petrol and diesel prices hiked again
    ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਮੁੜ ਹੋਇਆ ਵਾਧਾ, ਪਾਕਿਸਤਾਨ 'ਚ ਮਹਿੰਗਾਈ ਦੀ ਮਾਰ
  • mata vaishno devi yatra fare hike
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਕਿਰਾਏ 'ਚ ਭਾਰੀ ਵਾਧਾ
  • stock market falls   rise in crude oil prices  sensex falls 417 points
    ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਚੌਥੇ ਦਿਨ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 417 ਅੰਕ ਟੁੱਟਿਆ
  • maggi  kurkure and thumsup dates tampered
    Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ
  • gold and silver prices jumped today  know the prices
    6 ਦਿਨਾਂ ਦੀ ਗਿਰਾਵਟ ਤੋਂ ਬਾਅਦ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਛਾਲ, ਜਾਣੋ ਭਾਅ
  • government  s big decision on petrol diesel
    ਖੰਡ-ਦੁੱਧ ਦੀਆਂ ਵਧਦੀਆਂ ਕੀਮਤਾਂ ਵਿਚਾਲੇ ਪੈਟਰੋਲ-ਡੀਜ਼ਲ 'ਤੇ ਸਰਕਾਰ ਦਾ ਵੱਡਾ ਫ਼ੈਸਲਾ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pathankot rain
      ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ! ਵਾਲ-ਵਾਲ ਬਚਿਆ ਪਰਿਵਾਰ
    • accident in bareta
      ਦੋ ਕਾਰਾਂ ਦੀ ਭਿਆਨਕ ਟੱਕਰ! ਵਾਲ-ਵਾਲ ਬਚੇ ਇੱਕੋ ਪਰਿਵਾਰ ਦੇ ਪੰਜ ਜੀਅ
    • jagraon news
      ਜਗਰਾਓਂ: ਮੁੰਡੇ ਦੇ ਸਸਕਾਰ ਮਗਰੋਂ ਪੈ ਗਿਆ ਰੌਲ਼ਾ! ਸਿਵਿਆਂ 'ਚੋਂ ਮਿਲਿਆ ਬੱਕਰੀ...
    • fbi s most wanted fugitive arrested in jalandhar scam in snap scheme
      ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
    • big action punjab police employee slaps boy in jalandhar
      ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
    • heavy rain warning in punjab big forecast till september 8
      ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
    • thind eye hospital candlelight march in jalandhar
      ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
    • sc has issued orders to many states including punjab
      ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ...
    • malerkotla police action
      ਮਾਲੇਰਕੋਟਲਾ ਪੁਲਸ ਵੱਲੋਂ 3 ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ, ਦੋ ਦੇਸੀ ਪਿਸਤੌਲ...
    • 600 kg fake paneer recovered
      ਪੰਜਾਬ 'ਚੋਂ ਮਿਲਿਆ 600 ਕਿੱਲੋ ਨਕਲੀ ਪਨੀਰ! ਪੁਲਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +