Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    4:31:48 AM

  • death toll at funeral in gaza

    ਗਾਜ਼ਾ 'ਚ ਜਨਾਜ਼ੇ 'ਤੇ ਵਰ੍ਹਿਆ ਮੌਤ ਦਾ ਕਹਿਰ:...

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਵਧਦੇ ਤਾਪਮਾਨ ਦੇ ਚੱਲਦਿਆਂ ਖੇਤੀਬਾੜੀ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ

PUNJAB News Punjabi(ਪੰਜਾਬ)

ਵਧਦੇ ਤਾਪਮਾਨ ਦੇ ਚੱਲਦਿਆਂ ਖੇਤੀਬਾੜੀ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ

  • Edited By Shivani Bassan,
  • Updated: 24 Feb, 2026 01:31 PM
Gurdaspur
rising temperatures may be harmful to wheat crop
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ(ਹਰਮਨ) : ਗੁਰਦਾਸਪੁਰ ਅਤੇ ਆਸ-ਪਾਸ ਦੇ ਖੇਤਰਾਂ ’ਚ ਪਿਛਲੇ ਕੁਝ ਦਿਨਾਂ ਤੋਂ ਦਿਨ ਦਾ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਫਰਵਰੀ ਮਹੀਨੇ ’ਚ ਹੀ ਗਰਮੀ ਦਾ ਅਹਿਸਾਸ ਹੋਣ ਕਾਰਨ ਕਿਸਾਨਾਂ ’ਚ ਚਿੰਤਾ ਦਿਖਾਈ ਦੇ ਰਹੀ ਹੈ। ਮੌਸਮ ਵਿਭਾਗ ਅਨੁਸਾਰ ਦਿਨ ਦਾ ਤਾਪਮਾਨ 27 ਤੋਂ 29 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ’ਚ ਹੋਰ ਵਾਧੇ ਦੀ ਸੰਭਾਵਨਾ ਹੈ। ਜੇਕਰ ਮਾਰਚ ਮਹੀਨੇ ’ਚ ਤਾਪਮਾਨ ਤੇਜ਼ੀ ਨਾਲ ਵਧਦਾ ਹੈ ਤਾਂ ਇਸ ਦਾ ਸਿੱਧਾ ਅਸਰ ਕਣਕ ਅਤੇ ਹੋਰ ਰਬੀ ਫ਼ਸਲਾਂ ’ਤੇ ਪੈ ਸਕਦਾ ਹੈ।

ਅਮਰੀਕਾ ਦੇ ਗੁਰਦੁਆਰਾ ਸਾਹਿਬ 'ਚ ਸੇਵਾ ਨਿਭਾ ਰਹੇ ਪੰਜਾਬੀ ਵਿਅਕਤੀ ਦਾ ਕਤਲ, ਝੀਲ 'ਚੋਂ ਮਿਲੀ ਲਾਸ਼

ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਕਣਕ ਠੰਡੇ ਮੌਸਮ ਦੀ ਫ਼ਸਲ ਹੈ ਅਤੇ ਇਸ ਦੀ ਵਧੀਆ ਪੈਦਾਵਾਰ ਲਈ ਦਰਮਿਆਨਾ ਤਾਪਮਾਨ ਲੋੜੀਂਦਾ ਹੁੰਦਾ ਹੈ। ਜਦੋਂ ਫ਼ਸਲ ’ਚ ਦਾਣਾ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੁੰਦੀ ਹੈ ਅਤੇ ਉਸ ਸਮੇਂ ਤਾਪਮਾਨ ਅਚਾਨਕ ਵੱਧ ਜਾਂਦਾ ਹੈ ਤਾਂ ਦਾਣਾ ਪੂਰੀ ਤਰ੍ਹਾਂ ਨਹੀਂ ਭਰਦਾ। ਇਸ ਕਾਰਨ ਦਾਣਾ ਪਤਲਾ ਅਤੇ ਹਲਕਾ ਰਹਿ ਜਾਂਦਾ ਹੈ, ਜਿਸ ਨਾਲ ਝਾੜ ’ਚ ਵੱਡੀ ਕਮੀ ਆ ਸਕਦੀ ਹੈ। ਮਾਹਿਰਾਂ ਅਨੁਸਾਰ ਅਗੇਤੀ ਬੀਜੀ ਗਈ ਕਣਕ ਇਸ ਵੇਲੇ ਕਾਫ਼ੀ ਅੱਗੇ ਦੀ ਅਵਸਥਾ ’ਚ ਹੈ, ਪਰ ਜੇਕਰ ਗਰਮੀ ਤੇਜ਼ ਹੋ ਗਈ ਤਾਂ ਦਾਣਾ ਜਲਦੀ ਪੱਕ ਕੇ ਛੋਟਾ ਰਹਿ ਸਕਦਾ ਹੈ। ਦੂਜੇ ਪਾਸੇ, ਪਛੇਤੀ ਬੀਜੀ ਗਈ ਕਣਕ ਜ਼ਿਆਦਾ ਖ਼ਤਰੇ ’ਚ ਮੰਨੀ ਜਾਂਦੀ ਹੈ ਕਿਉਂਕਿ ਜਦੋਂ ਇਹ ਦਾਣਾ ਬਣਾਉਣ ਦੇ ਪੜਾਅ ’ਤੇ ਪਹੁੰਚੇਗੀ, ਉਸ ਸਮੇਂ ਤਾਪਮਾਨ ਕਾਫ਼ੀ ਉੱਚਾ ਹੋ ਚੁੱਕਾ ਹੋਵੇਗਾ।

ਇਹ ਵੀ ਪੜ੍ਹੋ- 'ਤੁਸੀਂ 2 ਮਾਰੇ ਅਸੀਂ 10 ਨੂੰ...', ਪੁਲਸ ਮੁਲਾਜ਼ਮਾਂ ਦੇ ਕਤਲ ਪਿੱਛੋਂ ਲਾਰੈਂਸ ਦੀ ਸਿੱਧੀ ਧਮਕੀ

ਵਧਦਾ ਤਾਪਮਾਨ ਸਿਰਫ਼ ਕਣਕ ਹੀ ਨਹੀਂ, ਸਗੋਂ ਸਬਜ਼ੀਆਂ ਅਤੇ ਚਾਰੇ ਵਾਲੀਆਂ ਫ਼ਸਲਾਂ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ। ਮਿੱਟੀ ’ਚ ਨਮੀ ਘਟਣ ਨਾਲ ਪੌਦਿਆਂ ’ਤੇ ਦਬਾਅ ਪੈਂਦਾ ਹੈ। ਇਸ ਲਈ ਮਾਹਿਰ ਕਿਸਾਨਾਂ ਨੂੰ ਸਲਾਹ ਦੇ ਰਹੇ ਹਨ ਕਿ ਫ਼ਸਲ ਦੀ ਲੋੜ ਅਨੁਸਾਰ ਹਲਕੀ ਸਿੰਚਾਈ ਜ਼ਰੂਰ ਕਰਨ ਤਾਂ ਜੋ ਪੌਦਿਆਂ ਨੂੰ ਗਰਮੀ ਤੋਂ ਬਚਾਇਆ ਜਾ ਸਕੇ। ਇਸ ਦੇ ਨਾਲ ਹੀ ਖੇਤੀਬਾੜੀ ਵਿਭਾਗ ਨੇ ਕਣਕ ’ਚ ਪੀਲੀ ਕੁੰਗੀ ਦੇ ਸੰਭਾਵੀ ਹਮਲੇ ਨੂੰ ਲੈ ਕੇ ਵੀ ਚੇਤਾਵਨੀ ਜਾਰੀ ਕੀਤੀ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਰਣਧੀਰ ਸਿੰਘ ਠਾਕੁਰ ਨੇ ਦੱਸਿਆ ਕਿ ਪੀਲੀ ਕੁੰਗੀ ਇਕ ਫੰਗਸ ਰੋਗ ਹੈ ਜੋ ਨਮੀ ਵਾਲੇ ਮੌਸਮ ’ਚ ਤੇਜ਼ੀ ਨਾਲ ਫੈਲਦਾ ਹੈ। ਇਸ ਰੋਗ ’ਚ ਪੱਤਿਆਂ ਉੱਤੇ ਪੀਲੇ ਰੰਗ ਦੀਆਂ ਧਾਰੀਆਂ ਜਾਂ ਦਾਗ਼ ਨਜ਼ਰ ਆਉਂਦੇ ਹਨ। ਜੇਕਰ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਪੂਰੀ ਫ਼ਸਲ ਨੂੰ ਤਬਾਹ ਕਰ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ਦੀ ਨਿਯਮਿਤ ਜਾਂਚ ਕਰਨ ਅਤੇ ਪੀਲੇ ਧੱਬੇ ਦਿਖਾਈ ਦੇਣ ’ਤੇ ਤੁਰੰਤ ਮਾਹਿਰਾਂ ਨਾਲ ਸੰਪਰਕ ਕਰਨ। ਖੇਤਾਂ ’ਚ ਬੇਵਜ੍ਹਾ ਨਾਈਟ੍ਰੋਜਨ ਦੀ ਵੱਧ ਵਰਤੋਂ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ- ਪੁਲਸ ਚੌਕੀ 'ਚ ਮੁਲਾਜ਼ਮਾਂ ਦੇ ਕਤਲ ਦੀ ਭੱਟੀ ਨੇ ਜਾਰੀ ਕਰ'ਤੀ ਵੀਡੀਓ

ਦੂਜੇ ਪਾਸੇ, ਤਾਪਮਾਨ ’ਚ ਵਾਧੇ ਦਾ ਅਸਰ ਆਮ ਲੋਕਾਂ ਦੀ ਸਿਹਤ ’ਤੇ ਵੀ ਪੈ ਸਕਦਾ ਹੈ। ਦਿਨ ਦੌਰਾਨ ਵਧਦੀ ਗਰਮੀ ਕਾਰਨ ਡੀਹਾਈਡਰੇਸ਼ਨ, ਸਿਰਦਰਦ, ਥਕਾਵਟ ਅਤੇ ਬਲੱਡ ਪ੍ਰੈਸ਼ਰ ਵਧਣ ਵਰਗੀਆਂ ਸਮੱਸਿਆਵਾਂ ਸਾਹਮਣੇ ਆ ਸਕਦੀਆਂ ਹਨ। ਡਾਕਟਰਾਂ ਅਨੁਸਾਰ ਬਜ਼ੁਰਗਾਂ, ਬੱਚਿਆਂ ਅਤੇ ਦਿਲ ਦੇ ਮਰੀਜ਼ਾਂ ਨੂੰ ਖ਼ਾਸ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਵੱਧ ਤੋਂ ਵੱਧ ਪਾਣੀ ਦਾ ਸੇਵਨ ਕਰਨਾ ਚਾਹੀਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Rising temperatures
  • wheat crop
  • Agriculture Department
  • ਵਧਦਾ ਤਾਪਮਾਨ
  • ਕਣਕ ਦੀ ਫਸਲ
  • ਖੇਤੀਬਾੜੀ ਵਿਭਾਗ

ਸਰਕਾਰਾਂ ਨੂੰ ਮੁਫ਼ਤ ਸਹੂਲਤਾਂ ਦੀ ਬਜਾਏ ਰੁਜ਼ਗਾਰ ਦੇਣ 'ਤੇ ਧਿਆਨ ਦੇਣਾ ਚਾਹੀਦਾ : ਗਿਆਨੀ ਹਰਪ੍ਰੀਤ ਸਿੰਘ

NEXT STORY

Stories You May Like

  • punjab  teachers are being blamed for their duties
    ਪੰਜਾਬ : ਡਿਊਟੀਆਂ ਨੂੰ ਲੈ ਕੇ ਅਧਿਆਪਕਾਂ 'ਤੇ ਲਟਕੀ ਤਲਵਾਰ, ਵਿਭਾਗ ਦੀ ਨੇ ਦਿੱਤੀ ਸਖ਼ਤ ਚਿਤਾਵਨੀ
  • heavy rains expected from july 6 to 8
    6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • punjab weather raining
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert ਜਾਰੀ
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ
  • agricultural extension services will get new momentum
    ਖੇਤੀ ਪ੍ਰਸਾਰ ਸੇਵਾਵਾਂ ਨੂੰ ਮਿਲੇਗੀ ਨਵੀਂ ਰਫ਼ਤਾਰ: ਮੁੱਖ ਖੇਤੀਬਾੜੀ ਅਫਸਰ ਡਾ. ਸ਼ਾਹਬਾਜ਼ ਚੀਮਾ ਨੇ ਜਾਰੀ ਕੀਤੇ...
  • major orders issued for schools in punjab
    ਪੰਜਾਬ ਦੇ ਸਕੂਲਾਂ ਲਈ ਵੱਡੇ ਹੁਕਮ ਜਾਰੀ, ਮੀਂਹਾਂ ਵਿਚਾਲੇ ਵਿਭਾਗ ਨੇ ਦਿੱਤੀਆਂ ਨਵੀਆਂ ਹਦਾਇਤਾਂ
  • investors react coldly  government cancels auction of 9 mineral blocks
    ਨਿਵੇਸ਼ਕਾਂ ਦੀ ਠੰਢੀ ਪ੍ਰਤੀਕਿਰਿਆ, ਸਰਕਾਰ ਨੇ ਖਣਿਜਾਂ ਦੇ 9 ਬਲਾਕਾਂ ਦੀ ਨਿਲਾਮੀ ਕੀਤੀ ਰੱਦ
  • punjab students  education department
    ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • prime minister narendra modi speech
      ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
    • italy work visa
      ਇਟਲੀ ਦੇ ਵਰਕ ਵੀਜ਼ਾ ਦਾ ਝਾਂਸਾ ਦੇ ਕੇ 13.50 ਲੱਖ ਰੁਪਏ ਦੀ ਠੱਗੀ
    • akali leader  gangster encounter
      ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ
    • ludhiana cp checking
      ਪੁਲਸ ਕਮਿਸ਼ਨਰ ਵੱਲੋਂ ਥਾਣੇ ਦਾ ਅਚਣਚੇਤ ਦੌਰਾ! ਮੁਲਾਜ਼ਮਾਂ ਨਾਲ ਬਹਿ ਕੇ ਖਾਧੀ ਰੋਟੀ
    • central government  bjp leader  harjit grewal
      ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
    • modi ji comes to punjab he never comes empty handed kewal singh dhillon
      PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
    • pm narendra modi reached jalandhar jalandhar cantt railway station
      ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • narendra modi  cantt railway station  ravneet bittu
      PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
    • sunil jakhar in jalandhar
      ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +