Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 24, 2026

    11:30:15 AM

  • sukhjinder singh randhawa statement

    'ਮਾਨ ਸਰਕਾਰ ਬਣੀ ਕਿਸਾਨਾਂ ਦੀ ਦੁਸ਼ਮਣ', 2 ਭਰਾਵਾਂ...

  • new prices of petrol and diesel released delhi and mumbai

    ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ:...

  • vande bharat express will not stop at jalandhar city railway station

    ਹੁਣ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਨਹੀਂ ਰੁਕੇਗੀ...

  • delhi assembly  budget 2026

    ਬਜਟ ਤੋਂ ਪਹਿਲਾਂ ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਧੂਰੀ
  • ਧੂਰੀ 'ਚ ਵਾਪਰੇ ਭਿਆਨਕ ਹਾਦਸੇ 'ਚ ਕਾਰ ਦੇ ਉੱਡੇ ਪਰਖੱਚੇ, 1 ਦੀ ਮੌਤ, 3 ਬੱਚੇ ਗੰਭੀਰ ਜ਼ਖਮੀ

PUNJAB News Punjabi(ਪੰਜਾਬਂ)

ਧੂਰੀ 'ਚ ਵਾਪਰੇ ਭਿਆਨਕ ਹਾਦਸੇ 'ਚ ਕਾਰ ਦੇ ਉੱਡੇ ਪਰਖੱਚੇ, 1 ਦੀ ਮੌਤ, 3 ਬੱਚੇ ਗੰਭੀਰ ਜ਼ਖਮੀ

  • Updated: 19 Nov, 2017 07:47 PM
ਧੂਰੀ
road accident  death  young
  • Share
    • Facebook
    • Tumblr
    • Linkedin
    • Twitter
  • Comment

ਧੂਰੀ (ਸੰਜੀਵ ਜੈਨ) : ਧੂਰੀ-ਸੰਗਰੂਰ ਮੁੱਖ ਮਾਰਗ 'ਤੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਅਤੇ 3 ਬੱਚਿਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਇੰਦਰਜੀਤ ਸਿੰਘ (19) ਪੁੱਤਰ ਅਮਰੀਕ ਸਿੰਘ ਵਾਸੀ ਮਾਲੇਰਕੋਟਲਾ ਐਤਵਾਰ ਸ਼ਾਮ ਨੂੰ ਕਰੀਬ 6 ਵਜੇ ਆਪਣੇ ਛੋਟੇ ਭਰਾ ਸਰਬਜੀਤ ਸਿੰਘ (11) ਅਤੇ ਦੋ ਹੋਰ ਬੱਚਿਆਂ ਨਾਲ ਆਪਣੀ ਕਾਰ ਵਿਚ ਧੂਰੀ ਤੋਂ ਸੰਗਰੂਰ ਵੱਲ ਜਾ ਰਿਹਾ ਸੀ। ਮੁੱਖ ਮਾਰਗ 'ਤੇ ਸਥਿਤ ਪਿੰਡ ਬੇਨੜਾ ਵਿਖੇ ਇਸ ਕਾਰ ਦੀ ਸਾਹਮਣੇ ਤੋਂ ਆ ਰਹੇ ਇਕ ਟਰੱਕ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ 'ਚ ਕਾਰ ਚਾਲਕ ਇੰਦਰਜੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਨਾਲ ਸਵਾਰ ਉਸ ਦਾ ਭਰਾ ਸਰਬਜੀਤ, ਏਕਮਪ੍ਰਤਾਪ ਸਿੰਘ (10) ਅਤੇ ਸੀਰਤ ਧੀਮਾਨ (8) ਵੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਹਾਦਸੇ 'ਚ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ।
ਹਾਦਸੇ 'ਚ ਜ਼ਖਮੀ ਹੋਏ ਤਿੰਨਾਂ ਬੱਚਿਆਂ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਦੇ ਮੱਦੇਨਜ਼ਰ ਉਨ੍ਹਾਂ ਨੂੰ ਮੁੱਢਲੀ ਸਿਹਤ ਮੁਹਈਆ ਕਰਵਾਉਣ ਤੋਂ ਉਪਰੰਤ ਪਟਿਆਲਾ ਰੈਫਰ ਕੀਤਾ ਗਿਆ ਹੈ। ਮ੍ਰਿਤਕ ਇੰਦਰਜੀਤ ਸਿੰਘ ਧੂਰੀ ਤੋਂ ਅਕਾਲੀ ਦਲ (ਬ) ਦੀ ਟਿਕਟ 'ਤੇ ਵਿਧਾਨ ਸਭਾ ਚੋਣ ਲੜਣ ਵਾਲੇ ਪ੍ਰੀਤ ਕੰਬਾਇਨ ਨਾਭਾ ਦੇ ਚੇਅਰਮੈਨ ਹਰੀ ਸਿੰਘ ਦਾ ਸਕਾ ਭਾਣਜਾ ਸੀ। ਭਾਣਜੇ ਦੀ ਮੌਤ ਦੀ ਦੁਖਦ ਖਬਰ ਸੁਨਣ 'ਤੇ ਉਹ ਵੀ ਸਥਾਨਕ ਸਿਵਲ ਹਸਪਤਾਲ ਵਿਖੇ ਪੁੱਜੇ, ਜਿੱਥੇ ਕਿ ਉਨ੍ਹਾਂ ਦੇ ਭਾਣਜੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਰੱਖਿਆ ਗਿਆ। ਉਨ੍ਹਾਂ ਨਾਲ ਦੁੱਖ ਸਾਂਝਾ ਕਰਨ ਲਈ ਹਸਪਤਾਲ ਵਿਖੇ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਅਤੇ ਆਮ ਲੋਕ ਵੀ ਸਥਾਨਕ ਸਿਵਲ ਹਸਪਤਾਲ ਵਿਖੇ ਪੁੱਜੇ। ਇਸ ਮੌਕੇ ਮੌਜੂਦ ਥਾਣਾ ਸਦਰ ਧੂਰੀ ਦੇ ਮੁਖੀ ਪਰਮਿੰਦਰ ਸਿੰਘ ਅਨੁਸਾਰ ਟਰੱਕ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਦੱਸਿਆ ਜਾ ਰਿਹਾ ਹੈ।

  • ਸੜਕ ਹਾਦਸੇ
  • ਮੌਤ
  • ਨੌਜਵਾਨ
  • Road accident
  • death
  • young

ਫਿਰੋਜ਼ਪੁਰ ਦੇ ਸਕੂਲਾਂ ਦਾ ਸਮਾਂ ਬਦਲਿਆ, 9 ਵਜੇ ਖੁੱਲ੍ਹਣਗੇ

NEXT STORY

Stories You May Like

  • a terrible accident happened in hajipur
    ਹਾਜੀਪੁਰ 'ਚ ਵਾਪਰਿਆ ਭਿਆਨਕ ਹਾਦਸਾ, ਕਾਰ ਤੇ ਟਰਾਲੇ ਦੀ ਜ਼ਬਰਦਸਤ ਟੱਕਰ, ਉੱਡੇ ਪਰਖੱਚੇ
  • man dies in horrific road accident
    ਭਿਆਨਕ ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ, ਪਤਨੀ ਗੰਭੀਰ ਜ਼ਖਮੀ
  • speeding car wreaks havoc in up
    ਯੂਪੀ 'ਚ ਤੇਜ਼ ਰਫਤਾਰ ਕਾਰ ਦਾ ਕਹਿਰ ! ਭਿਆਨਕ ਸੜਕ ਹਾਦਸੇ 'ਚ 3 ਲੋਕਾਂ ਦੀ ਮੌਤ, 1 ਗੰਭੀਰ ਜ਼ਖ਼ਮੀ
  • class 12 student dies in horrific accident
    ਕਹਿਰ ਓ ਰੱਬਾ! ਪੇਪਰ ਦੇਣ ਗਏ 12ਵੀਂ ਜਮਾਤ ਦੇ ਵਿਦਿਆਰਥੀ ਦੀ ਭਿਆਨਕ ਹਾਦਸੇ 'ਚ ਮੌਤ
  • road accident family 3 members
    ਭਿਆਨਕ ਸੜਕ ਹਾਦਸਾ: ਬੱਸ ਤੇ ਕਾਰ ਦੀ ਟੱਕਰ 'ਚ ਇੱਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ
  • terrible accident  death of a young man
    ਭਿਆਨਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
  • 18 year old youth dies in accident
    ਸੜਕ ਹਾਦਸੇ ’ਚ 18 ਸਾਲਾ ਨੌਜਵਾਨ ਦੀ ਮੌਤ, 2 ਜ਼ਖਮੀ
  • parents only son dies in horrific road accident
    ਕਹਿਰ ਓ ਰੱਬਾ: ਭਿਆਨਕ ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
  • sukhjinder singh randhawa statement
    'ਮਾਨ ਸਰਕਾਰ ਬਣੀ ਕਿਸਾਨਾਂ ਦੀ ਦੁਸ਼ਮਣ', 2 ਭਰਾਵਾਂ ਦੇ ਖ਼ੁਦਕੁਸ਼ੀ ਮਾਮਲੇ 'ਤੇ...
  • vande bharat express will not stop at jalandhar city railway station
    ਹੁਣ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਨਹੀਂ ਰੁਕੇਗੀ ਵੰਦੇ ਭਾਰਤ ਐਕਸਪ੍ਰੈੱਸ,...
  • big weather forecast for punjab
    ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ, ਇਸ ਦਿਨ ਤੋਂ ਹੋਵੇਗਾ ਵੱਡਾ ਬਦਲਾਅ! ਇਹ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 50 5 km long railway line
    50.5 ਕਿਲੋਮੀਟਰ ਲੰਬੀ ਰੇਲਵੇ ਲਾਈਨ ਨੇ ਮਿਜ਼ੋਰਮ ਨੂੰ ਬਾਕੀ ਭਾਰਤ ਨਾਲ ਜੋੜ ਕੇ...
  • excessive extraction of groundwater is a serious problem in punjab
    ਪੰਜਾਬ ’ਚ ਜ਼ਮੀਨ ਹੇਠਲੇ ਪਾਣੀ ਨੂੰ ਬਹੁਤ ਜ਼ਿਆਦਾ ਕੱਢਣਾ ਗੰਭੀਰ ਸਮੱਸਿਆ
  • majithia s big question to the mann government
    'ਪੰਜਾਬੀਆ ਨੂੰ ਦੱਸ ਦਿਓ ਕੌਣ ਸੱਚ ਬੋਲ ਰਿਹਾ', ਮਜੀਠੀਆ ਦਾ ਮਾਨ ਸਰਕਾਰ ਨੂੰ ਵੱਡਾ...
  • five day short term course successfully concluded at nit jalandhar
    NIT ਜਲੰਧਰ ਵਿਖੇ ਐਮਰਜੈਂਸੀ ਤਿਆਰੀ 'ਤੇ ਪੰਜ ਰੋਜ਼ਾ ਸ਼ਾਰਟ ਟਰਮ ਕੋਰਸ...
Trending
Ek Nazar
musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

dhurandhar 2 worldwide collection

ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ...

divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • postmortem of dm randhawa  s body to be conducted today
      Dm ਰੰਧਾਵਾ ਦੇ ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ, ਅੱਜ ਹੋਵੇਗਾ ਅੰਤਿਮ ਸਸਕਾਰ
    • new in rana balachauria murder case
      ਰਾਣਾ ਬਲਾਚੌਰੀਆ ਕਤਲ ਮਾਮਲੇ 'ਚ ਨਵੀਂ ਅਪਡੇਟ, ਕਬੱਡੀ ਟੂਰਨਾਮੈਂਟ 'ਚ ਗੋਲੀਆਂ ਮਾਰ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਨਕਾਬਪੋਸ਼ ਅਣਪਛਾਤੇ ਵਿਅਕਤੀਆਂ ਵੱਲੋਂ ਘਰ 'ਤੇ...
    • attackers created a ruckus in phagwara  s chhaj colony
      ਫਗਵਾੜਾ ਦੀ ਛੱਜ ਕਾਲੋਨੀ 'ਚ ਹਮਲਾਵਰਾਂ ਨੇ ਮਚਾਇਆ ਤਾਂਡਵ, ਤੇਜ਼ਧਾਰ ਹਥਿਆਰਾਂ ਨਾਲ...
    • thanks to ravneet bittu providing special train service for the five sikh takhts
      ਸਿੱਖਾਂ ਦੇ ਪੰਜ ਤਖ਼ਤਾਂ ਲਈ ਵਿਸ਼ੇਸ਼ ਰੇਲ ਸੇਵਾ ਦੇਣ ਲਈ ਰਵਨੀਤ ਬਿੱਟੂ ਦਾ ਕੀਤਾ...
    • sunil jakhar slams aap government
      "ਪੰਜਾਬ ਦਾ ਰੱਬ ਹੀ ਰਾਖਾ"! ਹਿਰਾਸਤ 'ਚ ਭੁੱਲਰ ਦੀ ਇੰਟਰਵਿਊ 'ਤੇ ਜਾਖੜ ਨੇ ਘੇਰੀ...
    • pratap bajwa opens up about aap government
      "ਇਹ ਫਰਜ਼ੀ ਕ੍ਰਾਂਤੀਕਾਰੀ ਦਬਾ ਰਹੇ ਨੇ ਮੀਡੀਆ ਦੀ ਆਵਾਜ਼", ਪ੍ਰਤਾਪ ਬਾਜਵਾ ਨੇ...
    • 50 5 km long railway line
      50.5 ਕਿਲੋਮੀਟਰ ਲੰਬੀ ਰੇਲਵੇ ਲਾਈਨ ਨੇ ਮਿਜ਼ੋਰਮ ਨੂੰ ਬਾਕੀ ਭਾਰਤ ਨਾਲ ਜੋੜ ਕੇ...
    • jungle raj exposed once again in punjab  pratap bajwa
      ਪੰਜਾਬ 'ਚ ਇਕ ਵਾਰ ਫਿਰ ਜੰਗਲ ਰਾਜ ਦਾ ਪਰਦਾਫਾਸ਼ ਹੋਇਆ : ਪ੍ਰਤਾਪ ਬਾਜਵਾ
    • bhullar s arrest due to pressure bajwa
      ਦਬਾਅ ਕਾਰਨ ਭੁੱਲਰ ਦੀ ਹੋਈ ਗ੍ਰਿਫ਼ਤਾਰੀ : ਬਾਜਵਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +