Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    2:56:44 AM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕਾਰ ਤੇ ਟੈਂਪੂ ਦੀ ਟੱਕਰ 'ਚ ਰਾਹਗੀਰ ਜ਼ਖਮੀ

PUNJAB News Punjabi(ਪੰਜਾਬਂ)

ਕਾਰ ਤੇ ਟੈਂਪੂ ਦੀ ਟੱਕਰ 'ਚ ਰਾਹਗੀਰ ਜ਼ਖਮੀ

  • Updated: 18 Jun, 2018 05:52 PM
Punjab
road accident  one injured
  • Share
    • Facebook
    • Tumblr
    • Linkedin
    • Twitter
  • Comment

ਧੂਰੀ (ਸੰਜੀਵ ਜੈਨ) — ਐਤਵਾਰ ਸਵੇਰੇ ਰੇਲਵੇ ਓਵਰਬ੍ਰਿਜ 'ਤੇ ਵਾਪਰੇ ਇਕ ਸੜਕ ਹਾਦਸੇ 'ਚ 1 ਵਿਅਕਤੀ ਜ਼ਖਮੀ ਹੋ ਗਿਆ। ਜਾਣਕਾਰੀ ਮੁਤਾਬਕ ਸਵੇਰੇ ਕਰੀਬ 8 ਵਜੇ ਧੂਰੀ ਵਾਸੀ ਗੌਰਵ ਜਿੰਦਲ ਆਪਣੀ ਕਾਰ 'ਚ ਬਾਈਪਾਸ 'ਤੇ ਬਣੇ ਰੇਲਵੇ ਓਵਰਬ੍ਰਿਜ ਦੇ ਉਪਰੋਂ ਮਾਲੇਰਕੋਟਲਾ ਵੱਲ ਨੂੰ ਜਾ ਰਿਹਾ ਸੀ। ਪੁਲਸ ਉਤਰਨ ਤੋਂ ਪਹਿਲਾਂ ਉਲਟ ਦਿਸ਼ਾ ਤੋਂ ਆ ਰਹੇ ਇਕ ਟੈਂਪੂ ਨਾਲ ਉਸ ਦੀ ਆਹਮੋ-ਸਾਹਮਣੀ ਟੱਕਰ ਹੋ ਗਈ, ਜਿਸ ਨਾਲ ਕੋਈ ਪੁਰਜ਼ਾ (ਹਿੱਸਾ) ਟੁੱਟਣ ਕਾਰਨ ਉਕਤ ਟੈਂਪੂ ਬੇਕਾਬੂ ਹੋ ਕੇ ਸਾਹਮਣੇ ਤੋਂ ਆ ਰਹੀ ਕਾਰ 'ਚ ਜਾ ਵੱਜਿਆ। ਏਅਰ ਬੈਗ ਖੁੱਲ੍ਹਣ ਕਾਰਨ ਕਾਰ 'ਚ ਸਵਾਰ ਗੌਰਵ ਜਿੰਦਲ ਤੇ ਉਨ੍ਹਾਂ ਦੀ ਪਤਨੀ ਦੇ ਜਿਥੇ ਮਾਮੂਲੀ ਸੱਟਾਂ ਲੱਗੀਆਂ, ਉਥੇ ਹੀ ਵਾਹਨਾਂ ਦੇ ਟਕਰਾਉਣ ਮੌਕੇ ਉਥੋਂ ਲੰਘ ਰਿਹਾ ਇਕ ਵਿਅਕਤੀ ਹਾਦਸੇ ਦੀ ਲਪੇਟ 'ਚ ਆ ਗਿਆ। ਹਾਦਸੇ 'ਚ ਜ਼ਖਮੀ ਹੋਏ ਸਿਕੰਦਰ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਖੇੜੀ ਚਹਿਲਾਂ ਦੀ ਲੱਤ ਫਰੈਕਚਰ ਹੋਣ ਕਾਰਨ ਉਸ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

  • ਸੜਕ ਹਾਦਸਾ
  • ਇਕ ਜ਼ਖਮੀ
  • Road accident
  • one injured

'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਜ਼ਿਲਾ ਪ੍ਰਸ਼ਾਸਨ ਨੂੰ ਦਿੱਤਾ ਲੋਕਾਂ ਨੇ ਭਰਵਾਂ ਹੁੰਗਾਰਾ

NEXT STORY

Stories You May Like

  • man dead on road accident
    ਦਸੂਹਾ ਨੇੜੇ ਕਾਰ-ਟੈਂਪੂ ਦੀ ਟੱਕਰ ’ਚ ਬਜ਼ੁਰਗ ਦੀ ਮੌਤ, 4 ਜ਼ਖ਼ਮੀ
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ
  • electricity transformer toppled after being hit by a speeding car
    ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਬਿਜਲੀ ਦਾ ਟਰਾਂਸਫਾਰਮਰ ਡਿੱਗਿਆ, ਕਈ ਇਲਾਕਿਆਂ 'ਚ ਬਿਜਲੀ ਗੁੱਲ
  • truck car collision minister deepika pandey singh daughter
    ਟਰੱਕ-ਕਾਰ ਦੀ ਟੱਕਰ 'ਚ ਮੰਤਰੀ ਦੀਪਿਕਾ ਪਾਂਡੇ ਸਿੰਘ ਦੀ ਧੀ ਸਣੇ 4 ਲੋਕਾਂ ਦੀ ਮੌਤ, ਝਾਰਖੰਡ 'ਚ ਵੱਡਾ ਹਾਦਸਾ
  • innova  collision  accident
    ਇਨੋਵਾ ਤੇ ਆਈ-20 ਕਾਰ ਦੀ ਸਿੱਧੀ ਟੱਕਰ, ਭਿਆਨਕ ਬਣੇ ਹਾਲਾਤ
  • car  motorcycle  family  3 members
    ਰਾਜਸਥਾਨ 'ਚ ਕਾਰ-ਮੋਟਰਸਾਈਕਲ ਦੀ ਭਿਆਨਕ ਟੱਕਰ, ਇੱਕੋਂ ਪਰਿਵਾਰ ਦੇ 3 ਮੈਂਬਰਾਂ ਦੀ ਮੌਤ
  • rajasthan truck collides with tractor and car in bikaner two dead
    ਰਾਜਸਥਾਨ: ਬੀਕਾਨੇਰ 'ਚ ਟਰੱਕ ਦੀ ਟਰੈਕਟਰ ਤੇ ਕਾਰ ਨਾਲ ਟੱਕਰ, ਦੋ ਦੀ ਮੌਤ
  • west bengal  2 buses  collision
    ਪੱਛਮੀ ਬੰਗਾਲ ਤੋਂ ਆ ਰਹੀ ਬੱਸ ਦੀ ਇਕ ਹੋਰ ਬੱਸ ਨਾਲ ਜ਼ੋਰਦਾਰ ਟੱਕਰ, 24 ਸ਼ਰਧਾਲੂ ਜ਼ਖਮੀ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • lovely professional university controversy
      LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • punjab police police checkpoint traffic challan
      Punjab : ਪੁਲਸ ਨੇ ਕੀਤੀ ਸਖ਼ਤੀ, ਥਾਂ-ਥਾਂ ਲਗਾਏ ਨਾਕੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +