Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    4:05:35 PM

  • accident involving a punjabi family in mp

    MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ !...

  • gandhi jayanti  dussehra  banks will remain closed in october

    ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ... ਅਕਤੂਬਰ 'ਚ...

  • powerball jackpot

    2 ਡਾਲਰ ਦੇ ਬਦਲੇ ਮਿਲੇ 9,979 ਕਰੋੜ ! 1 ਮਹੀਨੇ...

  • lpu student revelation

    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Samana
  • ਸਮਾਣਾ-ਪਾਤੜਾਂ ਰੋਡ 'ਤੇ ਕਾਰ ਤੇ ਟਰੈਕਟਰ-ਟਰਾਲੀ ਦੀ ਟੱਕਰ, ਪਤੀ-ਪਤਨੀ ਦੀ ਮੌਤ

PUNJAB News Punjabi(ਪੰਜਾਬ)

ਸਮਾਣਾ-ਪਾਤੜਾਂ ਰੋਡ 'ਤੇ ਕਾਰ ਤੇ ਟਰੈਕਟਰ-ਟਰਾਲੀ ਦੀ ਟੱਕਰ, ਪਤੀ-ਪਤਨੀ ਦੀ ਮੌਤ

  • Updated: 08 Nov, 2019 03:55 PM
Samana
road accident
  • Share
    • Facebook
    • Tumblr
    • Linkedin
    • Twitter
  • Comment

ਸਮਾਣਾ/ਪਟਿਆਲਾ (ਬਖਸ਼ੀ)—ਸਮਾਣਾ-ਪਾਤੜਾਂ ਰੋਡ 'ਤੇ ਕੋਰਟ ਕੰਪਲੈਕਸ ਨੇੜੇ ਸ਼ੁੱਕਰਵਾਰ ਤੜਕ ਸਵੇਰੇ ਇਕ ਸਵਿਫ਼ਟ ਕਾਰ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਨਾਲ ਕਾਰ ਸਵਾਰ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਕਾਰ ਡਰਾਈਵਰ ਇਸ ਹਾਦਸੇ ਦੌਰਾਨ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਪਹਿਲਾਂ ਸਮਾਣਾ ਦੇ ਸਿਵਲ ਹਸਪਤਾਲ ਤੇ ਫਿਰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ। ਪੁਲਸ ਨੇ ਅਣਪਛਾਤੇ ਟਰਾਲੀ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਜਾਣਕਾਰੀ ਮੁਤਾਬਕ ਸੁਨੀਤਾ 60 ਪਤਨੀ ਤਰਸੇਮ ਚੰਦ ਆਪਣੇ ਪਤੀ ਦਾ ਸ਼ੁੱਕਰਵਾਰ ਸਵੇਰੇ ਖਾਲੀ ਪੇਟ ਡਾਇਲਸਿਸ ਕਰਵਾਉਣ ਲਈ ਆਪਣੀ ਸਵਿਫਟ ਕਾਰ ਰਾਹੀਂ ਪਟਿਆਲਾ ਜਾ ਰਹੇ ਸਨ। ਜਦੋਂ ਉਹ ਸਮਾਣਾ ਕੋਰਟ ਕੰਪਲੈਕਸ ਨੇੜੇ ਪੁੱਜੇ ਤਾਂ ਉਨ੍ਹਾਂ ਦੀ ਕਾਰ ਦੀ ਅਚਾਨਕ ਅੱਗੇ ਜਾ ਰਹੀ ਚੌਲਾਂ ਦੀ ਭਰੀ ਟ੍ਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਅਗਲੀ ਸੀਟ 'ਤੇ ਬੈਠੇ ਤਰਸੇਮ ਚੰਦ ਦਾ ਧੜ ਸਿਰ ਨਾਲੋਂ ਵੱਖਰਾ ਹੋ ਗਿਆ। ਟਰਾਲੀ ਦਾ ਪਿਛਲਾ ਹਿੱਸਾ ਕਾਰ ਦੀ ਕੰਡਕਟਰ ਸਾਈਡ ਪਿਛਲੀ ਸੀਟ ਤਕ ਪਹੁੰਚ ਗਿਆ ਜਿਸ ਕਾਰਨ ਪਿਛਲੀ ਸੀਟ 'ਤੇ ਬੈਠੀ ਉਸਦੀ ਪਤਨੀ ਸੁਨੀਤਾ ਦੀ ਵੀ ਮੌਤ ਹੋ ਗਈ। ਕਾਰ ਚਾਲਕ ਮੇਜਰ ਸਿੰਘ ਇਸ ਹਾਦਸੇ ਦੌਰਾਨ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਤੁਰੰਤ ਸਥਾਨਕ ਰਜਿੰਦਰਾ ਹਸਪਤਾਲ ਲਿਜਾਇਆ ਗਿਆ ਪਰ ਹਾਲਤ ਦੇਖਦਿਆਂ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ। ਮਾਮਲੇ ਨੂੰ ਦੇਖ ਰਹੇ ਏ.ਐਸ.ਆਈ. ਬਲਜੀਤ ਸਿੰਘ ਨੇ ਮ੍ਰਿਤਕ ਤਰਸੇਮ ਚੰਦ ਦੇ ਚਚੇਰੇ ਭਰਾ ਰਜਿੰਦਰ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ 'ਚ ਅਣਪਛਾਤੇ ਟਰਾਲੀ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਦੋਵਾਂ ਮ੍ਰਿਤਕ ਪਤੀ-ਪਤਨੀ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ।

  • samana
  • Road accident
  • tractor-trolley
  • death
  • ਸਮਾਣਾ-ਪਾਤੜਾਂ ਰੋਡ
  • ਟਰੈਕਟਰ-ਟਰਾਲੀ
  • ਮੌਤ

ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਅਹਿਮ ਖਬਰ (ਵੀਡੀਓ)

NEXT STORY

Stories You May Like

  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ
  • man dead on road accident
    ਦਸੂਹਾ ਨੇੜੇ ਕਾਰ-ਟੈਂਪੂ ਦੀ ਟੱਕਰ ’ਚ ਬਜ਼ੁਰਗ ਦੀ ਮੌਤ, 4 ਜ਼ਖ਼ਮੀ
  • rajasthan truck collides with tractor and car in bikaner two dead
    ਰਾਜਸਥਾਨ: ਬੀਕਾਨੇਰ 'ਚ ਟਰੱਕ ਦੀ ਟਰੈਕਟਰ ਤੇ ਕਾਰ ਨਾਲ ਟੱਕਰ, ਦੋ ਦੀ ਮੌਤ
  • fire breaks out in moving tractor trolley
    ਚਲਦੇ ਟਰੈਕਟਰ-ਟਰਾਲੀ ਨੂੰ ਲੱਗੀ ਅੱਗ, ਪਰਾਲੀ ਸੜ ਕੇ ਸੁਆਹ
  • woman dies on the spot following a collision between a truck and a scooter
    ਦਿਨ ਚੜਦਿਆਂ ਹੀ ਵੱਡਾ ਸੜਕ ਹਾਦਸਾ, ਟਰੱਕ ਅਤੇ ਸਕੂਟਰੀ ਦੀ ਟੱਕਰ ਵਿਚਾਲੇ ਮਹਿਲਾ ਦੀ ਮੌਕੇ ’ਤੇ ਮੌਤ
  • ex serviceman dies after being hit by a car
    ਕਾਰ ਦੀ ਟੱਕਰ ਨਾਲ ਸਾਬਕਾ ਫ਼ੌਜੀ ਦੀ ਮੌਤ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • tractor trolleys and one jcb machine seized for illegal mining
    ਨਾਜਾਇਜ਼ ਮਾਈਨਿੰਗ ਤਹਿਤ ਰੇਤ ਨਾਲ ਭਰੇ 3 ਟਰੈਕਟਰ ਟਰਾਲੀ ਅਤੇ 1 JCB ਮਸ਼ੀਨ ਜ਼ਬਤ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
Trending
Ek Nazar
ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lpu student revelation
      LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
    • dubai ludhiana sukhdev singh
      ਦੁਬਈ ’ਚ ਡੇਢ ਮਹੀਨੇ ਤੋਂ ਪਈ ਸੁਖਦੇਵ ਸਿੰਘ ਦੀ ਮ੍ਰਿਤਕ ਦੇਹ ਪਿੰਡ ਰੌੜ ਪਹੁੰਚੀ
    • firecrackers
      ਪਟਾਕਿਆਂ ਦੀ ਖ਼ਰੀਦ ਨੂੰ ਲੈ ਕੇ ਦੁਕਾਨਦਾਰਾਂ ਨੂੰ ਖ਼ਾਸ ਅਪੀਲ, ਪੜ੍ਹੋ ਪੂਰੀ ਖ਼ਬਰ
    • gurdwara sahib sewadar punjab police
      ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ ਸੇਵਾਦਾਰ...
    • borrowed money  individual  family
      ਪੰਜਾਬ : ਉਧਾਰ ਦਿੱਤੇ ਪੈਸੇ ਮੰਗਣ 'ਤੇ ਬੇਰਹਿਮੀ ਨਾਲ ਕੁੱਟ-ਕੁੱਟ ਕੇ ਕਰ 'ਤਾ ਕਤਲ
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ...
    • highcourt strict on mp mla cases
      ਸਾਂਸਦ-ਵਿਧਾਇਕਾਂ ਦੇ ਮਾਮਲਿਆਂ ’ਤੇ ਹਾਈਕੋਰਟ ਸਖ਼ਤ, ਜਾਰੀ ਕੀਤੇ ਸਪੱਸ਼ਟ ਨਿਰਦੇਸ਼
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • sunil jakhar statement
      ਸੁਨੀਲ ਜਾਖੜ ਨੇ ਅਹਿਮ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
    • jathedar gargaj  balwant singh rajoana  patiala jail
      ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +