ਨਾਭਾ (ਜਗਨਾਰ)— ਨਾਭਾ-ਮਲੇਕੋਟਲਾ ਸੜਕ 'ਤੇ ਪੈਂਦੇ ਪਿੰਡ ਦੁਲੱਦੀ ਦੇ ਕੋਲ ਦੋ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਨਾਲ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ 5 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖਬਰ ਮਿਲੀ ਹੈ।
ਜਾਣਕਾਰੀ ਮੁਤਾਬਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਲੋਕਾਂ ਨੂੰ ਨਾਭਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਕਿਸਾਨ ਅੰਦੋਲਨ ਦਾ ਅਸਰ ਦਿਖਣਾ ਸ਼ੁਰੂ, ਸਬਜ਼ੀ ਮੰਡੀਆਂ 'ਚ ਛਾਇਆ ਸੰਨਾਟਾ
NEXT STORY