Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    6:04:52 PM

  • exclusive video of parvinder singh jhota has surfaced

    ਪਰਵਿੰਦਰ ਝੋਟਾ ਦੀ ਇਕ ਹੋਰ ਵੀਡੀਓ ਆਈ ਸਾਹਮਣੇ! ਮੌਤ...

  • rahul gandhi  manjinder singh sirsa  delhi  ramlila maidan  protest

    ਰਾਹੁਲ ਗਾਂਧੀ ਨੂੰ ਲੈ ਕੇ ਮਨਜਿੰਦਰ ਸਿੰਘ ਸਿਰਸਾ ਦਾ...

  • boy crime incident

    ਪੰਜਾਬ: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ...

  • punjab legislative assembly special session

    ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ ਹੋਣਾ ਸੀ ਵਿਆਹ

PUNJAB News Punjabi(ਪੰਜਾਬ)

ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ ਹੋਣਾ ਸੀ ਵਿਆਹ

  • Edited By Shivani Attri,
  • Updated: 30 Jul, 2026 12:02 PM
Jalandhar
road accident brother dead
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਫਿਲੌਰ-ਤੇਹਿੰਗ ਰੋਡ 'ਤੇ ਅੱਜ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਮੋਟਰਸਾਈਕਲ ਸਵਾਰ ਇਕ ਭਰਾ ਅਤੇ ਭੈਣ ਨੂੰ ਇਕ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 21 ਸਾਲਾ ਨੌਜਵਾਨ ਅਰਜੁਨ ਸੈਣੀ ਦੀ ਮੌਤ ਹੋ ਗਈ, ਜਦਕਿ ਉਸ ਦੀ 23 ਸਾਲਾ ਭੈਣ ਪ੍ਰਿਆ ਗੰਭੀਰ ਜ਼ਖ਼ਮੀ ਹੋ ਗਈ। ਜਾਣਕਾਰੀ ਦਿੰਦੇ ਹੋਏ ਬਸਪਾ ਫਿਲੌਰ ਹਲਕਾ ਇੰਚਾਰਜ ਖ਼ੁਸ਼ੀ ਰਾਮ ਅਤੇ ਮ੍ਰਿਤਕ ਦੇ ਪਿਤਾ ਸ਼ੰਕਰ ਨੇ ਦੱਸਿਆ ਕਿ ਅਰਜੁਨ ਸੈਣੀ ਆਪਣੀ ਭੈਣ ਨੂੰ ਨਿੱਜੀ ਫੈਕਟਰੀ ਵਿਚ ਕੰਮ 'ਤੇ ਛੱਡਣ ਲਈ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦੀ ਫਿਲੌਰ ਤੋਂ ਤੇਹਿੰਗ ਵੱਲ ਆ ਰਹੇ ਇਕ ਕਥਿਤ ਤੌਰ 'ਤੇ ਓਵਰਲੋਡ ਟਰੱਕ ਨਾਲ ਭਿਆਨਕ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਅਤੇ ਮੋਟਰਸਾਈਕਲ ਖੇਤਾਂ 'ਚ ਪਲਟ ਗਏ, ਜਿਸ ਨਾਲ ਮੋਟਰਸਾਈਕਲ ਟਰੱਕ ਹੇਠਾਂ ਫਸ ਗਿਆ।

ਇਹ ਵੀ ਪੜ੍ਹੋ: ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ

ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਸਥਾਨਕ ਵਾਸੀਆਂ ਅਤੇ ਪ੍ਰਸ਼ਾਸਨ ਦੀ ਮਦਦ ਨਾਲ ਭੈਣ-ਭਰਾ ਨੂੰ ਬਾਹਰ ਕੱਢ ਕੇ ਫਿਲੌਰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਅਰਜੁਨ ਸੈਣੀ ਨੂੰ ਮ੍ਰਿਤਕ ਐਲਾਨ ਦਿੱਤਾ। ਪ੍ਰਿਆ ਦੀ ਹਾਲਤ ਨਾਜ਼ੁਕ ਸੀ ਅਤੇ ਉਸ ਨੂੰ ਇਲਾਜ ਲਈ  ਇਕ ਨਿੱਜੀ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ, 12 ਜ਼ਿਲ੍ਹਿਆਂ 'ਚ Alert ਜਾਰੀ

ਪਰਿਵਾਰ ਨੇ ਦੱਸਿਆ ਕਿ ਅਰਜੁਨ ਸੈਣੀ ਤੇਹਿੰਗ ਪਿੰਡ 'ਚ ਇਕ ਉਸਾਰੀ ਮਜ਼ਦੂਰ ਵਜੋਂ ਕੰਮ ਕਰਦਾ ਸੀ ਅਤੇ ਦੋ ਮਹੀਨਿਆਂ ਵਿਚ ਉਸ ਦਾ ਵਿਆਹ ਹੋਣ ਵਾਲਾ ਸੀ। ਇਸ ਦਰਦਨਾਕ ਹਾਦਸੇ ਨਾਲ ਪਰਿਵਾਰ 'ਤੇ ਦੁੱਖ਼ਾਂ ਦਾ ਪਹਾੜ ਟੁੱਟ ਗਿਆ ਹੈ। ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਫਰਾਰ ਟਰੱਕ ਡਰਾਈਵਰ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ, ਜਿਸ ਨਾਲ ਪਰਿਵਾਰ ਨੂੰ ਇਨਸਾਫ਼ ਮਿਲੇ।

ਇਹ ਵੀ ਪੜ੍ਹੋ: ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • road accident
  • brother dead
  • Phillaur Tehing road
  • ਵੱਡਾ ਹਾਦਸਾ
  • ਭਰਾ ਦੀ ਮੌਤ
  • ਟਰੱਕ ਦੀ ਮੋਟਰਸਾਈਕਲ ਨਾਲ ਟੱਕਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

NEXT STORY

Stories You May Like

  • the only brother di es just before his elder sister  s wedding
    ਕਹਿਰ ਓ ਰੱਬਾ ! ਵੱਡੀ ਭੈਣ ਦੇ ਵਿਆਹ ਦੇ ਕਾਰਡ ਵੰਡਣ ਗਏ ਇਕਲੌਤੇ ਭਰਾ ਦੀ ਮੌਤ
  • fire  hut  father  daughter  brother
    ਦੇਵਰੀਆ 'ਚ ਅੱਗ ਦਾ ਗੋਲਾ ਬਣੀ ਝੌਂਪੜੀ, ਪਿਓ-ਧੀ ਤੇ ਭਰਾ ਦੀ ਸੜ ਜਾਣ ਨਾਲ ਮੌਤ
  • major accident at steel factory in ludhiana
    ਪੰਜਾਬ: ਸਟੀਲ ਫੈਕਟਰੀ 'ਚ ਵੱਡਾ ਹਾਦਸਾ! ਸਿਰ 'ਤੇ ਲੋਹੇ ਦਾ ਟੁਕੜਾ ਲੱਗਣ ਨਾਲ ਵਰਕਰ ਦੀ ਮੌਤ
  • horrible road accident happened in tanda  motorcyclist died
    ਟਾਂਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੀ ਮੌਤ
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ ਬੱਚੀ ਦੀ ਮੌਤ
  • 55 year old man dies after scooter collides with tractor trolley
    ਟਰੈਕਟਰ-ਟਰਾਲੀ ਨਾਲ ਸਕੂਟਰੀ ਟਕਰਾਉਣ ਕਾਰਨ 55 ਸਾਲਾ ਵਿਅਕਤੀ ਦੀ ਮੌਤ, ਹਨ੍ਹੇਰੇ ਕਾਰਨ ਵਾਪਰਿਆ ਹਾਦਸਾ
  • durga puja  speeding truck  3 devotees
    ਵੱਡਾ ਹਾਦਸਾ : ਬੇਲਾਗਾਵੀ 'ਚ ਦੁਰਗਾ ਪੂਜਾ ਦੌਰਾਨ ਤੇਜ਼ ਰਫ਼ਤਾਰ ਟਰੱਕ ਦਾ ਕਹਿਰ, 3 ਸ਼ਰਧਾਲੂਆਂ ਦੀ ਮੌਤ
  • activa snatched from trader after assault
    ਵਪਾਰੀ ਨਾਲ ਕੁੱਟਮਾਰ ਕਰਕੇ ਖੋਹੀ ਐਕਟਿਵਾ, ਮਦਦ ਲਈ ਪਹੁੰਚੇ ਭਰਾ 'ਤੇ ਵੀ ਕੀਤਾ ਹਮਲਾ
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ...
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
  • dussehra celebration jalandhar adarsh   nagar park
    ਆਦਰਸ਼ ਨਗਰ ਦੀ ਪਾਰਕ 'ਚ ਉਪਕਾਰ ਕਮੇਟੀ ਦਾ ਦੁਸਹਿਰਾ ਰਿਹਾ ਸ਼ਾਨਦਾਰ, ਹਜ਼ਾਰਾਂ...
Trending
Ek Nazar
temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • latest regarding the strike by government buses in punjab
      ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਬਾਰੇ ਨਵੀਂ ਅਪਡੇਟ, ਘਰੋਂ ਨਿਕਲਣ ਤੋਂ...
    • shocking incident in jalandhar  ravan effigy stolen on dussehra
      ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
    • parvinder jhota update
      ਪਰਵਿੰਦਰ ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਤੇ ਐਕਸ਼ਨ ਕਮੇਟੀ ਦਾ ਵੱਡਾ ਬਿਆਨ
    • pratap singh bajwa
      ਮਾਨਸਾ ਧਰਨੇ 'ਚ ਪਹੁੰਚੇ ਪ੍ਰਤਾਪ ਸਿੰਘ ਬਾਜਵਾ, ਝੋਟੇ ਦੇ ਪਿਤਾ ਨੂੰ ਮਿਲ ਕੇ ਕੀਤਾ...
    • cbi parvinder jhota wife
      ਸੀ. ਬੀ. ਆਈ. ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੀ ਪਤਨੀ ਦਾ ਵੱਡਾ ਐਲਾਨ
    • parvinder singh jhota cbi mansa
      ਪਰਵਿੰਦਰ  ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ. ਦੀ ਵੱਡੀ ਕਾਰਵਾਈ
    • major action by the cbi in the parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ CBI ਦਾ ਵੱਡਾ ਐਕਸ਼ਨ, ਬਜ਼ਾਰਾਂ ਅਤੇ ਦੁਕਾਨਾਂ 'ਤੇ...
    • satsang hall accident girl
      ਘਰਾਚੋਂ ਦੇ ਸਤਿਸੰਗ ਘਰ ਕੋਲ ਪਰਿਵਾਰ ਨਾਲ ਵੱਡਾ ਹਾਦਸਾ, 22 ਸਾਲਾ ਮੁਟਿਆਰ ਦੀ ਮੌਤ
    • businessman  s body found in a big hotel in chandigarh
      ਚੰਡੀਗੜ੍ਹੇ ਦੇ ਵੱਡੇ ਹੋਟਲ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮਚਿਆ ਹੜਕੰਪ
    • man dies under suspicious circumstances at dilkusha market
      ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +