ਜਲੰਧਰ (ਮਾਹੀ)— ਮਕਸੂਦਾਂ ਦੇ ਆਨੰਦ ਨਗਰ 'ਚ ਇਕ ਕਾਰ ਨੇ ਐਕਟਿਵਾ ਸਵਾਰ 2 ਲੜਕੀਆਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਮੋਨਿਕਾ (25) ਗੰਭੀਰ ਰੂਪ ਨਾਲ ਜ਼ਖਮੀ ਹੋ ਗਈ, ਜਿਸ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਜਦਕਿ ਸ਼ਰੁਤੀ (18) ਦਾ ਬਚਾਅ ਹੋ ਗਿਆ।
ਜਾਣਕਾਰੀ ਮੁਤਾਬਕ ਸਕੂਟਰੀ ਸਵਾਰ ਦੋਵੇਂ ਲੜਕੀਆਂ ਦੀ ਪਛਾਣ ਡੀ. ਏ. ਵੀ. ਕਾਲਜ ਦੀਆਂ ਵਿਦਿਆਰਥਣਾਂ ਦੇ ਰੂਪ 'ਚ ਹੋਈ ਹੈ ਜੋ ਕਾਲਜ ਤੋਂ ਘਰ ਵਾਪਸ ਜਾ ਰਹੀ ਸੀ।
ਓਵਰਟੇਕ ਦੇ ਚੱਕਰ 'ਚ ਕੈਂਟਰ ਨੇ 2 ਕਾਰਾਂ ਨੂੰ ਮਾਰੀ ਟੱਕਰ, ਵਾਲ-ਵਾਲ ਬਚੇ ਕਾਰ ਸਵਾਰ (ਤਸਵੀਰਾਂ)
NEXT STORY