Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    11:11:39 AM

  • gold has become expensive silver prices have taken a long jump

    ਸਰਾਫ਼ਾ ਬਾਜ਼ਾਰ 'ਚ ਪਰਤੀ ਰੌਣਕ : ਸੋਨਾ ਹੋ ਗਿਆ...

  • father and son die in horrific accident

    ਕਹਿਰ ਓ ਰੱਬਾ: ਭਿਆਨਕ ਹਾਦਸੇ 'ਚ ਪਿਓ-ਪੁੱਤ ਦੀ ਮੌਤ,...

  • only son young boy amritsar village

    ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਘਰ ਦੇ ਬਾਹਰ...

  • big announcement for july 14 in punjab

    ਪੰਜਾਬ 'ਚ 14 ਜੁਲਾਈ ਲਈ ਵੱਡਾ ਐਲਾਨ, ਪੂਰੇ ਸੂਬੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਮੁਕੇਰੀਆਂ ’ਚ ਦਰਦਨਾਕ ਹਾਦਸਾ, 2 ਮਹੀਨੇ ਪਹਿਲਾਂ ਵਿਆਹੇ ਪੁੱਤ ਸਣੇ ਪਿਓ ਦੀ ਮੌਤ

PUNJAB News Punjabi(ਪੰਜਾਬ)

ਮੁਕੇਰੀਆਂ ’ਚ ਦਰਦਨਾਕ ਹਾਦਸਾ, 2 ਮਹੀਨੇ ਪਹਿਲਾਂ ਵਿਆਹੇ ਪੁੱਤ ਸਣੇ ਪਿਓ ਦੀ ਮੌਤ

  • Edited By Shivani Attri,
  • Updated: 23 Dec, 2020 05:42 PM
Hoshiarpur
road accident hoshiarpur
  • Share
    • Facebook
    • Tumblr
    • Linkedin
    • Twitter
  • Comment

ਮੁਕੇਰੀਆਂ (ਬਲਵੀਰ)— ਸਥਾਨਕ ਬੱਸ ਸਟੈਂਡ ਮੁਕੇਰੀਆਂ ਦੋ ਮੋਟਰਸਾਈਕਲ ਸਵਾਰਾਂ ਦੀ ਆਪਸੀ ਟੱਕਰ ’ਚ ਹੋਣ ਕਰਕੇ ਪਿਓ-ਪੁੱਤ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇੰਦਰਜੀਤ ਸਿੰਘ ਪੁੱਤਰ ਦਲੀਪ ਸਿੰਘ ਆਪਣੇ ਲੜਕੇ ਕੁਲਦੀਪ ਸਿੰਘ ਨਿਵਾਸੀ ਹਲੇਦ ਯੇਨਾਰਧਨ (ਭੰਗਾਲਾ) ਨਾਲ ਮੋਟਰਸਾਈਕਲ ’ਤੇ ਮੁਕੇਰੀਆ ਦਵਾਈ ਲੈਣ ਲਈ ਆ ਰਹੇ ਸਨ। ਇਸ ਦੌਰਾਨ ਜਦੋਂ ਉਹ ਮੁਕੇਰੀਆਂ ਬੱਸ ਸਟੈਂਡ ਨੇੜੇ ਪਹੁੰਚੇ ਤਾਂ ਇਕ ਹੋਰ ਮੋਟਰਸਾਈਕਲ ਉਨ੍ਹਾਂ ਦੇ ਮੋਟਰਸਾਈਕਲ ਨਾਲ ਟਕਰਾ ਗਿਆ।

ਇਹ ਵੀ ਪੜ੍ਹੋ : ਕੇਂਦਰ ਖ਼ਿਲਾਫ਼ ਡਟੀਆਂ ਕਿਸਾਨ ਜਥੇਬੰਦੀਆਂ ਦੇ ਹੱਕ ’ਚ ਆਮ ਆਦਮੀ ਪਾਰਟੀ ਦਾ ਵੱਡਾ ਐਲਾਨ

PunjabKesari

ਜਿਸ ਕਾਰਨ ਦੋਵੇਂ ਮੋਟਰਸਾਈਕਲ ਸਵਾਰ ਸੜਕ ’ਤੇ ਡਿੱਗ ਪਏ ਅਤੇ ਇੰਨੇ ਨੂੰ ਇਕ ਭਾਰਾ ਟਰੱਕ ਜੋ ਉਨ੍ਹਾਂ ਦੇ ਪਿੱਛੋਂ ਆ ਰਿਹਾ ਸੀ, ਜਿਸ ਨੂੰ ਉਸ ਦੇ ਡਰਾਈਵਰ ਨੇ ਰੋਕਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਲੋਡ ਜ਼ਿਆਦਾ ਹੋਣ ਕਾਰਨ ਉਨ੍ਹਾਂ ਦੇ ਉਪਰੋਂ ਦੀ ਲੰਘ ਗਿਆ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤੰਜ, ਆਖ ਦਿੱਤੀ ਡੂੰਘੀ ਗੱਲ

PunjabKesari

ਇਸ ਹਾਦਸੇ ’ਚ  ਇੰਦਰਜੀਤ ਸਿੰਘ ਅਤੇ ਉਸ ਦਾ ਲੜਕਾ ਕੁਲਦੀਪ ਸਿੰਘ ਦੋਵੇਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੂਜੇ ਦੋਵੇਂ ਮੋਟਰਸਾਈਕਲ ਸਵਾਰ ਲੜਕੇ ਆਪਣੇ ਮੋਟਰਸਾਈਕਲ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ। ਯਾਦ ਰਹੇ ਕਿ ਕੁਲਦੀਪ ਸਿੰਘ ਦਾ ਵਿਆਹ 2 ਮਹੀਨੇ ਪਹਿਲਾਂ ਹੋਇਆ ਸੀ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਮਿ੍ਰਤਕਾਂ ਦੀਆਂ ਲਾਸ਼ਾਂ ਨੂੰ ਮੁਕੇਰੀਆਂ ਦੇ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਦਿੱਤੀਆਂ ਹਨ ਅਤੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

PunjabKesari

ਇਹ ਵੀ ਪੜ੍ਹੋ :  ਹੁਣ ਪਠਾਨਕੋਟ ’ਚ ਸ਼ਰਮਸਾਰ ਹੋਈ ਇਨਸਾਨੀਅਤ, ਨਾਬਾਲਗ ਕੁੜੀ ਨਾਲ ਗੈਂਗਰੇਪ

ਨੋਟ: ਪੰਜਾਬ ’ਚ ਵਾਪਰੇ ਰਹੇ ਅਜਿਹੇ ਹਾਦਸਿਆਂ ਸਬੰਧੀ ਤੁਸੀਂ ਕੀ ਕਹਿਣਾ ਚਾਹੋਗੇ, ਕੁਮੈਂਟ ਕਰਕੇ ਦਿਓ ਜਵਾਬ

  • road
  • accident
  • hoshiarpur
  • father
  • son
  • death
  • ਮੁਕੇਰੀਆਂ
  • ਦਰਦਨਾਕ ਹਾਦਸਾ
  • ਪਿਓ
  • ਪੁੱਤ
  • ਮੌਤ

ਨੌਜਵਾਨ ਨੇ ਲਾਇਸੰਸੀ ਰਿਵਾਲਵਰ ਨਾਲ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ

NEXT STORY

Stories You May Like

  • a young man who got married 2 months ago committed suicide
    2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਹੈਰਾਨੀਜਨਕ ਕਾਰਨ
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • 2 youths die in car motorcycle collision
    ਪੰਜਾਬ 'ਚ ਵੱਡਾ ਸੜਕ ਹਾਦਸਾ, ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ 2 ਨੌਜਵਾਨਾਂ ਦੀ ਮੌਤ
  • 2 youths die after being hit by tractor trolley
    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ ਮੌਤ
  • father and son die in horrific accident
    ਕਹਿਰ ਓ ਰੱਬਾ: ਭਿਆਨਕ ਹਾਦਸੇ 'ਚ ਪਿਓ-ਪੁੱਤ ਦੀ ਮੌਤ, ਸੜਕ 'ਤੇ ਵਿੱਛੀਆਂ ਲਾਸ਼ਾਂ
  • major accident in punjab tragic death of 3 boys
    ਪੰਜਾਬ 'ਚ ਵੱਡਾ ਹਾਦਸਾ, 3 ਮੁੰਡਿਆਂ ਦੀ ਦਰਦਨਾਕ ਮੌਤ, ਭਿਆਨਕ ਮੰਜ਼ਰ ਦੇਖਣ ਵਾਲਿਆਂ ਦੀ ਕੰਬੀ ਰੂਹ
  • heartbreaking accident in odisha
    ਓਡੀਸ਼ਾ 'ਚ ਰੂਹ ਕੰਬਾਊ ਹਾਦਸਾ: ਰਿਪੋਰਟਿੰਗ ਕਰ ਰਹੇ 3 ਪੱਤਰਕਾਰਾਂ ਸਣੇ 7 ਲੋਕਾਂ ਨੂੰ ਡੰਪਰ ਨੇ ਕੁਚਲਿਆ, 2 ਦੀ ਮੌਤ
  • painful road accident in shimla
    ਸ਼ਿਮਲਾ 'ਚ ਦਰਦਨਾਕ ਸੜਕ ਹਾਦਸਾ! 500 ਮੀਟਰ ਡੂੰਘੀ ਖੱਡ 'ਚ ਡਿੱਗੀ ਪਿਕਅੱਪ, 6 ਲੋਕਾਂ ਦੀ ਮੌਤ
  • 2 youths die after being hit by tractor trolley
    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • alleged attempt to rob women disguised as babas at gulab devi hospital road
    'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ...
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
Trending
Ek Nazar
international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • late evening gunshots in batala
      ਬਟਾਲਾ 'ਚ ਦੇਰ ਸ਼ਾਮ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
    • 2 youths die after being hit by tractor trolley
      ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ...
    • channi invites bhupesh baghel for a meeting
      ਪੰਜਾਬ ਕਾਂਗਰਸ ਦੀ ਇਕਜੁੱਟਤਾ ਲਈ ਚੰਨੀ ਨੇ ਭੁਪੇਸ਼ ਬਘੇਲ ਨੂੰ ਭਲਕੇ ਮੀਟਿੰਗ ਦਾ...
    • big suspended dig harcharan singh bhullar case cbi court frames charges
      ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਵੱਡੀ ਅਪਡੇਟ! CBI ਅਦਾਲਤ ਵੱਲੋਂ ਦੋਸ਼ ਤੈਅ
    • sgpc march against ban on sutlej river in amritsar
      'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ...
    • patwari arrested  ludhiana district
      ਲੁਧਿਆਣਾ ਜ਼ਿਲ੍ਹੇ 'ਚ ਤਾਇਨਾਤ ਪਟਵਾਰੀ ਗ੍ਰਿਫ਼ਤਾਰ, ਕਾਂਡ ਜਾਣ ਹੋਵੋਗੇ ਹੈਰਾਨ
    • amarinder singh raja warring statement
      ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ...
    • madan lal jalalpur bhupesh baghel
      ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
    • girl on her way to interview dies tragically
      ਸੜਕ ਹਾਦਸੇ ਨੇ ਬੁਝਾਏ ਸੁਪਨੇ, ਇੰਟਰਵਿਊ ਦੇਣ ਜਾ ਰਹੀ ਕੁੜੀ ਦੀ ਦਰਦਨਾਕ ਮੌਤ
    • alleged attempt to rob women disguised as babas at gulab devi hospital road
      'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +