Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    5:14:57 PM

  • sgpc supports punjab bandh

    15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ...

  • punjab bandh  farmers   union  parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • 15 billion lawsuit filed against bob borrower files case

    BOB 'ਤੇ 15 ਅਰਬ ਡਾਲਰ ਦਾ ਮੁਕੱਦਮਾ ਦਰਜ, ਕਰਜ਼ਦਾਰ...

  • muskan sahil saurabh rajput blue drum

    ਨੀਲਾ ਡਰੰਮ ਮਾਮਲੇ 'ਚ ਆਇਆ ਫੈਸਲਾ, ਮੁਸਕਾਨ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਸੜਕ ਹਾਦਸੇ 'ਚ ਜ਼ਖਮੀ ਹੋਈ ਮਾਸਟਰ ਸਲੀਮ ਦੀ ਭਾਬੀ ਨੇ ਤੋੜਿਆ ਦਮ

DOABA News Punjabi(ਦੋਆਬਾ)

ਸੜਕ ਹਾਦਸੇ 'ਚ ਜ਼ਖਮੀ ਹੋਈ ਮਾਸਟਰ ਸਲੀਮ ਦੀ ਭਾਬੀ ਨੇ ਤੋੜਿਆ ਦਮ

  • Edited By Shivani Attri,
  • Updated: 18 Sep, 2019 07:02 PM
Jalandhar
road accident shri guru ravidass chowk
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)— ਸ੍ਰੀ ਗੁਰੂ ਰਵਿਦਾਸ ਚੌਕ ਨੇੜੇ ਨਾਰੀ ਨਿਕੇਤਨ ਦੇ ਸਾਹਮਣੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਜ਼ਖਮੀ ਹੋਈ ਮਾਸਟਰ ਸਲੀਮ ਦੀ ਭਾਬੀ ਨੇ ਹਸਪਤਾਲ 'ਚ ਦਮ ਤੋੜ ਦਿੱਤਾ। ਦੱਸ ਦੇਈਏ ਕਿ ਇਹ ਭਿਆਨਕ ਹਾਦਸਾ ਅੱਜ ਰਵਿਦਾਸ ਚੌਕ ਨੇੜੇ ਪੈਂਦੇ ਨਾਰੀ ਨਿਕੇਤਨ ਨੇੜੇ ਟਿੱਪਰ ਅਤੇ ਬਾਈਕ ਦੀ ਜ਼ਬਰਦਸਤ ਟੱਕਰ ਹੋਣ ਕਰਕੇ ਵਾਪਰਿਆ ਸੀ।

PunjabKesariਇਸ ਹਾਦਸੇ 'ਚ  ਮਸ਼ਹੂਰ ਗਾਇਕ ਮਾਸਟਰ ਸਲੀਮ ਦੀ ਭਾਬੀ ਪ੍ਰਵੀਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ ਸੀ, ਜਿਸ ਨੂੰ ਮੌਕੇ 'ਤੇ ਨੇੜੇ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਇਥੇ ਇਲਾਜ ਅਧੀਨ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਮਾਸਟਰ ਸਲੀਮ ਦੇ ਭਾਬੀ ਨੇ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਟਿੱਪਰ ਚਾਲਕ ਇਕ ਮਹਿਲਾ ਨੂੰ ਦੂਰ ਤੱਕ ਘੜੀਸਦਾ ਲੈ ਗਿਆ ਸੀ। PunjabKesari

ਐੱਸ. ਐੱਚ. ਓ. ਸੁਰਜੀਤ ਸਿੰਘ ਗਿੱਲ ਨੇ ਦੱਸਿਆ ਦੁਪਹਿਰ ਢਾਈ ਵਜੇ ਦੇ ਕਰੀਬ ਪ੍ਰਵੀਨ ਆਪਣੇ ਪਿਤਾ ਮਨੋਹਰ ਲਾਲ ਨਾਲ ਇਕ ਨਿੱਜੀ ਹਸਪਤਾਲ 'ਚ ਜਾ ਰਹੀ ਸੀ। ਜਿੱਥੇ ਰਾਹ 'ਚ ਨਾਰੀ ਨਿਕੇਤਨ ਦੇ ਸਾਹਮਣੇ ਆਉਂਦੇ ਹੀ ਜਿਉਂ ਉਨ੍ਹਾਂ ਨੇ ਯੂ-ਟਰਨ ਲਿਆ ਤਾਂ ਸਾਹਮਣੇ ਆ ਰਹੇ ਤੇਜ਼ ਰਫਤਾਰ ਟਿੱਪਰ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ।

PunjabKesari

ਟੱਕਰ ਤੋਂ ਬਾਅਦ ਪਿਤਾ ਮਨੋਹਰ ਲਾਲ ਇਕ ਸਾਈਡ 'ਤੇ ਡਿੱਗ ਗਏ, ਜਦਕਿ ਪ੍ਰਵੀਨ ਨੂੰ ਟਿੱਪਰ ਦਾ ਅਗਲਾ ਟਾਇਰ ਘੜੀਸਦਾ ਲੈ ਗਿਆ। ਹਾਦਸੇ ਦੌਰਾਨ ਪਿਤਾ ਮਨੋਹਰ ਲਾਲ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

PunjabKesari

ਹਾਦਸੇ ਤੋਂ ਬਾਅਦ ਆਲੇ-ਦੁਆਲੇ ਦੇ ਲੋਕ ਦੋਵਾਂ ਨੂੰ ਨਿੱਜੀ ਹਸਪਤਾਲ ਲੈ ਗਏ, ਜਿੱਥੇ ਪ੍ਰਵੀਨ ਨੂੰ ਸਤਿਅਮ ਹਸਪਤਾਲ ਰੈਫਰ ਕਰ ਦਿੱਤਾ ਅਤੇ ਇਲਾਜ ਦੌਰਾਨ ਪ੍ਰਵੀਨ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਮਾਸਟਰ ਸਲੀਮ ਦੇ ਪੂਰੇ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ। ਹਸਪਤਾਲ 'ਚ ਦਮ ਤੋੜਨ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਪੁਲਸ ਨੂੰ ਸੂਚਿਤ ਕੀਤਾ। ਥਾਣਾ ਨੰ. 6 ਦੀ ਪੁਲਸ ਨੇ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕਰਕੇ ਮੁਲਜ਼ਮ ਟਿੱਪਰ ਚਾਲਕ ਖਿਲਾਫ ਕੇਸ ਦਰਜ ਕਰ ਲਿਆ ਹੈ। ਜਿੱਥੇ ਮਾਮਲੇ ਨੂੰ ਲੈ ਕੇ ਪੁਲਸ ਨੇ ਮੁਲਜ਼ਮ ਟਿੱਪਰ ਚਾਲਕ ਦੀ ਭਾਲ 'ਚ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ।

 

  • road accident
  • jalandhar
  • saleem
  • ਟਿੱਪਰ
  • ਬਾਈਕ
  • ਟੱਕਰ
  • ਸੜਕ ਹਾਦਸਾ

ਸਿਵਲ ਹਸਪਤਾਲ 'ਚ ਸ਼ੁਰੂ ਹੋਏ ਥੈਲੇਸੀਮੀਆ ਦੇ ਫ੍ਰੀ ਟੈਸਟ

NEXT STORY

Stories You May Like

  • tragedy strikes indian woman in the us
    ਅਮਰੀਕਾ 'ਚ ਭਾਰਤੀ ਔਰਤ ਨਾਲ ਵਾਪਰਿਆ ਭਾਣਾ! ਸੜਕ ਹਾਦਸੇ 'ਚ ਤੋੜਿਆ ਦਮ
  • youth injured in road accident dies during treatment
    ਸੜਕ ਹਾਦਸੇ ’ਚ ਜ਼ਖਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ
  • woman dead on road accident
    ਸੜਕ ਹਾਦਸੇ 'ਚ ਇਕ ਔਰਤ ਦੀ ਮੌਤ, ਇਕ ਜ਼ਖ਼ਮੀ
  • man dead on road accident
    ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਕੈਂਟਰ ਨੇ ਮਾਰੀ ਸੀ ਟੱਕਰ
  • two people killed in a horrific road accident
    ਮੱਧ ਪ੍ਰਦੇਸ਼ : ਭਿਆਨਕ ਸੜਕ ਹਾਦਸੇ 'ਚ 2 ਲੋਕਾਂ ਦੀ ਦਰਦਨਾਕ ਮੌਤ, 3 ਜ਼ਖਮੀ
  • road accident
    ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • mp  young congress leader
    MP ਤੋਂ ਦੁੱਖਦ ਖ਼ਬਰ : ਭਿਆਨਕ ਸੜਕ ਹਾਦਸੇ 'ਚ ਨੌਜਵਾਨ ਕਾਂਗਰਸੀ ਆਗੂ ਦੀ ਮੌਤ
  • woman dead on road accident
    ਸੜਕ ਹਾਦਸੇ 'ਚ ਸਕੂਟਰੀ ਸਵਾਰ ਔਰਤ ਦੀ ਟਰੈਕਟਰ-ਟਰਾਲੀ ਹੇਠ ਆਉਣ ਕਾਰਨ ਮੌਤ
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
Trending
Ek Nazar
russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • isi module busted 6 members arrested with hand grenades
      IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
    • jalandhar female councilor husband injured
      ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
    • jalandhar opposition to firecracker market in raowali village
      ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • heavy rain warning for punjab over the next 3 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
    • arrested accused lpu cases
      ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
    • lhb coaches for bangladesh railways
      ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
    • jalandhar corporation to crack down on 60 000 property tax defaulters
      60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
    • major success for jalandhar rural police
      ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +