Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    9:49:43 AM

  • school complex incident

    ਸਕੂਲ ਨੇੜੇ ਹੋ ਗਿਆ ਧਮਾਕਾ ! ਦਰਜਨਾਂ ਵਿਦਿਆਰਥੀ ਹੋਏ...

  • kolkata hotel fire 9 people

    Breaking: ਚੜ੍ਹਦੀ ਸਵੇਰ ਕੋਲਕਾਤਾ ਦੇ ਹੋਟਲ 'ਚ ਮਚੇ...

  • gold mine collapse 30 miners

    ਖੁਦਾਈ ਦੌਰਾਨ ਢਹਿ-ਢੇਰੀ ਹੋਈ ਸੋਨੇ ਦੀ ਖਾਨ! 30...

  • pm cares fund  pm narendra modi

    ‘PM ਕੇਅਰਜ਼’ ਦਾ ਘਰੇਲੂ ਚੰਦਾ 30 ਫ਼ੀਸਦੀ ਘਟਿਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sultanpur Lodhi
  • ਸੁਲਤਾਨਪੁਰ ਲੋਧੀ ਵਿਖੇ ਸੰਗਤ ਨਾਲ ਭਰਿਆ ‘ਛੋਟਾ ਹਾਥੀ’ ਪਲਟਿਆ, ਡਰਾਈਵਰ ਦੀ ਮੌਤ, 11 ਜ਼ਖਮੀ

PUNJAB News Punjabi(ਪੰਜਾਬ)

ਸੁਲਤਾਨਪੁਰ ਲੋਧੀ ਵਿਖੇ ਸੰਗਤ ਨਾਲ ਭਰਿਆ ‘ਛੋਟਾ ਹਾਥੀ’ ਪਲਟਿਆ, ਡਰਾਈਵਰ ਦੀ ਮੌਤ, 11 ਜ਼ਖਮੀ

  • Edited By Shivani Attri,
  • Updated: 15 Nov, 2021 11:45 AM
Sultanpur Lodhi
road accident sultanpur lodhi driver death
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਧੀਰ)- ਗੁਰਪੁਰਬ ਮੌਕੇ ਪੈਦਲ ਨਗਰ ਕੀਰਤਨ ਨਾਲ ਸੰਗਤ ਦਾ ਭਰਿਆ ‘ਛੋਟਾ ਹਾਥੀ’ ਵਾਪਸੀ ਸਮੇਂ ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਰੋਡ ’ਤੇ ਬੇਕਾਬੂ ਹੋ ਕੇ ਖੰਭੇ ’ਚ ਵੱਜ ਕੇ ਪਲਟਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਟੈਂਪੂ ’ਚ ਸਵਾਰ 11 ਹੋਰ ਬੱਚੇ, ਮਹਿਲਾਵਾਂ, ਬਜ਼ੁਰਗ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਲਿਆਂਦਾ ਗਿਆ, ਜਿਨ੍ਹਾਂ ’ਚੋਂ 3 ਦੀ ਹਾਲਤ ਗੰਭੀਰ ਹੋਣ ’ਤੇ ਉਸ ਵੇਲੇ ਹੀ ਕਪੂਰਥਲਾ ਲਈ ਰੈਫਰ ਕਰ ਦਿੱਤਾ ਗਿਆ ਅਤੇ ਬਾਕੀ ਕੁਝ ਨੂੰ ਮੈਡੀਕਲ ਫਸਟ ਏਡ ਦੇ ਕੇ ਵਾਪਸ ਭੇਜ ਦਿੱਤਾ ਅਤੇ ਇਕ ਔਰਤ ਅਤੇ ਇਕ ਬਜ਼ੁਰਗ ਸਿਵਲ ਹਸਪਤਾਲ ਜ਼ੇਰੇ ਇਲਾਜ ਹਨ।

ਹਾਦਸੇ ਦੀ ਖ਼ਬਰ ਮਿਲਦਿਆਂ ਹੀ ਐੱਸ. ਐੱਚ. ਓ. ਹਰਜੀਤ ਸਿੰਘ ਮੌਕੇ ’ਤੇ ਪੁੱਜੇ। ਉਨ੍ਹਾਂ ਨੇ ਤੁਰੰਤ ਜ਼ਖਮੀਆਂ ਨੂੰ ਸਿਵਲ ਹਸਪਤਾਲ ਪੁਚਾਉਣ ਦਾ ਪ੍ਰਬੰਧ ਕੀਤਾ। ਐੱਸ. ਐੱਚ. ਓ. ਨੇ ਦੱਸਿਆ ਕਿ ਅੰਮ੍ਰਿਤਸਰ ਚੁੰਗੀ ਦੇ ਨੇੜੇ ਰਹਿਣ ਵਾਲੀਆਂ ਸੰਗਤਾਂ ਦਾ ਜਥਾ ਇਕ ਛੋਟੇ ਹਾਥੀ ਰਾਹੀਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਵਾਇਆ ਫੱਤੂਢੀਂਗਾ-ਕਪੂਰਥਲਾ ਨੂੰ ਆ ਰਿਹਾ ਸੀ ਤਾਂ ਸੁਲਤਾਨਪੁਰ ਲੋਧੀ-ਤਲਵੰਡੀ ਰੋਡ ’ਤੇ ਅਕਾਲ ਅਕੈਡਮੀ ਸਕੂਲ ਦੇ ਸਾਹਮਣੇ ਕਿਸੇ ਨੂੰ ਬਚਾਉਣ ਵਾਸਤੇ ਓਵਰਟੇਕ ਕਰ ਦੇ ਹੋਏ ਟੈਂਪੂ ਬੇਕਾਬੂ ਹੋ ਗਿਆ ਅਤੇ ਬਿਜਲੀ ਦੇ ਖੰਭੇ ’ਚ ਜਾ ਵੱਜਾ। ਜਿਸ ਤੋਂ ਬਾਅਦ ਟੈਂਪੂ ਪਲਟ ਗਿਆ।

ਇਹ ਵੀ ਪੜ੍ਹੋ: ਸਾਦਗੀ ਕਾਰਨ ਮੁੜ ਚਰਚਾ 'ਚ CM ਚੰਨੀ, ਸ਼ਿਕਾਇਤਾਂ ਲੈ ਕੇ ਆਉਣ ਵਾਲੇ ਲੋਕਾਂ ਲਈ ਸਰਕਾਰੀ ਨਿਵਾਸ ’ਤੇ ਕਰਵਾਈ ਲੰਗਰ ਦੀ ਵਿਵਸਥਾ

PunjabKesari

ਘਟਨਾ ਦੀ ਸਭ ਤੋਂ ਪਹਿਲਾਂ ਖਬਰ ਜ਼ਖਮੀਆਂ ’ਚੋਂ ਇਕ ਵਿਅਕਤੀ ਨੇ ਐੱਸ. ਜੀ. ਪੀ. ਸੀ. ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲ ਨੂੰ ਦੱਸੀ, ਜੋ ਤੁਰੰਤ ਆਪਣੇ ਨਾਲ ਜਥੇ. ਗੁਰਦਿਆਲ ਸਿੰਘ ਖਾਲਸਾ ਨਾਲ ਗੁਰਦੁਆਰਾ ਬੇਰ ਸਾਹਿਬ ਤੋਂ ਤੁਰੰਤ ਸਿਵਲ ਹਸਪਤਾਲ ਪਹੁੰਚੇ ਅਤੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ ਤੇ ਉਨ੍ਹਾਂ ਨੂੰ ਤੁਰੰਤ ਮੈਡੀਕਲ ਸੁਵਿਧਾ ਉਪਲੱਬਧ ਕਰਵਾਈ।
ਘਟਨਾ ਦੀ ਖ਼ਬਰ ਮਿਲਦਿਆਂ ਐੱਸ. ਐੱਮ. ਓ. ਰਵਿੰਦਰ ਸ਼ੁਭ ਸਮੇਤ ਸਮੂਹ ਡਾਕਟਰਾਂ ਦੀ ਟੀਮ ਐਮਰਜੈਂਸੀ ’ਚ ਤੁਰੰਤ ਸਿਵਲ ਹਸਪਤਾਲ ਪੁੱਜੀ ਤੇ ਜ਼ਖ਼ਮੀਆਂ ਦੇ ਇਲਾਜ ਦਾ ਖ਼ੁਦ ਜਾਇਜ਼ਾ ਲਿਆ। ਐੱਸ. ਐੱਚ. ਓ. ਹਰਜੀਤ ਸਿੰਘ ਨੇ ਦੱਸਿਆ ਕਿ ਛੋਟੇ ਹਾਥੀ, ਜਿਸ ਨੂੰ ਡਰਾਈਵਰ ਮਲਕੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਕਪੂਰਥਲਾ ਚਲਾ ਰਿਹਾ ਸੀ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ ਤੇ ਬਾਕੀ ਜ਼ਖਮੀਆਂ ’ਚ ਜਸਮੀਤ ਕੌਰ ਪਤਨੀ ਕਮਲਜੀਤ ਸਿੰਘ, ਦਵਿੰਦਰ ਕੌਰ ਪਤਨੀ ਸੁਰਜੀਤ ਸਿੰਘ, ਕੀਰਤ ਸਿੰਘ ਪੁੱਤਰ ਕਰਮਜੀਤ ਸਿੰਘ, ਰਜਵੰਤ ਕੌਰ ਪਤਨੀ ਮਲਕੀਤ ਸਿੰਘ, ਦਰਸ਼ਨ ਸਿੰਘ, ਜਗੀਰ ਸਿੰਘ ਪੁੱਤਰ ਸੁਰਜਨ ਸਿੰਘ ਵਾਸੀ ਖਾਲੂ ਨਜ਼ਦੀਕ ਆਰ. ਸੀ. ਐੱਫ., ਗੁਰਪ੍ਰੀਤ ਸਿੰਘ ਪੁੱਤਰ ਮਲਕੀਤ ਸਿੰਘ, ਸੁਖਵਿੰਦਰ ਕੌਰ ਪਤਨੀ ਜਸਪਾਲ ਸਿੰਘ, ਜਸਵੰਤ ਕੌਰ ਪਤਨੀ ਸਵਰਨ ਸਿੰਘ ਬਾਕੀ ਸਾਰੇ ਵਾਸੀ ਅੰਮ੍ਰਿਤਸਰ ਚੁੰਗੀ ਕਪੂਰਥਲਾ ਦੇ ਰਹਿਣ ਵਾਲੇ ਹਨ। ਐੱਸ. ਐੱਮ. ਓ. ਰਵਿੰਦਰ ਸ਼ੁਭ ਨੇ ਦੱਸਿਆ ਕਿ ਕੁਝ ਮਰੀਜ਼ਾਂ ਦੇ ਸਿਰ ’ਤੇ ਗੰਭੀਰ ਸੱਟਾਂ ਜਾਂ ਹੋਰ ਸੀਰੀਅਸ ਉਨ੍ਹਾਂ ਨੂੰ ਰੈਫ਼ਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਗੁਰਦੁਆਰਾ ਸਾਹਿਬ 'ਚ ਸੇਵਾ ਕਰਦੇ ਵਿਅਕਤੀ ਨੂੰ ਮੌਤ ਨੇ ਪਾਇਆ ਘੇਰਾ, ਪਲਾਂ 'ਚ ਛਾ ਗਈ ਸੋਗ ਦੀ ਲਹਿਰ

ਵਿਧਾਇਕ ਚੀਮਾ ਨੇ ਜ਼ਖਮੀਆਂ ਦਾ ਪੁੱਛਿਆ ਹਾਲ-ਚਾਲ
ਹਾਦਸੇ ਦੀ ਖ਼ਬਰ ਮਿਲਦਿਆਂ ਵਿਧਾਇਕ ਚੀਮਾ ਵੀ ਤੁਰੰਤ ਸਿਵਲ ਹਸਪਤਾਲ ਪੁੱਜੇ ਤੇ ਉਨ੍ਹਾਂ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਐੱਸ. ਐੱਮ. ਓ. ਡਾ. ਸ਼ੁੱਭ ਤੋਂ ਸਾਰੀ ਜਾਣਕਾਰੀ ਪ੍ਰਾਪਤ ਕੀਤੀ ਤੇ ਕਿਹਾ ਕਿ ਹਰੇਕ ਜ਼ਖਮੀ ਵਿਅਕਤੀ ਦਾ ਫ੍ਰੀ ਇਲਾਜ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਜਿਹੜੇ ਮਰੀਜ਼ ਗੰਭੀਰ ਸਨ, ਉਨ੍ਹਾਂ ’ਚੋਂ ਕੁਝ ਦੇ ਪਰਿਵਾਰਕ ਮੈਂਬਰ ਆਪਣੀ ਮਰਜ਼ੀ ਨਾਲ ਕਪੂਰਥਲਾ ਲੈ ਕੇ ਗਏ ਹਨ ਤੇ ਕੁਝ ਦਾ ਇਲਾਜ ਚੱਲ ਰਿਹਾ ਹੈ। ਡਰਾਈਵਰ ਦੀ ਮੌਤ ਤੋਂ ਇਲਾਵਾ ਬਾਕੀ ਸਾਰੇ ਠੀਕ ਹਨ।

ਇਹ ਵੀ ਪੜ੍ਹੋ: ਜਲੰਧਰ ਪੁੱਜੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ, ਲੋਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • road accident
  • sultanpur lodhi
  • driver
  • death
  • ਸੁਲਤਾਨਪੁਰ ਲੋਧੀ
  • ਸੰਗਤ
  • ਛੋਟਾ ਹਾਥੀ
  • ਡਰਾਈਵਰ
  • ਮੌਤ

ਪੰਜਾਬ ਵਾਸੀ ਸਾਵਧਾਨ! ਕਿਤੇ ਦਿੱਲੀ ਵਾਂਗ ਨਾ ਲੱਗ ਜਾਵੇ 'ਲਾਕਡਾਊਨ'

NEXT STORY

Stories You May Like

  • accident case
    ਕਾਰ ਦੀ ਟੱਕਰ ਨਾਲ ਈ-ਰਿਕਸ਼ਾ ਪਲਟਿਆ, 2 ਜ਼ਖਮੀ
  • sri lankan army saves the lives of 11 indian fishermen
    ਸਮੁੰਦਰ 'ਚ ਮੌਤ ਨੂੰ ਮਾਤ, ਸ਼੍ਰੀਲੰਕਾ ਦੀ ਫ਼ੌਜ ਨੇ ਬਚਾਈ 11 ਭਾਰਤੀ ਮਛੇਰਿਆਂ ਦੀ ਜਾਨ
  • bus accident  people  death  injured
    ਪਲਟ ਗਈ ਸਵਾਰੀਆਂ ਨਾਲ ਭਰੀ ਬੱਸ ! ਡਰਾਈਵਰ-ਕੰਡਕਟਰ ਸਣੇ 8 ਲੋਕਾਂ ਦੀ ਮੌਤ, ਚੰਬਾ 'ਚ ਹਾਹਾਕਾਰ
  • chaturgrahi rajyog 11 august
    11 ਅਗਸਤ ਨੂੰ ਬਣੇਗਾ 'ਰਾਜਯੋਗ', ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਕਿਸਮਤ
  • hindu raksha dal  august 11  deoband darul uloom  gangajal
    ਹਿੰਦੂ ਰੱਖਿਆ ਦਲ ਨੇ 11 ਅਗਸਤ ਨੂੰ ਦੇਵਬੰਦ ਦਾਰੁਲ ਉਲੂਮ ’ਚ ਗੰਗਾਜਲ ਚੜ੍ਹਾਉਣ ਦਾ ਕੀਤਾ ਐਲਾਨ
  • balochistan to celebrate independence day on august 11
    ਬਲੋਚਿਸਤਾਨ 11 ਅਗਸਤ ਨੂੰ ਮਨਾਏਗਾ ਆਜ਼ਾਦੀ ਦਿਹਾੜਾ
  • milky mist dairy foods   ipo will open on august 11
    11 ਅਗਸਤ ਨੂੰ ਖੁੱਲ੍ਹੇਗਾ ਮਿਲਕੀ ਮਿਸਟ ਡੇਅਰੀ ਫੂਡਜ਼ ਦਾ 1,553 ਕਰੋੜ ਦਾ IPO
  • delimitation bill
    ਹੱਦਬੰਦੀ : ਸੀਟਾਂ ਵਧਣ ਨਾਲ ਰਾਜ ਵੱਡਾ ਹੋਵੇਗਾ ਜਾਂ ਛੋਟਾ ?
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • free petrol chandigarh
      ਹੁਣ ਇਸ ਦਿਨ ਲੱਗੇਗਾ ਪੈਟਰੋਲ ਦਾ ਲੰਗਰ! ਐਨ ਮੌਕੇ 'ਤੇ Cancel ਹੋਇਆ ਅੱਜ ਦਾ...
    • punjab bjp bjp high command punjab incharge
      ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਪੰਜਾਬ 'ਚ ਨਵਾਂ ਇੰਚਾਰਜ ਲਗਾਇਆ
    • england woman family husband
      ਇੰਗਲੈਂਡ ਤੋਂ ਆਈ ਔਰਤ ਨਾਲ ਵਾਪਰੀ ਅਣਹੋਣੀ, ਇੰਝ ਆਵੇਗੀ ਮੌਤ ਸੋਚਿਆ ਨਾ ਸੀ
    • birthday party young boy car parking
      ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਮੁੰਡੇ ਦਾ ਕਤਲ, ਕਾਰ ਸਵਾਰਾਂ ਨੇ ਮੀਂਹ ਵਾਂਗ...
    • heavy rain warning in punjab for next 48 hours
      ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
    • dc office faridkot d c
      ਫ਼ਰੀਦਕੋਟ ਡੀਸੀ ਦਫ਼ਤਰ ਨੂੰ ਮਿਲੀ ਵੱਡੀ ਧਮਕੀ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ
    • satish punia  punjab bjp  kewal singh dhillon
      ਸਤੀਸ਼ ਪੂਨੀਆ ਨੂੰ ਪੰਜਾਬ ਭਾਜਪਾ ਦਾ ਇੰਚਾਰਜ ਬਣਾਉਣ ਨੂੰ ਲੈ ਕੇ ਪ੍ਰਧਾਨ ਕੇਵਲ...
    • sub regional office  punjab bjp  kewal singh dhillon
      ਬਠਿੰਡਾ ਵਿਖੇ ESIC ਦਾ ਸਬ-ਰੀਜ਼ਨਲ ਦਫ਼ਤਰ ਸਥਾਪਤ ਕੀਤਾ ਜਾਵੇ : ਕੇਵਲ ਸਿੰਘ ਢਿੱਲੋਂ
    • sutlej river  new road  flood threat
      ਲੋਡੋਵਾਲ ਤੋਂ ਸ਼ੇਰਗੜ੍ਹ ਤੱਕ ਸਤਲੁਜ ਦਰਿਆ ਦੇ 200 ਕਰੋੜ ਦੀ ਲਾਗਤ ਨਾਲ ਸੜਕ ਦਾ...
    • khunde halal news
      ਪਿੰਡ ਖੁੰਡੇ ਹਲਾਲ 'ਚ ਘਰ 'ਚ ਦਫ਼ਨਾ ਦਿੱਤੀ ਬਜ਼ੁਰਗ ਦੀ ਮ੍ਰਿਤਕ ਦੇਹ! ਪ੍ਰਸ਼ਾਸਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +