Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    4:59:42 AM

  • major gift from uk government to indians

    UK ਸਰਕਾਰ ਦਾ ਭਾਰਤੀਆਂ ਨੂੰ ਵੱਡਾ ਤੋਹਫ਼ਾ, ਕੇਅਰ...

  • bku kadian announces support for akali dal 2027 punjab vidhansabha elections

    BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ...

  • kunwar vijay pratap resignation legislative assembly

    ਦੋ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ, ਵਿਧਾਨ ਸਭਾ...

  • a major bombshell in punjab politics

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Kapurthala-Phagwara News
  • ਸਡ਼ਕ ਹਾਦਸੇ ’ਚ ਐੱਨ. ਆਰ. ਆਈ. ਦੀ ਮੌਤ

KAPURTHALA-PHAGWARA News Punjabi(ਕਪੂਰਥਲਾ-ਫਗਵਾੜਾ)

ਸਡ਼ਕ ਹਾਦਸੇ ’ਚ ਐੱਨ. ਆਰ. ਆਈ. ਦੀ ਮੌਤ

  • Updated: 17 Aug, 2018 04:37 AM
Kapurthala-Phagwara
road accidents death
  • Share
    • Facebook
    • Tumblr
    • Linkedin
    • Twitter
  • Comment

 ਸੁਲਤਾਨਪੁਰ ਲੋਧੀ,  (ਸੋਢੀ, ਧੀਰ)-  ਅੱਜ ਰਾਤ 7.30 ਵਜੇ ਕਰੀਬ ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਰੋਡ ’ਤੇ ਸਡ਼ਕ ਹਾਦਸੇ ਵਿਚ ਐਕਟਿਵਾ ਸਕੂਟਰੀ ਸਵਾਰ ਐੱਨ. ਆਰ. ਆਈ. ਅਮਰੀਕ ਸਿੰਘ ਪੱਡਾ (52 ਸਾਲ) ਪੁੱਤਰ ਗੁਰਦੀਪ ਸਿੰਘ ਨਿਵਾਸੀ ਪਿੰਡ ਖੀਰਾਂਵਾਲੀ (ਜ਼ਿਲਾ ਕਪੂਰਥਲਾ) ਦੀ ਮੌਕੇ ’ਤੇ ਹੀ ਮੌਤ ਹੋ  ਗਈ।
 ਜਾਣਕਾਰੀ ਅਨੁਸਾਰ ਮ੍ਰਿਤਕ ਅਮਰੀਕ ਸਿੰਘ ਪੱਡਾ ਜਰਮਨੀ ਦਾ ਸਿਟੀਜ਼ਨ ਹੈ ਤੇ ਦੋ ਦਿਨ ਪਹਿਲਾਂ ਹੀ ਭਾਰਤ ਆਇਆ ਸੀ। ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਆਰੰਭ ਕਰ ਦਿੱਤੀ ਹੈ। ਮੌਕੇ ’ਤੇ ਮੌਜੂਦ ਲੋਕਾਂ ਦੱਸਿਆ ਕਿ ਮ੍ਰਿਤਕ ਅਮਰੀਕ ਸਿੰਘ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਸੁਲਤਾਨਪੁਰ ਤੋਂ ਪਿੰਡ ਜਾ ਰਿਹਾ ਸੀ ਕਿ ਸਡ਼ਕ ’ਚ ਜਾ ਰਹੀ ਇਕ ਆਈਸ ਕਰੀਮ ਵਾਲੀ ਰੇਹਡ਼ੀ ਨਾਲ ਟੱਕਰ ਹੋ ਗਈ। ਹਾਦਸੇ ’ਚ ਰੇਹਡ਼ੀ ਵਾਲਾ ਦਰਿੰਦਰ ਯਾਦਵ ਨਿਵਾਸੀ ਨਵੀਂ ਆਬਾਦੀ ਅਲਾਦਾਦ ਚੱਕ ਵੀ ਜ਼ਖਮੀ ਹੋ ਗਿਆ। ਜ਼ਖਮੀ ਦਰਿੰਦਰ ਯਾਦਵ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
 

  • ਸਡ਼ਕ ਹਾਦਸੇ
  • ਮੌਤ
  • Road accidents
  • death

15 ਅਗਸਤ ਦੀ ਰਾਤ ਫਗਵਾੜਾ ’ਚ ਘੁੱਪ ਹਨੇਰੇ ’ਚ ਲਹਿਰਾਉਂਦਾ ਰਿਹਾ ਤਿਰੰਗਾ

NEXT STORY

Stories You May Like

  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • construction work banned in delhi ncr from november 5 to 20
    ਦਿੱਲੀ-ਐੱਨ. ਸੀ. ਆਰ. ’ਚ 5 ਤੋਂ 20 ਨਵੰਬਰ ਤੱਕ ਉਸਾਰੀ ਕਾਰਜਾਂ ’ਤੇ ਰੋਕ
  • boy dead on road accident
    ਪੰਜਾਬ: ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਭਿਆਨਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
  • man dead on road accident
    ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ
  • road accident
    ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ , ਦੂਜਾ ਜ਼ਖਮੀ
  • road accident
    ਭਿਆਨਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
  • rbi on leaders
    ਆਫ਼ ਦਿ ਰਿਕਾਰਡ ; ਨੇਤਾਵਾਂ ਲਈ ਆਰ. ਬੀ. ਆਈ. ਦਾ ਨਜ਼ਰੀਆ
  • man dead on road accident
    ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ, ਹਾਦਸੇ ਨੇ ਬੁਝਾਇਆ ਘਰ ਦਾ ਚਿਰਾਗ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ...
  • dinesh auluck honey singh  divit auluck tears
    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
  • deadbody of unidentified person found in bushes on nakodar jalandhar road
    ਨਕੋਦਰ-ਜਲੰਧਰ ਮਾਰਗ ’ਤੇ ਝਾੜੀਆਂ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • draw held for firecracker stalls in jalandhar 20 traders receive licenses
    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ...
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
Trending
Ek Nazar
indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕਪੂਰਥਲਾ-ਫਗਵਾੜਾ ਦੀਆਂ ਖਬਰਾਂ
    • explosion firecrackers in hajipur village sultanpur lodhi
      ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਸਹਿਮੇ ਲੋਕ
    • major statement by rana gurjit singh
      ਰਾਣਾ ਗੁਰਜੀਤ ਸਿੰਘ ਦਾ ਵੱਡਾ ਬਿਆਨ, ਪੁੱਤ ਦੀ ਟਿਕਟ ਲਈ ਆਪਣੀ ਸੀਟ ਛੱਡਣ ਲਈ ਵੀ...
    • ikg ptu convocation
      IKG PTU ਦੇ ਕਨਵੋਕੇਸ਼ਨ 'ਚ ਪੁੱਜੇ ਰਾਜਪਾਲ ਕਟਾਰੀਆ; 1,644 ਵਿਦਿਆਰਥੀਆਂ ਨੂੰ...
    • punjab s famous champion buffalo bull goes missing
      ਪੰਜਾਬ ਦਾ ਮਸ਼ਹੂਰ ਚੈਂਪੀਅਨ 'ਝੋਟਾ' ਲਾਪਤਾ, 19 ਸਾਲਾਂ ਦੇ ਰੇਸਿੰਗ ਕਰੀਅਰ 'ਚ...
    • shampoo causes a major commotion at home family domestic dispute
      'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...
    • father and son dead road accident in sultanpur lodhi
      ਪੰਜਾਬ: ਹਾਦਸੇ 'ਚ ਪੁੱਤਰ ਦੀ ਮੌਤ ਹੋਣ ਮਗਰੋਂ ਸਦਮਾ ਨਾ ਸਹਾਰ ਸਕਿਆ ਜ਼ਖ਼ਮੀ...
    • major accident involving a father and son
      ਪੰਜਾਬ: ਪਿਓ-ਪੁੱਤ ਨਾਲ ਵਾਪਰਿਆ ਵੱਡਾ ਹਾਦਸਾ! ਕੰਬਾਈਨ ਤੇ ਮੋਟਰਸਾਈਕਲ ਦੀ ਟੱਕਰ,...
    • major stir in punjab politics bibi jagir kaur may return to the akali dal
      ਅਕਾਲੀ ਦਲ 'ਚ ਵਾਪਸੀ ਦੀਆਂ ਅਟਕਲਾਂ ਵਿਚਾਲੇ ਬੀਬੀ ਜਗੀਰ ਕੌਰ ਦੇ ਘਰ ਪਹੁੰਚੇ ਧਾਮੀ
    • administration action in   dana mandi   of phagwara  50 unauthorized huts removed
      ਫਗਵਾੜਾ ਦੀ ਦਾਣਾ ਮੰਡੀ 'ਚ ਪ੍ਰਸ਼ਾਸਨ ਦਾ ਐਕਸ਼ਨ, 50 ਨਾਜਾਇਜ਼ ਝੁੱਗੀਆਂ ਤੇ ਖੋਖੇ...
    • tragedy in sultanpur lodhi
      ਸੁਲਤਾਨਪੁਰ ਲੋਧੀ 'ਚ ਨਸ਼ੇ ਦੀ ਓਵਰਡੋਜ਼ ਨਾਲ 19 ਸਾਲਾ ਨੌਜਵਾਨ ਦੀ ਮੌਤ, ਪਿੰਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +