Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    6:10:00 PM

  • army  indian army  soldier

    ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ...

  • harpuneet singh from rupnagar becomes lieutenant in indian army

    ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

  • ludhiana irs officer

    ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ...

  • trump takes shot at pm carney

    ‘Get up, governor’: ਟਰੰਪ ਨੇ ਕੈਨੇਡੀਅਨ PM ਮਾਰਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪਾਬੰਦੀਆਂ ਦੇ ਬਾਵਜੂਦ ਕਸ਼ਮੀਰੀਆਂ ਦੇ ਹੱਕ 'ਚ ਥਾਂ-ਥਾਂ 'ਤੇ ਸੜਕਾਂ ਜਾਮ

PUNJAB News Punjabi(ਪੰਜਾਬ)

ਪਾਬੰਦੀਆਂ ਦੇ ਬਾਵਜੂਦ ਕਸ਼ਮੀਰੀਆਂ ਦੇ ਹੱਕ 'ਚ ਥਾਂ-ਥਾਂ 'ਤੇ ਸੜਕਾਂ ਜਾਮ

  • Edited By Anuradha,
  • Updated: 16 Sep, 2019 02:28 PM
Chandigarh
road jam
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਕਸ਼ਮੀਰ 'ਚ ਮੜ੍ਹੀਆਂ ਪਾਬੰਦੀਆਂ ਰੱਦ ਕਰਕੇ ਉਥੋਂ ਦੇ ਲੋਕਾਂ ਨੂੰ ਸਵੈ-ਨਿਰਣੇ ਦਾ ਹੱਕ ਦੇਣ, ਧਾਰਾ 370 ਅਤੇ 35 ਏ ਮਨਸੂਖ ਕਰਨ ਦੇ ਕਦਮ ਵਾਪਸ ਲੈਣ ਆਦਿ ਮੁੱਦਿਆਂ ਨੂੰ ਲੈ ਕੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਪੰਜਾਬ ਵਲੋਂ ਮੋਹਾਲੀ 'ਚ ਰੈਲੀ ਕੀਤੀ ਗਈ । ਇਸ ਉਪਰੰਤ ਚੰਡੀਗੜ੍ਹ 'ਚ ਰੋਸ ਮਾਰਚ ਕਰਕੇ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਦੇ ਸੱਦੇ 'ਤੇ ਚੰਡੀਗੜ੍ਹ ਵੱਲ ਵਧਦੇ ਕਾਫ਼ਲਿਆਂ ਨੂੰ ਭਾਰੀ ਪੁਲਸ ਬਲਾਂ ਵਲੋਂ ਰੋਕਣ ਕਾਰਨ ਰੋਹ 'ਚ ਆਏ ਕਿਸਾਨਾਂ, ਪੇਂਡੂ ਖੇਤ ਮਜ਼ਦੁਰਾਂ, ਨੌਜਵਾਨਾਂ ਵਿਦਿਆਰਥੀਆਂ ਤੇ ਔਰਤਾਂ ਵਲੋਂ ਪੰਜਾਬ ਦੇ 10 ਜ਼ਿਲਿਆਂ 'ਚ 16 ਥਾਂਵਾਂ 'ਤੇ ਸੜਕਾਂ ਠੱਪ ਕਰਕੇ ਮੋਦੀ ਤੇ ਕੈਪਟਨ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ ਅਤੇ ਸ਼ਹਿਰਾਂ 'ਚ ਰੋਹ ਭਰਪੂਰ ਮੁਜਾਹਰੇ ਕੀਤੇ ਗਏ।

ਇਸ ਤੋਂ ਇਲਾਵਾ ਕੈਪਟਨ ਹਕੂਮਤ ਦੀਆਂ ਸਭ ਪਾਬੰਦੀਆਂ ਦੇ ਬਾਵਜੂਦ ਰੋਹ ਭਰਪੂਰ ਕਾਫ਼ਲਿਆਂ ਵਲੋਂ ਮੋਹਾਲੀ 'ਚ ਦਾਖ਼ਲ ਹੋ ਕੇ ਆਪਣੀ ਅਵਾਜ਼ ਜ਼ੋਰਦਾਰ ਬੁਲੰਦ ਕੀਤੀ ਗਈ। ਇਸੇ ਦੌਰਾਨ ਦੁਸਹਿਰਾ ਗ੍ਰਾਊਂਡ ਮੋਹਾਲੀ ਪੁੱਜੇ ਨਮਿਤਾ, ਮਾਨਵ, ਰਵਿੰਦਰ ਤੇ ਅਮਨਦੀਪ ਸਮੇਤ 30 ਵਿਅਕਤੀਆਂ ਜਿਨ੍ਹਾਂ 'ਚ 10 ਕੁੜੀਆਂ ਵੀ ਸ਼ਾਮਲ ਹਨ, ਨੂੰ ਪੁਲਸ ਗ੍ਰਿਫਤਾਰ ਕਰਕੇ ਲੈ ਗਈ, ਜਿਨ੍ਹਾਂ ਨੂੰ ਲੋਕਾਂ ਦੇ ਦਬਾ ਕਾਰਨ ਆਖ਼ਰ ਛੱਡਣਾ ਪਿਆ।

ਕਮੇਟੀ ਦੀ ਤਰਫੋਂ ਬਿਆਨ ਜਾਰੀ ਕਰਦਿਆਂ ਝੰਡਾ ਸਿੰਘ ਜੇਠੂਕੇ, ਕੰਵਲਪ੍ਰੀਤ ਸਿੰਘ ਪੰਨੂੰ ਤੇ ਲਖਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਬਠਿੰਡਾ 'ਚ ਚੰਡੀਗੜ੍ਹ-ਬਠਿੰਡਾ ਜੀ.ਟੀ. ਰੋਡ 'ਤੇ ਭੁੱਚੋ ਖੁਰਦ, ਗਿੱਲ ਕਲਾਂ ਤੋਂ ਇਲਾਵਾ ਤਲਵੰਡੀ ਸਾਬੋ, ਬਡਬਰ ਤੇ ਸੇਖਾ ਚੌਕ (ਬਰਨਾਲਾ), ਮਾਨਸਾ ਕੈਂਚੀਆਂ, ਮਹਿਲਾਂ ਚੌਂਕ ਤੇ ਬਾਦਲਗੜ੍ਹ (ਸੰਗਰੂਰ), ਹਿੰਮਤਪੁਰਾ ਤੇ ਕਿਸ਼ਨਪੁਰਾ (ਮੋਗਾ), ਪੰਜਗਰਾਈ ਤੇ ਵਾੜਾਭਾਈਕਾ (ਫਰੀਦਕੋਟ), ਭਲਾਈਆਣਾ (ਸ਼੍ਰੀ ਮੁਕਤਸਰ ਸਾਹਿਬ), ਪਾਇਲ (ਲੁਧਿਆਣਾ), ਕਕਰਾਲਾ (ਪਟਿਆਲਾ) ਤੇ ਮੁਹਾਲੀ ਚੰਡੀਗੜ੍ਹ ਦੀ ਹੱਦ ਤੇ ਰੋਪੜ ਚੰਡੀਗੜ੍ਹ ਰੋਡ ਤੇ ਜਾਮ ਲਾਉਣ ਤੋਂ ਇਲਾਵਾ ਨਕੋਦਰ ਅਤੇ ਪੱਟੀ ਤੇ ਲੋਹਕਾ (ਤਰਨਤਾਰਨ) ਵਿਖੇ ਸਖਤ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਵੱਖ-ਵੱਖ ਥਾਂਵਾਂ 'ਤੇ ਜੁੜ੍ਹੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕੈਪਟਨ ਸਰਕਾਰ ਵਲੋਂ ਰੈਲੀ ਅਤੇ ਮਾਰਚ 'ਤੇ ਪਾਬੰਦੀਆਂ ਲਾਉਣ ਦੀ ਸਖਤ ਨਿਖੇਧੀ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਦੇ ਇਨ੍ਹਾਂ ਕਦਮਾਂ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਦਾ ਭਾਜਪਾ ਤੇ ਆਰ.ਐਸ.ਐਸ. ਹਕੂਮਤ ਨਾਲ ਕਸ਼ਮੀਰ 'ਚ ਜਬਰ ਖਿਲਾਫ਼ ਵਿਰੋਧ ਨਕਲੀ ਹੈ ਤੇ ਸਵੈ-ਨਿਰਣੇ ਦੇ ਹੱਕ ਲਈ ਜੂਝਦੇ ਕਸ਼ਮੀਰੀ ਲੋਕਾਂ ਨਾਲ ਦੁਸ਼ਮਣੀ ਅਸਲੀ ਹੈ।
 

  • Ban
  • Kashmiri
  • Road Jam
  • Article 370
  • captain amarinder singh
  • ਪਾਬੰਦੀ
  • ਕਸ਼ਮੀਰੀ
  • ਸੜਕਾਂ ਜਾਮ

ਪ੍ਰਿੰਸੀਪਲ ਸਣੇ 24 ਅਧਿਆਪਕਾਂ ਦੀ ਘਾਟ ਨੂੰ ਲੈ ਕੇ ਪੰਚਾਇਤਾਂ ਨੇ ਸਕੂਲ ਨੂੰ ਲਾਇਆ ਤਾਲਾ

NEXT STORY

Stories You May Like

  • yashvir will replace neeraj
    ਨੀਰਜ ਦੀ ਥਾਂ ਲਵੇਗਾ ਯਸ਼ਵੀਰ, ਤੇਜਸ ਤੇ ਅਭਿਸ਼ੇਕ ਨੂੰ 77 ਖਿਡਾਰੀਆਂ ਦੀ ਟੀਮ ’ਚ ਨਹੀਂ ਮਿਲੀ ਥਾਂ
  • a woman was taken off the train alone despite a confirmed ticket
    ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ ਕਰੇਗਾ ਪੂਰਾ ਮਾਮਲਾ
  • sharma remains in top 10 despite three bogeys in closing stages
    ਆਖਰੀ ਪਲਾਂ 'ਚ ਤਿੰਨ ਬੋਗੀਆਂ ਦੇ ਬਾਵਜੂਦ ਸ਼ਰਮਾ ਚੋਟੀ ਦੇ 10 ਵਿੱਚ ਬਰਕਰਾਰ
  • passion for speed blood flowing on the roads
    ‘ਤੇਜ਼ ਰਫਤਾਰ ਦਾ ਜਨੂੰਨ’ ਸੜਕਾਂ ’ਤੇ ਵਹਿ ਰਿਹਾ ਖੂਨ!
  • us imposed new sanctions
    ਅਮਰੀਕਾ ਨੇ ਇਸ ਦੇਸ਼ 'ਤੇ ਲਗਾ'ਤੀਆਂ ਨਵੀਆਂ ਪਾਬੰਦੀਆਂ ! ਵਧੇਗੀ ਮਹਿੰਗਾਈ
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • stock market closes in red  sensex falls 382 points and nifty crosses 23 700
    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ : ਸੈਂਸੈਕਸ 382 ਅੰਕ ਡਿੱਗਿਆ ਤੇ ਨਿਫਟੀ 23,700 ਦੇ ਪਾਰ
  • ambala chandigarh highway jam
    ਅੰਬਾਲਾ-ਚੰਡੀਗੜ੍ਹ ਹਾਈਵੇਅ ਜਾਮ! ਕਿਸਾਨਾਂ ਦੇ ਵੱਡੇ ਐਕਸ਼ਨ ਮਗਰੋਂ ਪੁਲਸ ਨੇ ਸਾਂਭਿਆ ਮੋਰਚਾ
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • moga residents  terrible disease  swine flu
      ਮੋਗਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਹੋਰ ਵਧਿਆ ਇਕ ਭਿਆਨਕ ਬਿਮਾਰੀ ਦਾ ਖ਼ਤਰਾ
    • major reshuffle in chandigarh police
      ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ...
    • farmers protest ends in chandigarh
      ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ...
    • ludhiana accident news
      ਸੜਕ ਹਾਦਸੇ 'ਚ ਜਵਾਨ ਪੁੱਤ ਦੀ ਮੌਤ ਮਗਰੋਂ ਲਾਸ਼ ਲਈ ਹਾੜੇ ਕੱਢਦੇ ਰਹੇ ਮਾਪੇ!
    • major reshuffle in chandigarh police
      ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ...
    • service center  complete closure  employees
      15 ਨੂੰ ਪੰਜਾਬ ਭਰ ਦੇ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ
    • gippy and shehnaaz reached wagah border to promote singh vs kaur 2
      'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ ਬਾਰਡਰ ਪਹੁੰਚੇ ਗਿੱਪੀ ਅਤੇ...
    • relief for passengers during the festive season
      ਤਿਉਹਾਰੀ ਸੀਜ਼ਨ ’ਚ ਯਾਤਰੀਆਂ ਨੂੰ ਰਾਹਤ, ਚੰਡੀਗੜ੍ਹ ਤੋਂ ਦੋ ਫੈਸਟੀਵਲ ਸਪੈਸ਼ਲ...
    • man from sultanpur lodhi dies in abu dhabi
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ...
    • singer ninja gets angry at sound operator after mic goes off
      ਲਾਈਵ ਸ਼ੋਅ ਦੌਰਾਨ ਸਾਊਂਡ ਆਪਰੇਟਰ 'ਤੇ ਭੜਕੇ ਗਾਇਕ ਨਿੰਜਾ,''ਕਿਹਾ ਖਾਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +