ਚੰਡੀਗੜ੍ਹ (ਕੁਰਲ) : ਪੰਜਾਬ ਸਰਕਾਰ ਵਲੋਂ ਮੰਗਾਂ ਪੂਰੀਆਂ ਨਾ ਕਰਨ ਕਾਰਨ ਪੰਜਾਬ ਰੋਡਵੇਜ਼ ਦੇ ਕਰਮਚਾਰੀ ਚੰਡੀਗੜ੍ਹ ਡਿਪੂ 'ਚ ਹੜਤਾਲ 'ਤੇ ਬੈਠ ਗਏ ਅਤੇ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਨ੍ਹਾਂ ਕਰਮਚਾਰੀਆਂ ਦਾ ਕਹਿਣਾ ਹੈ ਕਿ ਆਊਟ ਸੋਰਸ ਕਰਮਚਾਰੀਆਂ ਨੂੰ ਸਿੱਧੇ ਨੰਬਰ ਦੇਣ ਅਤੇ ਉਨ੍ਹਾਂ ਦੀਆਂ ਤਨਖਾਹਾਂ ਵਧਾਉਣ ਦੀ ਗੱਲ ਵੀ ਅੱਧਵਾਟੇ ਹੀ ਹੈ। ਇਸ ਤੋਂ ਇਲਾਵਾ ਕਰਜ਼ਾ ਮੁਕਤ ਬੱਸਾਂ ਨੂੰ ਸਟਾਫ ਸਮੇਤ ਰੋਡਵੇਜ਼ 'ਚ ਸ਼ਾਮਲ ਕਰਨ ਸਬੰਧੀ ਕੋਈ ਕਾਰਵਾਈ ਨਹੀਂ ਹੋਈ, ਜਿਸ ਕਾਰਨ ਕਰਮਚਾਰੀ ਹੜਤਾਲ ਕਰਨ 'ਤੇ ਮਜਬੂਰ ਹਨ।
ਡੀ. ਐੱਸ. ਪੀ. ਭੁਲੱਥ ਨੇ ਕੀਤੀ ਥਾਣਾ ਸੁਭਾਨਪੁਰ ਦੀ ਚੈਕਿੰਗ
NEXT STORY