Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    4:24:00 PM

  • sgpc organizes event on 100th martyrdom anniversary of teja singh samundri

    SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ...

  • pm narendra modi reaches jalandhar

    ਜਲੰਧਰ ਪਹੁੰਚੇ PM ਨਰਿੰਦਰ ਮੋਦੀ

  • punjab lottery rs 5 lakh rs 7 ticket

    ਪੰਜਾਬ : 7 ਰੁਪਏ ਨੇ ਬਦਲੀ ਬੰਦੇ ਦੀ ਕਿਸਮਤ, ਕੁਝ...

  • 10 20 rupee paper notes to be discontinued rbi

    ਬੰਦ ਹੋਣ ਵਾਲੇ ਹਨ 10-20 ਰੁਪਏ ਦੇ ਕਾਗਜ਼ ਦੇ ਨੋਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jagraon
  • ਪੁਲਸ ਦੀ ਵਰਦੀ ’ਚ ਆਏ ਲੁਟੇਰੇ, ਸਬਜ਼ੀ ਵਾਲੇ ਤੋਂ ਹਜ਼ਾਰਾਂ ਦੀ ਨਕਦੀ ਖੋਹ ਕੇ ਹੋਏ ਫ਼ਰਾਰ

PUNJAB News Punjabi(ਪੰਜਾਬ)

ਪੁਲਸ ਦੀ ਵਰਦੀ ’ਚ ਆਏ ਲੁਟੇਰੇ, ਸਬਜ਼ੀ ਵਾਲੇ ਤੋਂ ਹਜ਼ਾਰਾਂ ਦੀ ਨਕਦੀ ਖੋਹ ਕੇ ਹੋਏ ਫ਼ਰਾਰ

  • Updated: 31 Jan, 2023 10:21 PM
Jagraon
robber escaped after stealing thousands of cash
  • Share
    • Facebook
    • Tumblr
    • Linkedin
    • Twitter
  • Comment

ਜਗਰਾਓਂ : ਥਾਣਾ ਸਦਰ ਪੁਲਸ ਨੇ ਪੁਲਸ ਵਰਦੀ ਵਿੱਚ 4 ਅਣਪਛਾਤੇ ਮੁਲਜ਼ਮਾਂ ਵੱਲੋਂ ਇਕ ਛੋਟਾ ਹਾਥੀ ਚਾਲਕ ਅਤੇ ਉਸਦੇ ਪਾਸੋਂ ਥੱਪੜ ਮਾਰ ਨਕਦੀ ਖੋਹਣ ਦੇ ਦੋਸ਼ ’ਚ ਅਣਪਛਾਤੇ ਲੁਟੇਰਿਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਏ.ਐੱਸ.ਆਈ ਅਨਵਰ ਮਸੀਹ ਅਨੁਸਾਰ ਸ਼ਿਕਾਇਤਕਰਤਾ ਹਸ਼ਮਤ ਖਾਂ ਪੁੱਤਰ ਹਨੀਫ ਖਾਂ ਵਾਸੀ ਹਰਦਾਸਪੁਰ ਯੂ.ਪੀ ਹਾਲ ਨਿਵਾਸੀ ਸਿੱਧਵਾ ਬੇਟ ਨੇ ਪੁਲਸ ਕੋਲ ਬਿਆਨ ਕਰਵਾਇਆ ਕਿ ਸਬਜ਼ੀ ਦੀ ਦੁਕਾਨ ਕਰਦਾ ਹੈ ਤੇ ਉਹ ਸਮੇਤ ਲਾਲ ਸਾਹਿਬ ਸਾਹਨੀ ਅਤੇ ਡਰਾਈਵਰ ਅਮਰਜੀਤ ਸਿੰਘ ਦੇ ਛੋਟੇ ਹਾਥੀ ’ਤੇ ਸਬਜ਼ੀ ਲੈਣ ਲਈ ਸਿੱਧਵਾ ਬੇਟ ਤੋਂ ਸਬਜ਼ੀ ਮੰਡੀ ਜਗਰਾਓਂ ਸਬਜ਼ੀ ਖ੍ਰੀਦਣ ਲਈ ਆ ਰਿਹਾ ਸੀ।

ਇਹ ਵੀ ਪੜ੍ਹੋ : ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਫ਼ਾਈ ਸੇਵਕਾਂ ਨਾਲ ਕੀਤੀ ਮੀਟਿੰਗ, ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

ਸਤਲੁਜ ਸੀਮੈਂਟ ਸਟੋਰ ਸਿੱਧਵਾ ਬੇਟ ਰੋਡ ਬੋਦਲਵਾਲਾ ਨੇੜੇ ਪੁੱਜਣ 'ਤੇ ਪਿੱਛੇ ਇਕ ਚਿੱਟੇ ਰੰਗ ਦੀ ਕਾਰ ਜਿਸ ’ਚ 4 ਨਾ-ਮਾਲੂਮ ਵਿਅਕਤੀ ਸਵਾਰ ਸਨ ਆਏ ਜਿਨ੍ਹਾਂ ਨੇ ਸਾਡੇ ਅੱਗੇ ਗੱਡੀ ਲਾ ਕੇ ਸਾਨੂੰ ਰੋਕ ਲਿਆ। ਜਿਨ੍ਹਾਂ ’ਚੋਂ ਇਕ ਵਿਅਕਤੀ ਜਿਸਨੇ ਪੁਲਸ ਦੀ ਵਰਦੀ ਪਾਈ ਹੋਈ ਸੀ, ਨੇ ਛੋਟੇ ਹਾਥੀ ਦੇ ਕਾਗਜ਼ਾਤ ਦਿਖਾਉਣ ਲਈ ਕਿਹਾ ਤੇ ਮੇਰੇ ਚਪੇੜਾਂ ਮਾਰ ਕੇ 48000 ਰੁਪਏ ਜੇਬ੍ਹ ’ਚੋਂ ਕੱਢ ਲਏ ਅਤੇ ਲਾਲ ਸਾਹਿਬ ਸਾਹਨੀ ਪਾਸੋਂ 4500 ਰੁਪਏ ਖੋਹ ਕੇ ਆਪਣੀ ਗੱਡੀ ਸਮੇਤ ਫਰਾਰ ਹੋ ਗਏ। ਪੁਲਸ ਨੇ ਅਣਪਛਾਤੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਹੈ।

  • Robber
  • Stealing
  • thousands of cash
  • Vegetable seller
  • ਲੁਟੇਰੇ
  • ਖੋਹ
  • ਹਜ਼ਾਰਾਂ ਦੀ ਨਕਦੀ
  • ਸਬਜ਼ੀ ਵਾਲੇ

ਸ਼ਹਿਰ ਦੇ ਵਪਾਰੀ ਨੂੰ ਇਸ ਖ਼ਤਰਨਾਕ ਗੈਂਗਸਟਰ ਨੇ ਫੋਨ ਕਰਕੇ ਦਿੱਤੀਆਂ ਧਮਕੀਆਂ

NEXT STORY

Stories You May Like

  • daytime terror in hadiyaabad
    ਹਦੀਆਬਾਦ 'ਚ ਦਿਨ-ਦਿਹਾੜੇ ਦਹਿਸ਼ਤ, ਇਲੈਕਟ੍ਰਾਨਿਕਸ ਦੀ ਦੁਕਾਨ 'ਚ ਬਜ਼ੁਰਗ ਜੋੜੇ ਨੂੰ ਧਮਕਾ ਕੇ ਕੀਤੀ ਹਜ਼ਾਰਾਂ ਦੀ...
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • data center by 2030 1 00 000 jobs in the sector  demand for people
    2030 ਤੱਕ ਡਾਟਾ ਸੈਂਟਰ ਸੈਕਟਰ 'ਚ 1,00,000 ਨੌਕਰੀਆਂ, ਇਨ੍ਹਾਂ ਹੁਨਰ ਵਾਲੇ ਲੋਕਾਂ ਦੀ ਵਧੇਗੀ ਮੰਗ
  • inflation  signs of things from tomatoes to pulses and rice becoming expensive
    ਮਹਿੰਗਾਈ ਦੀ ਵਧੀ ਚਿੰਤਾ, ਟਮਾਟਰ ਤੋਂ ਲੈ ਕੇ ਦਾਲ-ਚੌਲ ਤੱਕ ਮਹਿੰਗੇ ਹੋਣ ਦੇ ਸੰਕੇਤ
  • attempted activa theft at kapurthala sabji mandi
    ਕਪੂਰਥਲਾ ਦੀ ਸਬਜ਼ੀ ਮੰਡੀ 'ਚ ਐਕਟਿਵਾ ਚੋਰੀ ਦੀ ਕੋਸ਼ਿਸ਼ ਨਾਕਾਮ, ਲੋਕਾਂ ਨੇ ਫੜ ਚਾੜ੍ਹਿਆ ਕੁਟਾਪਾ
  • tractor collision  police vehicle
    ਟਰੈਕਟਰ ਦੀ ਟੱਕਰ ਨਾਲ ਪੁਲਸ ਦੀ ਗੱਡੀ ਸਣੇ ਕਈ ਵਾਹਨ ਟਕਰਾਏ, ਜਾਨੀ ਨੁਕਸਾਨ ਤੋਂ ਬਚਾਅ
  • gurdaspur 40 year old youth selling vegetables on the roadside dies suddenly
    ਅੱਤ ਦੀ ਗਰਮੀ ਦਾ ਕਹਿਰ: ਸੜਕ ਕਿਨਾਰੇ ਸਬਜ਼ੀ ਵੇਚ ਰਹੇ ਨੌਜਵਾਨ ਦੀ ਅਚਾਨਕ ਮੌਤ
  • punjab robbers entered the house in the middle of the night
    ਪੰਜਾਬ: ਅੱਧੀ ਰਾਤ ਘਰ ਵੜ ਆਏ ਲੁਟੇਰੇ, ਔਰਤ ਦੇ ਮੂੰਹ 'ਚ ਪਿਸਤੌਲ ਰੱਖ ਲੁੱਟ ਲਿਆ ਸਾਰਾ ਘਰ
  • pm narendra modi reaches jalandhar
    ਜਲੰਧਰ ਪਹੁੰਚੇ PM ਨਰਿੰਦਰ ਮੋਦੀ
  • drugs supply into punjab from the international tourist destination of dalhousie
    ਇੰਟਰਨੈਸ਼ਨਲ ਟੂਰਿਸਟ ਪਲੇਸ ਡਲਹੌਜ਼ੀ ਤੋਂ ਪੰਜਾਬ 'ਚ ਹੋ ਰਹੀ ਨਸ਼ੇ ਦੀ ਸਪਲਾਈ
  • padma shri sant niranjan das ji arrives in jalandhar welcomed by ravneet bittu
    ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ...
  • punjabi in italy
    ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ ’ਚ ਪਰਿਵਾਰ
  • impact preparations for pm modi visit  administrative work affected in jalandhar
    PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
  • charanjit channi s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
  • players made their name shine in the mr india competition
    ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
Trending
Ek Nazar
is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the skies of punjab meteor village mysterious lights
      ਪੰਜਾਬ ਦੇ ਅਸਮਾਨ 'ਚ ਦਿਖਾਈ ਦਿੱਤੀ ਰਹੱਸਮਈ ਰੌਸ਼ਨੀ, ਰਾਤ ਨੂੰ ਚੜ੍ਹ ਗਿਆ ਦਿਨ
    • neet exam neet exam results village of punjab
      ਪੰਜਾਬ ਦੇ ਨਿੱਕੇ ਜਿਹੇ ਪਿੰਡ ਦੀ ਧੀ ਨੇ ਚਮਕਾਇਆ ਨਾਂ, ਸਿਮਰਨ ਨੇ ਨੀਟ ਪ੍ਰੀਖਿਆ 'ਚ...
    • impact preparations for pm modi visit  administrative work affected in jalandhar
      PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
    • punjab painful death of two innocents
      ਪੰਜਾਬ: ਦੋ ਮਾਸੂਮਾਂ ਦੀ ਦਰਦਨਾਕ ਮੌਤ, ਇਕੋ ਘਰ ਵਿਛੇ 2 ਸੱਥਰ, ਪਰਿਵਾਰ 'ਤੇ...
    • shameful incident in chandigarh
      ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ...
    • bjp in election mode pm narendra modi s second visit to punjab this year
      ਚੋਣ ਮੋਡ 'ਚ ਆਈ ਭਾਜਪਾ! ਪ੍ਰਧਾਨ ਮੰਤਰੀ ਮੋਦੀ ਦਾ ਇਸ ਸਾਲ ਪੰਜਾਬ 'ਚ ਦੂਜਾ ਦੌਰਾ
    • pm modi visit
      PM ਮੋਦੀ ਦੇ ਦੌਰੇ ਤੋਂ ਪਹਿਲਾਂ ਬੰਬ ਬਲਾਸਟ ਦੀ ਧਮਕੀ ਦੇਣ ਵਾਲਾ ਮੁਲਜ਼ਮ ਚੜ੍ਹਿਆ...
    • punjab congress rift
      ਪੰਜਾਬ 'ਚ ਬਦਲ ਰਹੇ ਸਿਆਸੀ ਸਮੀਕਰਨ! ਦਿੱਲੀ 'ਚ ਹੋਈ ਸੁਲ੍ਹਾ ਪਰ ਪੰਜਾਬ 'ਚ...
    • charanjit channi s big statement after meeting with the high command
      ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
    • players made their name shine in the mr india competition
      ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +