Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    1:22:33 PM

  • poster war in punjab congress

    ਪੰਜਾਬ ਕਾਂਗਰਸ 'ਚ POSTER WAR! ਚੰਨੀ ਦੇ ਵਿਵਾਦਿਤ...

  • punjab weather update

    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ!...

  • relief news for thousands of electricity consumers

    ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ...

  • aunt  s son shot dead with his friends

    ਬਕਾਇਆ ਮੰਗਣਾ ਪਿਆ ਭਾਰੀ, ਭੂਆ ਦੇ ਮੁੰਡੇ ਨੇ ਸਾਥੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਇਕ ਛੋਟੀ ਜਿਹੀ ਗ਼ਲਤੀ ਨਾਲ ਫੜੀ ਗਈ 8.49 ਕਰੋੜ ਦੀ ਲੁੱਟ ਨੂੰ ਅੰਜਾਮ ਦੇਣ ਵਾਲੀ ‘ਡਾਕੂ ਹਸੀਨਾ’

PUNJAB News Punjabi(ਪੰਜਾਬ)

ਇਕ ਛੋਟੀ ਜਿਹੀ ਗ਼ਲਤੀ ਨਾਲ ਫੜੀ ਗਈ 8.49 ਕਰੋੜ ਦੀ ਲੁੱਟ ਨੂੰ ਅੰਜਾਮ ਦੇਣ ਵਾਲੀ ‘ਡਾਕੂ ਹਸੀਨਾ’

  • Edited By Gurminder Singh,
  • Updated: 18 Jun, 2023 12:31 PM
Ludhiana
robber girl mandeep kaur robbery arrested
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ : ਨਿਊ ਰਾਜਗੁਰੂ ਨਗਰ ਇਲਾਕੇ ਵਿਚ ਹੋਈ 8.49 ਕਰੋੜ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਮਾਸਟਰਮਾਈਂਡ ਮਨਦੀਪ ਕੌਰ ਉਰਫ ਮੋਨਾ, ਉਸ ਦਾ ਪਤੀ ਜਸਵਿੰਦਰ ਅਤੇ ਇਕ ਹੋਰ ਸਾਤੀ ਗੁਲਸ਼ਨ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਵਿਚ ਕਾਊਂਟਰ ਇੰਟੈਲੀਜੈਂਸ ਦੀ ਟੀਮ ਅਤੇ ਸੀ. ਆਈ. ਏ. 1 ਅਤੇ 2 ਟੀਮ ਅਹਿਮ ਭੂਿਕਾ ਰਹੀ। ਪੁਲਸ ਲਈ ਇਹ ਵੱਡੀ ਕਾਮਯਾਬੀ ਹੈ, ਕਿਉਂਕ ਪੁਲਸ ਨ ੇਉਸ ਸ਼ਾਤਰ ਮੁਜ਼ਰਮ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਫੋਨ ਦਾ ਇਸਤੇਮਾਲ ਹੀ ਨਹੀਂ ਕਰਦੀ ਸੀ। ਕਹਿੰਦੇ ਨੇ ਮੁਲਜ਼ਮ ਭਾਵੇਂ ਕਿੰਨਾ ਵੀ ਚਲਾਕ ਕਿਉਂ ਨਾ ਹੋਵੇ ਕੋਈ ਨਾ ਕੋਈ ਗ਼ਲਤੀ ਕਰ ਬੈਠਦਾ ਹੈ। ਮਨਦੀਪ ਕੌਰ ਵੀ ਇਕ ਛੋਟੀ ਜਿਹੀ ਗ਼ਲਤੀ ਕਾਰਨ ਹੀ ਫੜੀ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਵੱਡੀ ਅਪਡੇਟ, ਮੌਸਮ ਵਿਭਾਗ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ

PunjabKesari

ਮਾਂ ਨੂੰ ਕੀਤੀ ਫੋਨ ਨੇ ਫੜਵਾਈ ਲੁਟੇਰੀ ਹਸੀਨਾ

ਇਸ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਦੋਵੇਂ ਆਪਣੀ ਮੰਨਤ ਪੂਰੀ ਕਰਨ ਲਈ ਸਭ ਤੋਂ ਪਹਿਲਾਂ ਸ੍ਰੀ ਹੇਮਕੁੰਟ ਸਾਹਿਬ ਵਿਚ ਮੱਥਾ ਟੇਕਣ ਲਈ ਪੁੱਜੇ ਸਨ, ਜਿਥੇ ਉਨ੍ਹਾਂ ਨੇ ਮੱਥਾ ਟੇਕ ਕੇ ਆਪਣੇ ਵੱਲੋਂ ਹੋਈ ਗਲਤੀ ਦੀ ਮੁਆਫੀ ਮੰਗੀ ਪਰ ਭਗਵਾਨ ਨੇ ਗਲਤ ਕੰਮ ਵਿਚ ਉਨ੍ਹਾਂ ਦਾ ਸਾਥ ਨਹੀਂ ਦਿੱਤਾ। ਉਲਟਾ ਰੱਬ ਨੇ ਉਨ੍ਹਾਂ ਤੋਂ ਹੀ ਗਲਤੀ ਕਰਵਾ ਦਿੱਤੀ। ਇਸ ਤੋਂ ਬਾਅਦ ਮੁਲਜ਼ਮ ਜੋੜੇ ਨੇ ਆਪਣੀ ਫੋਟੋ ਸ਼ੇਅਰ ਕੀਤੀ ਅਤੇ ਹੋਟਲ ਤੋਂ ਆਪਣੀ ਘਰ ਬੈਠੀ ਮਾਂ ਨੂੰ ਕਾਲ ਕਰ ਕੇ ਕਿਹਾ ਕਿ ਉਹ ਰਾਜ਼ੀ-ਖੁਸ਼ੀ ਹਨ। ਇਸੇ ਕਾਲ ਤੋਂ ਪੁਲਸ ਨੂੰ ਵੱਡੀ ਲੀਡ ਮਿਲੀ, ਜਿਸ ਤੋਂ ਬਾਅਦ ਪੁਲਸ ਉਤਰਾਖੰਡ ਦੀ ਰਵਾਨਾ ਹੋਈ ਅਤੇ ਸੀ. ਆਈ. ਏ-1 ਇੰਸਪੈਕਟਰ ਕੁਲਵੰਤ ਸਿੰਘ ਅਤੇ ਸੀ. ਆਈ. ਏ.-2 ਦੇ ਇੰਸਪੈਕਟਰ ਬੇਅੰਤ ਜੁਨੇਜਾ ਨੇ ਰਸਤੇ ਵਿਚ ਦੋਵੇਂ ਮੁਲਜ਼ਮਾਂ ਫਰੂਟੀ ਪੀਂਦਿਆਂ ਨੂੰ ਗ੍ਰਿਫਤਾਰ ਕਰ ਲਿਆ। ਹੁਣ ਪਤਾ ਲੱਗਾ ਹੈ ਕਿ ਯਾਤਰਾ ਪੂਰੀ ਕਰਨ ਤੋਂ ਬਾਅਦ ਮੁਲਜ਼ਮ ਨੇਪਾਲ ਭੱਜਣ ਦੀ ਤਾਕ ਵਿਚ ਸਨ ਪਰ ਉਸ ਤੋਂ ਪਹਿਲਾਂ ਹੀ ਪੁਲਸ ਦੇ ਹੱਥੇ ਚੜ੍ਹ ਗਏੇ।

ਇਹ ਵੀ ਪੜ੍ਹੋ : ਇਟਲੀ ’ਚੋਂ ਦਿੱਤੀ ਗਈ ਸੁਪਾਰੀ, ਖੰਨਾ ’ਚ ਸ਼ਰੇਆਮ ਤਲਵਾਰਾਂ ਨਾਲ ਵੱਢਿਆ ਨੌਜਵਾਨ

PunjabKesari

ਝੂਠ ਬੋਲ ਕੇ ਰਿਸ਼ਤੇਦਾਰ ਕੋਲ ਲਈ ਪਨਾਹ

ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੋਨਾ ਅਤੇ ਉਸ ਦਾ ਪਤੀ ਇਕ ਰਿਸ਼ਤੇਦਾਰ ਦੇ ਘਰ ਪੁੱਜੇ, ਜਿਥੇ ਕਿਸੇ ਨੂੰ ਕੁਝ ਨਹੀਂ ਪਤਾ ਸੀ ਕਿ ਉਕਤ ਜੋੜਾ ਇੰਨੀ ਵੱਡੀ ਲੁੱਟ ਦੀ ਵਾਰਦਾਤ ਕਰ ਕੇ ਆਇਆ ਸੀ। ਰਿਸ਼ਤੇਦਾਰ ਨੂੰ ਝੂਠ ਬੋਲਿਆ ਕਿ ਉਹ ਰਿਸ਼ੀਕੇਸ਼ ਜਾਣ ਵਾਲੇ ਹਨ ਤਾਂ ਉਥੋਂ ਸ੍ਰੀ ਹੇਮਕੁੰਟ ਯਾਤਰਾ ’ਤੇ ਜਾਣਗੇ ਤਾਂ ਰਿਸ਼ਤੇਦਾਰ ਨੇ ਵੀ ਜ਼ਿਆਦਾ ਸਵਾਲ-ਜਵਾਬ ਨਹੀਂ ਕੀਤੇ। ਉਹ ਟਰੇਨ ਰਾਹੀਂ ਰਿਸ਼ੀਕੇਸ਼ ਪੁੱਜੇ ਤੇ ਉਥੋਂ ਲੋਕਲ ਟੈਕਸੀ ਲੈ ਕੇ ਯਾਤਰਾ ’ਤੇ ਨਿਕਲ ਗਏ। ਮੁਲਜ਼ਮ ਮਨਦੀਪ ਕੌਰ ਮੋਨਾ ਨੇ ਆਪਣੇ ਪਤੀ ਨਾਲ 21 ਕਿਲੋਮੀਟਰ ਦੀ ਯਾਤਰਾ ਪੈਦਲ ਕੀਤੀ ਜਦੋਂਕਿ ਪੁਲਸ ਦੀ ਟੀਮ ਹੈਲੀਪੈਡ ਸੇਵਾ ਤੋਂ ਵੀ ਪਤਾ ਕਰਦੀ ਰਹੀ ਪਰ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ, ਜਿਸ ਤੋਂ ਬਾਅਦ ਪੁਲਸ ਵੀ ਸ੍ਰੀ ਹੇਮਕੁੰਟ ਸਾਹਿਬ ਸਥਿਤ ਗੁਰਦੁਆਰਾ ਸਾਹਿਬ ਵੱਲ ਨਿਕਲ ਗਈ ਅਤੇ ਰਸਤੇ ਵਿਚ ਮੁਲਜ਼ਮ ਕਾਬੂ ਆ ਗਏ।

ਇਹ ਵੀ ਪੜ੍ਹੋ : ਲੁਧਿਆਣਾ ’ਚ ਵੱਡੀ ਵਾਰਦਾਤ, ਛਬੀਲ ’ਚ ਹੋਈ ਬਹਿਸ ਤੋਂ ਬਾਅਦ ਬੇਰਹਿਮੀ ਨਾਲ ਨਿਹੰਗ ਸਿੰਘ ਦਾ ਕਤਲ

PunjabKesari

ਮੁਲਜ਼ਮਾਂ ਦਾ ਚਾਰ ਦਿਨ ਦਾ ਰਿਮਾਂਡ, ਆਹਮੋ-ਸਾਹਮਣੇ ਹੋਵੇਗੀ ਪੁੱਛਗਿੱਛ

ਸੀ. ਪੀ. ਸਿੱਧੂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਪਹਿਲਾਂ ਫੜੇ ਗਏ ਮੁਲਜ਼ਮ ਮਨਜਿੰਦਰ ਸਿੰਘ, ਮਨਦੀਪ ਸਿੰਘ, ਹਰਵਿੰਦਰ ਸਿੰਘ, ਪਰਮਜੀਤ ਸਿੰਘ , ਹਰਪ੍ਰੀਤ ਸਿੰਘ ਅਤੇ ਨਰਿੰਦਰ ਸਿੰਘ ਨੂੰ ਸ਼ਨੀਵਾਰ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਮੁਲਜ਼ਮਾਂ ਦਾ ਚਾਰ ਦਿਨ ਦਾ ਹੋਰ ਪੁਲਸ ਰਿਮਾਂਡ ਦਿੱਤਾ ਹੈ। ਪੁਲਸ ਵੱਲੋਂ ਹੁਣ ਫੜੇ ਗਏ ਮੁਲਜ਼ਮ ਮੋਨਾ, ਜਸਵਿੰਦਰ ਅਤੇ ਗੁਲਸ਼ਨ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਲਿਆ ਜਾਵੇਗਾ। ਸਾਰੇ ਮੁਲਜ਼ਮਾਂ ਨੂੰ ਇਕੱਠੇ ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਦੋ ਕਿਸਾਨਾਂ ਦੀਆਂ ਧੀਆਂ ਨੇ ਰਚਿਆ ਇਤਿਹਾਸ, ਹਵਾਈ ਸੈਨਾ ’ਚ ਹਾਸਲ ਕੀਤਾ ਇਹ ਵੱਡਾ ਮੁਕਾਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

  • Robber Girl
  • Mandeep kaur
  • Robbery
  • Arrested
  • Sri Hemkunt Sahib
  • ਡਾਕੂ ਹਸੀਨਾ
  • ਲੁੱਟ
  • ਗ੍ਰਿਫ਼ਤਾਰ
  • ਸ੍ਰੀ ਹੇਮਕੁੰਟ ਸਾਹਿਬ

2 ਦਿਨ ਜਲੰਧਰ ਦੇ ਦੌਰੇ 'ਤੇ ਰਹਿਣਗੇ CM ਭਗਵੰਤ ਮਾਨ ਤੇ CM ਕੇਜਰੀਵਾਲ, ਕੱਲ੍ਹ ਦੇਣਗੇ ਵੱਡੀ ਸੌਗਾਤ

NEXT STORY

Stories You May Like

  • heroin shipment  indian border  heroin packet
    ਵੱਡੀ ਖ਼ਬਰ : ਪੰਜਾਬ 'ਚ ਫੜੀ ਗਈ 73 ਕਰੋੜ ਰੁਪਏ ਦੀ ਹੈਰੋਇਨ
  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • heroin worth crores  punjab police  smuggler arrested
    ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ, ਹਥਿਆਰਾਂ ਸਣੇ ਤਸਕਰ ਗ੍ਰਿਫ਼ਤਾਰ
  • pm modi s video was blocked by mistake
    'ਗ਼ਲਤੀ ਨਾਲ Block ਹੋ ਗਈ ਸੀ PM ਮੋਦੀ ਦੀ Video..!' Meta ਨੇ ਮੁਆਫ਼ੀ ਮੰਗ Restore ਕੀਤੀ ਵੀਡੀਓ
  • gang responsible for 26 robberies busted  2 accused arrested
    ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2 ਮੁਲਜ਼ਮ ਗ੍ਰਿਫ਼ਤਾਰ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • government schools school girls principals
    ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰ ਦੇਣ ਵਾਲੀ ਘਟਨਾ, 12 ਵਿਦਿਆਰਥਣਾਂ ਨਾਲ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
Trending
Ek Nazar
heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pargat singh statement in punjab vidhan sabha
      ਵਿਧਾਨ ਸਭਾ 'ਚ ਪੇਪਰ ਲੀਕ ਮਾਮਲੇ 'ਤੇ ਬੋਲੇ ਪਰਗਟ ਸਿੰਘ-ਸਾਨੂੰ ਕਮਜ਼ੋਰ ਨਹੀਂ...
    • youth dead body found
      ਰੇਲਵੇ ਲਾਈਨਾਂ ’ਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ
    • a massive fire broke out in jalandhar s civil hospital
      ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
    • fraud case
      ਆਨਲਾਈਨ ਠੱਗੀ ਦੇ ਮਾਮਲੇ ’ਚ ਖਾਤੇ ’ਚੋਂ ਉੱਡੇ 7.16 ਲੱਖ ਰੁਪਏ, ਮਾਮਲਾ ਦਰਜ
    • government buses remain closed in punjab today
      ਪੰਜਾਬ 'ਚ ਅੱਜ ਵੀ ਸਰਕਾਰੀ ਬੱਸਾਂ ਬੰਦ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਤਾਜ਼ਾ...
    • painful incident in punjab police station
      ਪੰਜਾਬ ਦੇ ਥਾਣੇ 'ਚ ਦਰਦਨਾਕ ਘਟਨਾ! ਬੰਦੇ ਨੇ ਬਾਥਰੂਮ 'ਚ ਜਾ ਕੇ ਜੋ ਕੀਤਾ, ਹਰ...
    • second day of punjab vidhan sabha proceedings begins
      ਪੰਜਾਬ ਵਿਧਾਨ ਸਭਾ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ, ਹੰਗਾਮੇਦਾਰ ਰਹਿਣ ਦੇ ਆਸਾਰ
    • big good news for powercom employees
      ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ-ਹਰਿਆਣਾ ਹਾਈਕੋਰਟ ਨੇ...
    • body of young man found on the banks of beas
      ਬਿਆਸ ਦਰਿਆ ਦੇ ਕੰਢਿਓਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
    • big blow to jalandhar corporation
      ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +