Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    3:17:32 PM

  • using ai in job interviews  indian companies have found a solution

    ਸਾਵਧਾਨ! ਨੌਕਰੀ ਲਈ ਇੰਟਰਵਿਊ 'ਚ AI ਦੀ ਵਰਤੋਂ...

  • poppy farms

    ਅਫ਼ਗਾਨਿਸਤਾਨ 'ਚ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ;...

  • boy dies under suspicious circumstances body found in bein river

    ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਵੇਈਂ ਨਦੀ 'ਚੋਂ...

  • good news for those who want to go foreign

    ਵਿਦੇਸ਼ ਜਾਣ ਦੇ ਚਾਹਵਾਨਾਂ ਦੀ ਲੱਗੀ ਲਾਟਰੀ ! ਪੂਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਹਥਿਆਰਾਂ ਦੇ ਜ਼ੋਰ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 4 ਬਦਮਾਸ਼ ਹਥਿਆਰਾਂ ਅਤੇ ਕਾਰ ਸਮੇਤ ਕਾਬੂ

PUNJAB News Punjabi(ਪੰਜਾਬ)

ਹਥਿਆਰਾਂ ਦੇ ਜ਼ੋਰ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 4 ਬਦਮਾਸ਼ ਹਥਿਆਰਾਂ ਅਤੇ ਕਾਰ ਸਮੇਤ ਕਾਬੂ

  • Edited By Anmol Tagra,
  • Updated: 01 May, 2026 06:20 PM
Ludhiana-Khanna
robbers arrested in ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ): ਕਮਿਸ਼ਨਰੇਟ ਪੁਲਸ ਨੇ ਸ਼ਹਿਰ ਵਿਚ ਰਾਹਗੀਰਾਂ ਨੂੰ ਡਰਾ-ਧਮਕਾ ਕੇ ਲੁੱਟਣ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਸ਼ਾਤਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਘੇਰਾਬੰਦੀ ਕਰਕੇ ਇਸ ਗਿਰੋਹ ਦੇ 4 ਮੈਂਬਰਾਂ ਨੂੰ ਘਾਤਕ ਹਥਿਆਰਾਂ ਅਤੇ ਇਕ ਕਾਰ ਨਾਲ ਗ੍ਰਿਫਤਾਰ ਕੀਤਾ ਹੈ, ਜਦੋਂ ਕਿ ਇਨ੍ਹਾਂ ਦਾ ਇਕ ਸਾਥੀ ਭੱਜਣ ਵਿਚ ਸਫਲ ਰਿਹਾ ਜਿਸ ਦੀ ਭਾਲ ਜਾਰੀ ਹੈ। ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਨਿਰਮਲ ਸਿੰਘ ਦੀ ਅਗਵਾਈ ਵਿਚ ਪੁਲਸ ਪਾਰਟੀ ਬੀਤੇ 30 ਅਪ੍ਰੈਲ ਨੂੰ ਡਿਸਪੋਜ਼ਲ ਚੌਕ, ਫੇਜ਼-5 ਫੋਕਲ ਪੁਆਇੰਟ ਕੋਲ ਮੌਜੂਦ ਸੀ। ਇਸੇ ਦੌਰਾਨ ਪੁਲਸ ਨੂੰ ਮੁਖਬਰ ਖਾਸ ਤੋਂ ਪੁਖਤਾ ਸੂਚਨਾ ਮਿਲੀ ਕਿ ਗਗਨਦੀਪ ਸਿੰਘ, ਯਾਹੂਨਾ ਉਰਫ ਰੋਹਿਤ, ਕਰਨਦੀਪ ਸਿੰਘ, ਅਰਜੁਨ ਸਿੰਘ ਅਤੇ ਬਿੱਲਾ ਨਾਂ ਦੇ ਨੌਜਵਾਨਾਂ ਨੇ ਮਿਲ ਕੇ ਆਪਣਾ ਇਕ ਗੈਂਗ ਬਣਾਇਆ ਹੋਇਆ ਹੈ। ਇਹ ਮੁਲਜ਼ਮ ਚਿੱਟੇ ਰੰਗ ਦੀ ਹੁੰਡਈ ਐਕਸੈਂਟ ਕਾਰ (PB-10-CA-8953) ਵਿੱਚ ਸਵਾਰ ਹੋ ਕੇ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਵਿਚ ਆਉਂਦੇ-ਜਾਂਦੇ ਰਾਹਗੀਰਾਂ ਨੂੰ ਹਥਿਆਰਾਂ ਦੇ ਜ਼ੋਰ 'ਤੇ ਨਿਸ਼ਾਨਾ ਬਣਾਉਂਦੇ ਹਨ। 

ਪੁਲਸ ਨੇ ਮੁਖਬਰ ਦੀ ਸੂਚਨਾ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਆਰ. ਐਂਡ ਡੀ. ਕਾਲਜ, ਫੇਜ਼-5 ਫੋਕਲ ਪੁਆਇੰਟ ਦੇ ਪਿੱਛੇ ਸਥਿਤ ਇਕ ਸੁੰਨਸਾਨ ਖਾਲੀ ਪਲਾਟ 'ਤੇ ਰੇਡ ਕੀਤੀ। ਉਥੇ ਉਕਤ ਕਾਰ ਖੜ੍ਹੀ ਸੀ ਜਿਸ ਵਿਚ ਮੁਲਜ਼ਮ ਸਵਾਰ ਸਨ। ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਘੇਰਾਬੰਦੀ ਕੀਤੀ ਅਤੇ ਕਾਰ ਵਿਚ ਬੈਠੇ ਗਗਨਦੀਪ ਸਿੰਘ, ਯਾਹੂਨਾ, ਕਰਨਦੀਪ ਸਿੰਘ ਅਤੇ ਅਰਜੁਨ ਸਿੰਘ ਨੂੰ ਕਾਬੂ ਕਰ ਲਿਆ। ਹਾਲਾਂਕਿ ਉਨ੍ਹਾਂ ਦਾ ਪੰਜਵਾਂ ਸਾਥੀ 'ਬਿੱਲਾ' ਹਨੇਰੇ ਦਾ ਫਾਇਦਾ ਉਠਾ ਕੇ ਫਰਾਰ ਹੋਣ ਵਿਚ ਕਾਮਯਾਬ ਰਿਹਾ।

ਫੜੇ ਗਏ ਮੁਲਜ਼ਮਾਂ ਦੀ ਤਲਾਸ਼ੀ ਲੈਣ 'ਤੇ ਪੁਲਸ ਨੂੰ ਉਨ੍ਹਾਂ ਕੋਲੋਂ ਇਕ ਖੰਡਾ, ਲੋਹੇ ਦੀ ਗੰਡਾਸੀ, ਲੋਹੇ ਦਾ ਦਾਤਰ ਅਤੇ ਇਕ MI ਕੰਪਨੀ ਦਾ ਮੋਬਾਈਲ ਫੋਨ ਬਰਾਮਦ ਹੋਇਆ ਹੈ। ਪੁਲਸ ਨੇ ਵਾਰਦਾਤ ਵਿਚ ਇਸਤੇਮਾਲ ਹੋਣ ਵਾਲੀ ਹੁੰਡਈ ਐਕਸੈਂਟ ਕਾਰ ਨੂੰ ਵੀ ਕਬਜ਼ੇ ਵਿਚ ਲੈ ਲਿਆ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਨਾਲ ਕਈ ਹੋਰ ਲੁੱਟ ਅਤੇ ਚੋਰੀ ਦੀਆਂ ਵਾਰਦਾਤਾਂ ਦੇ ਸੁਲਝਣ ਦੀ ਉਮੀਦ ਹੈ। ਫਰਾਰ ਮੁਲਜ਼ਮ ਬਿੱਲਾ ਦੀ ਗ੍ਰਿਫਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।
 

  • Punjab
  • Ludhiana
  • Robbers

ਪੰਜਾਬ ਤੇ ਹਰਿਆਣਾ ਭੂਗੋਲਿਕ ਤੌਰ 'ਤੇ ਵੱਖਰੇ ਸੂਬੇ ਹੋ ਸਕਦੇ ਪਰ ਸਾਡੀਆਂ ਰੂਹਾਂ ਇਕ ਹਨ: ਨਾਇਬ ਸੈਣੀ

NEXT STORY

Stories You May Like

  • police arrest 2 robbery suspects
    ਪੁਲਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ 2 ਦੋਸ਼ੀ ਕਾਬੂ, ਮੋਟਰਸਾਇਕਲ, 8 ਮੋਬਾਇਲ ਫੋਨ ਤੇ ਦਾਤਰ ਬਰਾਮਦ
  • 2 arrested
    ਹਥਿਆਰ ਦੀ ਨੋਕ 'ਤੇ ਲੋਕਾਂ ਨਾਲ ਲੁੱਟਾਂ-ਖੋਹਾਂ ਕਰਨ ਵਾਲੇ 2 ਕਾਬੂ, ਦਾਤਰ, ਚੋਰੀ ਦੇ ਵਾਹਨ ਤੇ ਮੋਬਾਈਲ ਬਰਾਮਦ
  • gang of bomb threats to schools busted
    ਸਕੂਲਾਂ ਨੂੰ ਬੰਬ ਦੀਆਂ ਧਮਕੀਆਂ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼, ਪੱਛਮੀ ਬੰਗਾਲ ਤੋਂ ਮੁਲਜ਼ਮ ਕਾਬੂ
  • 4 members of a gang of thieves arrested along with 55 bicycles
    55 ਸਾਈਕਲਾਂ ਸਮੇਤ ਚੋਰ ਗਿਰੋਹ ਦੇ 4 ਮੈਂਬਰ ਕਾਬੂ, ਚੋਰੀ ਦੀ ਬੋਲੇਰੋ ਪਿਕਅੱਪ ਵੀ ਬਰਾਮਦ
  • punjab police action
    ਫੜੇ ਗਏ ਬਾਣੇ ਨੂੰ ਬਦਨਾਮ ਕਰਨ ਵਾਲੇ! ਨਿਹੰਗ ਬਣ ਕੇ ਕਰਦੇ ਸੀ ਲੁੱਟਾਂ ਖੋਹਾਂ
  • four accused arrested with weapons planning to commit major crime in punjab
    ਪੰਜਾਬ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਬੈਠੇ 4 ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ
  • 3 accused arrested with pakistani weapons
    ਪਾਕਿਸਤਾਨ ਦੇ ਹਥਿਆਰਾਂ ਸਮੇਤ 3 ਮੁਲਜ਼ਮ ਗ੍ਰਿਫਤਾਰ, ਪੰਜਾਬ 'ਚ ਵੱਡੀ ਵਾਰਦਾਤ ਨੂੰ ਦੇਣ ਵਾਲੇ ਸਨ ਅੰਜਾਮ
  • robbery  accused arrested
    ਲੁੱਟ-ਖੋਹ ਦੀ ਫਿਰਾਕ ’ਚ ਘੁੰਮ ਰਹੇ 5 ਮੁਲਜ਼ਮ ਮਾਰੂ ਹਥਿਆਰਾਂ ਸਮੇਤ ਕਾਬੂ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
Trending
Ek Nazar
sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • massive fire in home temple after cylinder explodes in jalandhar
      Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
    • youth dead body missing for three days found in suspicious condition
      ਤਿੰਨ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਸ਼ੱਕੀ ਹਾਲਤ ’ਚ ਲਾਸ਼ ਬਰਾਮਦ
    • fraud case
      NRI ਦੇ ਜਾਅਲੀ ਹਸਤਾਖ਼ਰ ਕਰ 2 ਵਿਅਕਤੀਆ ਨੇ ਠੱਗੇ 15 ਲੱਖ ਰੁਪਏ
    • bhakra canal family parents
      ਭਾਖੜਾ ਦੇ ਠਾਠਾਂ ਮਾਰਦੇ ਪਾਣੀ 'ਚ ਪਤੀ-ਪਤਨੀ ਨੇ 3 ਜਵਾਕਾਂ ਸਣੇ ਮਾਰੀ ਛਾਲ, ਜੋੜਾ...
    • bareta municipal council votes
      ਬਰੇਟਾ ਨਗਰ ਕੌਂਸਲ ਲਈ 14243 ਵੋਟਰ 44 ਉਮੀਦਵਾਰਾ ਦੀ ਕਿਸਮਤ ਦਾ ਕਰਨਗੇ ਫ਼ੈਸਲਾ
    • woman dies in accident
      ਅਣਪਛਾਤੇ ਵਾਹਨ ਨੇ ਬਜ਼ੁਰਗ ਔਰਤ ਨੂੰ ਕੁਚਲਿਆ, ਮੌਤ
    • punjab colonies galada action
      ਪੰਜਾਬ : ਇਨ੍ਹਾਂ ਕਲੋਨੀਆਂ 'ਤੇ ਸ਼ੁਰੂ ਹੋਈ ਕਾਰਵਾਈ, ਲੋਕਾਂ ਦਿੱਤੀ ਗਈ ਚੇਤਾਵਨੀ
    • big incident in banga
      ਬੰਗਾ 'ਚ ਵੱਡੀ ਵਾਰਦਾਤ! ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ, ਬੈੱਡ ਤੋਂ ਮਿਲੀ ਲਾਸ਼
    • punjab big controversy over teachers salaries
      ਪੰਜਾਬ : ਅਧਿਆਪਕਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਆਇਆ ਸਖ਼ਤ ਫ਼ੈਸਲਾ, ਪੜ੍ਹੋ ਆਖ਼ਰ...
    • punjabis will get great relief amidst the scorching heat
      ਤਪਦੀ ਗਰਮੀ ਵਿਚਾਲੇ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ, ਮੀਂਹ ਪੈਣ ਬਾਰੇ ਮੌਸਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +