Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    6:18:35 PM

  • dri action

    ਵੱਡੀ ਖ਼ਬਰ: 2 ਟਰੱਕ ਭਰ ਕੇ ਨਸ਼ਾ ਲਿਆਂਦੇ ਤਸਕਰ...

  • government holiday declared on september 12

    12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ...

  • bhagwant mann  rahul gandhi  gulzar singh

    CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ...

  • ludhiana bandh  highway  police force

    ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਲਗਜ਼ਰੀ ਗੱਡੀ ਵਾਲੇ ਲੁਟੇਰੇ! ਗਨ ਪੁਆਇੰਟ 'ਤੇ ਲੁੱਟੇ ਦੋ ਮੋਬਾਈਲ, ਸੋਨੇ ਦੀ ਚੈਨ ਤੇ ਨਕਦੀ

PUNJAB News Punjabi(ਪੰਜਾਬ)

ਲਗਜ਼ਰੀ ਗੱਡੀ ਵਾਲੇ ਲੁਟੇਰੇ! ਗਨ ਪੁਆਇੰਟ 'ਤੇ ਲੁੱਟੇ ਦੋ ਮੋਬਾਈਲ, ਸੋਨੇ ਦੀ ਚੈਨ ਤੇ ਨਕਦੀ

  • Edited By Rakesh,
  • Updated: 17 Jun, 2025 08:52 PM
Punjab
robbers with luxury cars
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਕੀਰਤਪੁਰ ਸਾਹਿਬ, (ਚੋਵੇਸ਼ ਲੁਟਾਵਾ)- ਜ਼ਿਲ੍ਹਾ ਰੂਪਨਗਰ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਪ੍ਰਾਪਤ ਹੋਈ ਜਦੋਂ ਥਾਣਾ ਕੀਰਤਪੁਰ ਸਾਹਿਬ ਦੀ ਪੁਲਿਸ ਨੇ ਲਗਜ਼ਰੀ ਕਾਰ ਵਿੱਚ ਸਵਾਰ ਲੁਟੇਰਿਆਂ ਨੂੰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕਾਬੂ ਕੀਤਾ। 7 ਜੂਨ ਨੂੰ ਹਿਮਾਚਲ ਤੋਂ ਆਪਣੇ ਘਰ ਜਾਂਦੇ ਹੋਏ ਕਾਰ ਸਵਾਰ ਵਿਅਕਤੀਆਂ ਨੂੰ ਕੀਰਤਪੁਰ ਸਾਹਿਬ ਦੇ ਨਜ਼ਦੀਕ ਪਿੰਡ ਡਾਡੀ ਕੋਲ ਲੁਟੇਰਿਆਂ ਵੱਲੋਂ ਰਾਤ ਨੂੰ 10 ਵਜੇ ਘੇਰ ਕੇ ਉਹਨਾਂ ਦੀ ਨਕਦੀ, ਮੋਬਾਇਲ ਫੋਨ ਅਤੇ ਕੁਝ ਪੈਸੇ ਲੁੱਟੇ ਲਏ ਗਏ ਸਨ। ਵਾਰਦਾਤ ਦੇ ਇੱਕ ਹਫਤੇ ਦੇ ਅੰਦਰ ਥਾਣਾ ਕੀਰਤਪੁਰ ਸਾਹਿਬ ਦੀ ਪੁਲਿਸ ਨੇ ਲੁਟੇਰੇ ਕਾਬੂ ਕਰ ਲਏ ਹਨ।
 
ਜਾਣਕਾਰੀ ਦਿੰਦੇ ਹੋਏ ਡੀਐੱਸਪੀ ਅਜੇ ਸਿੰਘ ਅਤੇ ਥਾਣਾ ਕੀਰਤਪੁਰ ਸਾਹਿਬ ਦੇ ਐੱਸਐੱਚ ਓ ਜਤਿਨ ਕਪੂਰ ਨੇ ਦੱਸਿਆ ਕਿ ਸਥਾਨਕ ਨੇ ਹੁੰਡਈ ਦੀ ਆਈ20 ਕਾਰ ਵਿੱਚ ਸਵਾਰ ਚਾਰ ਲੁਟੇਰਿਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ ਜਿਸ ਬਾਬਤ ਅੱਜ ਥਾਣਾ ਕੀਰਤਪੁਰ ਸਾਹਿਬ ਵਿੱਚ ਪ੍ਰੈਸ ਕਾਨਫਰੰਸ ਵੀ ਕੀਤੀ ਗਈ।

ਅਜੇ ਸਿੰਘ ਉਪ ਕਪਤਾਨ ਪੁਲਿਸ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ 57 dated 08-06-2025 u/s 307, 304, 126(2) BNS ਥਾਣਾ ਕੀਰਤਪੁਰ ਸਾਹਿਬ ਦਰਜ ਕੀਤਾ ਗਿਆ ਸੀ। ਵਾਰਦਾਤ ਦੇ 7 ਦਿਨਾਂ ਦੇ ਅੰਦਰ ਹੀ ਮੁਲਜ਼ਮਾਂ ਨੂੰ ਟਰੇਸ ਕਰ ਲਿਆ ਗਿਆ ਹੈ। ਜਿਨ੍ਹਾਂ ਦੀ ਪਛਾਣ ਦੀਪਕ ਸੈਣੀ ਪੁੱਤਰ ਸ਼ਿਵ ਦੇਵ ਸਿੰਘ ਸੈਣੀ ਮਕਾਨ ਨੰਬਰ 264 ਗਲੀ ਨੰਬਰ 4 ਹੀਰਾ ਮਹਿਲ ਕਲੋਨੀ ਥਾਣਾ ਕੋਤਵਾਲੀ ਨਾਭਾ ਜਿਲਾ ਪਟਿਆਲਾ, ਏਕਮਜੋਤ ਸਿੰਘ ਉਰਫ ਗੱਗੂ ਪੁੱਤਰ ਮਨਦੀਪ ਸਿੰਘ ਵਾਸੀ # 09 ਗਲੀ ਨੰ: 01 ਸੰਗਤਪੁਰਾ ਮੁਹਲਾ, ਨੇੜੇ ਪਟਿਆਲਾ ਗੇਟ ਥਾਣਾ ਕੋਤਵਾਲੀ ਨਾਭਾ ਜਿਲਾ ਪਟਿਆਲਾ ਨੂੰ ਨਾਭਾ ਜਿਲਾ ਪਟਿਆਲਾ, ਵਰਿੰਦਰ ਸਿੰਘ ਉਰਫ ਬਿੰਦਰੀ ਪੁੱਤਰ ਮਲਕੀਤ ਸਿੰਘ ਵਾਸੀ # 71, ਗਲੀ ਨੰਬਰ 08, ਘੁੰਮਣ ਨਗਰ ਥਾਣਾ ਅਨਾਜ ਮੰਡੀ ਜਿਲਾ ਪਟਿਆਲਾ ਅਤੇ ਅਨਮੋਲ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਸਿਧਸਰ ਕਲੋਨੀ ਪਿੰਡ ਅਲੋਰਾ ਥਾਣਾ ਸਦਰ ਨਾਭਾ ਜਿਲਾ ਪਟਿਆਲਾ ਵੱਜੋਂ ਹੋਈ ਹੈ।

ਦੋਸ਼ੀਆਂ ਪਾਸੋਂ 02 ਪਿਸਟਲ 32 ਬੋਰ ਸਮੇਤ 04 ਜ਼ਿੰਦਾ ਰੋਦ 32 ਬੋਰ, 02 ਖੋਹ ਕੀਤੇ ਮੋਬਾਇਲ ਫੋਨ (IPHONE-12, OPPO) ਅਤੇ ਵਾਰਦਾਤ ਵਿਚ ਵਰਤੀ ਕਾਰ i-20 ਨੰਬਰੀ HP 93 5454 ਬਰਾਮਦ ਹੋਈ। ਦੋਸ਼ੀਆਂ ਦਾ ਡੋਪ ਟੈਸਟ ਕਰਾਇਆ ਗਿਆ। FIR no. 62 dated 17-06-2025 u/s 27-61-85 NDPS Act ਥਾਣਾ ਕੀਰਤਪੁਰ ਸਾਹਿਬ ਦਰਜ ਕੀਤਾ ਗਿਆ ਹੈ। ਉਕਤ ਦੋਸ਼ੀ ਵਾਰਦਾਤਾਂ ਕਰਨ ਦੇ ਆਦੀ ਹਨ। ਦੋਸ਼ੀਆਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਡ ਹਾਸਲ ਕੀਤਾ ਗਿਆ ਹੈ ਅਤੇ ਮੁਕਦਮਾ ਹਜਾ ਵਿੱਚ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

  • Robbers
  • luxury cars
  • Mobile
  • gold chain
  • cash

ਪੰਜਾਬ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ ਵੱਢ'ਤਾ ਵਾਲੀਬਾਲ ਪਲੇਅਰ

NEXT STORY

Stories You May Like

  • businessman attacked in sultanpur lodhi
    ਸੁਲਤਾਨਪੁਰ ਲੋਧੀ 'ਚ ਵਪਾਰੀ 'ਤੇ ਹਮਲਾ, ਜੇਬ 'ਚੋਂ ਨਕਦੀ ਤੇ ਗਲ 'ਚੋਂ ਸੋਨੇ ਦੀ ਚੈਨੀ ਖੋਹੀ
  • robbery in phagwara
    ਫਗਵਾੜਾ 'ਚ ਬੇਖ਼ੌਫ਼ ਲੁਟੇਰੇ, ਘਰ ਦੇ ਬਾਹਰ ਬੈਠੀ ਮਹਿਲਾ ਦੇ ਕੰਨਾਂ ਤੋਂ ਝਪਟੀਆਂ ਸੋਨੇ ਦੀਆਂ ਵਾਲੀਆਂ
  • private banks   increased interest in gold loan market
    Gold Loan ਬਾਜ਼ਾਰ 'ਚ ਪ੍ਰਾਈਵੇਟ ਬੈਂਕਾਂ ਦੀ ਵਧੀ ਦਿਲਚਸਪੀ, ਵੱਡੇ ਕਰਜ਼ੇ ਵਾਲੇ ਗਾਹਕਾਂ 'ਤੇ ਨਜ਼ਰ
  • thieves target house in chandigarh colony
    ਚੰਡੀਗੜ੍ਹ ਕਲੋਨੀ 'ਚ ਚੋਰਾਂ ਨੇ ਬਣਾਇਆ ਘਰ ਨੂੰ ਨਿਸ਼ਾਨਾ, ਨਕਦੀ ਤੇ ਗਹਿਣੇ ਕੀਤੇ ਚੋਰੀ
  • thieves broke window grill and looted gold and cash
    ਚੋਰਾਂ ਨੇ ਖਿੜਕੀ ਦੀ ਗਰਿੱਲ ਤੋੜ 15 ਤੋਲੇ ਸੋਨਾ ਤੇ 50,000 ਦੀ ਲੁੱਟੀ ਨਕਦੀ
  • major incident in tanda
    ਟਾਂਡਾ ’ਚ ਵੱਡੀ ਵਾਰਦਾਤ: ਲੁਟੇਰਿਆਂ ਨੇ ਸੈਰ ਕਰ ਰਹੇ ਰਿਟਾਇਰਡ ਕੈਪਟਨ ਤੋਂ ਪਿਸਤੌਲ ਦੀ ਨੋਕ ’ਤੇ ਖੋਹਿਆ ਮੋਬਾਈਲ
  • central jail  mobile  jail prisoner
    ਕੇਂਦਰੀ ਜੇਲ੍ਹ ’ਚੋਂ 3 ਮੋਬਾਈਲ ਤੇ ਚਾਰਜਰ ਬਰਾਮਦ, 8 ਹਵਾਲਾਤੀਆਂ ਖ਼ਿਲਾਫ਼ ਮੁਕੱਦਮਾ ਦਰਜ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heroin  police  smuggler arrested
      ਹੈਰੋਇਨ, ਡੋਡੇ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਸਮੇਤ 13 ਨੂੰ ਕੀਤਾ ਕਾਬੂ
    • major encounter in saneta village of mohali
      ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ...
    • fir case
      ਦਾਜ ਦੀ ਮੰਗ ਕਰਨ ਵਾਲੇ ਪਤੀ ਖ਼ਿਲਾਫ਼ ਮਾਮਲਾ ਦਰਜ
    • drug smuglers arrested
      ਮਾਨਸਾ 'ਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਣੇ 2 ਮੁਲਜ਼ਮ ਕਾਬੂ
    • two boys injured on road accident
      ਤੇਜ਼ ਰਫ਼ਤਾਰ ਟਿੱਪਰ ਦਾ ਕਹਿਰ, ਦੋ ਨੌਜਵਾਨ ਗੰਭੀਰ ਜ਼ਖ਼ਮੀ, ਇਕ ਦੀ ਕੱਟਣੀ ਪਈ ਲੱਤ
    • jalandhar cp satinder singh s strictness regarding schools security increased
      ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
    • beaten case
      ਡੇਰਾਬੱਸੀ 'ਚ ਮਾਂ-ਧੀ ਦੀ ਕੁੱਟਮਾਰ, ਸਾਰੀ ਘਟਨਾ CCTV 'ਚ ਕੈਦ
    • accident case
      ਕਾਰ ਨੇ ਓਵਰਟੇਕ ਕਰਦੇ ਸਮੇਂ ਮੋਟਰਸਾਈਕਲ ਨੂੰ ਮਾਰੀ ਟੱਕਰ, ਪਿਤਾ ਤੇ ਧੀ ਜ਼ਖਮੀ
    • fire case
      ਭਰਾ ਨੇ ਹੀ ਲਗਾਈ ਭਰਾ ਦੀ ਦੁਕਾਨ ਨੂੰ ਅੱਗ, ਫਰਨੀਚਰ ਦਾ ਸਮਾਨ ਸੜ ਕੇ ਸੁਆਹ
    • congress protests over tampering with baba saheb s statue in jalandhar
      ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +