Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    7:44:02 PM

  • important news regarding water level in bhakra dam bbmb releases major update

    ਭਾਖੜਾ ਡੈਮ ਤੋਂ ਰਾਹਤ ਭਰੀ ਖ਼ਬਰ! BBMB ਨੇ ਜਾਰੀ...

  • politics heated up over video case

    ਵੀਡੀਓ ਮਾਮਲੇ ਨੂੰ ਲੈ ਕੇ ਗਰਮਾਈ ਸਿਆਸਤ, ਕਾਂਗਰਸ ਨੇ...

  • fake report naib saini

    ਫਰਜ਼ੀ ਰਿਪੋਰਟ ਮਾਮਲੇ 'ਤੇ ਹਰਿਆਣਾ ਦੇ CM ਨਾਇਬ...

  • major restrictions imposed in rupnagar

    ਪੰਜਾਬ: ਲੱਗੀਆਂ ਵੱਡੀਆਂ ਪਾਬੰਦੀਆਂ! 23 ਅਗਸਤ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਧੁਲੇਤਾ 'ਚ ਲੁਟੇਰਿਆਂ ਦਾ ਕਹਿਰ: ਕਾਮੇ ਨੂੰ ਪਿਸਤੌਲ ਦੀ ਨੋਕ 'ਤੇ ਬਣਾਇਆ ਬੰਦੀ, ਲੱਖਾਂ ਦੇ ਪਸ਼ੂ ਤੇ ਮਹਿੰਗੇ ਕਬੂਤਰ ਲੁੱਟੇ

PUNJAB News Punjabi(ਪੰਜਾਬ)

ਧੁਲੇਤਾ 'ਚ ਲੁਟੇਰਿਆਂ ਦਾ ਕਹਿਰ: ਕਾਮੇ ਨੂੰ ਪਿਸਤੌਲ ਦੀ ਨੋਕ 'ਤੇ ਬਣਾਇਆ ਬੰਦੀ, ਲੱਖਾਂ ਦੇ ਪਸ਼ੂ ਤੇ ਮਹਿੰਗੇ ਕਬੂਤਰ ਲੁੱਟੇ

  • Edited By Sandeep Kumar,
  • Updated: 04 Jun, 2026 03:50 AM
Jalandhar
robbers wreak havoc in dhuleta
  • Share
    • Facebook
    • Tumblr
    • Linkedin
    • Twitter
  • Comment

ਗੁਰਾਇਆ (ਮੁਨੀਸ਼) : ਇਲਾਕੇ ’ਚ ਚੋਰਾਂ ਅਤੇ ਲੁਟੇਰਿਆਂ ਦੇ ਹੌਸਲੇ ਬੁਲੰਦ ਹਨ। ਨੇੜਲੇ ਪਿੰਡ ਧੁਲੇਤਾ ਵਿਖੇ 9 ਲੁਟੇਰਿਆਂ ਨੇ ਇਕ ਕਿਸਾਨ ਦੇ ਖੂਹ ’ਤੇ ਸੁੱਤੇ ਉਸ ਦੇ ਕਾਮੇ (ਵਰਕਰ) ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਫਿਰ ਉਸ ਨੂੰ ਪਿਸਤੌਲ ਦੀ ਨੋਕ ’ਤੇ ਬੰਦੀ ਬਣਾ ਕੇ 6 ਪਸ਼ੂ, ਮਹਿੰਗੇ ਭਾਅ ਦੇ ਕਬੂਤਰ ਅਤੇ ਮੋਬਾਈਲ ਲੁੱਟ ਕੇ ਫਰਾਰ ਹੋ ਗਏ। ਹਸਪਤਾਲ ’ਚ ਜ਼ੇਰੇ ਇਲਾਜ ਪੀੜਤ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਰਾਤ ਕਰੀਬ 2 ਵਜੇ ਖੂਹ ’ਤੇ ਲੁਟੇਰੇ ਆਏ। ਜਦੋਂ ਉਸ ਨੇ ਦੋ ਜਣਿਆਂ ਨੂੰ ਦੇਖ ਕੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਸੜਕ ਵਾਲੇ ਪਾਸੇ ਖੜ੍ਹੇ 5 ਹੋਰ ਲੁਟੇਰਿਆਂ ਨੇ ਉਸ ਨੂੰ ਦਬੋਚ ਲਿਆ।

PunjabKesari

ਲੁਟੇਰੇ ਉਸ ਦੇ ਗਲ ਵਿਚ ਪਰਨਾ ਪਾ ਕੇ ਘੜੀਸਦੇ ਹੋਏ ਵਾਪਸ ਖੂਹ ’ਤੇ ਲੈ ਆਏ। ਉਥੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਪਿਸਤੌਲ ਤਾਣ ਦਿੱਤੀ। ਇਸ ਤੋਂ ਬਾਅਦ ਲੁਟੇਰਿਆਂ ਨੇ ਉਸ ਦੇ ਮੂੰਹ ਵਿਚ ਮਿੱਟੀ ਪਾ ਕੇ ਉਸ ਨੂੰ ਰੱਸੀਆਂ ਨਾਲ ਬੰਨ੍ਹ ਦਿੱਤਾ ਅਤੇ ਕਮਰੇ ਵਿਚ ਬੰਦ ਕਰ ਦਿੱਤਾ। ਹਰਪ੍ਰੀਤ ਮੁਤਾਬਕ ਲੁਟੇਰਿਆਂ ਕੋਲ ਇਕ ਸਵਿਫਟ ਗੱਡੀ ਅਤੇ ਦੋ ਹੋਰ ਗੱਡੀਆਂ ਸਨ, ਜਿਨ੍ਹਾਂ ਵਿਚ ਉਨ੍ਹਾਂ ਨੇ ਪਸ਼ੂ ਲੱਦੇ। ਖੂਹ ਦੇ ਮਾਲਕ ਪੀੜਤ ਕਿਸਾਨ ਮਲਕੀਤ ਸਿੰਘ ਨੇ ਦੱਸਿਆ ਕਿ ਇਹ ਸਾਰਾ ਕਾਂਡ ਰਾਤ 2 ਵਜੇ ਦੇ ਕਰੀਬ ਹੋਇਆ। ਸਵੇਰੇ 5 ਵਜੇ ਜਦੋਂ ਉਹ ਖੂਹ ’ਤੇ ਆਏ ਤਾਂ 3 ਪਸ਼ੂ ਬਾਹਰ ਖੁੱਲ੍ਹੇ ਫਿਰ ਰਹੇ ਸਨ, ਜਦਕਿ ਉਨ੍ਹਾਂ ਦੇ ਵਰਕਰ ਹਰਪ੍ਰੀਤ ਨੂੰ ਬਾਹਰੋਂ ਰੱਸੀਆਂ ਨਾਲ ਕਮਰੇ ਵਿਚ ਬੰਦ ਕੀਤਾ ਹੋਇਆ ਸੀ।

ਇਹ ਵੀ ਪੜ੍ਹੋ : ਟ੍ਰੇਨਾਂ ਵਿਚ ਬਿਨਾਂ ਵਜ੍ਹਾ ਚੇਨ ਖਿੱਚਣ ਵਾਲਿਆਂ ਖ਼ਿਲਾਫ਼ ਸਖ਼ਤੀ: 630 ਕੇਸ ਦਰਜ, 84,300 ਰੁਪਏ ਜੁਰਮਾਨਾ

ਕਿਸਾਨ ਨੇ ਦੱਸਿਆ ਕਿ ਚੋਰ ਉਨ੍ਹਾਂ ਦੇ ਕਰੀਬ 4-5 ਲੱਖ ਰੁਪਏ ਦੇ ਪਸ਼ੂ ਅਤੇ ਲੱਖ-ਡੇਢ ਲੱਖ ਰੁਪਏ ਦੇ ਮਹਿੰਗੇ ਭਾਅ ਦੇ ਬਾਜ਼ੀਆਂ ਵਾਲੇ ਕਬੂਤਰ ਚੋਰੀ ਕਰ ਕੇ ਲੈ ਗਏ ਹਨ। ਉਨ੍ਹਾਂ ਰੋਸ ਜਤਾਉਂਦਿਆਂ ਕਿਹਾ ਕਿ ਪਿੰਡ ਵਿਚ ਇਹ ਚੌਥੀ-ਪੰਜਵੀਂ ਚੋਰੀ ਹੈ। ਉਹ ਕਈ ਵਾਰ ਪੁਲਸ ਨੂੰ ਸ਼ਿਕਾਇਤਾਂ ਕਰ ਚੁੱਕੇ ਹਨ, ਪਰ ਪੁਲਸ ਕਿਸੇ ਵੀ ਚੋਰ ਨੂੰ ਫੜਨ ਵਿਚ ਕਾਮਯਾਬ ਨਹੀਂ ਹੋਈ। ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਚੋਰਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰ ਕੇ ਸਖ਼ਤ ਕਾਰਵਾਈ ਕੀਤੀ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Guraya
  • Worker sleeping at well
  • Robbers
  • Taken prisoner
  • Pistol
  • Mobile stolen
  • ਗੁਰਾਇਆ
  • ਖੂਹ ਤੇ ਸੁੱਤਾ ਕਾਮਾ
  • ਲੁਟੇਰੇ
  • ਬੰਦੀ ਬਣਾਇਆ
  • ਪਿਸਤੌਲ
  • ਮੋਬਾਈਲ ਲੁੱਟਿਆ

ਪਿੰਡ ਮਲਕੋ ਮਾਜਰਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ; 1 ਦੀ ਮੌਤ, 2 ਗੰਭੀਰ ਜ਼ਖਮੀ

NEXT STORY

Stories You May Like

  • thieves targeted the homes of two brothers in one night
    ਇਕੋ ਰਾਤ ਚੋਰਾਂ ਨੇ ਦੋ ਸਕੇ ਭਰਾਵਾਂ ਦੇ ਘਰਾਂ ਨੂੰ ਬਣਾਇਆ ਨਿਸ਼ਾਨਾ, ਲੁੱਟੇ ਲੱਖਾਂ ਦੇ ਗਹਿਣੇ ਤੇ ਨਕਦੀ
  • home robbery in phagwara
    ਬੰਦ ਘਰ ’ਚੋਂ ਲੱਖਾਂ ਦੇ ਸੋਨੇ-ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ
  • robbery in ludhaina
    ਲੁਧਿਆਣਾ ਦੇ ਕਾਰੋਬਾਰੀ ਨਾਲ ਪਿਸਤੌਲ ਦੀ ਨੋਕ 'ਤੇ ਲੁੱਟ! ਦਿਨ-ਦਿਹਾੜੇ ਹੋਈ ਵਾਰਦਾਤ
  • indians dubai s real estate has changed luxury homes
    Dubai ਦੇ Real Estate 'ਚ ਬਦਲਿਆ ਭਾਰਤੀਆਂ ਦਾ ਟ੍ਰੇਂਡ, ਲਗਜ਼ਰੀ ਘਰਾਂ ਤੋਂ ਬਣਾਈ ਦੂਰੀ ਤੇ...
  • husband and wife cheated promising to send them to portugal on work permit
    ਵਰਕ ਪਰਮਿਟ 'ਤੇ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ ਪਤੀ-ਪਤਨੀ ਨੇ ਕੀਤੀ ਲੱਖਾਂ ਦੀ ਠੱਗੀ
  • anand mahindra spoke on elon musk becoming a trillionaire
    Elon Musk ਦੇ Trillionaire ਬਣਨ 'ਤੇ ਬੋਲੇ Anand Mahindra, ਦੱਸਿਆ ਉਨ੍ਹਾਂ ਦੀ ਕਾਮਯਾਬੀ ਦਾ ਕਾਰਨ
  • strong storm destroys cattle sheds in shahpur jajan village
    ਤੇਜ਼ ਤੂਫ਼ਾਨ ਨੇ ਪਿੰਡ ਸ਼ਾਹਪੁਰ ਜਾਜਨ ’ਚ ਪਸ਼ੂਆਂ ਦੇ ਸ਼ੈੱਡ ਕੀਤੇ ਤਹਿਸ-ਨਹਿਸ, ਕਈ ਪਸ਼ੂ ਜ਼ਖ਼ਮੀ
  • two women injured in shooting over pigeon catching
    ਪੰਜਾਬ: ਕਬੂਤਰ ਫੜ੍ਹਨ ਨੂੰ ਲੈ ਕੇ ਚਲੀਆਂ ਗੋਲੀਆਂ, 2 ਮਹਿਲਾਵਾਂ ਜ਼ਖ਼ਮੀ
  • snatching incident a woman in jalandhar
    ਜਲੰਧਰ 'ਚ ਦਿਨ-ਦਿਹਾੜੇ ਬਜ਼ੁਰਗ ਮਹਿਲਾ ਨਾਲ ਲੁਟੇਰਿਆਂ ਨੇ ਕੀਤੀ ਲੁੱਟਖੋਹ
  • big gift to jalandhar residents
    ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ! ਰਵਨੀਤ ਬਿੱਟੂ ਨੇ ਰੱਖਿਆ ਦੋ ਰੇਲਵੇ ਓਵਰਬ੍ਰਿਜਾਂ...
  • former minister manoranjan kalia s health suddenly deteriorates
    ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
  • ishar bhardwaj  owner of foreign travel consultants immigration
    ਵਿਦੇਸ਼ ਯਾਤਰਾ ਕੰਸਲਟੈਂਟਸ ਇਮੀਗ੍ਰੇਸ਼ਨ ਦੇ ਮਾਲਕ ਈਸ਼ਰ ਭਾਰਦਵਾਜ ਬਾਰੇ ਖੁੱਲ੍ਹਿਆ...
  • jalandhar municipal corporation and traffic police take action goods seized
    ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
  • hooliganism in jalandhar
    ਜਲੰਧਰ 'ਚ ਗੁੰਡਾਗਰਦੀ! ਚੱਲੇ ਇੱਟਾਂ-ਪੱਥਰ, ਲੋਕਾਂ ਨੇ ਛੱਤਾਂ ਤੋਂ ਛਾਲ ਮਾਰ ਕੇ...
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
Trending
Ek Nazar
indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • children will be administered polio drops from june 28 to 30
      ਜ਼ਿਲ੍ਹੇ ਦੇ 97,580 ਬੱਚਿਆਂ ਨੂੰ 28 ਤੋਂ 30 ਜੂਨ ਤੱਕ ਪੋਲੀਓ ਬੂੰਦਾਂ ਪਿਲਾਈਆਂ...
    • shiromani akali dal leader parambans singh romana
      ਜਿਹੜੇ ਪੁਲਸ ਅਧਿਕਾਰੀਆਂ ਨੇ ਝੂਠੀਆਂ ਰਿਪੋਰਟਾਂ ਕਰਵਾਈਆਂ ਤਿਆਰ, ਉਨ੍ਹਾਂ 'ਤੇ ਹੋਵੇ...
    • when will it rain in punjab monsoon punjab
      ਪੰਜਾਬ 'ਚ ਪ੍ਰੀ-ਮਾਨਸੂਨ ਦੀ ਦਸਤਕ, ਇਨ੍ਹਾਂ ਤਾਰੀਖ਼ਾਂ ਤੋਂ ਸ਼ੁਰੂ ਹੋਵੇਗੀ ਬਰਸਾਤ
    • ludhaina car news
      ਲੁਧਿਆਣਾ 'ਚ 'ਲਾਵਾਰਸ' ਕਾਰ ਨੇ ਫ਼ੈਲਾਈ ਦਹਿਸ਼ਤ!
    • politics heated up over video case
      ਵੀਡੀਓ ਮਾਮਲੇ ਨੂੰ ਲੈ ਕੇ ਗਰਮਾਈ ਸਿਆਸਤ, ਕਾਂਗਰਸ ਨੇ ਕਿਹਾ ਅਸਤੀਫ਼ਾ ਦੇਵੇ ਮੁੱਖ...
    • important news regarding water level in bhakra dam bbmb releases major update
      ਭਾਖੜਾ ਡੈਮ ਤੋਂ ਰਾਹਤ ਭਰੀ ਖ਼ਬਰ! BBMB ਨੇ ਜਾਰੀ ਕੀਤੀ ਵੱਡੀ ਅਪਡੇਟ
    • clash in ludhiana
      ਗਾਹਕ ਬਣ ਕੇ ਆਏ ਹਮਲਾਵਰਾਂ ਨੇ ਦੁਕਾਨਦਾਰ 'ਤੇ ਕੀਤਾ ਜਾਨਲੇਵਾ ਹਮਲਾ
    • ravneet singh bittu may get a big responsibility
      ਰਵਨੀਤ ਸਿੰਘ ਬਿੱਟੂ ’ਤੇ ਭਰੋਸਾ ਬਰਕਰਾਰ, ਅੱਗਿਓਂ ਵੱਡੀ ਜ਼ਿੰਮੇਵਾਰੀ ਲਈ ਤਿਆਰ!
    • mahal kalan police
      ਮਹਿਲ ਕਲਾਂ ਪੁਲਸ ਨੇ ਲੁੱਟ-ਖੋਹ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ, ਸਕੂਲ ਚੋਰੀ ਕਾਂਡ...
    • jalandhar municipal corporation and traffic police take action goods seized
      ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +